Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    4:52:29 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • ਐਡੀਲੇਡ
  • ਵਿਸ਼ਵ ਕੱਪ ਦਾ 'ਮਹਾਮੁਕਾਬਲਾ' ਅੱਜ

CRICKET News Punjabi(ਕ੍ਰਿਕਟ)

ਵਿਸ਼ਵ ਕੱਪ ਦਾ 'ਮਹਾਮੁਕਾਬਲਾ' ਅੱਜ

  • Updated: 15 Feb, 2015 03:53 AM
ਐਡੀਲੇਡ
article
  • Share
    • Facebook
    • Tumblr
    • Linkedin
    • Twitter
  • Comment

ਭਾਰਤ-ਪਾਕਿ ਮੁਕਾਬਲੇ 'ਚ ਰੁਕ ਜਾਣਗੇ ਸਾਹ ਤੇ ਉੱਠੇਗਾ ਭਾਵਨਾਵਾਂ ਦਾ ਤੂਫਾਨ
ਐਡੀਲੇਡ(ਯੂ. ਐੱਨ. ਆਈ.)¸ਸਾਬਕਾ ਚੈਂਪੀਅਨ ਭਾਰਤ ਤੇ ਪੁਰਾਣੇ ਵਿਰੋਧੀ ਪਾਕਿਸਤਾਨ ਵਿਚਾਲੇ ਸੁਪਰ ਸੰਡੇ ਨੂੰ ਇਥੇ ਹੋਣ ਵਾਲੇ ਵਿਸ਼ਵ ਕੱਪ ਦੇ ਮਹਾਮੁਕਾਬਲੇ ਵਿਚ ਜ਼ਬਰਦਸਤ ਸੰਘਰਸ਼, ਬਿਹਤਰੀਨ ਰੋਮਾਂਚ ਤੇ ਭਾਵਨਾਵਾਂ ਦਾ ਅਜਿਹਾ ਤੂਫਾਨ ਉੱਠੇਗਾ ਕਿ ਪੂਰੀ ਦੁਨੀਆ ਦੇ ਸਾਹ ਰੁਕ ਜਾਣਗੇ। ਵਿਸ਼ਵ ਚੈਂਪੀਅਨ ਭਾਰਤ ਟੂਰਨਾਮੈਂਟ ਦੇ ਇਤਿਹਾਸ ਵਿਚ ਪਾਕਿਸਤਾਨ ਵਿਰੁੱਧ ਆਪਣੇ ਅਜੇਤੂ ਘੋੜੇ ਨੂੰ ਦੌੜਾਉਂਦੇ ਹੋਏ ਇਕ ਵਾਰ ਫਿਰ ਜਿੱਤ ਦਰਜ ਕਰਕੇ ਟੂਰਨਾਮੈਂਟ 'ਚ ਜੇਤੂ ਸ਼ੁਰੂਆਤ ਕਰਨ ਦੇ ਟੀਚੇ ਨਾਲ ਉਤਰੇਗਾ, ਜਦਕਿ ਪਾਕਿਸਤਾਨੀ ਟੀਮ ਭਾਰਤ ਤੋਂ ਵਿਸ਼ਵ ਕੱਪ ਵਿਚ ਆਪਣੇ ਸਾਰੇ ਪੰਜੇ ਮੁਕਾਬਲੇ ਹਾਰਨ ਦੀ ਮਿੱਥ ਨੂੰ ਤੋੜਨਾ ਚਾਹੇਗਾ। ਦੋਵਾਂ ਦੇਸ਼ਾਂ ਵਿਚਾਲੇ ਇਸ ਮਹਾਮੁਕਾਬਲੇ ਦਾ ਪੂਰੀ ਦੁਨੀਆ, ਖਾਸ ਤੌਰ 'ਤੇ ਇਨ੍ਹਾਂ ਦੇਸ਼ਾਂ ਦੇ ਜਨੂੰਨੀ ਕ੍ਰਿਕਟ ਪ੍ਰੇਮੀਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਇਹ ਮੁਕਾਬਲਾ ਜਦੋਂ ਐਲਾਨ ਹੋਇਆ ਸੀ, ਉਸ ਤੋਂ ਬਾਅਦ ਤੋਂ ਹੀ ਇਹ ਹਾਊਸਫੁੱਲ ਹੋ ਗਿਆ ਸੀ। ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਤੇ ਪਾਕਿਸਤਾਨ ਦੇ ਕਪਤਾਨ ਮਿਸਬਾਹ-ਉਲ-ਹੱਕ ਜਾਣਦੇ ਹਨ ਕਿ ਇਸ ਮੈਚ ਵਿਚ ਹਾਰ-ਜਿੱਤ 'ਤੇ ਉਸ ਦੀ ਇੱਜ਼ਤ ਦਾਅ 'ਤੇ ਲੱਗੀ ਹੋਈ ਹੈ।
ਇਸ ਮੁਕਾਬਲੇ ਵਿਚ ਜਿਹੜੀ ਵੀ ਟੀਮ ਜਿੱਤੇਗੀ, ਉਹ ਵਿਸ਼ਵ ਕੱਪ ਦੇ ਅਗਲੇ ਮੈਚ ਵਿਚ ਵਧੇ ਹੋਏ ਆਤਮ-ਵਿਸ਼ਵਾਸ ਨਾਲ ਉਤਰੇਗੀ। ਭਾਰਤ ਨੇ ਟੂਰਨਾਮੈਂਟ ਦੇ ਇਤਿਹਾਸ ਵਿਚ 1992 ਤੋਂ ਲੈ ਕੇ 2011 ਵਿਸ਼ਵ ਕੱਪ ਦੇ ਸੈਮੀਫਾਈਨਲ ਤਕ ਪਾਕਿਸਤਾਨ ਨੂੰ ਹਰਾਇਆ ਹੈ ਤੇ ਇਹ ਜਾਦੂਈ ਅੰਕੜਾ ਨਿਸ਼ਚਿਤ ਹੀ ਭਾਰਤ ਨੂੰ ਮਨੋਵਿਗਿਆਨਿਕ ਬੜ੍ਹਤ ਦੇਵੇਗਾ। ਉਂਝ ਵੀ ਕਪਤਾਨ ਧੋਨੀ ਸਮੇਤ ਟੀਮ ਇੰਡੀਆ ਦੇ ਸਾਰੇ ਧੁਨੰਤਰ ਜਾਣਦੇ ਹਨ ਕਿ ਪਾਕਿਸਤਾਨ ਵਿਰੁੱਧ ਕੋਈ ਵੀ ਮੁਕਾਬਲਾ ਬੇਹੱਦ ਮੁਸ਼ਕਿਲ ਹੁੰਦਾ ਹੈ।ਭਾਰਤ ਦਾ ਆਸਟ੍ਰੇਲੀਆਈ ਧਰਤੀ 'ਤੇ ਹੁਣ ਤਕ ਜਿਹੋ ਜਿਹਾ ਪ੍ਰਦਰਸ਼ਨ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਹ ਕਹਿ ਸਕਣਾ ਮੁਸ਼ਕਿਲ ਹੈ ਕਿ ਭਾਰਤ ਨੂੰ ਇਸ ਮੈਚ 'ਚ ਕਿੰਨੀ ਮਨੋਵਿਗਿਆਨਕ ਬੜ੍ਹਤ ਰਹੇਗੀ। ਭਾਰਤ ਵਿਸ਼ਵ ਕੱਪ ਤੋਂ ਪਹਿਲਾਂ ਦੋ ਅਭਿਆਸ ਮੈਚਾਂ ਵਿਚ ਸਾਂਝੇ ਮੇਜ਼ਬਾਨ ਆਸਟ੍ਰੇਲੀਆ ਤੋਂ ਹਾਰਿਆ ਹੋਇਆ ਸੀ ਤੇ ਅਫਗਾਨਿਸਤਾਨ ਵਿਰੁੱਧ ਉਸ ਦੀ ਜਿੱਤ ਕੋਈ ਬਹੁਤ ਪ੍ਰਭਾਵਸ਼ਾਲੀ ਨਹੀਂ ਰਹੀ ਸੀ। ਦੂਜੇ ਪਾਸੇ ਪਾਕਿਸਤਾਨ ਨੇ ਆਪਣੇ ਦੋ ਅਭਿਆਸ ਮੈਚਾਂ ਵਿਚ ਬੰਗਲਾਦੇਸ਼ ਤੇ ਇੰਗਲੈਂਡ ਨੂੰ ਹਰਾਇਆ ਹੈ।

  • ਪਾਕਿਸਤਾਨ
  • ਮਹਿੰਦਰ ਸਿੰਘ ਧੋਨੀ
  • Pakistan
  • Mahendra Singh Dhoni

ਦਿਮਾਗ ਤੋਂ ਨਹੀਂ ਦਿਲ ਤੋਂ ਕੰਮ ਲੈਂਦੇ ਨੇ ਭਾਰਤੀ ਕ੍ਰਿਕਟ ਪ੍ਰਸ਼ੰਸਕ

NEXT STORY

Stories You May Like

  • messi shows   sportsmanlike spirit   but wc 2026 remains fraught with controversy
    ਮੈਸੀ ਵਲੋਂ 'ਖੇਡ ਭਾਵਨਾ' ਦਾ ਮੁਜ਼ਾਹਰਾ ਪਰ ਵਿਵਾਦਾਂ ਨਾਲ ਭਰਪੂਰ ਰਿਹਾ ਫੀਫਾ ਵਿਸ਼ਵ ਕੱਪ 2026
  • harmanpreet singh to captain indian team in hockey world cup
    ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ
  • school holiday monday
    ਭਲਕੇ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ ! FIFA ਵਿਸ਼ਵ ਕੱਪ ਫਾਇਨਲ ਕਾਰਨ ਕੇਰਲ ਪ੍ਰਸ਼ਾਸਨ ਨੇ ਲਿਆ ਫ਼ੈਸਲਾ
  • argentina players   behavior after world cup final unacceptable  spain coach
    ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ : ਸਪੇਨ ਦਾ ਕੋਚ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • each spanish player to receive  863 000 bonus for world cup win
    ਵਿਸ਼ਵ ਕੱਪ ਜਿੱਤਣ 'ਤੇ ਸਪੇਨ ਦੇ ਖਿਡਾਰੀਆਂ ਦੀ ਚਾਂਦੀ, ਹਰੇਕ ਖਿਡਾਰੀ ਨੂੰ ਮਿਲੇਗਾ 863,000 ਡਾਲਰ ਦਾ ਬੋਨਸ
  • the big match between india and pakistan will be played on that day
    ਹੋ ਗਿਆ ਐਲਾਨ! ਇਸ ਦਿਨ ਖੇਡਿਆ ਜਾਵੇਗਾ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਨੋਟ ਕਰ ਲਵੋ ਟਾਈਮ
  • it will take time to recover from the   pain   of defeat  messi
    ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • the powerful indian player passes the fitness test
      ਧਾਕੜ ਭਾਰਤੀ ਖਿਡਾਰੀ ਨੇ ਪਾਸ ਕੀਤਾ ਫਿੱਟਨੈੱਸ ਟੈਸਟ, ਸ਼੍ਰੀਲੰਕਾ ਵਿਰੁੱਧ ਟੈਸਟ...
    • rishabh pant meets dhoni ahead of test series against sri lanka
      ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾ ਧੋਨੀ ਨੂੰ ਮਿਲੇ ਰਿਸ਼ਭ ਪੰਤ, ਦੋਖੇ...
    • masood ruled out of second test against west indies due to fractured finger
      ਉਂਗਲ ’ਚ ਫ੍ਰੈਕਚਰਰ ਕਾਰਨ ਮਸੂਦ ਵੈਸਟਇੰਡੀਜ਼ ਵਿਰੁੱਧ ਦੂਜੇ ਟੈਸਟ ਤੋਂ ਬਾਹਰ
    • 2027 odi world cup to be played in 12 venues
      2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8...
    • after rahane retirement virat kohli posted this big thing on social media
      ਰਹਾਣੇ ਦੇ ਸੰਨਿਆਸ ਤੋਂ ਬਾਅਦ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਹੀ ਇਹ...
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • super kings get new head coach
      ਸੁਪਰ ਕਿੰਗਜ਼ ਨੂੰ ਮਿਲਿਆ ਨਵਾਂ ਹੈਡ ਕੋਚ, ਸਟੀਫਨ ਫਲੇਮਿੰਗ ਦੀ ਲੈਣਗੇ ਜਗ੍ਹਾ
    • aryan juyal will be the captain
      ਆਰੀਅਨ ਜੁਆਲ ਹੋਣਗੇ ਗੋਰਖਪੁਰ ਲਾਇਨਜ਼ ਦੇ ਕਪਤਾਨ ਜਦਕਿ ਸ਼ਿਵਮ ਸ਼ਰਮਾ ਉਪ-ਕਪਤਾਨ
    • zimbabwe star sikandar raza joins dambulla sixers
      ਜ਼ਿੰਬਾਬਵੇ ਦੇ ਸਟਾਰ ਸਿਕੰਦਰ ਰਜ਼ਾ ਦਾਂਬੁਲਾ ਸਿਕਸਰਸ ਨਾਲ ਜੁੜੇ
    • abbas and shahzad receive demerit points for aggressive celebrations
      ਹਮਲਾਵਰ ਜਸ਼ਨਾਂ ਲਈ ਅੱਬਾਸ, ਸ਼ਹਿਜ਼ਾਦ ਨੂੰ ਮਿਲੇ ਡੀਮੈਰਿਟ ਅੰਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +