ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਆਪਣੀ ਸੁਣਵਾਈ ਦੌਰਾਨ ਕਿਹਾ ਹੈ ਕਿ ਕੋਈ ਵੀ ਵਿਅਕਤੀ ਅਲੱਗ ਰਹਿ ਰਹੀ ਪਤਨੀ ਜਿਸ ਦੇ ਕੋਲ ਆਮਦਨ ਦਾ ਕੋਈ ਸਾਧਨ ਨਾ ਹੋਵੇ, ਉਸ ਨੂੰ ਗੁਜ਼ਾਰਾ ਭੱਤਾ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਇਹ ਆਰਥਿਕ ਤਸੀਹੇ ਦੇਣ ਦੇ ਬਰਾਬਰ ਹੈ।
ਆਪਣੇ ਪਤੀ ਤੋਂ ਅਲੱਗ ਰਹਿ ਰਹੀ ਔਰਤ ਦੀ ਆਪਣੇ ਸਾਬਕਾ ਪਤੀ ਤੋਂ ਗੁਜ਼ਾਰੇ ਭੱਤੇ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਰਕਿਨਾਰ ਕਰਦੇ ਹੋਏ ਅਡੀਸ਼ਨਲ ਸੈਸ਼ਨ ਜੱਜ ਪੁਲਸਤਿਆ ਪਰਮਾਚਲੇ ਨੇ ਕਿਹਾ ਕਿ ਮਾਮਲੇ ਵਿਚ ਕਿਸੇ ਵੀ ਗਵਾਹ ਦੀ ਘਾਟ ਵਿਚ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਵਿਚ ਘਰੇਲੂ ਹਿੰਸਾ ਦਾ ਕੋਈ ਮਾਮਲਾ ਨਹੀਂ ਬਣਦਾ।
ਹੁੰਡਈ ਦੀ ਇਸ ਸ਼ਾਨਦਾਰ ਲਗਜ਼ਰੀ ਕਾਰ ਨੇ ਭਾਰਤ ਨੂੰ ਕਿਹਾ ਅਲਵਿਦਾ
NEXT STORY