Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    12:18:11 AM

  • major incident in punjab asi iqbal singh broad daylight

    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ...

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...',...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪਾਪ ਤੋਂ ਛੁਟਕਾਰੇ ਦਾ ਉਪਾਅ

DHARM News Punjabi(ਧਰਮ)

ਪਾਪ ਤੋਂ ਛੁਟਕਾਰੇ ਦਾ ਉਪਾਅ

  • Updated: 17 Feb, 2015 03:14 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਤਿਹਾਸ 'ਚ ਅਜਿਹੀਆਂ ਅਨੇਕ ਉਦਾਹਰਣਾਂ ਦਿਖਾਈ ਦਿੰਦੀਆਂ ਹਨ। ਡਾਕੂ ਅੰਗੂਲਿਮਾਲ ਦੀ ਕਹਾਣੀ ਕਾਲਪਨਿਕ ਨਹੀਂ ਹੈ। ਇਤਿਹਾਸਕ ਸੱਚ ਹੈ। ਅੰਗੂਲਿਮਾਲ ਸੱਚਮੁਚ ਭਿਆਨਕ ਡਾਕੂ ਸੀ। ਇੰਨਾ ਭਿਆਨਕ ਕਿ ਲੋਕ ਉਸ ਦਾ ਨਾਂ ਸੁਣ ਕੇ ਘਬਰਾ ਜਾਂਦੇ ਸਨ। ਡਰ ਦੇ ਮਾਰੇ ਸਰੀਰ ਕੰਬਣ ਲੱਗਦਾ ਸੀ। ਡਰ ਦੇ ਮਾਰੇ ਆਵਾਜ਼ ਨਹੀਂ ਨਿਕਲਦੀ ਸੀ। ਭਗਵਾਨ ਬੁੱਧ ਜੰਗਲ ਵੱਲ ਗਏ ਤਾਂ ਲੋਕਾਂ ਨੇ ਟੋਕਿਆ¸ਮਹਾਤਮਨ। ਤੁਸੀਂ ਇਸ ਜੰਗਲ ਵੱਲ ਨਾ ਜਾਓ। ਉਧਰ ਜਾਣਾ ਠੀਕ ਨਹੀਂ ਹੋਵੇਗਾ। ਕਾਰਨ ਪੁੱਛਣ 'ਤੇ ਲੋਕਾਂ ਨੇ ਅੰਗੂਲਿਮਾਲ ਦਾ ਡਰ ਪ੍ਰਗਟ ਕੀਤਾ। ਇਹ ਦੱਸਦੇ ਹੋਏ ਵੀ ਉਹ ਡਰ ਨਾਲ ਕੰਬ ਰਹੇ ਸਨ ਕਿ ਕਿਤੇ ਅੰਗੂਲਿਮਾਲ ਨੂੰ ਪਤਾ ਨਾ ਲੱਗ ਜਾਵੇ ਕਿ ਅਸੀਂ ਤੁਹਾਨੂੰ ਰੋਕਿਆ ਹੈ। ਉਸ ਦਾ ਨਾਂ ਤਾਂ ਕੁਝ ਹੋਰ ਹੀ ਰਿਹਾ ਹੋਵੇਗਾ। ਅੰਗੂਲਿਮਾਲ ਤਾਂ ਉਸ ਨੂੰ ਇਸ ਲਈ ਕਿਹਾ ਜਾਂਦਾ ਸੀ ਕਿਉਂਕਿ ਉਸ ਨੇ ਆਪਣੇ ਗਲੇ 'ਚ ਮਨੁੱਖਾਂ ਦੀਆਂ ਉਂਗਲੀਆਂ ਦੀ ਮਾਲਾ ਪਾਈ ਹੋਈ ਸੀ। ਜਿਹੜੇ ਲੋਕਾਂ ਨੂੰ ਉਹ ਲੁੱਟਦਾ, ਉਨ੍ਹਾਂ ਦੀ ਹੱਤਿਆ ਕਰ ਦਿੰਦਾ ਅਤੇ ਉਨ੍ਹਾਂ ਦੀਆਂ ਉਂਗਲੀਆਂ ਕੱਟ ਕੇ ਆਪਣੀ ਮਾਲਾ 'ਚ ਪਿਰੋ ਲੈਂਦਾ।
ਉਸ ਦੇ ਭਿਆਨਕ ਰੂਪ ਦੀ ਕਲਪਨਾ ਕਰ ਕੇ ਹੀ ਜਨਤਾ ਡਰ ਜਾਂਦੀ ਸੀ ਪਰ ਭਗਵਾਨ ਬੁੱਧ ਨਹੀਂ ਰੁਕੇ। ਸਮਝਾਉਣ ਵਾਲੇ ਲੋਕ ਕੁਝ ਦੂਰ ਤਕ ਪਿੱਛੇ-ਪਿੱਛੇ ਤੁਰੇ, ਫਿਰ ਡਰ ਦੇ ਮਾਰੇ ਵਾਪਸ ਆ ਗਏ। ਬੁੱਧ ਤੁਰਦੇ ਗਏ। ਜੰਗਲ 'ਚ ਅੱਗੇ ਵਧਦੇ ਗਏ। ਉਦੋਂ ਇਕ ਉੱਚੀ ਆਵਾਜ਼ ਨੇ ਉਨ੍ਹਾਂ ਦਾ ਧਿਆਨ ਖਿੱਚਿਆ, ''ਠਹਿਰ ਜਾ, ਤੂੰ ਕੌਣ ਹੈਂ? ਇਸ ਤਰ੍ਹਾਂ ਬਿਨਾਂ ਕਿਸੇ ਡਰ ਦੇ ਤੁਰਿਆ ਜਾ ਰਿਹਾ ਹੈਂ।''
ਭਗਵਾਨ ਬੁੱਧ ਬੋਲੇ, ''ਮੈਂ ਤਾਂ ਰੁਕ ਗਿਆ ਪਰ ਤੂੰ ਕਦੋਂ ਰੁਕੇਂਗਾ? ਕੀ ਤੂੰ ਖੁਦ ਨੂੰ ਜਾਣ ਗਿਆ ਕਿ ਤੂੰ ਕੌਣ ਹੈਂ?''
ਅੰਗੂਲਿਮਾਲ ਸਾਹਮਣੇ ਆ ਗਿਆ। ਉਹ ਹੈਰਾਨ ਸੀ ਕਿ ਉਸ ਨੂੰ ਸਾਹਮਣੇ ਖੜ੍ਹਾ ਦੇਖ ਕੇ ਵੀ ਬੁੱਧ ਡਰੇ ਨਹੀਂ। ਇਥੋਂ ਤਕ ਕਿ ਪਿੱਛੇ ਵੀ ਨਹੀਂ ਮੁੜੇ। ਅੰਗੂਲਿਮਾਲ ਨੇ ਤਲਵਾਰ ਖਿੱਚ ਲਈ। ਬੁੱਧ ਫਿਰ ਵੀ ਬਿਨਾਂ ਕਿਸੇ ਡਰ ਦੇ ਖੜ੍ਹੇ ਮੁਸਕਰਾ ਕੇ ਬੋਲੇ, ''ਤਲਵਾਰ ਨਾਲ ਪਾਪ ਨਹੀਂ ਕੱਟਦੇ। ਆਪਣੇ ਪਾਪਾਂ ਨੂੰ ਕੱਟਣ ਦਾ ਉਪਾਅ ਕਰ ਤਾਂ ਕਿ ਇਹ ਚੌਰਾਸੀ ਦਾ ਚੱਕਰ ਖਤਮ ਹੋ ਜਾਵੇ। ਦੂਜਿਆਂ ਨੂੰ ਡਰਾਉਣਾ ਛੱਡ, ਆਪਣੇ ਪਾਪ ਕਰਮਾਂ ਤੋਂ ਖੁਦ ਡਰ, ਕੋਈ ਸ਼ੁਭ ਕਰਮ ਕਰ।'' ਸੰਤ ਦੇ ਦਰਸ਼ਨ ਦਾ, ਸੰਤ ਦੀ ਵਾਣੀ ਦਾ ਪ੍ਰਭਾਵ ਜਲਦ ਹੋਇਆ। ਉਹ ਭਿਆਨਕ ਡਾਕੂ ਅਗਲੇ ਹੀ ਪਲ ਸੰਤ ਦੇ ਚਰਨਾਂ 'ਚ ਡਿਗ ਪਿਆ। ਉਸ ਨੇ ਤੁਰੰਤ ਸਮਝ ਲਿਆ ਕਿ ਉਹ ਪਾਪ ਦੇ ਰਾਹ 'ਤੇ ਚੱਲ ਰਿਹਾ ਹੈ। ਸੰਤ ਉਸ ਨੂੰ ਠਹਿਰਨ ਦਾ ਹੁਕਮ ਕਰ ਰਹੇ ਹਨ। ਉਸ ਦਾ ਮਨ ਬਦਲ ਗਿਆ, ਜੀਵਨ ਬਦਲ ਗਿਆ। ਉਸ ਨੇ ਭਗਵਾਨ ਬੁੱਧ ਤੋਂ ਦੀਕਸ਼ਾ ਲਈ। ਉਹ ਹੰਕਾਰ ਤਿਆਗ ਕੇ ਉਨ੍ਹਾਂ ਦੀ ਸ਼ਰਨ 'ਚ ਆ ਗਿਆ।
ਭਗਵਾਨ ਬੁੱਧ ਨੇ ਉਸ ਨੂੰ ਸੱਚ ਅਤੇ ਅਹਿੰਸਾ ਦੇ ਰਾਹ 'ਤੇ ਚੱਲਣ ਦਾ ਹੁਕਮ ਦਿੱਤਾ। ਸੰਤ ਦੀ ਸੰਗਤ ਨਾਲ ਉਸ ਦਾ ਵਿਵੇਕ ਜਾਗ੍ਰਿਤ ਹੋ ਗਿਆ। ਉਹ ਸਮਝ ਗਿਆ ਕਿ ਕੀ ਭਲਾ ਹੈ, ਕੀ ਬੁਰਾ ਹੈ। ਕੀ ਕਰਤੱਵ ਹੈ ਅਤੇ ਕੀ ਅਕਰਤੱਵ? ਸਤਿਸੰਗਤ ਤੇ ਸਤਿਸੰਗ 'ਚ ਕੋਈ ਫਰਕ ਨਹੀਂ। ਤੁਹਾਨੂੰ ਇਕ ਸੰਤ ਦਾ ਸੰਗ ਕਰਨ ਦਾ ਮੌਕਾ ਮਿਲਿਆ ਜਾਂ ਸੰਤਾਂ ਦੀ ਮੰਡਲੀ ਨਾਲ। ਤੁਹਾਡਾ ਕਲਿਆਣ ਤਾਂ ਹੀ ਹੈ, ਜਦੋਂ ਤੁਸੀਂ ਸੰਤ ਦੀ ਗੱਲ ਧਿਆਨ ਨਾਲ ਸੁਣੋ। ਯਕੀਨ ਨਾਲ ਮੰਨੋ, ਸਮਝੋ ਤੇ ਪਾਲਣ ਕਰੋ। ਭਾਵੇਂ ਆਪਣੇ ਅਣਮੰਨੇ ਮਨ ਨਾਲ ਸੁਣਿਆ, ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਯਕੀਨ ਵੀ ਨਹੀਂ ਕੀਤਾ ਤਾਂ ਕੀ ਲਾਭ ਹੋਵੇਗਾ?
¸ਬ੍ਰ. ਸਵਾਮੀ ਰਾਮਸੁਖਦਾਸ ਜੀ ਮਹਾਰਾਜ

    ਸਾਕਾ ਸ੍ਰੀ ਨਨਕਾਣਾ ਸਾਹਿਬ

    NEXT STORY

    Stories You May Like

    • this miraculous camphor remedy will make you wealthy
      'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • icici bank gets gst notice of over 229 crores
      ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
    • german green steel shares listed
      ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
    • trump suspends 8 it companies green card program
      ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
    • rbl bank receives gst notice of over 173 crores  bank challenging it
      RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
    • man dies after injecting drugs
      ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
    • punjab a long 7hour power cut tomorrow
      ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
    • pargat singh delivers a special message on the occasion of his appointment
      ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
    • red alert in districts of punjab thunderstorm and heavy rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • gunshots fired at boy birthday party woman dead
      ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
    • disciplinary action initiated against students in lpu violence case
      LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
    • betting racket operating openly at sabji mandi in jalandhar
      ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
    Trending
    Ek Nazar
    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    emergency in kpk

    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

    incident in us

    ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

    iran turns on pakistan

    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

    demand imaan  hadi s release

    UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

    news coverage related trump

    ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

    control room set up in gurdaspur action will be taken if stubble fire

    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

    mr  faizu got married in medina  revealed the first glimpse of his wife

    ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

    delhi hc asks amitabh bachchan to appear personally

    ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

    girl was punished taliban for doing something wrong in a private school

    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

    over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

    famous actor robbed by robbers

    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

    sanjay dutt makes a major statement about his wife

    'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

    long power cut in punjab on saturday

    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

    labour party won special election

    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • shardiya navratri 2026
        ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
      • navratri horoscope
        ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
      • goddess shailputri will arrive riding nandi on the first day of navratri
        Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
      • know the auspicious time for navratri and the correct time for kalash sthapana
        Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
      • this miraculous camphor remedy will make you wealthy
        'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
      • the doors of fortune will open for these zodiac signs today
        ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
      • happiness and prosperity will come to the home
        ਘਰ 'ਚ ਆਵੇਗੀ ਸੁਖ-ਸਮ੍ਰਿੱਧੀ! ਮਾਤਾ ਦੀ ਚੌਕੀ ਤੇ ਅਖੰਡ ਜੋਤ ਲਈ ਅਪਣਾਓ ਇਹ ਜ਼ਰੂਰੀ...
      • today goddess lakshmi s blessings will be upon these 4 zodiac signs
        ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
      • business and work prospects favorable for virgo zodiac sign
        ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
      • the fortunes of these 4 zodiac signs will shine before diwali
        Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +