Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:12:42 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • ਐਡੀਲੇਡ
  • ਆਈ. ਸੀ. ਸੀ. ਵਿਸ਼ਵ ਕੱਪ 'ਚ ਭਾਰਤ ਬਨਾਮ ਪਾਕਿਸਤਾਨ

CRICKET News Punjabi(ਕ੍ਰਿਕਟ)

ਆਈ. ਸੀ. ਸੀ. ਵਿਸ਼ਵ ਕੱਪ 'ਚ ਭਾਰਤ ਬਨਾਮ ਪਾਕਿਸਤਾਨ

  • Updated: 14 Feb, 2015 03:05 AM
ਐਡੀਲੇਡ
article
  • Share
    • Facebook
    • Tumblr
    • Linkedin
    • Twitter
  • Comment

ਐਡੀਲੇਡ(ਅਨਸ)-ਆਈ. ਸੀ. ਸੀ. ਵਿਸ਼ਵ ਕੱਪ ਦਾ ਸ਼ਨੀਵਾਰ ਤੋਂ ਆਗਾਜ਼ ਹੋ ਜਾਵੇਗਾ ਪਰ ਭਾਰਤੀ ਉਪ ਮਹਾਦੀਪ ਦੇ ਲਈ ਵਿਸ਼ਵ ਕੱਪ ਦਾ ਅਸਲੀ ਰੋਮਾਂਚ ਐਤਵਾਰ ਨੂੰ 2 ਵਿਰੋਧੀਆਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਮੈਚ ਨਾਲ ਸ਼ੁਰੂ ਹੋਵੇਗਾ। ਕ੍ਰਿਕਟ ਦੇ ਮੈਦਾਨ 'ਤੇ ਦੋਵਾਂ ਚਿਰ ਵਿਰੋਧੀ ਦੇਸ਼ਾਂ ਦੇ ਵਿਚਕਾਰ ਮੁਕਾਬਲੇ ਦਾ ਬਹੁਤ ਹੀ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਹਰ ਮੈਚ ਵਿਚ ਦੋਵਾਂ ਟੀਮਾਂ ਦੀ ਬੇਚੈਨੀ ਸਿਖਰ 'ਤੇ ਹੁੰਦੀ ਹੈ। ਦੋਵਾਂ ਟੀਮਾਂ ਵਿਚਕਾਰ ਕੁਲ ਅੰਤਰਰਾਸ਼ਟਰੀ ਇਕ ਦਿਨਾ ਮੁਕਾਬਲਿਆਂ ਦਾ ਰਿਕਾਰਡ ਦੇਖੀਏ ਤਾਂ ਪਾਕਿਸਤਾਨ ਨੂੰ ਜ਼ਿਆਦਾ ਜਿੱਤਾਂ ਮਿਲੀਆਂ ਹਨ। ਦੋਵਾਂ ਵਿਚਕਾਰ ਹੋਏ ਕੁਲ 126 ਇਕ ਦਿਨਾਂ ਅੰਤਰਰਾਸ਼ਟਰੀ ਮੈਚਾਂ ਵਿਚੋਂ ਪਾਕਿਸਤਾਨ ਨੂੰ 72 'ਚ ਜਿੱਤ ਮਿਲੀ ਹੈ ਪਰ ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਹੁਣ ਤੱਕ ਪਾਕਿਸਤਾਨ ਦੇ ਖਿਲਾਫ ਹੋਏ 5 ਮੈਚਾਂ 'ਚ ਜੇਤੂ ਰਿਹਾ ਹੈ।
ਇਸ ਮੈਚ ਦੀ ਲੋਕਪ੍ਰਿਯਤਾ ਅਤੇ ਖੇਡ-ਪ੍ਰੇਮੀਆਂ ਦੇ ਵਿਚਕਾਰ ਦੀਵਾਨਗੀ ਨੂੰ ਇਸੇ ਗੱਲ ਤੋਂ ਸਮਝਿਆ ਜਾ ਸਕਦਾ ਹੈ ਕਿ 50 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਐਡੀਲੇਡ ਓਵਲ ਸਟੇਡੀਅਮ ਵਿਚ ਹੋਣ ਵਾਲੇ ਇਸ ਮੈਚ ਦੀਆਂ ਸਾਰੀਆਂ ਟਿਕਟਾਂ ਸ਼ੁਰੂਆਤੀ 20 ਮਿੰਟਾਂ ਵਿਚ ਹੀ ਵਿਕ ਗਈਆਂ। ਦੱਖਣੀ ਆਸਟ੍ਰੇਲੀਆ ਦੀ ਸਥਾਨਕ ਸਰਕਾਰ ਨੂੰ ਉਮੀਦ ਹੈ ਕਿ ਇਸ ਮੈਚ ਵਿਚ ਭਾਰਤ ਤੋਂ 20 ਹਜ਼ਾਰ ਦਰਸ਼ਕ ਐਡੀਲੇਡ ਪਹੁੰਚਣਗੇ।
ਆਈ. ਸੀ. ਸੀ. ਵਿਸ਼ਵ ਕੱਪ 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਸ ਤੋਂ ਪਹਿਲਾਂ ਹੋਏ ਮੈਚਾਂ ਦੀ ਇਕ ਝਲਕ ਦੇਖਦੇ ਹਾਂ :
ਵਿਸ਼ਵ ਕੱਪ 1992 : ਭਾਰਤ 43 ਦੌੜਾਂ ਨਾਲ ਜਿੱਤਿਆ
ਭਾਰਤ ਅਤੇ ਪਾਕਿਸਤਾਨ ਵਿਸ਼ਵ ਕੱਪ ਸ਼ੁਰੂ ਹੋਣ ਦੇ 17 ਸਾਲ ਬਾਅਦ 1992 'ਚ ਵਿਸ਼ਵ ਕੱਪ ਦੇ 5ਵੇਂ ਸੈਸ਼ਨ 'ਚ ਪਹਿਲੀ ਵਾਰ ਇਕ-ਦੂਸਰੇ ਦੇ ਸਾਹਮਣੇ ਆਏ। ਭਾਰਤੀ ਟੀਮ ਨੇ ਨੌਜਵਾਨ ਅਨੁਭਵੀ ਖਿਡਾਰੀ ਸਚਿਨ ਤੇਂਦੁਲਕਰ ਦੀ ਅਜੇਤੂ 54 ਦੌੜਾਂ ਦੀ ਪਾਰੀ ਦੀ ਬਦੌਲਤ ਇਸ ਮੈਚ ਵਿਚ ਪਾਕਿਸਤਾਨ ਸਾਹਮਣੇ 217 ਦੌੜਾਂ ਦਾ ਟੀਚਾ ਰੱਖਿਆ, ਜਿਸ ਦੇ ਜਵਾਬ ਵਿਚ ਪੂਰੀ ਪਾਕਿਸਤਾਨੀ ਟੀਮ 173 ਦੌੜਾਂ 'ਤੇ ਲੁੜਕ ਗਈ।
1996 : 39 ਦੌੜਾਂ ਨਾਲ ਜਿੱਤਿਆ ਭਾਰਤ
ਭਾਰਤੀ ਟੀਮ ਨੂੰ ਲਗਾਤਾਰ ਦੂਸਰੇ ਵਿਸ਼ਵ ਕੱਪ ਵਿਚ ਕੁਆਰਟਰ ਫਾਈਨਲ ਪਾਕਿਸਤਾਨ ਨਾਲ ਭਿੜਣਾ ਪਿਆ। ਆਪਣੇ ਘਰੇਲੂ ਮੈਦਾਨ ਐੱਮ. ਚਿਨਾਸਵਾਮੀ ਸਟੇਡੀਅਮ ਵਿਚ ਹੋਏ ਇਸ ਮੈਚ ਵਿਚ ਭਾਰਤੀ ਟੀਮ ਲਈ ਸਲਾਮੀ ਬੱਲੇਬਾਜ਼ ਨਵਜੋਤ ਸਿੰਘ ਸਿੱਧੂ ਨੇ 93 ਦੌੜਾਂ ਦੀ ਪਾਰੀ ਖੇਡ ਕੇ ਭਾਰਤ ਨੂੰ ਠੋਸ ਸ਼ੁਰੂਆਤ ਦਿਵਾਈ, ਜਿਸ ਨੂੰ ਅਜੇ ਜਡੇਜਾ ਨੇ 45 ਦੌੜਾਂ ਦੀ ਆਤਿਸ਼ੀ ਪਾਰੀ ਨਾਲ 287 ਦੇ ਵੱਡੇ ਸਕੋਰ 'ਚ ਤਬਦੀਲ ਕਰ ਦਿੱਤਾ।
1999 : ਭਾਰਤ 47 ਦੌੜਾਂ ਨਾਲ ਜੇਤੂ
ਇਸ ਮੈਚ ਵਿਚ ਵੀ ਭਾਰਤੀ ਟੀਮ ਨੇ ਪਹਿਲੇ ਬੱਲੇਬਾਜ਼ੀ ਕਰਦਿਆਂ 6 ਵਿਕਟਾਂ 'ਤੇ 227 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਜਿਸ ਵਿਚ ਸਚਿਨ (45) ਅਤੇ ਰਾਹੁਲ ਦ੍ਰਾਵਿੜ (61) ਦੀਆਂ ਮਜ਼ਬੂਤ ਪਾਰੀਆਂ ਅਹਿਮ ਰਹੀਆਂ। ਕਪਤਾਨ ਮੁਹੰਮਦ ਅਜ਼ਹਰੂਦੀਨ ਨੇ ਵੀ 59 ਦੌੜਾਂ ਬਣਾਈਆਂ। ਪਾਕਿਸਤਾਨ ਇਸ ਮੈਚ ਵਿਚ 45.3 ਓਵਰਾਂ ਵਿਚ 180 ਦੌੜਾਂ 'ਤੇ ਹੀ ਢੇਰ ਹੋ ਗਿਆ ਸੀ। ਭਾਰਤ ਲਈ ਵੈਂਕਟੇਸ਼ ਪ੍ਰਸਾਦ ਨੇ 5 ਅਤੇ ਜਵਾਗਲ ਸ਼੍ਰੀਨਾਥ ਨੇ 3 ਵਿਕਟਾਂ ਹਾਸਲ ਕੀਤੀਆਂ ਸਨ।
2003 : ਭਾਰਤ ਦੀ 6 ਵਿਕਟਾਂ ਨਾਲ ਜਿੱਤ
ਵਿਸ਼ਵ ਕੱਪ 'ਚ ਭਾਰਤ ਦੇ ਖਿਲਾਫ ਚੌਥੀ ਵਾਰ ਮੈਦਾਨ 'ਤੇ ਉਤਰੀ ਪਾਕਿਸਤਾਨੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਈਦ ਅਨਵਰ (101) ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ 273 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ ਪਰ ਭਾਰਤੀ ਟੀਮ ਨੇ ਸਚਿਨ ਤੇਂਦੁਲਕਰ (98) ਅਤੇ ਵਰਿੰਦਰ ਸਹਿਵਾਗ (21) ਦੀ ਬਦੌਲਤ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਦ੍ਰਾਵਿੜ (ਅਜੇਤੂ 44) ਅਤੇ ਯੁਵਰਾਜ ਸਿੰਘ (ਅਜੇਤੂ 50) ਨੇ 26 ਗੇਂਦਾਂ ਬਾਕੀ ਰਹਿੰਦਿਆਂ ਹੀ ਟੀਮ ਨੂੰ ਜਿੱਤ ਦੁਆ ਦਿੱਤੀ।
2011 : ਭਾਰਤ ਨੇ ਪਾਕਿ ਨੂੰ
29 ਦੌੜਾਂ ਨਾਲ ਕੀਤਾ ਚਿੱਤ
ਸਚਿਨ ਤੇਂਦੁਲਕਰ (85) ਇਕ ਵਾਰ ਫਿਰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਭਾਰਤ ਲਈ ਸੰਕਟਮੋਚਨ ਸਾਬਿਤ ਹੋਇਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 260 ਦੌੜਾਂ ਦਾ ਚੁਣੌਤੀਪੁਰਨ ਸਕੋਰ ਖੜ੍ਹਾ ਕੀਤਾ, ਜਿਸ ਦੇ ਜਵਾਬ ਵਿਚ ਪਾਕਿਸਤਾਨੀ ਟੀਮ ਮਿਸਬਾਹ ਉਲ ਹੱਕ (56) ਦੀ ਸੰਘਰਸ਼ਪੂਰਨ ਪਾਰੀ ਦੇ ਬਾਵਜੂਦ 231 ਦੌੜਾਂ 'ਤੇ ਢੇਰ ਹੋ ਗਈ।

  • ਭਾਰਤ
  • ਪਾਕਿਸਤਾਨ
  • India
  • Pakistan

ਭਾਰਤ ਨੇ ਸਿੱਖ ਲਿਆ ਹੈ ਵਿਸ਼ਵ ਕੱਪ ਕਿਵੇਂ ਜਿੱਤਿਆ ਜਾਂਦੈ : ਕ੍ਰਸਟਨ

NEXT STORY

Stories You May Like

  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • bcci seeks feedback from franchises on impact player rule
    ‘ਇੰਪੈਕਟ ਪਲੇਅਰ’ ਨਿਯਮ ’ਤੇ ਬੀ. ਸੀ. ਸੀ. ਆਈ. ਨੇ ਫ੍ਰੈਂਚਾਈਜ਼ੀਆਂ ਤੋਂ ਰਾਏ ਮੰਗੀ
  • bcci will hold a meeting today
    ਬੀ. ਸੀ. ਸੀ. ਆਈ. ਅੱਜ ਕਰੇਗਾ ਮੀਟਿੰਗ, ਜਾਣੋ ਕੀ ਹੈ ਕਾਰਨ
  • women s asia cup india pakistan match today
    ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india plays out 3 3 draw against japan in men  s junior asia cup
    ਭਾਰਤ ਨੇ ਜੂਨੀਅਰ ਏਸ਼ੀਆ ਕੱਪ 'ਚ ਜਾਪਾਨ ਨਾਲ 3-3 ਨਾਲ ਖੇਡਿਆ ਡਰਾਅ
  • junior hockey asia cup  india defeats indonesia 14 0
    ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
  • rakhi sawant on swayamvar
    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ ਸੀ ਸਵਯੰਵਰ
  • we are always one step ahead of pakistan  deepti
    ਅਸੀਂ ਪਾਕਿਸਤਾਨ ਤੋਂ ਹਮੇਸ਼ਾ ਇੱਕ ਕਦਮ ਅੱਗੇ ਰਹਿੰਦੇ ਹਾਂ: ਦੀਪਤੀ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • age is just a number  shami seems committed to return to indian team  kishan
      ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:...
    • sachin announces launch of  professor ramesh tendulkar memorial fellowship
      ਸਚਿਨ ਨੇ 'ਪ੍ਰੋਫੈਸਰ ਰਮੇਸ਼ ਤੇਂਦੁਲਕਰ ਮੈਮੋਰੀਅਲ ਫੈਲੋਸ਼ਿਪ' ਦੀ ਸ਼ੁਰੂਆਤ ਦਾ...
    • warwickshire defeated hampshire by an innings
      ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
    • when will rohit virat take to the field to play for team india
      ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਖੇਡਣ ਉਤਰਨਗੇ ਰੋਹਿਤ-ਵਿਰਾਟ? ਵੇਖੋ ਪੂਰਾ ਸ਼ਡਿਊਲ
    • women s asia cup india pakistan match today
      ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ...
    • padikkal and siraj to play for south zone
      ਪੱਡਿਕਲ, ਸਿਰਾਜ ਦੱਖਣੀ ਜ਼ੋਨ ਲਈ ਖੇਡਣਗੇ
    • we are always one step ahead of pakistan  deepti
      ਅਸੀਂ ਪਾਕਿਸਤਾਨ ਤੋਂ ਹਮੇਸ਼ਾ ਇੱਕ ਕਦਮ ਅੱਗੇ ਰਹਿੰਦੇ ਹਾਂ: ਦੀਪਤੀ
    • two year ban imposed on indian cricketer rohit know the reason
      ਧਾਕੜ ਭਾਰਤੀ ਕ੍ਰਿਕਟਰ ਰੋਹਿਤ 'ਤੇ ਲੱਗਾ ਦੋ ਸਾਲ ਦਾ ਬੈਨ, ਜਾਣੋ ਵਜ੍ਹਾ
    • sudden changes in the team before the t20 series
      T20 ਸੀਰੀਜ਼ ਤੋਂ ਪਹਿਲਾਂ ਅਚਾਨਕ ਟੀਮ 'ਚ ਬਦਲਾਅ, ਦੋ ਖਿਡਾਰੀ ਹੋਏ ਬਾਹਰ,...
    • everyone agrees  but playing so many matches a year is a challenge  saikia
      ਸਾਰੇ ਸਹਿਮਤ ਹਨ, ਪਰ ਸਾਲ ਵਿੱਚ ਬਹੁਤ ਜ਼ਿਆਦਾ ਮੈਚ ਖੇਡਣਾ ਇੱਕ ਚੁਣੌਤੀ ਹੈ: ਸੈਕੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +