Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:30:24 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮੁੰਬਈ
  • ਜੇਤਲੀ ਨੇ ਖਰਚ 'ਚ ਹੋਰ ਕਟੌਤੀ ਦਾ ਦਿੱਤਾ ਸੰਕੇਤ

BUSINESS News Punjabi(ਵਪਾਰ)

ਜੇਤਲੀ ਨੇ ਖਰਚ 'ਚ ਹੋਰ ਕਟੌਤੀ ਦਾ ਦਿੱਤਾ ਸੰਕੇਤ

  • Updated: 06 Feb, 2015 08:38 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਰਕਾਰੀ ਖਜ਼ਾਨੇ ਦਾ ਘਾਟਾ ਨਵੰਬਰ 'ਚ ਹੀ ਟੀਚੇ ਤੋਂ ਪਾਰ ਚਲੇ ਜਾਣ ਦਰਮਿਆਨ ਵਿੱਤ ਮੰਤਰੀ ਅਰੁਣ ਜੇਤਲੀ ਨੇ ਖਰਚ 'ਚ ਹੋਰ ਕਟੌਤੀ ਦਾ ਅੱਜ ਸੰਕੇਤ ਦਿੱਤਾ ਜਿਸ ਨਾਲ ਚਾਲੂ ਵਿੱਤੀ ਸਾਲ ਲਈ ਇਸ ਨੂੰ ਸੀਮਤ ਦਾਇਰੇ 'ਚ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਧਾਰ ਦੇ ਪੈਸੇ ਨਾਲ ਕੰਮ ਚਲਾਉਣ 'ਚ ਕੋਈ ਭਰੋਸਾ ਨਹੀਂ ਹੈ।

ਉਨ੍ਹਾਂ ਨੇ ਇਥੇ ਮੌਜੂਦ ਉਦਯੋਗਪਤੀਆਂ ਅਤੇ ਯੋਜਨਾ ਨਿਰਮਤਾਵਾਂ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਕਿਹਾ ਕਿ ਜਿਥੋਂ ਤਕ ਸਰਕਾਰ ਦਾ ਸੰਬੰਧ ਹੈ ਅਸੀਂ ਖਰਚ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਆਪਣੇ ਖਰਚ ਤੋਂ ਵੱਧ ਖਰਚ ਕਰਨ ਅਤੇ ਕਰਜ਼ਾ ਚੁਕਾਉਣ ਦਾ ਜ਼ਿੰਮਾ ਅਗਲੀ ਪੀੜ੍ਹੀ 'ਤੇ ਛੱਡ ਦੇਣ ਦੀ ਪੂਰੀ ਧਾਰਨਾ (ਦੇ ਆਧਾਰ 'ਤੇ ਹੀ) 'ਤੇ ਅੱਜ ਲੋੜ ਤੋਂ ਵੱਧ ਖਰਚ ਕਰ ਰਹੇ ਹਾਂ ਪਰ ਇਹ ਕਦੇ ਵੀ ਸਮਝਦਾਰੀ ਵਾਲੀ ਸਰਕਾਰੀ ਖਜ਼ਾਨਾ ਨੀਤੀ ਨਹੀਂ ਹੈ। ਜੇਤਲੀ ਨੇ ਖਰਚ 'ਚ 10 ਫੀਸਦੀ ਦੀ ਕਟੌਤੀ ਦੇ ਇਲਾਵਾ ਵੀ ਕਟੌਤੀ ਦਾ ਸੰਕੇਤ ਦਿੱਤਾ ਜਿਸ ਦਾ ਐਲਾਨ ਸਰਕਾਰ ਨੇ ਸਰਕਾਰੀ ਖਜ਼ਾਨਾ ਘਾਟੇ ਨੂੰ ਬਜਟ 'ਚ ਪ੍ਰਸਤਾਵਿਤ 4.1 ਫੀਸਦੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੀ ਸੀ। ਹਾਲਾਂਕਿ ਇਹ ਟੀਚਾ 31 ਮਾਰਚ ਨੂੰ ਖਤਮ ਹੋ ਰਹੇ ਚਾਲੂ ਵਿੱਤੀ ਸਾਲ ਤੋਂ ਚਾਰ ਮਹੀਨੇ ਪਹਿਲਾਂ ਨਵੰਬਰ 'ਚ ਹੀ ਪਾਰ ਹੋ ਚੁੱਕਾ ਹੈ। ਇਸ ਮਹੀਨੇ ਪੇਸ਼ ਹੋਣ ਵਾਲੇ 2015-16 ਦੇ ਆਮ ਬਜਟ ਤੋਂ ਪਹਿਲਾਂ ਜੇਤਲੀ ਨੇ ਸਥਿਰ ਕਰ ਪ੍ਰਣਾਲੀ ਦਾ ਸੰਕੇਤ ਦਿੱਤਾ ਅਤੇ ਕਿਹਾ ਕਿ ਮਾਲੀਆ ਜੁਟਾਉਣ ਲਈ ਸੂਬਾ ਅਤੇ ਕੇਂਦਰ ਵਲੋਂ ਕੋਈ ਅਣਲੋੜੀਂਦੀ ਪਹਿਲ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਬੀਤੇ 10 ਸਾਲ ਮੌਕੇ ਗੁਆਉਣ ਦਾ ਦਹਾਕਾ ਰਿਹਾ ਹੈ ਪਰ ਹੁਣ ਸਰਕਾਰ ਸੁਧਾਰਾਂ ਦੇ ਰਾਹ 'ਤੇ ਅੱਗੇ ਵਧਣ ਲਈ ਦ੍ਰਿੜ੍ਹ ਹੈ। ਸੁਧਾਰ ਦੇ ਸੰਬੰਧ 'ਚ ਉਨ੍ਹਾਂ ਕਿਹਾ ਕਿ ਬਿਜਲੀ, ਊਰਜਾ, ਰੇਲ ਅਤੇ ਬੰਦਰਗਾਹ ਸਰਕਾਰ ਦੀ ਉੱਚ ਪਹਿਲ 'ਚ ਹੈ ਅਤੇ ਸੰਕੇਤ ਦਿੱਤਾ ਕਿ ਇਨ੍ਹਾਂ ਖੇਤਰਾਂ 'ਚ ਵੱਧ ਜਨਤਕ ਨਿਵੇਸ਼ ਹੋਵੇਗਾ। ਵਿੱਤ ਮੰਤਰੀ ਨੇ ਬਜਟ 'ਚ ਸਥਿਰ ਕਰ ਪ੍ਰਣਾਲੀ ਦੀ ਸ਼ੁਰੂਆਤ ਕਰਨ ਦਾ ਸੰਕੇਤ ਦਿੱਤਾ ਅਤੇ ਕਿਹਾ ਕਿ ਵਾਧੂ ਮਾਮਲਾ ਜੁਟਾਉਣ ਲਈ ਕੇਂਦਰ ਅਤੇ ਰਾਜ ਕੋਈ ਵੀ ਅਣ-ਉਚਿਤ ਕੋਸ਼ਿਸ਼ ਨਹੀਂ ਕਰਨਗੇ ।

ਜੇਤਲੀ ਨੇ ਕਿਹਾ ਕਿ ਸਾਡੀ ਕਰਾਧਾਨ ਨੀਤੀ ਅਸਲ 'ਚ ਨਿਵੇਸ਼ਕਾਂ ਦੇ ਅਨੁਕੂਲ ਨਹੀਂ ਰਹੀ ਹੈ । ਸਰਕਾਰ ਨੇ ਹਾਲ ਹੀ 'ਚ ਫੈਸਲਾ ਕੀਤਾ ਕਿ ਉਹ 3,000 ਕਰੋੜ ਰੁਪਏ ਦੇ ਟਰਾਂਸਫਰ ਪ੍ਰਾਈਸਿੰਗ ਮਾਮਲੇ 'ਚ ਵੋਡਾਫੋਨ ਦੇ ਪੱਖ 'ਚ ਦਿੱਤੇ ਗਏ ਮੁੰਬਈ ਉੱਚ ਅਦਾਲਤ ਦੇ ਆਦੇਸ਼ ਖਿਲਾਫ ਅਪੀਲ ਨਹੀਂ ਕਰੇਗੀ। ਵਿੱਤ ਮੰਤਰੀ ਨੇ ਕਿਹਾ ਕਿ ਅਗਲਾ ਬਜਟ ਬਿਜਲੀ, ਊਰਜਾ, ਰੇਲਵੇ ਅਤੇ ਬੰਦਰਗਾਹ ਖੇਤਰ 'ਚ ਸੁਧਾਰਾਂ 'ਤੇ ਕੇਂਦਰਿਤ ਹੋਵੇਗਾ ਅਤੇ ਨਾਲ ਹੀ ਇਸ ਖੇਤਰਾਂ 'ਚ ਅਤੇ ਜਨਤਕ ਨਿਵੇਸ਼ ਦਾ ਵੀ ਸੰਕੇਤ ਦਿੱਤਾ ਹੈ । ਜੇਟਲੀ ਨੇ ਮੁੰਬਈ ਨੂੰ ਅੰਤਰਰਾਸ਼ਟਰੀ ਵਿੱਤੀ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਬਣਾਉਣ 'ਤੇ ਆਯੋਜਿਤ 'ਮੁੰਬਈ ਫਰਸਟ' ਪ੍ਰੋਗਰਾਮ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਰੀ ਉਦਯੋਗਪਤੀਆਂ ਅਤੇ ਯੋਜਨਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੰਕੇਤ ਦਿੱਤਾ ਕਿ ਖਜ਼ਾਨਾ ਘਾਟੇ ਨੂੰ 4.1 ਫ਼ੀਸਦੀ ਦੇ ਤੈਅ ਟੀਚੇ ਨੂੰ ਪ੍ਰਾਪਤ ਕਰ ਲਿਆ ਜਾਵੇਗਾ, ਨਾਲ ਹੀ ਨਿਯੋਜਿਤ ਖ਼ਰਚ 'ਚ ਹੋਰ ਕਟੌਤੀ ਹੋ ਸਕਦੀ ਹੈ ।

  • ਅਰੁਣ ਜੇਤਲੀ
  • Arun Jaitley
  • ਉਦਯੋਗਪਤੀਆਂ
  • Industrialists

ਡਾਲਰ ਦੇ ਮੁਕਾਬਲੇ ਰੁਪਇਆ ਚਾਰ ਪੈਸੇ ਹੋਰ ਮਜ਼ਬੂਤ

NEXT STORY

Stories You May Like

  • narendra modi  foreign visits  expenditure  government  parliament
    PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ ਨੇ ਸੰਸਦ ’ਚ ਦਿੱਤੀ ਜਾਣਕਾਰੀ
  • pakistans sick health  in serious crisis
    ਗੰਭੀਰ ਸੰਕਟ 'ਚ ਪਾਕਿਸਤਾਨ ਦੀ 'ਬਿਮਾਰ' ਸਿਹਤ ਪ੍ਰਣਾਲੀ ! ਜੀਡੀਪੀ ਦਾ ਸਿਰਫ਼ 0.8 ਫੀਸਦੀ ਸਿਹਤ 'ਤੇ ਖਰਚ
  • mp seth had given 35 000 in 1917 to british
    ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK ਸਰਕਾਰ ਨੇ ਦਿੱਤਾ ਇਹ ਜਵਾਬ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market tension in west asia sensex falls 492 points
      ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ...
    • unemployment rate drops in july
      ਜੁਲਾਈ ’ਚ ਬੇਰੋਜ਼ਗਾਰੀ ਦਰ ਘਟ ਕੇ 5.1 ਫੀਸਦੀ ਰਹੀ
    • 135 year old banking law changed know what important changes
      ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ ਕਿਹੜੇ-ਕਿਹੜੇ ਹੋਏ ਅਹਿਮ ਬਦਲਾਅ
    • chinese economy
      ਪਟੜੀ ਤੋਂ ਲਹਿ ਗਈ ਚੀਨ ਦੀ ਅਰਥਵਿਵਸਥਾ ! ਰਾਸ਼ਟਰੀ ਬਿਊਰੋ ਨੇ ਜਾਰੀ ਕੀਤੇ...
    • amarpali mango  premium cherry and frozen   french fries
      ਆਮਰਪਾਲੀ ਅੰਬ, ਪ੍ਰੀਮੀਅਮ ਚੈਰੀ ਅਤੇ ਫ੍ਰੋਜ਼ਨ ‘ਫ੍ਰੈਂਚ ਫ੍ਰਾਈਜ਼’ ਨੂੰ ਮਿਲੇ ਨਵੇਂ...
    • when where and how much bribe was paid website will open a poll
      ਆ ਗਈ ਨਵੀਂ ਵੈਬਸਾਈਟ, ਕਿਸ ਨੇ ਕਦੋਂ ਤੇ ਕਿੰਨੀ ਲਈ ਰਿਸ਼ਵਤ, ਖੋਲ੍ਹ ਦੇਵੇਗੀ ਹਰੇਕ...
    • power  331 gigawatts  clean energy production
      ਬਿਜਲੀ ਉਤਪਾਦਨ 'ਚ ਭਾਰਤ ਨੇ ਰਚਿਆ ਇਤਿਹਾਸ ! 331 ਗੀਗਾਵਾਟ ਤੱਕ ਪੁੱਜਾ Clean...
    • 2 7 lakh   gig   jobs expected to be created during festive season
      ਤਿਓਹਾਰੀ ਸੀਜ਼ਨ ਦੌਰਾਨ 2.7 ਲੱਖ ‘ਗਿੱਗ’ ਨੌਕਰੀਆਂ ਪੈਦਾ ਹੋਣ ਦੀ ਉਮੀਦ : ਰਿਪੋਰਟ
    • gold and silver prices  24 22k gold has cost in different cities
      ਧੜੰਮ ਡਿੱਗੇ ਸੋਨਾ-ਚਾਂਦੀ, ਜਾਣੋ ਵੱਖ-ਵੱਖ ਸ਼ਹਿਰਾਂ ਕਿੰਨੀ ਹੋਈ 24-22K Gold ਦੀ...
    • rupee falls by 7 paise against us dollar
      ਅਮਰੀਕੀ ਡਾਲਰ ਮੁਕਾਬਲੇ 7 ਪੈਸੇ ਡਿੱਗਿਆ ਰੁਪਇਆ, ਜਾਣੋ ਕਿੰਨੀ ਹੋਈ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +