Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    9:51:10 AM

  • delhi  heavy rain igi airport  15 flights  delayed

    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ...

  • faridkot theft vehicle recovered police

    ਫਰੀਦਕੋਟ ਤੋਂ ਵੱਡੀ ਖ਼ਬਰ : ਚੋਰੀ ਦਾ ਵਾਹਨ ਬਰਾਮਦ...

  • drone attack on indian oil tanker off oman

    ਓਮਾਨ 'ਚ ਭਾਰਤੀ ਤੇਲ ਟੈਂਕਰ 'ਤੇ ਡਰੋਨ ਹਮਲਾ: 2...

  • india  18 years age  girl  marriage  unicef

    ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕਿਥੇ ਹੈ ਰੱਬ?

DHARM News Punjabi(ਧਰਮ)

ਕਿਥੇ ਹੈ ਰੱਬ?

  • Updated: 14 Feb, 2015 12:53 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਆਦਮੀ ਹਮੇਸ਼ਾ ਵਾਂਗ ਨਾਈ ਦੀ ਦੁਕਾਨ 'ਤੇ ਵਾਲ ਕਟਵਾਉਣ ਗਿਆ। ਵਾਲ ਕਟਵਾਉਣ ਵੇਲੇ ਅਕਸਰ ਦੇਸ਼-ਦੁਨੀਆ ਦੀਆਂ ਗੱਲਾਂ ਹੋਇਆ ਕਰਦੀਆਂ ਸਨ। ਅੱਜ ਵੀ ਉਹ ਸਿਨੇਮਾ, ਰਾਜਨੀਤੀ ਤੇ ਖੇਡ ਜਗਤ ਬਾਰੇ ਗੱਲਾਂ ਕਰ ਰਹੇ ਸਨ ਕਿ ਅਚਾਨਕ ਰੱਬ ਦੀ ਹੋਂਦ ਨੂੰ ਲੈ ਕੇ ਗੱਲ ਹੋਣ ਲੱਗੀ।
ਨਾਈ ਬੋਲਿਆ,''ਦੇਖ ਬਈ, ਤੇਰੇ ਵਾਂਗ ਮੈਂ ਵੀ ਰੱਬ ਵਿਚ ਯਕੀਨ ਨਹੀਂ ਰੱਖਦਾ।''
ਆਦਮੀ ਨੇ ਪੁੱਛਿਆ,''ਤੂੰ ਅਜਿਹਾ ਕਿਉਂ ਕਹਿੰਦਾ ਏਂ?''
ਨਾਈ ਕਹਿਣ ਲੱਗਾ,''ਇਹ ਸਮਝਣਾ ਬਹੁਤ ਸੌਖਾ ਹੈ, ਬਸ ਗਲੀ ਵਿਚ ਜਾ। ਤੂੰ ਸਮਝ ਜਾਵੇਂਗਾ ਕਿ ਰੱਬ ਨਹੀਂ ਹੈ। ਤੂੰ ਹੀ ਦੱਸ ਜੇ ਰੱਬ ਹੁੰਦਾ ਤਾਂ ਕੀ ਇੰਨੇ ਸਾਰੇ ਲੋਕ ਬੀਮਾਰ ਪੈਂਦੇ? ਇੰਨੇ ਸਾਰੇ ਬੱਚੇ ਅਨਾਥ ਹੁੰਦੇ? ਜੇ ਰੱਬ ਹੁੰਦਾ ਤਾਂ ਕਿਸੇ ਨੂੰ ਕੋਈ ਦੁੱਖ, ਕੋਈ ਤਕਲੀਫ ਨਾ ਹੁੰਦੀ।''
ਨਾਈ ਨੇ ਬੋਲਣਾ ਜਾਰੀ ਰੱਖਿਆ,''ਮੈਂ ਅਜਿਹੇ ਰੱਬ ਬਾਰੇ ਸੋਚ ਨਹੀਂ ਸਕਦਾ ਜੋ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਹੋਣ ਦੇਵੇ। ਤੂੰ ਹੀ ਦੱਸ ਕਿਥੇ ਹੈ ਰੱਬ?''
ਆਦਮੀ ਨੇ ਇਕ ਪਲ ਲਈ ਸੋਚਿਆ ਪਰ ਬਹਿਸ ਨਾ ਵਧੇ, ਇਸ ਲਈ ਚੁੱਪ ਰਿਹਾ।
ਨਾਈ ਨੇ ਆਪਣਾ ਕੰਮ ਖਤਮ ਕੀਤਾ ਅਤੇ ਆਦਮੀ ਕੁਝ ਸੋਚਦਾ ਹੋਇਆ ਦੁਕਾਨ 'ਚੋਂ ਬਾਹਰ ਨਿਕਲਿਆ। ਉਹ ਕੁਝ ਦੂਰ ਜਾ ਕੇ ਖੜ੍ਹਾ ਹੋ ਗਿਆ। ਕੁਝ ਦੇਰ ਉਡੀਕ ਕਰਨ ਤੋਂ ਬਾਅਦ ਉਸ ਨੂੰ ਲੰਮੀ ਦਾੜ੍ਹੀ-ਮੁੱਛ ਵਾਲਾ ਅੱਧਖੜ੍ਹ ਵਿਅਕਤੀ ਉਸ ਵੱਲ ਆਉਂਦਾ ਦਿਸਿਆ। ਉਸ ਨੂੰ ਦੇਖ ਕੇ ਲਗਦਾ ਸੀ ਜਿਵੇਂ ਉਹ ਕਿੰਨੇ ਹੀ ਦਿਨਾਂ ਤੋਂ ਨਹਾਤਾ-ਧੋਤਾ ਨਾ ਹੋਵੇ।
ਆਦਮੀ ਤੁਰੰਤ ਨਾਈ ਦੀ ਦੁਕਾਨ ਵਿਚ ਵਾਪਸ ਵੜ ਗਿਆ ਅਤੇ ਬੋਲਿਆ,''ਪਤਾ ਹੈ ਇਸ ਦੁਨੀਆ ਵਿਚ ਨਾਈ ਨਹੀਂ ਹੁੰਦੇ।''
ਨਾਈ ਨੇ ਸਵਾਲ ਕੀਤਾ,''ਭਲਾ ਕਿਵੇਂ ਨਹੀਂ ਹੁੰਦੇ? ਮੈਂ ਤੇਰੇ ਸਾਹਮਣੇ ਖੜ੍ਹਾ ਹਾਂ।''
ਆਦਮੀ ਬੋਲਿਆ,''ਨਹੀਂ, ਉਹ ਨਹੀਂ ਹੁੰਦੇ ਨਹੀਂ ਤਾਂ ਕਿਸੇ ਦੀ ਵੀ ਇੰਨੀ ਲੰਮੀ ਦਾੜ੍ਹੀ-ਮੁੱਛ ਨਾ ਹੁੰਦੀ ਪਰ ਉਹ ਦੇਖ, ਸਾਹਮਣੇ ਉਸ ਆਦਮੀ ਦੀ ਕਿੰਨੀ ਲੰਮੀ ਦਾੜ੍ਹੀ-ਮੁੱਛ ਹੈ।''
ਨਾਈ ਬੋਲਿਆ,''ਓ ਨਹੀਂ ਭਰਾ, ਨਾਈ ਹੁੰਦੇ ਹਨ ਪਰ ਬਹੁਤ ਸਾਰੇ ਲੋਕ ਸਾਡੇ ਕੋਲ ਨਹੀਂ ਆਉਂਦੇ।''
ਆਦਮੀ ਨੇ ਨਾਈ ਨੂੰ ਰੋਕਦਿਆਂ ਕਿਹਾ,''ਬਿਲਕੁਲ ਸਹੀ, ਇਹੀ ਤਾਂ ਗੱਲ ਹੈ, ਰੱਬ ਵੀ ਹੁੰਦਾ ਹੈ ਪਰ ਲੋਕ ਉਸ ਦੇ ਕੋਲ ਨਹੀਂ ਜਾਂਦੇ ਅਤੇ ਨਾ ਹੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰਦੇ ਹਨ। ਇਸੇ ਲਈ ਦੁਨੀਆ ਵਿਚ ਇੰਨਾ ਦੁੱਖ ਤੇ ਤਕਲੀਫ ਹੈ।''

    ਅੰਧਵਿਸ਼ਵਾਸ ਪੈਦਾ ਨਾ ਹੋਣ ਦਿਓ

    NEXT STORY

    Stories You May Like

    • discount of thousands of rupees is being available on 10gm gold  why
      10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
    • home loan customers may get relief in emi  hdfc bank cuts interest rates
      Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
    • curd is like poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
    • tourism
      ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • lack of protein
      ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
    • sweetheart neckline dress  young women  modern look
      ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • jalandhar sanitaryware businessman receives threat call from abroad
      ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
    • punjab a long 7hour power cut tomorrow
      ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
    • pargat singh delivers a special message on the occasion of his appointment
      ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
    • red alert in districts of punjab thunderstorm and heavy rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • gunshots fired at boy birthday party woman dead
      ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
    • disciplinary action initiated against students in lpu violence case
      LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
    Trending
    Ek Nazar
    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    emergency in kpk

    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

    incident in us

    ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

    iran turns on pakistan

    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

    demand imaan  hadi s release

    UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

    news coverage related trump

    ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

    control room set up in gurdaspur action will be taken if stubble fire

    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

    mr  faizu got married in medina  revealed the first glimpse of his wife

    ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

    delhi hc asks amitabh bachchan to appear personally

    ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

    girl was punished taliban for doing something wrong in a private school

    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

    over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

    famous actor robbed by robbers

    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

    sanjay dutt makes a major statement about his wife

    'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

    long power cut in punjab on saturday

    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

    labour party won special election

    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • for cancer natives  the stars indicate a period of hectic activity
        ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
      • shardiya navratri 2026
        ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
      • navratri horoscope
        ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
      • goddess shailputri will arrive riding nandi on the first day of navratri
        Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
      • know the auspicious time for navratri and the correct time for kalash sthapana
        Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
      • this miraculous camphor remedy will make you wealthy
        'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
      • the doors of fortune will open for these zodiac signs today
        ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
      • happiness and prosperity will come to the home
        ਘਰ 'ਚ ਆਵੇਗੀ ਸੁਖ-ਸਮ੍ਰਿੱਧੀ! ਮਾਤਾ ਦੀ ਚੌਕੀ ਤੇ ਅਖੰਡ ਜੋਤ ਲਈ ਅਪਣਾਓ ਇਹ ਜ਼ਰੂਰੀ...
      • today goddess lakshmi s blessings will be upon these 4 zodiac signs
        ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
      • business and work prospects favorable for virgo zodiac sign
        ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +