Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:37:22 AM

  • malaysian pm sings bollywood song

    ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

  • trump  s house sold

    ਈਰਾਨ ਨਾਲ ਜੰ./ਗ ਵਿਚਾਲੇ ਵਿਕ ਗਿਆ ਟਰੰਪ ਦਾ ਘਰ !...

  • canada family sponsorship policy

    ਕੈਨੇਡਾ ਨੇ 'ਫੈਮਿਲੀ ਸਪਾਂਸਰਸ਼ਿਪ' ਨੀਤੀ 'ਚ ਕਰ'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਸੋਨੇ 'ਚ ਗਿਰਾਵਟ, ਉਦਯੋਗਿਕ ਮੰਗ ਨਾਲ ਸੰਭਲੀ ਚਾਂਦੀ

BUSINESS News Punjabi(ਵਪਾਰ)

ਸੋਨੇ 'ਚ ਗਿਰਾਵਟ, ਉਦਯੋਗਿਕ ਮੰਗ ਨਾਲ ਸੰਭਲੀ ਚਾਂਦੀ

  • Updated: 08 Feb, 2015 02:06 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੰਸਾਰਕ ਪੱਧਰ 'ਤੇ ਦੋਹਾਂ ਕੀਮਤੀ ਧਾਤਾਂ 'ਚ ਆਈ ਨਰਮੀ ਦੇ ਵਿਚਾਲੇ ਬੀਤੇ ਹਫਤੇ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 150 ਰੁਪਏ ਹੇਠਾਂ ਆ ਕੇ 28200 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਜਦੋਂਕਿ ਉਦਯੋਗਿਕ ਮੰਗ ਨੇ ਚਾਂਦੀ ਨੂੰ ਸੰਭਾਲ ਲਿਆ ਅਤੇ ਇਹ ਹਫਤੇ ਦੇ ਦੌਰਾਨ ਉਤਰਾਅ-ਚੜ੍ਹਾਅ ਤੋਂ ਹੁੰਦੀ ਹੋਈ ਸਥਿਰ ਰਹੀ।

ਦਿੱਲੀ 'ਚ ਵਿਧਾਨਸਭਾ ਚੋਣਾਂ ਦੇ ਲਈ ਵੋਟਿੰਗ ਦੇ ਕਾਰਨ ਸ਼ਨੀਵਾਰ ਨੂੰ ਬਾਜ਼ਾਰ ਬੰਦ ਰਹੇ। ਇਸੇ ਵਜ੍ਹਾ ਨਾਲ ਸਿਰਫ 5 ਦਿਨ ਹੀ ਕਾਰੋਬਾਰ ਹੋ ਸਕਿਆ। ਲੰਦਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੋਨਾ ਹਾਜ਼ਰ 46.30 ਡਾਲਰ ਹੇਠਾਂ ਆ ਕੇ ਹਫਤੇ ਦੇ ਅੰਤ 'ਤੇ 1234.70 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਅਮਰੀਕੀ ਸੋਨਾ ਵਾਅਦਾ ਵੀ 46.40 ਡਾਲਰ ਟੁੱਟ ਕੇ 1234.60 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਅਮਰੀਕੀ ਸੋਨਾ ਵਾਅਦਾ ਵੀ 46.40 ਡਾਲਰ ਟੁੱਟ ਕੇ 1234.60 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਇਸ ਤੋਂ ਪਹਿਲੇ ਦੇ ਹਫਤੇ 'ਚ ਦੋਵੇਂ 1281 ਡਾਲਰ ਪ੍ਰਤੀ ਔਂਸ ਰਹੇ ਸਨ।

ਕਾਰੋਬਾਰੀਆਂ ਨੇ ਦੱਸਿਆ ਕਿ ਹਫਤੇ ਦੇ ਦੌਰਾਨ ਇਕ ਤੋਂ ਬਾਅਦ ਇਕ ਲਗਾਤਾਰ ਮਜ਼ਬੂਤ ਆਰਥਿਕ ਅੰਕੜੇ ਆਉਣ ਨਾਲ ਸੋਨੇ ਨੂੰ ਮਜ਼ਬੂਤੀ ਮਿਲੀ ਹੈ। ਅਮਰੀਕਾ 'ਚ ਖੇਤੀ ਖੇਤਰ 'ਚ ਬੇਰੋਜ਼ਗਾਰੀ ਦੇ ਅੰਕੜੇ ਨਾਂ ਪੱਖੀ ਪਰ ਉਮੀਦ ਤੋਂ ਬਿਹਤਰ ਰਹੇ। ਜਦੋਂਕਿ ਗੈਰ ਖੇਤੀ ਖੇਤਰ 'ਚ ਬੇਰੋਜ਼ਗਾਰੀ 'ਚ ਕਮੀ ਆਈ ਹੈ। ਇਸ ਵਿਚਾਲੇ ਯੂਨਾਨ ਸੰਕਟ ਨੂੰ ਲੈ ਕੇ ਕੌਮਾਂਤਰੀ ਮੁਦਰਾ ਫੰਡ ਦੇ ਨਾਲ ਉਸ ਦੀ ਗੱਬਲਾਤ ਨਾਲ ਸੰਕਟ ਹੱਲ ਹੋਣ ਦੀ ਉਮੀਦ ਜਗਣ ਦੇ ਬਾਅਦ ਟੁੱਟ ਗਈ।

ਫੰਡ ਨੇ ਕਿਹਾ ਕਿ ਯੂਨਾਨ ਦਾ ਪ੍ਰਸਤਾਵ ਮਨਜ਼ੂਰ ਨਹੀਂ ਹੈ। ਨਾਲ ਹੀ ਡਾਲਰ ਦੀ ਮਜ਼ਬੂਤੀ ਨਾਲ ਵੀ ਪੀਲੀ ਧਾਤ ਨੂੰ ਮਜ਼ਬੂਤੀ ਮਿਲੀ ਹੈ। ਕੌਮਾਂਤਰੀ ਪੱਧਰ 'ਤੇ ਚਾਂਦੀ 'ਤੇ ਵੀ ਦਬਾਅ ਰਿਹਾ ਅਤੇ ਹਫਤੇ ਦੇ ਦੌਰਾਨ 0.58 ਡਾਲਰ ਹੇਠਾਂ ਆ ਕੇ ਇਹ 16.62 ਡਾਲਰ ਪ੍ਰਤੀ ਔਂਸ ਬੋਲੀ ਗਈ।

  • ਸਰਾਫਾ ਬਾਜ਼ਾਰ
  • ਬੀਤੇ ਹਫਤੇ
  • Gold
  • Silver
  • ਉਦਯੋਗਿਕ ਮੰਗ

ਇਕ ਹਫਤੇ 'ਚ ਭਾਰਤੀ ਪੂੰਜੀ ਬਾਜ਼ਾਰ 'ਚ ਐੱਫ.ਆਈ.ਆਈ. ਨੇ ਕੀਤਾ 12,000 ਕਰੋੜ ਰੁਪਏ ਦਾ ਨਿਵੇਸ਼

NEXT STORY

Stories You May Like

  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • gold prices fall  silver prices also fall  know today  s prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • gold prices increased  silver prices fell
    ਸੋਨੇ ਦੀਆਂ ਕੀਮਤਾਂ ਵਧੀਆਂ, ਚਾਂਦੀ ਦੇ ਟੁੱਟੇ ਭਾਅ, ਜਾਣੋ ਕਿੰਨਾ ਹੋਇਆ ਕੀਮਤੀ ਧਾਤਾਂ 'ਚ ਬਦਲਾਅ
  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • ganpati bappa  s decorations add shine to gold and silver
    ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ
  • on janmashtami  gold and silver prices fall
    ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ ਭਾਅ
  • gold prices trending a sharp decline  is time to buy or wait
    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਰੁਝਾਨ, ਹੁਣ ਖ਼ਰੀਦਣ ਦਾ ਹੈ ਮੌਕਾ ਜਾਂ ਇੰਤਜ਼ਾਰ ਕਰਨਾ ਬਿਹਤਰ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • changes in freight network will save rs 7 lakh crore
      ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • no mention of common currency in brics  trade in local currencies
      'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS 'ਚ ਡਾਲਰ ਨੂੰ ਕੀਤਾ ਗਿਆ Ignore
    • india dominates asia  s best companies  34 indian companies in top 100
      ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ...
    • foreign exchange reserves increase by record
      ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ
    • india is getting demographic advantage  sitharaman
      ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ...
    • new record for indian railways
      ਇੰਡੀਅਨ ਰੇਲਵੇ ਦਾ ਨਵਾਂ ਰਿਕਾਰਡ: IRCTC 'ਤੇ ਇੱਕੋ ਦਿਨ 'ਚ ਬੁੱਕ ਹੋਈਆਂ 20...
    • past layoffs in tech companies accelerate  1 28 lakh unemployed in 2026
      ਤਕਨੀਕੀ ਕੰਪਨੀਆਂ 'ਚ ਛਾਂਟੀ ਦੀ ਰਫ਼ਤਾਰ ਤੇਜ਼, 2026 'ਚ 1.28 ਲੱਖ ਹੋਏ...
    • sml mahindra expects margin improvement by q4
      SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
    • barrier free tolls to start on highways  gadkari
      ਰਾਜਮਾਰਗਾਂ ’ਤੇ ਫਰਵਰੀ ਤੋਂ ਸ਼ੁਰੂ ਹੋ ਜਾਣਗੇ ਬੈਰੀਅਰ-ਫ੍ਰੀ ਟੋਲ : ਗਡਕਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +