Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    2:14:58 PM

  • pm modi visit to jalandhar  land of doaba has become a   launching pad   for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਦੀ ਧਰਤੀ ਬਣੀ...

  • july 22 punjab highway organizations

    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ,...

  • punjab police  s major operation

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ...

  • satluj movie money

    'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਘਰੇਲੂ ਗੈਸ ਸਿਲੰਡਰ ਦੀ ਸਬਸਿਡੀ ਨਾਲ ਜੁੜੀ ਖਾਸ ਖਬਰ!

BUSINESS News Punjabi(ਵਪਾਰ)

ਘਰੇਲੂ ਗੈਸ ਸਿਲੰਡਰ ਦੀ ਸਬਸਿਡੀ ਨਾਲ ਜੁੜੀ ਖਾਸ ਖਬਰ!

  • Updated: 12 Feb, 2015 01:39 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਘਰੇਲੂ ਗੈਸ ਸਿਲੰਡਰ ਦੀ ਸਬਸਿਡੀ ਨੂੰ ਲੈ ਕੇ ਜਿਨ੍ਹਾਂ ਉਪਭੋਗਤਾਵਾਂ ਨੇ ਅਜੇ ਤੱਕ ਆਧਾਰ ਕਾਰਡ ਜਮ੍ਹਾ ਨਹੀਂ ਕਰਾਇਆ ਉਨ੍ਹਾਂ ਦੇ ਲਈ ਬੇਹੱਦ ਖਾਸ ਖਬਰ ਹੈ। ਜਿਨ੍ਹਾਂ ਗੈਸ ਉਪਭੋਗਤਾਵਾਂ ਨੇ ਏਜੰਸੀਆਂ 'ਤੇ 'ਪਹਿਲ' ਫਾਰਮ ਭਰ ਦਿੱਤਾ ਹੈ ਪਰ ਅਜੇ ਤੱਕ ਆਧਾਰ ਕਾਰਡ ਜਮ੍ਹਾ ਨਹੀਂ ਕੀਤਾ ਹੈ ਉਨ੍ਹਾਂ ਨੂੰ 20 ਦਿਨ ਦੇ ਅੰਦਰ ਆਧਾਰ ਕਾਰਡ ਜਮ੍ਹਾ ਕਰਨਾ ਹੋਵੇਗਾ ਨਹੀਂ ਤਾਂ ਗੈਸ ਸਿਲੰਡਰ 'ਤੇ ਮਿਲਣ ਵਾਲੀ ਸਬਸਿਡੀ ਦਾ ਲਾਭ ਨਹੀਂ ਮਿਲੇਗਾ। ਦੱਸ ਦਈਏ ਕਿ ਇਹ ਫੈਸਲਾ ਸੋਮਵਾਰ ਨੂੰ ਜ਼ਿਲਾ ਪ੍ਰਸ਼ਾਸਨ, ਗੈਸ ਏਜੰਸੀ ਸੰਚਾਲਕਾਂ ਅਤੇ ਪੈਟਰੋਲੀਅਮ ਅਤੇ ਗੈਸ ਕੰਪਨੀ ਤੋਂ ਆਏ ਅਧਿਕਾਰੀਆਂ ਦੀ ਹੋਈ ਮੀਟਿੰਗ 'ਚ ਲਿਆ ਗਿਆ ਹੈ।

ਇਸ ਫੈਸਲੇ ਨੇ ਉਨ੍ਹਾਂ ਉਪਭੋਗਤਾਵਾਂ ਦੇ ਸਾਹਮਣੇ ਸਮੱਸਿਆ ਪੈਦਾ ਕਰ ਦਿੱਤੀ ਹੈ ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ ਹਨ। ਨਵੇਂ ਫਰਮਾਨ ਦੇ ਮੁਤਾਬਕ ਉਪਭੋਗਤਾ ਨੂੰ ਸਿਲੰਡਰ ਲੈਣ ਤੋਂ ਬਾਅਦ ਇਕ ਮੌਕਾ ਦਿੱਤਾ ਜਾਵੇਗਾ। ਜਿਵੇਂ ਕਿ ਕੋਈ ਉਪਭੋਗਤਾ ਗੈਸ ਏਜੰਸੀ ਤੋਂ 11 ਫਰਵਰੀ ਨੂੰ ਸਿਲੰਡਰ ਲੈਂਦਾ ਹੈ ਅਤੇ ਅਗਲੇ ਸਿਲੰਡਰ ਦੇ ਲਈ 20 ਦਿਨ ਬਾਅਦ ਬੁਕਿੰਗ ਕਰਵਾਉਂਦਾ ਹੈ ਤਾਂ ਉਸ ਤੋਂ ਪਹਿਲੇ ਉਸ ਨੂੰ ਆਧਾਰ ਕਾਰਡ ਦੇਣਾ ਹੋਵੇਗਾ ਨਹੀਂ ਤਾਂ ਉਪਭੋਗਤਾ ਦਾ ਨਾਂ ਬਿਨਾ ਸਬਸਿਡੀ ਵਾਲੇ ਨਾਵਾਂ 'ਚ ਸ਼ਾਮਲ ਹੋ ਜਾਵੇਗਾ ਅਤੇ ਉਸ ਨੂੰ ਬਿਨਾ ਸਬਸਿਡੀ ਦਾ ਹੀ ਸਿਲੰਡਰ ਮਿਲੇਗਾ। ਪਹਿਲੇ ਆਧਾਰ ਕਾਰਡ ਜਮ੍ਹਾ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਨਵਾਂ ਫਰਮਾਨ ਜਾਰੀ ਹੋਣ ਤੋਂ ਬਾਅਦ ਹੁਣ 20 ਦਿਨ 'ਚ ਉਪਭੋਗਤਾ ਨੂੰ ਆਪਣੇ ਖਾਤੇ ਤੋਂ ਆਧਾਰ ਕਾਰਡ ਨੂੰ ਲਿੰਗ ਕਰਵਾਉਣਾ ਹੋਵੇਗਾ।

ਜਦੋਂਕਿ ਜ਼ਿਲਾ ਖਾਧ ਸਪਲਾਈ ਕੰਟਰੋਲਰ ਦਿਲਬਾਗ ਸਿੰਘ ਦੂਨ ਨੇ ਦੱਸਿਆ ਕਿ ਸਰਕਾਰ ਵੱਲੋਂ ਸੰਚਾਲਤ ਐੱਮ.ਡੀ.ਬੀ.ਟੀ.ਐੱਲ. ਸਕੀਮ ਦੇ ਤਹਿਤ ਹੁਣ ਜਦੋਂ ਵੀ ਗੈਸ ਏਜੰਸੀ ਤੋਂ ਐੱਲ.ਪੀ.ਜੀ. ਉਪਭੋਗਤਾ ਘਰੇਲੂ ਗੈਸ ਸਿਲੰਡਰ ਲੈਣ ਤਾਂ ਆਧਾਰ ਕਾਰਡ ਅਤੇ ਬੈਂਕ ਖਾਤਾ ਨੰਬਰ ਜਮ੍ਹਾ ਕਰਵਾਉਣ ਨਹੀਂ ਤਾਂ ਅਗਲਾ ਸਿਲੰਡਰ ਲੈਣ ਤੋਂ ਪਹਿਲੇ-ਪਹਿਲੇ ਇਹ ਦਸਤਾਵੇਜ਼ ਜਮ੍ਹਾ ਕਰਵਾ ਦੇਣ ਤਾਂ ਜੋ ਸਕੀਮ ਦਾ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਜੋ ਉਪਭੋਗਤਾ ਅਜਿਹਾ ਨਹੀਂ ਕਰਦੇ ਉਨ੍ਹਾਂ ਨੂੰ ਸਬਸਿਡੀ ਦਾ ਲਾਭ ਨਹੀਂ ਮਿਲੇਗਾ ਅਤੇ ਉਨ੍ਹਾਂ ਦੇ ਨਾਂ ਬਿਨਾ ਸਬਸਿਡੀ ਦੀ ਸੂਚੀ 'ਚ ਟਰਾਂਸਫਰ ਹੋ ਜਾਣਗੇ। ਜਿਸ ਦੇ ਲਈ ਉਪਭੋਗਤਾ ਖੁਦ ਜ਼ਿੰਮੇਵਾਰ ਹੋਣਗੇ।

  • ਘਰੇਲੂ ਗੈਸ ਸਿਲੰਡਰ
  • ਸਬਸਿਡੀ
  • Domestic gas cylinders
  • subsidised
  • ਆਧਾਰ ਕਾਰਡ

90% ਕਿਸਾਨ ਉਜਾੜ ਰਹੇ ਨੇ ਧਰਤੀ ਮਾਂ ਦੀ ਕੁੱਖ:ਉਮਿੰਦਰ ਦੱਤ

NEXT STORY

Stories You May Like

  • it is mandatory to get a png connection within 3 months
    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
  • rumor of gas cylinder leak in civil hospital
    ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ ਭਾਜੜਾਂ
  • flood patalganga river 3000 gas cylinders
    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ ਪਤਾਲਗੰਗਾ ਨਦੀ 'ਚ ਰੁੜ੍ਹੇ 3000 ਗੈਸ ਸਿਲੰਡਰ, ਵੀਡੀਓ ਵਾਇਰਲ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • oil and gas crisis
    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ ਜਹਾਜ਼ਾਂ ਦੀ ਆਵਾਜਾਈ ਸਲੋ
  • people  s tolerance is decreasing suicides
    ‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!
  • pm modi visit to jalandhar  land of doaba has become a   launching pad   for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਦੀ ਧਰਤੀ ਬਣੀ ਭਾਜਪਾ ਲਈ 'ਲਾਂਚਿੰਗ ਪੈਡ',...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india new zealand wool sector cooperation gets new boost with bharat tax 2026
      ਭਾਰਤ ਟੈਕਸ 2026 ਨਾਲ ਭਾਰਤ–ਨਿਊਜ਼ੀਲੈਂਡ ਦੇ ਉੱਨ ਖੇਤਰ ਵਿੱਚ ਸਹਿਯੋਗ ਨੂੰ ਮਿਲੀ...
    • supreme court strict on the term second class passenger
      'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ...
    • badrinath chardhava scam former bktc officer arrested
      ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • buying in big companies filled the stock market  sensex jumped 965 points
      ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965...
    • tata salt being sold by mixing chalk
      ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ...
    • historic free trade agreement between new zealand and india
      ਨਿਊਜ਼ੀਲੈਂਡ-ਭਾਰਤ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ: PM ਮੋਦੀ ਦੀ ਫੇਰੀ ਨੇ...
    • 10 20 rupee paper notes to be discontinued rbi
      ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • upi will be charged know who will make the payment
      UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +