Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:22:10 PM

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

  • haryana chief minister naib singh saini visit in nakodar

    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਵਿਆਖਿਆ ਸ੍ਰੀ ਜਪੁ ਜੀ ਸਾਹਿਬ

DHARM News Punjabi(ਧਰਮ)

ਵਿਆਖਿਆ ਸ੍ਰੀ ਜਪੁ ਜੀ ਸਾਹਿਬ

  • Updated: 17 Feb, 2015 02:35 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਸ ਤਰ੍ਹਾਂ ਦੀ ਮਿਹਨਤ ਹੀ 'ਪਤੁ ਝੋਲੀ' ਜਾਂ ਸਾਧਕਾਂ ਦਾ ਖੱਪਰ ਹੈ। ਜੋ ਕੁਝ ਵੀ ਉਸਨੂੰ ਮਿਲਦਾ ਹੈ, ਇਸ ਵਿਚ ਮਿਲਦਾ ਹੈ (ਭਿਖਿਆ ਕਰਦਿਆਂ) ਉਸਨੂੰ ਖਾ ਕੇ ਉਹ ਆਪਣੇ ਸਰੀਰ ਦੀ ਰੱਖਿਆ ਕਰਦਾ ਹੈ। ਭਾਉ ਇਹ ਹੀ ਹੈ ਕਿ ਨਿਹਕਾਮ ਕਰਮ ਤੇ ਭਜਨ ਸਿਮਰਨ ਕਰਦਿਆਂ ਜੋ ਕੁਝ ਵੀ ਸਾਧਕ ਨੂੰ ਪ੍ਰਾਲੱਬਧ ਅਨੁਸਾਰ ਮਿਲੇ, ਇਹ ਹੀ ਉਸਦੀ 'ਸਰਮੁ ਪਤੁ ਝੋਲੀ' ਹੈ। ਗੁਰੂ ਜੀ ਕਹਿੰਦੇ ਹਨ ਕਿ ਇਸ ਤਰ੍ਹਾਂ ਦੀ ਝੋਲੀ ਜਾਂ ਖੱਪਰ ਨੂੰ ਧਾਰਨ ਕਰਨਾ ਚਾਹੀਦਾ ਹੈ।
ਬਿਨਾਂ ਭਜਨ ਸਿਮਰਨ ਜਪ-ਤਪ ਕੀਤੇ ਖੱਪਰ ਲੈ ਕੇ ਭਿਖਿਆ ਮੰਗਦੇ ਰਹਿਣ ਨਾਲ, ਵਿਸ਼ਿਆਂ ਦੇ ਦਰਵਾਜ਼ੇ 'ਤੇ ਭਟਕਦੇ ਰਹਿਣ ਨਾਲ ਪ੍ਰਾਣੀ ਭਟਕ ਜਾਵੇਗਾ ਤੇ ਅੰਦਰ ਦੇ ਦਰਵਾਜ਼ੇ ਤਾਂ ਹੋਰ ਵੀ ਪੱਕੇ ਬੰਦ ਹੋ ਜਾਣਗੇ, ਖੁੱਲ੍ਹਣੇ ਤਾਂ ਕੀ ਹਨ।
ਧਿਆਨ ਕੀ ਕਰਹਿ ਬਿਭੂਤਿ : ਜੋਗੀਆਂ 'ਚ ਆਪਣੇ ਸਰੀਰ ਦੇ ਉੱਪਰ ਰਾਖ (ਬਿਭੂਤਿ) ਮਲਣ ਦੀ ਪਰੰਪਰਾ ਹੈ ਪਰ ਗੁਰੂ ਜੀ ਉਨ੍ਹਾਂ ਨੂੰ ਸਲਾਹ ਦੇ ਰਹੇ ਹਨ ਕਿ ਸੱਚੀ ਬਿਭੂਤਿ ਤਾਂ ਧਿਆਨ ਸਾਧਨਾ ਤੋਂ ਪੈਦਾ ਹੁੰਦੀ ਹੈ। ਇਸ ਬਿਭੂਤਿ ਨੂੰ ਉਹ ਸਰੀਰ 'ਤੇ ਮਲਣ ਤਾਂ ਸਰੀਰ 'ਚ ਪਰਮੇਸ਼ਵਰੀ ਜੋਤਿ ਨੂੰ ਧਾਰਨ ਦੀ ਸ਼ਕਤੀ ਜਾਗ੍ਰਿਤ ਹੁੰਦੀ ਹੈ, ਬਾਹਰ ਦੀ ਬਿਭੂਤਿ ਮਲਣ ਨਾਲ ਨਹੀਂ।
ਕਿਸੇ ਵੀ ਲੱਕੜੀ ਵਿਚ ਸੁੱਤੀ ਹੋਈ ਅਗਨਿ ਹੁੰਦੀ ਹੀ ਹੈ। ਜਦੋਂ ਲੱਕੜੀ ਵਿਚ ਅਗਨਿ ਪ੍ਰਚੰਡ ਹੋ ਜਾਵੇ ਤਾਂ ਉਹ ਅਗਨਿ ਦਸਾਂ ਦਿਸ਼ਾਵਾਂ ਵਿਚ ਵਿਆਪਤ ਹੋ ਜਾਂਦੀ ਹੈ ਤੇ ਪਿੱਛੇ ਰਾਖ ਹੀ ਬਚਦੀ ਹੈ। ਇਸ ਰਾਖ ਨੂੰ ਜੋਗੀ ਆਪਣੇ ਸਰੀਰ 'ਤੇ ਮਲ ਲੈਂਦੇ ਹਨ, ਫਿਰ ਉਨ੍ਹਾਂ ਨੂੰ ਕੱਪੜੇ ਪਹਿਨਣ ਦੀ ਲੋੜ ਨਹੀਂ ਰਹਿੰਦੀ। ਸਰਦੀ ਤੋਂ ਇਹ ਰਾਖ ਉਨ੍ਹਾਂ ਦਾ ਬਚਾਅ ਕਰਦੀ ਹੈ।
ਇਹ ਰਾਖ ਸੱਚੀ ਬਿਭੂਤਿ ਨਹੀਂ ਹੈ। ਇਸ ਰਾਖ ਨਾਲ ਤਾਂ ਉਨ੍ਹਾਂ ਦਾ ਬਾਹਰ ਦੀ ਸਰਦੀ ਤੋਂ ਬਚਾਅ ਹੁੰਦਾ ਹੈ ਪਰ ਜੇ ਧਿਆਨ ਦੀ ਅਗਨੀ ਤੋਂ ਪੈਦਾ ਹੋਈ ਬਿਭੂਤਿ ਨੂੰ ਉਹ ਧਾਰਨ ਕਰ ਸਕਣ ਤਾਂ ਬਾਹਰ ਦੀ ਸਰਦੀ-ਗਰਮੀ ਹੀ ਨਹੀਂ ਸਗੋਂ ਭੁੱਖ-ਪਿਆਸ, ਕ੍ਰੋਧ, ਲੋਭ-ਮੋਹ ਆਦਿ ਦੁਸ਼ਮਣਾਂ ਦੇ ਹਮਲਿਆਂ ਦਾ ਵੀ ਉਨ੍ਹਾਂ ਨੂੰ ਭੈਅ ਨਹੀਂ ਰਹੇਗਾ।
ਧਿਆਨ ਦੀ ਬਿਭੂਤਿ ਕਿਵੇਂ ਧਾਰਨ ਕੀਤੀ ਜਾਵੇ, ਗੁਰਬਾਣੀ ਇਸ ਬਾਰੇ ਵੀ ਦੱਸਦੀ ਹੈ :
ਸੋ ਪਾਖੰਡੀ ਜਿ ਕਾਇਆ ਪਖਾਲੇ॥
ਕਾਇਆ ਕੀ ਅਗਨਿ ਬ੍ਰਹਮ ਪਰ ਜਾਲੇ॥

    ਬਾਣੀ ਭਗਤ ਕਬੀਰ ਜੀ

    NEXT STORY

    Stories You May Like

    • holy scriptures of sri guru granth sahib ji to canada kahlwan
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • heavy rains for 4 consecutive days in punjab thunderstorm alert
      ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • punjabi singer khan saab s appeal to the youth in bapu lal badshah mela
      ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
    • deadbody of girl who went to work in ludhiana hotel found
      ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
    • boy dies due to drugs
      ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • blackout in jalandhar people are left in a state of disarray due to power cuts
      ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
    Trending
    Ek Nazar
    american soldiers

    ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

    monsoon rains

    ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

    indians in italy

    ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

    nyc mayor

    ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

    study in america

    ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

    tooth cavities

    ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

    school closed monday

    ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

    all schools will remain closed till wednesday

    ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

    hungary president resignation

    ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

    uranium enrichment

    ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

    body of one of two brothers who drowned in river beas found

    ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

    rubio to visit philippines

    ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

    dri s big action near amritsar border

    ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

    famous punjabi singer tells painful story

    'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

    indiscriminate firing at the shop of a renowned cloth merchant

    ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

    heavy rain next 5 days monsoon

    19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

    mankirt aulakh backs diljit dosanjh  s   satluj

    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

    1 55 lakh women accounts no rs 1000

    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • keeping a conch shell at home will bring good luck
        ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
      • lottery will be held for these numbers today
        ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
      • jagannath rath yatra puri devotees
        ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
      • bring these auspicious things into your home in the month of sawan
        ਸਾਵਣ ਦੇ ਮਹੀਨੇ ਘਰ 'ਚ ਲਿਆਓ ਇਹ ਸ਼ੁੱਭ ਚੀਜ਼ਾਂ ! ਹੋਵੇਗਾ ਆਰਥਿਕ ਲਾਭ ਤੇ ਭਗਵਾਨ...
      • these 3 zodiac signs will be wealthy today
        ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ...
      • amarnath yatra  5200 pilgrims
        ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 5200 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ...
      • you will get success in your career
        ਕਰੀਅਰ 'ਚ ਮਿਲੇਗੀ ਸਫਲਤਾ ! ਜਾਣੋ ਕੁੰਡਲੀ ਮੁਤਾਬਕ ਕਿਹੜਾ ਗ੍ਰਹਿ ਤੁਹਾਨੂੰ ਕਰੇਗਾ...
      • these zodiac signs will face increasing troubles from july 27
        27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ...
      • keeping a clay flower in your home will change your luck
        ਘਰ 'ਚ ਮਿੱਟੀ ਦਾ ਗੁੱਲਕ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਸਹੀ ਦਿਸ਼ਾ
      • today these 4 zodiac signs will be blessed by goddess lakshmi
        ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +