Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    3:31:59 PM

  • siya chetan marriage revelation

    ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ...

  • rto department  punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • jalandhar railway station to undergo a makeover

    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਲੰਬੀ ਜ਼ਿੰਦਗੀ ਸਾਰੇ ਚਾਹੁੰਦੇ ਹਨ ਪਰ ਬਜ਼ੁਰਗ ਕੋਈ ਨਹੀਂ ਹੋਣਾ ਚਾਹੁੰਦਾ

DHARM News Punjabi(ਧਰਮ)

ਲੰਬੀ ਜ਼ਿੰਦਗੀ ਸਾਰੇ ਚਾਹੁੰਦੇ ਹਨ ਪਰ ਬਜ਼ੁਰਗ ਕੋਈ ਨਹੀਂ ਹੋਣਾ ਚਾਹੁੰਦਾ

  • Updated: 09 Feb, 2015 12:12 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਜ਼ਿਆਦਾ ਧਿਆਨ ਉਸ ਵੱਲ ਦਿਓ ਜੋ ਤੁਹਾਡੇ ਕੋਲ ਹੈ, ਉਸ 'ਤੇ ਨਹੀਂ ਜੋ ਤੁਹਾਡੇ ਕੋਲ ਨਹੀਂ ਹੈ।
* ਦੁਨੀਆ ਜਨਮਦਿਨ ਦੇ ਕੇਕ ਵਾਂਗ ਹੈ। ਆਪਣਾ ਹਿੱਸਾ ਲਵੋ ਪਰ ਵੱਡਾ ਹਿੱਸਾ ਛੱਡ ਦਿਓ।
* ਜ਼ਿੰਦਗੀ ਨੂੰ ਗਤੀਸ਼ੀਲ ਰੱਖਣ ਲਈ ਕੁਝ ਇੱਛਾਵਾਂ ਹੋਣੀਆਂ ਜ਼ਰੂਰੀ ਹਨ।
* ਜ਼ਿੰਦਗੀ ਉਸ ਤਰ੍ਹਾਂ ਦੀ ਨਹੀਂ ਹੈ ਜਿਸ ਤਰ੍ਹਾਂ ਦੀ ਤੁਸੀਂ ਇਸ ਦੇ ਲਈ ਕਾਮਨਾ ਕਰਦੇ ਹੋ। ਇਹ ਤਾਂ ਉਸ ਤਰ੍ਹਾਂ ਦੀ ਬਣ ਜਾਂਦੀ ਹੈ ਜਿਸ ਤਰ੍ਹਾਂ ਦੀ ਤੁਸੀਂ ਇਸ ਨੂੰ ਬਣਾਉਣਾ ਚਾਹੁੰਦੇ ਹੋ।
* ਲੰਬੀ ਜ਼ਿੰਦਗੀ ਸਾਰੇ ਚਾਹੁੰਦੇ ਹਨ ਪਰ ਬਜ਼ੁਰਗ ਕੋਈ ਨਹੀਂ ਹੋਣਾ ਚਾਹੁੰਦਾ।
* ਕਿਸੇ ਵੀ ਵਿਅਕਤੀ ਕੋਲ ਖੁਦ ਨੂੰ ਪ੍ਰਗਟ ਕਰਨ ਦਾ ਸਿਰਫ ਇਕੋ ਜ਼ਰੀਆ ਹੁੰਦਾ ਹੈ— ਉਸ ਦੀ ਜ਼ਿੰਦਗੀ।
* ਆਦਰਸ਼, ਅਨੁਸ਼ਾਸਨ, ਮਰਿਆਦਾ, ਈਮਾਨਦਾਰੀ ਤੇ ਉੱਚ ਮਨੁੱਖੀ ਕਦਰਾਂ-ਕੀਮਤਾਂ ਤੋਂ ਬਿਨਾਂ ਕਿਸੇ ਦਾ ਜੀਵਨ ਮਹਾਨ ਨਹੀਂ ਬਣ ਸਕਦਾ।
* ਅਸੀਂ ਜ਼ਿੰਦਗੀ ਤੋਂ ਉਹੀ ਸਿੱਖਦੇ ਹਾਂ ਜੋ ਉਸ ਤੋਂ ਅਸਲ ਵਿਚ ਸਿੱਖਣਾ ਚਾਹੁੰਦੇ ਹਾਂ।
* ਆਤਮ ਗਿਆਨ, ਆਤਮ ਸਨਮਾਨ, ਆਤਮ ਸੰਜਮ, ਇਹ ਤਿੰਨੋਂ ਹੀ ਜ਼ਿੰਦਗੀ ਨੂੰ ਪਰਮ ਸੰਪੰਨ ਬਣਾਉਂਦੇ ਹਨ।
* ਸਾਂਝੀ ਕੀਤੀ ਗਈ ਖੁਸ਼ੀ ਦੁੱਗਣੀ ਹੁੰਦੀ ਹੈ, ਸਾਂਝਾ ਕੀਤਾ ਗਿਆ ਦੁੱਖ ਅੱਧਾ ਹੁੰਦਾ ਹੈ।
* ਜੀਵਨ ਵਿਚ ਜ਼ਿਆਦਾ ਰਿਸ਼ਤੇ ਹੋਣੇ ਜ਼ਰੂਰੀ ਨਹੀਂ ਪਰ ਜੋ ਰਿਸ਼ਤੇ ਹਨ, ਉਨ੍ਹਾਂ ਵਿਚ ਜੀਵਨ ਹੋਣਾ ਜ਼ਰੂਰੀ ਹੈ।
* ਆਪਣੇ ਮਿਸ਼ਨ ਵਿਚ ਕਾਮਯਾਬ ਹੋਣ ਲਈ ਤੁਹਾਨੂੰ ਆਪਣੇ ਟੀਚੇ ਪ੍ਰਤੀ ਇਕਾਗਰ ਤੇ ਵਫਾਦਾਰ ਹੋਣਾ ਪੈਂਦਾ ਹੈ।
* ਜਦੋਂ ਤਕ ਤੁਸੀਂ ਖੁਦ 'ਤੇ ਵਿਸ਼ਵਾਸ ਨਹੀਂ ਕਰਦੇ, ਉਸ ਵੇਲੇ ਤਕ ਤੁਸੀਂ ਪ੍ਰਮਾਤਮਾ 'ਤੇ ਵੀ ਵਿਸ਼ਵਾਸ ਨਹੀਂ ਕਰ ਸਕਦੇ।

  • ਧਿਆਨ
  • ਗਤੀਸ਼ੀਲ
  • ਜਨਮਦਿਨ
  • ਬਜ਼ੁਰਗ
  • Attention
  • dynamic
  • birthday
  • senior

ਰੱਬ ਦਾ ਭੇਜਿਆ ਫਰਿਸ਼ਤਾ

NEXT STORY

Stories You May Like

  • i want a goalkeeper to win the   golden ball    subrata paul
    ਮੈਂ ਚਾਹੁੰਦਾ ਹਾਂ ਕਿ ਕੋਈ ਗੋਲਕੀਪਰ 'ਗੋਲਡਨ ਬਾਲ' ਜਿੱਤੇ : ਸੁਬਰਤ ਪਾਲ
  • shukrana samagam mahal kalan
    ਜ਼ਿੰਦਗੀ ਨੂੰ ਸਲਾਮ: 95 ਸਾਲਾ ਬਜ਼ੁਰਗ ਨੇ ਜਿਉਂਦੇ ਜੀਅ ਕਰਵਾਇਆ ਆਪਣਾ ਸ਼ੁਕਰਾਨਾ ਸਮਾਗਮ
  • woman dead on road accident
    ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • sonam wangchuk
    ਮੈਂ ਆਧੁਨਿਕ ਗਾਂਧੀ ਨਹੀਂ ਹਾਂ, ਆਪਣੀ ਜ਼ਿੰਦਗੀ ਦੇ "ਹੀਰੋ" ਆਪ ਬਣੋ: ਵਾਂਗਚੁਕ
  • man dead on raod accident
    ਸੜਕ ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਲਾਜ ਦੌਰਾਨ ਤੋੜਿਆ ਦਮ, ਮਾਮਲਾ ਦਰਜ
  • devotion and responsibility
    ਧਾਰਮਿਕ ਦੇਸ਼ ਅਤੇ ਆਸਥਾ ਦਾ ਹੜ੍ਹ ਪਰ ਕਿਸੇ ਦੀ ਜ਼ਿੰਮੇਵਾਰੀ ਨਹੀਂ
  • cjp  sonam wangchuk  hunger strike  cockroach janata party
    CJP ਪ੍ਰਦਰਸ਼ਨ ਦਾ 25ਵਾਂ ਦਿਨ, ਵਾਂਗਚੁਕ 'ਬਹੁਤ ਦਰਦ' 'ਚ ਹਨ ਪਰ ਭੁੱਖ ਹੜਤਾਲ ਖਤਮ ਕਰਨ ਤੋਂ ਇਨਕਾਰ
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
Trending
Ek Nazar
indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • glass bangle  auspicious  inauspicious  astrology  scientist
      ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
    • astrology  rashifal  people  shani dev  shani vakri
      ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
    • money plant in the house will change your luck
      ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
    • today the path to advancement will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ...
    • the doors of luck will open for these 3 zodiac signs
      ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ !...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • keeping a conch shell at home will bring good luck
      ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • jagannath rath yatra puri devotees
      ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +