Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:55:29 PM

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

  • conditions for opening the strait of hormuz

    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਾਸ਼ਿੰਗਟਨ
  • ਅਮਰੀਕੀ ਅਰਥਵਿਵਸਥਾ 'ਚ ਵਾਧੇ ਦੀ ਸੰਭਾਵਨਾ ਸਭ ਤੋਂ ਜ਼ਿਆਦਾ : ਓਬਾਮਾ

BUSINESS News Punjabi(ਵਪਾਰ)

ਅਮਰੀਕੀ ਅਰਥਵਿਵਸਥਾ 'ਚ ਵਾਧੇ ਦੀ ਸੰਭਾਵਨਾ ਸਭ ਤੋਂ ਜ਼ਿਆਦਾ : ਓਬਾਮਾ

  • Updated: 08 Feb, 2015 06:13 AM
ਵਾਸ਼ਿੰਗਟਨ
article
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਅਮਰੀਕਾ ਮੰਦੀ ਤੋਂ ਉੱਭਰ ਗਿਆ ਹੈ ਅਤੇ ਇੱਥੇ ਭਾਰਤ, ਚੀਨ ਜਾਂ ਜਰਮਨੀ ਸਮੇਤ ਹੋਰ ਦੇਸ਼ਾਂ ਤੋਂ ਕਿਤੇ ਵਧੇਰੇ ਆਰਥਿਕ ਵਾਧੇ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ, 'ਅਮਰੀਕੀ ਲੋਕਾਂ ਦੀ ਸਹਿਣਸ਼ਕਤੀ, ਧੀਰਜ, ਸਖਤ ਮਿਹਨਤ ਅਤੇ ਵਿਲੱਖਣ ਪ੍ਰਯੋਗ ਕਰਨ ਦੀ ਸਾਡੀ ਇੱਛਾ ਅਤੇ ਜ਼ੋਖਮ ਝੱਲਣ ਦੇ ਇਰਾਦੇ ਨਾਲ ਅਸੀਂ ਏਨੀ ਚੰਗੀ ਸਥਿਤੀ ਵਿਚ ਹਾਂ।' ਉਨ੍ਹਾਂ ਕਿਹਾ ,'ਮੈਂ ਪੂਰੀ ਦੁਨੀਆ ਘੁੰਮਦਾ ਹਾਂ। ਮੈਨੂੰ ਹਰ ਦੇਸ਼ ਦੀ ਅਰਥਵਿਵਸਥਾ ਸੰਬੰਧੀ ਪਤਾ ਹੈ। ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਦਾ ਹਾਂ। ਮੈਨੂੰ ਉਨ੍ਹਾਂ ਦੀ ਤਾਕਤ ਪਤਾ ਹੈ। ਲੋਕ ਚੀਨ, ਜਰਮਨੀ ਅਤੇ ਭਾਰਤ ਸੰਬੰਧੀ ਗੱਲਾਂ ਕਰਦੇ ਹਨ। ਜੇਕਰ ਅਸੀਂ ਮਿਲ ਕੇ ਚੰਗੇ ਫੈਸਲੇ ਕਰੀਏ ਤਾਂ ਇਸ ਤੋਂ ਚੰਗਾ ਕੁਝ ਨਹੀਂ ਹੋਵੇਗਾ।' ਓਬਾਮਾ ਨੇ ਕਿਹਾ ਕਿ ਕਿਸੇ ਨੇ ਅਮਰੀਕਾ ਬਾਰੇ ਕਿਹਾ ਹੈ ਕਿ ਅਸੀਂ ਸਭ ਕੁਝ ਪਰਖਣ ਤੋਂ ਬਾਅਦ ਹਮੇਸ਼ਾ ਸਹੀ ਚੀਜ਼ ਕਰ ਲੈਂਦੇ ਹਾਂ। ਮੈਨੂੰ ਉਮੀਦ ਹੈ ਕਿ ਸਾਨੂੰ ਸਹੀ ਚੀਜ਼ ਕਰਨ ਤੋਂ ਪਹਿਲਾਂ ਸਾਰੀਆਂ ਚੀਜ਼ਾਂ ਪਰਖਣ ਦੀ ਲੋੜ ਨਹੀਂ ਹੈ ਜਿਸ ਨਾਲ ਮੱਧ ਵਰਗੀ ਪਰਿਵਾਰਾਂ ਨੂੰ ਅੱਗੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ, 'ਜੇਕਰ ਅਸੀਂ ਅਜਿਹਾ ਕਰਦੇ ਹਾਂ ਤਾਂ ਅਰਥਵਿਵਸਥਾ ਹੋਰ ਮਜ਼ਬੂਤ ਹੋਵੇਗੀ, ਕਾਰੋਬਾਰ ਬਿਹਤਰ ਹੋਣਗੇ, ਖਪਤਕਾਰਾਂ ਵਿਚ ਹੋਰ ਜ਼ਿਆਦਾ ਵਿਸ਼ਵਾਸ ਦਾ ਸੰਚਾਰ ਹੋਵੇਗਾ, ਅਸੀਂ ਵਧੇਰੇ ਸਾਮਾਨ ਵੇਚਾਂਗੇ ਅਤੇ ਅਸੀਂ ਆਪਣੇ ਬੱਚਿਆਂ ਲਈ ਜਿਸ ਤਰ੍ਹਾਂ ਦਾ ਭਵਿੱਖ ਚਾਹੁੰਦੇ ਹਾਂ, ਉਹੋ ਜਿਹਾ ਭਵਿੱਖ ਉਨ੍ਹਾਂ ਨੂੰ ਦੇ ਸਕਾਂਗੇ।''
'ਭਾਰਤ ਦੇ ਆਰਥਿਕ ਸੁਧਾਰ ਮਹੱਤਵਪੂਰਨ ਤੇ ਸਾਰਥਿਕ'
ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਸੈਨ ਰਾਈਸ ਨੇ ਕਿਹਾ, 'ਇਸ ਸੰਪੂਰਨ ਮਹੱਤਵਪੂਰਨ ਖੇਤਰ ਵਿਚ ਸਾਡੇ ਸੰਬੰਧਾਂ ਨੂੰ ਅੱਗੇ ਵਧਾਉਂਦੇ ਹੋਏ ਮੈਨੂੰ ਅੱਜ ਇਹ ਐਲਾਨ ਕਰਨ ਵਿਚ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਦੇਸ਼ ਦੇ ਦੌਰੇ ਲਈ ਸੱਦਾ ਭੇਜਿਆ ਹੈ।' ਇਸ ਸਾਲ ਓਬਾਮਾ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਪਾਰਕ ਗਿਊਨ-ਹੁਵੇ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਜੋਗੋ ਵਿਦੋਦੋ ਦਾ ਵੀ ਵ੍ਹਾਈਟ ਹਾਊਸ ਵਿਚ ਸਵਾਗਤ ਕਰਨਗੇ। ਓਬਾਮਾ ਵਲੋਂ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਰਣਨੀਤੀ ਜਾਰੀ ਕੀਤੇ ਜਾਣ ਦੇ ਕੁਝ ਦੇਰ ਬਾਅਦ ਹੀ ਰਾਈਸ ਨੇ ਕਿਹਾ, 'ਇਸ ਸਾਲ ਅਸੀਂ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਪਾਰਕ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਵਿਦੋਦੋ ਸਮੇਤ ਏਸ਼ੀਆ ਦੇ ਹੋਰ ਆਗੂਆਂ ਦਾ ਵ੍ਹਾਈਟ ਹਾਊਸ ਵਿਚ ਸਵਾਗਤ ਕਰਨ ਦਾ ਇੰਤਜ਼ਾਰ ਕਰ ਰਹੇ ਹਾਂ।'
ਜਾਪਾਨੀ ਅਤੇ ਚੀਨੀ ਮੁਖੀਆਂ ਨੂੰ ਭੇਜਿਆ ਅਮਰੀਕਾ ਯਾਤਰਾ ਦਾ ਸੱਦਾ
ਏਸ਼ੀਆ ਪ੍ਰਸ਼ਾਂਤ ਖੇਤਰ ਦੇ ਨਾਲ ਆਪਣੇ ਆਰਥਿਕ, ਕੂਟਨੀਤਕ ਅਤੇ ਸੁਰੱਖਿਆ ਨਾਲ ਸੰਬੰਧਤ ਸੰਬੰਧਾਂ ਨੂੰ ਮਜ਼ਬੂਤੀ ਦੇਣ ਲਈ ਵਾਸ਼ਿੰਗਟਨ ਦੇ ਯਤਨਾਂ ਤਹਿਤ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਜਾਪਾਨ ਅਤੇ ਚੀਨ ਦੇ ਆਗੂਆਂ ਨੂੰ ਇਸ ਸਾਲ ਅਮਰੀਕਾ ਦੀ ਯਾਤਰਾ 'ਤੇ ਆਉਣ ਦਾ ਸੱਦਾ ਭੇਜਿਆ ਹੈ।

  • ਅਮਰੀਕੀ ਰਾਸ਼ਟਰਪਤੀ
  • ਬਰਾਕ ਓਬਾਮਾ
  • ਅਰਥਵਿਵਸਥਾ
  • US President
  • Barack Obama
  • economy

ਸਟੇਨਲੈੱਸ ਸਟੀਲ ਨਿਰਮਾਤਾਵਾਂ ਨੇ ਘਟਾਈਆਂ ਕੀਮਤਾਂ

NEXT STORY

Stories You May Like

  • service sector activity picks up  growth slowest since march 2022
    ਸੇਵਾ ਖੇਤਰ ਦੀਆਂ ਗਤੀਵਿਧੀਆਂ ’ਚ ਤੇਜ਼ੀ, ਵਾਧੇ ਦੀ ਰਫਤਾਰ ਮਾਰਚ 2022 ਤੋਂ ਬਾਅਦ ਸਭ ਤੋਂ ਹੌਲੀ
  • cement prices likely to increase drastically
    ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • the kitchen budget has increased again
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਇਹ ਚੀਜ਼ ਹੋਵੇਗੀ ਥਾਲੀ 'ਚ ਸਭ ਤੋਂ ਜ਼ਿਆਦਾ ਮਹਿੰਗੀ
  • non vegetarian thali most expensive in august
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਮਾਸਾਹਾਰੀ ਥਾਲੀ ਸਭ ਤੋਂ ਜ਼ਿਆਦਾ ਮਹਿੰਗੀ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • gdp growth figures jairam ramesh
    "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • now you will be able to port fastag like a mobile sim
      ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ...
    • the entire of land registration will change
      ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ...
    • changes in freight network will save rs 7 lakh crore
      ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • no mention of common currency in brics  trade in local currencies
      'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS 'ਚ ਡਾਲਰ ਨੂੰ ਕੀਤਾ ਗਿਆ Ignore
    • india dominates asia  s best companies  34 indian companies in top 100
      ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ...
    • foreign exchange reserves increase by record
      ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ
    • india is getting demographic advantage  sitharaman
      ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ...
    • new record for indian railways
      ਇੰਡੀਅਨ ਰੇਲਵੇ ਦਾ ਨਵਾਂ ਰਿਕਾਰਡ: IRCTC 'ਤੇ ਇੱਕੋ ਦਿਨ 'ਚ ਬੁੱਕ ਹੋਈਆਂ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +