Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    12:04:09 PM

  • us strike hits wedding in iran

    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ...

  • important news for license applicants

    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ...

  • case registered against four travel agents  including two women

    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ...

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ...ਤਾਂ ਇਸ ਕਰਕੇ ਸਾੜੀ ਨਹੀਂ ਪਾਉਂਦੀ ਕਿਰਨ ਬੇਦੀ

NATIONAL News Punjabi(ਦੇਸ਼)

...ਤਾਂ ਇਸ ਕਰਕੇ ਸਾੜੀ ਨਹੀਂ ਪਾਉਂਦੀ ਕਿਰਨ ਬੇਦੀ

  • Updated: 10 Feb, 2015 02:47 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਲਰ ਵਾਲੀ ਸ਼ਰਟ ਅਤੇ ਪੈਂਟ ਨਾਲ ਹੀ ਜੈਕੇਟ ਜਾਂ ਕਾਲਰ ਵਾਲਾ ਪੂਰੀ ਸਲੀਵ ਦਾ ਪਠਾਨੀ ਸੂਟ ਅਤੇ ਜੈਕੇਟ, ਅਜਿਹਾ ਹੀ ਕੁਝ ਸਟਾਈਲ ਹੈ, ਦਿੱਲੀ 'ਚ ਭਾਜਪਾ ਦੀ ਮੁੱਖ ਮੰਤਰੀ ਸੀਟ ਦੀ ਉਮੀਦਵਾਰ ਕਿਰਨ ਬੇਦੀ ਦਾ। ਕਿਰਨ ਬੇਦੀ ਭਾਰਤ ਦੀ ਪਹਿਲੀ ਮਹਿਲਾ ਆਈ.ਪੀ.ਐੱਸ ਅਫਸਰ ਸਨ। ਇਨ੍ਹਾਂ ਦੇ ਸਖਤ ਸੁਭਾਅ ਦਾ ਸ਼ਿਕਾਰ ਹੋਣ ਤੋਂ ਤਾਂ ਦੇਸ਼ ਦੀ ਪਹਿਲੀ ਪ੍ਰਧਾਨ ਇੰਦਰਾ ਗਾਂਧੀ ਵੀ ਨਹੀਂ ਬਚ ਸਕੀ ਸੀ। ਜ਼ਿਕਰਯੋਗ ਹੈ ਕਿ ਕਿਰਨ ਬੇਦੀ ਉਹ ਨਿਡਰ ਅਫਸਰ ਰਹੀ ਜਿਨ੍ਹਾਂ ਨੇ ਨੋ ਪਾਰਕਿੰਗ 'ਚ ਖੜੀ ਇੰਦਰਾ ਗਾਂਧੀ ਦੀ ਕਾਰ ਨੂੰ ਵੀ ਚੁੱਕਵਾ ਲਿਆ ਸੀ।
ਕਿਰਨ ਬੇਦੀ ਕਈ ਲੜਕੀਆਂ ਅਤੇ ਔਰਤਾਂ ਲਈ ਪ੍ਰੇਰਣਾ ਹਨ। ਬੇਦੀ ਦਾ ਪਹਿਨਾਵਾ ਸਭ ਤੋਂ ਹਟ ਕੇ ਹੈ। ਕਿਰਨ ਬੇਦੀ ਅਨੁਸਾਰ ਉਨ੍ਹਾਂ ਨੇ ਕਦੇ ਸਾੜੀ ਨਹੀਂ ਪਾਈ। ਪਰ ਉਹ ਇਹ ਵੀ ਕਹਿੰਦੀ ਹਨ ਕਿ ਸਾੜੀ ਨਾ ਪਾ ਕੇ ਮੈਂ ਕੋਈ ਸਟੇਟਮੈਂਟ ਨਹੀਂ ਬਣਾ ਰਹੀ ਹਾਂ ਕਿ ਮੈਂ ਸਾੜੀ ਖਿਲਾਫ ਹਾਂ। ਸਾੜੀ ਮੇਰਾ ਪਹਿਰਾਵਾ ਨਹੀਂ ਹੈ ਜਿਵੇਂ ਕਿ ਸਕਰਟ, ਮਿੰਨੀ ਜਾਂ ਛੋਟੇ ਟਾਪ ਨਹੀਂ ਹਨ। ਮੈਂ ਕਿਸੇ ਹੋਰ ਨੂੰ ਖੁਸ਼ ਕਰਨ ਲਈ ਕੁਝ ਵੀ ਨਹੀਂ ਪਾ ਸਕਦੀ, ਨਾ ਹੀ ਕਿਸੇ ਮਜਬੂਰੀ 'ਚ। ਮੇਰੇ ਕਪੜੇ ਬੇਹੱਦ ਅੱਛੇ ਹਨ ਅਤੇ ਮੇਰੇ ਲਈ ਆਰਾਮਦਾਇਕ ਹਨ। ਮੇਰੇ ਕਪੜੇ ਮੇਰੀ ਸਹੂਲਤ ਅਨੁਸਾਰ ਹਨ।
ਜ਼ਿਆਦਾਤਰ ਸਮਾਰੋਹ 'ਚ ਕਿਰਨ ਬੇਦੀ ਨੂੰ ਇਕ ਹੀ ਸਟਾਈਲ ਦੇ ਕਪੜਿਆਂ 'ਚ ਦੇਖਿਆ ਗਿਆ ਹੈ। ਉਨ੍ਹਾਂ ਨੇ ਕਪੜੇ ਨਾ ਤਾਂ ਕਿਸੇ ਲਈ ਸਟਾਈਲ ਬਣ ਸਕਦੇ ਹਨ ਨਾ ਹੀ ਹਰ ਕਿਸੇ 'ਤੇ ਅੱਛ ਲੱਗ ਸਕਦੇ ਹਨ। ਪਰ ਬੇਦੀ ਦੇ ਲਈ ਉਨ੍ਹਾਂ ਦੇ ਕਪੜੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਬਣਾਏ ਗਏ ਹਨ। ਮੇਰੀ ਪਹਿਲੀ ਜ਼ਰੂਰਤ ਹੈ ਮੇਰਿਆ ਢਕਿਆ ਹੋਇਆ ਹੋਵੇ ਇਸ ਲਈ ਮੈਂ ਜ਼ਿਆਦਾਤਰ ਪੂਰੀ ਸਲੀਵ ਦਾ ਪਠਾਨੀ ਸੂਟ ਅਤੇ ਜੈਕੇਟ ਪਹਿਨਦੀ ਹਾਂ। ਹਾਫ ਸਲੀਵ ਸਿਰਫ ਮੇਰੀ ਯੂਨੀਫਾਰਮ ਦਾ ਹਿੱਸਾ ਹੈ। ਮੇਰਾ ਕੰਮ ਅਤੇ ਮੇਰਾ ਐਟੀਟਿਊਡ ਦੋਹਾਂ ਦੇ ਹਿਸਾਬ ਨਾਲ ਮੇਰੇ ਹੱਥ ਫ੍ਰੀ ਹੋਣੇ ਚਾਹੀਦੇ ਹਨ।

  • ਕਿਰਨ ਬੇਦੀ
  • ਭਾਜਪਾ
  • BJP
  • Modi
  • ਪ੍ਰਧਾਨ ਮੰਤਰੀ

ਜਾਣੋ 'ਆਪ' ਦੀ ਜਿੱਤ ਤੋਂ ਬਾਅਦ ਕਿਉਂ ਪਾਣੀ ਨੂੰ ਤਰਸੇਗੀ ਦਿੱਲੀ

NEXT STORY

Stories You May Like

  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • the real traitors are the adulterators
    ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
  • gold will cross 1 70 lakh  experts in the gold market
    ... ਤਾਂ ਫਿਰ 1.70 ਲੱਖ ਦੇ ਪਾਰ ਜਾਏਗਾ ਸੋਨਾ, ਮਾਹਰਾਂ ਨੇ ਵਧਾਈ ਗੋਲਡ ਮਾਰਕਿਟ 'ਚ ਹਲਚਲ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • despite being unfit  this indian player was included in the team
    ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • korea s biggest sci fi action film  hope  to release in india on september 25
    ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
Trending
Ek Nazar
temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sungal tunnel  entry of buses  begins
      ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ...
    • girlfriend  marriage  lover  family  police
      ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ...
    • supreme court  judicial officer  retirement  age
      ਨਿਆਇਕ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਕਰਨ ’ਤੇ ਵਿਚਾਰ ਕਰਨ ਸੂਬੇ :...
    • alcohol drinking quarrel friend incident
      ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • temples  mobile phones  ban
      ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ...
    • mamata banerjee  niece body
      ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
    • public places  spitting  fine
      ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ...
    • increasing milk prices in haryana
      ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +