Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    1:13:54 PM

  • smuggler arrested with heroin worth crores in amritsar

    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ...

  • all is well in punjab congress

    ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੂਲ...

  • lunch break open  metro station supreme court

    ''ਲੰਚ ਤੋਂ ਪਹਿਲਾਂ ਖੋਲ੍ਹ ਦਿਓ ਮੈਟਰੋ ਸਟੇਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅੰਧਵਿਸ਼ਵਾਸ ਪੈਦਾ ਨਾ ਹੋਣ ਦਿਓ

DHARM News Punjabi(ਧਰਮ)

ਅੰਧਵਿਸ਼ਵਾਸ ਪੈਦਾ ਨਾ ਹੋਣ ਦਿਓ

  • Updated: 11 Feb, 2015 06:33 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਮਹਾਤਮਾ ਆਪਣੇ ਚੇਲਿਆਂ ਨਾਲ ਜੰਗਲ ਦੇ ਆਸ਼ਰਮ ਵਿਚ ਰਹਿੰਦੇ ਸਨ। ਇਕ ਦਿਨ ਕਿਤਿਓਂ ਇਕ ਬਲੂੰਗੜਾ ਰਸਤਾ ਭਟਕ ਕੇ ਆਸ਼ਰਮ ਵਿਚ ਆ ਗਿਆ। ਮਹਾਤਮਾ ਨੇ ਉਸ ਭੁੱਖੇ-ਪਿਆਸੇ ਬਲੂੰਗੜੇ ਨੂੰ ਦੁੱਧ-ਰੋਟੀ ਖੁਆਈ। ਬਲੂੰਗੜਾ ਉਥੇ ਹੀ ਰਹਿ ਕੇ ਪਲਣ ਲੱਗਾ ਪਰ ਉਸ ਦੇ ਆਉਣ ਤੋਂ ਬਾਅਦ ਮਹਾਤਮਾ ਨੂੰ ਇਕ ਸਮੱਸਿਆ ਆ ਗਈ ਕਿ ਜਦੋਂ ਉਹ ਸ਼ਾਮ ਨੂੰ ਧਿਆਨ ਵਿਚ ਬੈਠਦੇ ਤਾਂ ਬਲੂੰਗੜਾ ਕਦੇ ਉਨ੍ਹਾਂ ਦੀ ਗੋਦ ਵਿਚ ਬੈਠ ਜਾਂਦਾ ਅਤੇ ਕਦੇ ਮੋਢੇ ਜਾਂ ਸਿਰ 'ਤੇ ਚੜ੍ਹ ਜਾਂਦਾ।
ਇਕ ਦਿਨ ਮਹਾਤਮਾ ਨੇ ਚੇਲੇ ਨੂੰ ਸੱਦ ਕੇ ਕਿਹਾ,''ਦੇਖ, ਮੈਂ ਜਦੋਂ ਸ਼ਾਮ ਨੂੰ ਧਿਆਨ ਲਗਾ ਕੇ ਬੈਠਾਂ, ਉਸ ਤੋਂ ਪਹਿਲਾਂ ਤੂੰ ਇਸ ਬਲੂੰਗੜੇ ਨੂੰ ਦੂਰ ਦਰੱਖਤ ਨਾਲ ਬੰਨ੍ਹ ਕੇ ਆਇਆ ਕਰ।''
ਹੁਣ ਤਾਂ ਇਹ ਨਿਯਮ ਬਣ ਗਿਆ, ਮਹਾਤਮਾ ਦੇ ਧਿਆਨ 'ਚ ਬੈਠਣ ਤੋਂ ਪਹਿਲਾਂ ਉਸ ਬਲੂੰਗੜੇ ਨੂੰ ਦਰੱਖਤ ਨਾਲ ਬੰਨ੍ਹਿਆ ਜਾਣ ਲੱਗਾ। ਇਕ ਦਿਨ ਮਹਾਤਮਾ ਦੀ ਮੌਤ ਹੋ ਗਈ ਤਾਂ ਉਨ੍ਹਾਂ ਦਾ ਇਕ ਕਾਬਿਲ ਚੇਲਾ ਉਨ੍ਹਾਂ ਦੀ ਗੱਦੀ 'ਤੇ ਬੈਠਾ। ਉਹ ਵੀ ਜਦੋਂ ਧਿਆਨ ਵਿਚ ਬੈਠਦਾ ਤਾਂ ਉਸ ਤੋਂ ਪਹਿਲਾਂ ਬਲੂੰਗੜਾ ਦਰੱਖਤ ਨਾਲ ਬੰਨ੍ਹ ਦਿੱਤਾ ਜਾਂਦਾ। ਫਿਰ ਇਕ ਦਿਨ ਤਾਂ ਕੰਮ ਹੀ ਵਿਗੜ ਗਿਆ। ਬਹੁਤ ਵੱਡੀ ਸਮੱਸਿਆ ਆ ਗਈ ਕਿ ਬਲੂੰਗੜਾ ਹੀ ਮਰ ਗਿਆ।
ਵੱਡੇ ਮਹਾਤਮਾ ਜੀ ਉਸ ਵੇਲੇ ਤਕ ਧਿਆਨ 'ਚ ਨਹੀਂ ਬੈਠਦੇ ਸਨ ਜਦੋਂ ਤਕ ਬਲੂੰਗੜਾ ਦਰੱਖਤ ਨਾਲ ਨਾ ਬੰਨ੍ਹਿਆ ਜਾਵੇ । ਇਸ ਲਈ ਚੇਲਿਆਂ ਨੇ ਵਿਚਾਰ-ਵਟਾਂਦਰਾ ਕੀਤਾ ਕਿ ਆਸੇ-ਪਾਸੇ ਦੇ ਪਿੰਡਾਂ ਤੋਂ ਕਿਤਿਓਂ ਵੀ ਇਕ ਬਲੂੰਗੜਾ ਲਿਆਂਦਾ ਜਾਵੇ। ਆਖਿਰ ਕਾਫੀ ਲੱਭਣ ਤੋਂ ਬਾਅਦ ਇਕ ਬਿੱਲੀ ਮਿਲੀ, ਜਿਸ ਨੂੰ ਦਰੱਖਤ ਨਾਲ ਬੰਨ੍ਹਣ ਤੋਂ ਬਾਅਦ ਮਹਾਤਮਾ ਧਿਆਨ 'ਚ ਬੈਠੇ।
ਵਿਸ਼ਵਾਸ ਮੰਨੋ, ਉਸ ਤੋਂ ਬਾਅਦ ਪਤਾ ਨਹੀਂ ਕਿੰਨੀਆਂ ਬਿੱਲੀਆਂ ਮਰ ਚੁੱਕੀਆਂ ਹਨ ਅਤੇ ਕਿੰਨੇ ਹੀ ਮਹਾਤਮਾਵਾਂ ਦੀ ਮੌਤ ਹੋ ਚੁੱਕੀ ਹੈ ਪਰ ਅੱਜ ਵੀ ਜਦੋਂ ਤਕ ਦਰੱਖਤ ਨਾਲ ਬਿੱਲੀ ਨਾ ਬੰਨ੍ਹੀ ਜਾਵੇ, ਮਹਾਤਮਾ ਧਿਆਨ 'ਚ ਨਹੀਂ ਬੈਠਦੇ। ਕਦੇ ਉਨ੍ਹਾਂ ਨੂੰ ਪੁੱਛੋ ਤਾਂ ਕਹਿੰਦੇ ਹਨ ਕਿ ਇਹ ਤਾਂ ਰਵਾਇਤ ਹੈ।
ਇਹ ਤਾਂ ਹੋਈ ਉਨ੍ਹਾਂ ਮਹਾਤਮਾ ਜੀ ਤੇ ਉਨ੍ਹਾਂ ਦੇ ਚੇਲਿਆਂ ਦੀ ਗੱਲ ਪਰ ਕਿਤੇ ਨਾ ਕਿਤੇ ਅਸੀਂ ਸਾਰਿਆਂ ਨੇ ਇਕ ਨਹੀਂ, ਅਨੇਕਾਂ ਅਜਿਹੀਆਂ ਬਿੱਲੀਆਂ ਪਾਲੀਆਂ ਹੋਈਆਂ ਹਨ। ਕਦੇ ਧਿਆਨ ਦਿੱਤਾ ਹੈ ਇਨ੍ਹਾਂ ਬਿੱਲੀਆਂ ਵੱਲ? ਸੈਂਕੜੇ ਸਾਲਾਂ ਤੋਂ ਅਸੀਂ ਸਾਰੇ ਅਜਿਹੇ ਹੀ ਕੁਝ ਅਣਜਾਣ ਤੇ ਸਵਾਰਥੀ ਅਨਸਰਾਂ ਵਲੋਂ ਬਣਾਈਆਂ ਗਈਆਂ ਰਵਾਇਤਾਂ ਦੇ ਜਾਲ ਵਿਚ ਜਕੜੇ ਪਏ ਹਾਂ। ਲੋੜ ਇਸ ਗੱਲ ਦੀ ਹੈ ਕਿ ਅਸੀਂ ਅਜਿਹੀਆਂ ਰਵਾਇਤਾਂ ਤੇ ਅੰਧਵਿਸ਼ਵਾਸਾਂ ਨੂੰ ਹੋਰ ਅੱਗੇ ਨਾ ਜਾਣ ਦੇਈਏ।

  • ਆਸ਼ਰਮ
  • ਅੰਧਵਿਸ਼ਵਾਸ
  • ਮਹਾਤਮਾ

ਹੰਕਾਰ ਕਾਰਨ ਪੈਦਾ ਹੁੰਦੀ ਹੈ ਹਰ ਤਰ੍ਹਾਂ ਦੀ ਬੁਰਾਈ

NEXT STORY

Stories You May Like

  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • uae airports warning
    'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
  • punjab  important news about the promotions of principals and headmasters
    ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ ਵੱਡੀ ਮੰਗ, ਪੜ੍ਹੋ ਪੂਰਾ ਮਾਮਲਾ
  • sonam wangchuk letter
    'ਮੈਂ ਠੀਕ ਹਾਂ, ਮੈਨੂੰ ਜਾਣ ਦਿਓ', ਸੰਸਦ ਮਾਰਚ ਨੂੰ ਲੈ ਕੇ ਸੋਨਮ ਵਾਂਗਚੁਕ ਨੇ ਲਿੱਖੀ ਚਿੱਠੀ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • clash in village chaunta
    ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ 'ਤੇ ਨਿਹੰਗ ਸਿੰਘਾਂ ਨੇ ਸਾਂਭਿਆ...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • glass bangle  auspicious  inauspicious  astrology  scientist
      ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
    • astrology  rashifal  people  shani dev  shani vakri
      ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
    • money plant in the house will change your luck
      ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
    • today the path to advancement will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ...
    • the doors of luck will open for these 3 zodiac signs
      ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ !...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • keeping a conch shell at home will bring good luck
      ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • jagannath rath yatra puri devotees
      ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +