Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    4:12:23 PM

  • baisakhi bumper  6 crore lottery

    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • sharif and pezeshkian talks

    ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ...

  • strait of hormuz again  stock market trading is flat

    Strait of Hormuz ਦੇ ਫਿਰ ਬੰਦ ਹੋਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਐਸੇ ਹਨ ਸ਼ਿਵ ਭੋਲੇ ਭੰਡਾਰੀ (ਦੇਖੋ ਤਸਵੀਰਾਂ)

DHARM News Punjabi(ਧਰਮ)

ਐਸੇ ਹਨ ਸ਼ਿਵ ਭੋਲੇ ਭੰਡਾਰੀ (ਦੇਖੋ ਤਸਵੀਰਾਂ)

  • Updated: 17 Feb, 2015 05:48 PM
Dharm
article
  • Share
    • Facebook
    • Tumblr
    • Linkedin
    • Twitter
  • Comment

ਮਹਾਸ਼ਿਵਰਾਤਰੀ ਦਾ ਤਿਉਹਾਰ ਭਗਵਾਨ ਸ਼ੰਕਰ ਜੀ ਦਾ ਪਿਆਰਾ ਅਤੇ ਸਰਵੋਤਮ ਦਿਨ ਮੰਨਿਆ ਜਾਂਦਾ ਹੈ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਰੱਖਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵ ਲਿੰਗਾਂ ਵਿਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ 'ਤੇ ਸ਼ਿਵ ਮੰਦਿਰਾਂ ਵਿਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਰੱਖਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਾਗਰਣ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਸ਼ਿਵ ਜੀ ਬੜੇ ਦਿਆਲੂ ਅਤੇ ਭੋਲੇ ਨਾਥ ਹਨ। ਛੂਤ-ਛਾਤ ਦਾ ਉਨ੍ਹਾਂ ਦੀਆਂ ਨਜ਼ਰਾਂ ਵਿਚ ਕੋਈ ਨਾਮ ਨਹੀਂ ਹੈ। ਬ੍ਰਾਹਮਣ, ਵੈਸ਼, ਕਸ਼ੱਤਰੀ, ਅਛੂਤ, ਸ਼ੂਦਰ, ਨਰ, ਨਾਰੀ, ਜਵਾਨੀ ਅਤੇ ਬੁਢਾਪੇ ਵਿਚ ਸਭ ਲੋਕ ਇਸ ਵਰਤ ਨੂੰ ਰੱਖਦੇ ਹਨ। ਸ਼ਿਵਰਾਤਰੀ ਦਾ ਇਹ ਦਿਹਾੜਾ ਦੇਸ਼ ਭਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਕਾਸ਼ੀ ਵੈਦ ਨਾਥ ਧਾਮ ਅਤੇ ਉਜੈਨ ਆਦਿ ਥਾਵਾਂ 'ਤੇ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਭਗਤਾਂ ਲਈ ਤਾਂ ਇਸ ਦਿਨ ਦੇ ਮਹੱਤਵ ਦੀ ਕੋਈ ਹੱਦ ਹੀ ਨਹੀਂ। ਸ਼ਿਵਰਾਤਰੀ ਦਾ ਇਹ ਦਿਹਾੜਾ ਪ੍ਰਾਣੀਆਂ 'ਤੇ ਦਇਆ ਭਾਵ ਰੱਖਣ ਦੇ ਸਿਧਾਂਤਾਂ ਨੂੰ ਸਮਝਣ ਲਈ ਬੜੇ ਹੀ ਮਹੱਤਵ ਦਾ ਦਿਨ ਹੈ। ਇਸ ਸੰਬੰਧੀ ਕਥਾ ਨਿਮਨ ਅਨੁਸਾਰ ਹੈ¸ ਪ੍ਰਤਯੰਤ ਦੇਸ਼ ਦਾ ਇਕ ਸ਼ਿਕਾਰੀ, ਜਿਹੜਾ ਜੀਵਾਂ ਨੂੰ ਮਾਰ ਕੇ ਜਾਂ ਜਿਊਂਦੇ ਫੜ ਕੇ, ਵੇਚ ਕੇ ਆਪਣਾ ਕਾਰੋਬਾਰ ਚਲਾਉਂਦਾ ਸੀ। ਇਸ ਸ਼ਿਕਾਰੀ ਨੇ ਸ਼ਾਹੂਕਾਰ ਦਾ ਕਰਜ਼ਾ ਦੇਣਾ ਸੀ। ਕਰਜ਼ੇ ਦੀ ਮਾਰ ਕਾਰਨ ਸ਼ਾਹੂਕਾਰ ਨੇ ਸ਼ਿਕਾਰੀ ਨੂੰ ਸ਼ਿਕਾਰ ਲਈ ਇਕ ਅਜਿਹੀ ਥਾਂ ਜਾਣ ਲਈ ਮਜਬੂਰ ਕਰ ਦਿੱਤਾ ਸੀ, ਜਿਥੇ ਕਿ ਇਕ ਤਲਾਬ ਦੇ ਕਿਨਾਰੇ ਬੇਲ ਦੇ ਦਰੱਖਤ ਦੇ ਹੇਠਾਂ ਸ਼ਿਵਲਿੰਗ ਦੇ ਕੋਲ ਬੈਠ ਕੇ ਹਿਰਨ ਆਰਾਮ ਕਰਦੇ ਸਨ, ਉਥੇ ਦਰੱਖਤ 'ਤੇ ਬੈਠ ਕੇ ਸ਼ਿਕਾਰੀ ਸ਼ਿਕਾਰ ਦਾ ਇੰਤਜ਼ਾਰ ਕਰਨ ਲੱਗਾ।
ਇੰਨੀ ਦੇਰ ਨੂੰ ਉਥੇ ਇਕ ਹਿਰਨੀ ਆਈ, ਜਿਹੜੀ ਕਿ ਗਰਭਵਤੀ ਸੀ। ਉਸ ਨੂੰ ਦੇਖ ਕੇ ਸ਼ਿਕਾਰੀ ਨੇ ਆਪਣੇ ਧਨੁਸ਼ 'ਤੇ ਤੀਰ ਚੜ੍ਹਾਇਆ ਹੀ ਸੀ ਕਿ ਹਿਰਨੀ ਨੇ ਕਿਹਾ ਕਿ ਮੈਂ ਗਰਭਵਤੀ ਹਾਂ ਅਤੇ ਬੱਚਿਆਂ ਨੂੰ ਜਨਮ ਦੇਣ ਦਾ ਸਮਾਂ ਨਜ਼ਦੀਕ ਹੈ। ਜੇਕਰ ਆਪ ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਮੇਰਾ ਸ਼ਿਕਾਰ ਕਰ ਲਵੋ ਤਾਂ ਚੰਗਾ ਹੋਵੇਗਾ। ਇਹ ਸੁਣ ਕੇ ਸ਼ਿਕਾਰੀ ਮੰਨ ਗਿਆ ਅਤੇ ਹਿਰਨੀ ਚਲੀ ਗਈ। ਕੁਝ ਸਮੇਂ ਬਾਅਦ ਉਥੇ ਦੂਜੀ ਹਿਰਨੀ ਆਈ, ਜਿਸ ਦਾ ਕਿ ਅਜੇ ਤੱਕ ਆਪਣੇ ਪਤੀ ਨਾਲ ਸੰਗ ਨਹੀਂ ਸੀ ਹੋਇਆ। ਸ਼ਿਕਾਰੀ ਨੂੰ ਤੀਰ ਚਲਾਉਂਦਾ ਦੇਖ ਕੇ ਉਹ ਬੋਲੀ ਕਿ ਜੇਕਰ ਹੁਣ ਮੇਰੀ ਮੌਤ ਹੋ ਗਈ ਤਾਂ ਮੈਂ ਅਗਲੇ ਜਨਮ ਵਿਚ ਕਾਮੁਕ ਸੁਭਾਅ ਵਾਲੀ ਬਣਾਂਗੀ ਕਿਉਂਕਿ ਅਜੇ ਮੇਰੀ ਕਾਮ ਤ੍ਰਿਸ਼ਨਾ ਬਾਕੀ ਹੈ। ਜੇਕਰ ਆਪ ਮੈਨੂੰ ਹੁਣ ਜਾਣ ਦਿਓ ਤਾਂ ਮੈਂ ਆਪਣੀ ਪਤੀ ਦਾ ਸੰਗ ਕਰ ਕੇ ਤ੍ਰਿਸ਼ਨਾ ਪੂਰੀ ਕਰ ਕੇ ਆ ਜਾਵਾਂ ਤਾਂ ਮੇਰਾ ਸ਼ਿਕਾਰ ਕਰ ਲੈਣਾ, ਸ਼ਿਕਾਰੀ ਨੇ ਉਸ ਨੂੰ ਵੀ ਜਾਣ ਦਿੱਤਾ।
ਕੁਝ ਚਿਰ ਮਗਰੋਂ ਤੀਜੀ ਹਿਰਨੀ ਉਥੇ ਆਈ ਅਤੇ ਸ਼ਿਕਾਰੀ ਨੂੰ ਦੇਖ ਕੇ ਉਸ ਨੇ ਵੀ ਕਿਹਾ ਕਿ ਤੁਸੀਂ ਦੇਖ ਰਹੇ ਹੋ ਕਿ ਮੇਰੇ ਨਾਲ ਮੇਰੇ ਬੱਚੇ ਹਨ। ਜੇਕਰ ਹੁਣੇ ਆਪ ਨੇ ਮੈਨੂੰ ਮਾਰ ਦਿੱਤਾ ਤਾਂ ਇਹ ਬੇਸਹਾਰਾ ਹੋ ਜਾਣਗੇ। ਮੈਂ ਇਨ੍ਹਾਂ ਨੂੰ ਆਪਣੇ ਪਤੀ ਕੋਲ ਛੱਡ ਆਵਾਂ ਅਤੇ ਵਾਪਸ ਆਉਣ 'ਤੇ ਤੁਸੀਂ ਮੇਰਾ ਸ਼ਿਕਾਰ ਕਰ ਲੈਣਾ। ਸ਼ਿਕਾਰੀ ਨੇ ਇਸ ਨੂੰ ਵੀ ਛੱਡ ਦਿੱਤਾ। ਕੁਝ ਚਿਰ ਮਗਰੋਂ ਉਥੇ ਇਕ ਹਿਰਨ ਆਇਆ, ਸ਼ਿਕਾਰੀ ਨੂੰ ਦੇਖ ਕੇ ਉਹ ਬੋਲਿਆ ਕਿ ਜੇਕਰ ਆਪ ਨੇ ਮੈਥੋਂ ਪਹਿਲਾਂ ਆਉਣ ਵਾਲੀਆਂ ਤਿੰਨ ਹਿਰਨੀਆਂ ਨੂੰ ਮਾਰ ਦਿੱਤਾ ਹੈ ਤਾਂ ਮੈਨੂੰ ਵੀ ਮਾਰ ਦਿਓ ਕਿਉਂਕਿ ਉਨ੍ਹਾਂ ਤੋਂ ਬਿਨਾਂ ਮੇਰਾ ਜੀਵਨ ਬੇਕਾਰ ਹੈ। ਜੇਕਰ ਆਪ ਨੇ ਉਨ੍ਹਾਂ ਨੂੰ ਨਹੀਂ ਮਾਰਿਆ ਹੈ ਤਾਂ ਮੈਨੂੰ ਵੀ ਛੱਡ ਦਿਓ, ਮੈਂ ਜਾ ਕੇ ਉਨ੍ਹਾਂ ਨੂੰ ਮਿਲ ਆਵਾਂ, ਉਹ ਸਭ ਮੇਰਾ ਇੰਤਜ਼ਾਰ ਕਰ ਰਹੀਆਂ ਹੋਣਗੀਆਂ। ਜੇਕਰ ਆਪ ਨੇ ਹੁਣੇ ਮੈਨੂੰ ਮਾਰ ਦਿੱਤਾ ਤਾਂ ਉਨ੍ਹਾਂ ਦੀ ਪ੍ਰਤਿੱਗਿਆ ਪੂਰੀ ਨਹੀਂ ਹੋਵੇਗੀ, ਇਸ ਤਰ੍ਹਾਂ ਮੈਂ ਜਾ ਕੇ ਉਨ੍ਹਾਂ ਸਭਨਾਂ ਨੂੰ ਨਾਲ ਲੈ ਆਵਾਂਗਾ। ਆਪ ਸਾਨੂੰ ਸਭ ਨੂੰ ਹੀ ਮਾਰ ਦੇਣਾ, ਸ਼ਿਕਾਰੀ ਨੇ ਉਸ ਨੂੰ ਵੀ ਛੱਡ ਦਿੱਤਾ। ਸ਼ਿਕਾਰੀ ਦੇ ਇਸ ਵਿਵਹਾਰ ਦਾ ਕਾਰਨ ਇਹ ਸੀ ਕਿ ਸੇਠ ਦਾ ਕਰਜ਼ਾ ਨਾ ਚੁਕਾ ਸਕਣ ਕਾਰਨ ਉਸ ਨੂੰ ਇਕ ਰਾਤ ਸ਼ਿਵ ਮੰਦਿਰ ਵਿਚ ਬੰਦ ਕਰ ਦਿੱਤਾ ਗਿਆ ਸੀ। ਉਹ ਰਾਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਤੇਰਸ ਦੀ ਸੀ। ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਹੋ ਰਹੀ ਸੀ। ਰਾਤ ਭਰ ਜਾਗਣ ਕਾਰਨ ਉਸ ਨੂੰ ਸ਼ਿਵ ਪੂਜਾ ਦਾ ਫਲ ਪ੍ਰਾਪਤ ਹੋਇਆ ਅਤੇ ਅਗਲੇ ਦਿਨ ਸੇਠ ਦੇ ਹੁਕਮ ਨਾਲ ਕਰਜ਼ਾ ਚੁਕਾਉਣ ਲਈ ਸ਼ਿਕਾਰੀ ਇਸ ਥਾਂ 'ਤੇ ਆਇਆ।
ਸੰਜੋਗ ਦੀ ਗੱਲ ਸੀ ਕਿ ਜਿਸ ਦਰੱਖਤ 'ਤੇ ਸ਼ਿਕਾਰੀ ਬੈਠਾ ਸੀ, ਉਹ ਦਰੱਖਤ ਬੇਲ ਦਾ ਸੀ ਅਤੇ ਉਸ ਦੇ ਹੇਠਾਂ ਸ਼ਿਵਲਿੰਗ ਬਣਿਆ ਹੋਇਆ ਸੀ। ਦਰੱਖਤ 'ਤੇ ਬੈਠਣ ਲਈ ਜਗ੍ਹਾ ਬਣਾਉਂਦੇ ਹੋਏ ਜੋ ਪੱਤੇ ਹੇਠਾਂ ਡਿੱਗੇ, ਉਨ੍ਹਾਂ ਨਾਲ ਸ਼ਿਵਲਿੰਗ ਢਕਿਆ ਗਿਆ ਸੀ, ਜਿਸ ਕਾਰਨ ਭੁੱਖੇ ਰਹਿਣ ਕਾਰਨ ਉਸ ਦਾ ਵਰਤ ਵੀ ਹੋ ਗਿਆ। ਇਨ੍ਹਾਂ ਤਿੰਨਾਂ ਫਲਾਂ ਦੇ ਪ੍ਰਾਪਤ ਹੋ ਜਾਣ ਕਾਰਨ ਹੀ ਉਸ ਦੀ ਅੰਤਰ ਆਤਮਾ ਪਵਿੱਤਰ ਹੋ ਗਈ ਸੀ ਅਤੇ ਉਸ ਦੇ ਮਨ ਵਿਚ ਪ੍ਰੇਮ ਭਾਵ ਅਤੇ ਦਇਆ ਭਾਵ ਉਤਪੰਨ ਹੋ ਗਿਆ ਸੀ। ਇਹ ਜਯੋਤੀ ਜਵਾਲਾ ਇੰਨੀ ਪ੍ਰਚੰਡ ਸੀ ਕਿ ਜਦੋਂ ਹਿਰਨ, ਹਿਰਨੀਆਂ ਅਤੇ ਬੱਚਿਆਂ ਸਮੇਤ ਉਥੇ ਆਇਆ ਤਾਂ ਸ਼ਿਕਾਰੀ ਨੇ ਕਿਸੇ ਦਾ ਵੀ ਸ਼ਿਕਾਰ ਨਾ ਕੀਤਾ। ਮਹਾਸ਼ਿਵਰਾਤਰੀ ਦੀ ਪੂਜਾ ਅਤੇ ਵਰਤ ਦਾ ਪੁੰਨ ਮਿਲਣ ਕਾਰਨ ਭਗਵਾਨ ਸ਼ਿਕਾਰੀ 'ਤੇ ਅਤਿਅੰਤ ਪ੍ਰਸੰਨ ਹੋ ਹੀ ਗਏ ਸਨ ਅਤੇ ਹੁਣ ਉਸ ਦੇ ਦਇਆ ਭਾਵ 'ਤੇ ਭਗਵਾਨ ਸ਼ਿਵ ਗਦ-ਗਦ ਹੋ ਉਠੇ ਅਤੇ ਸ਼ਿਕਾਰੀ ਨੂੰ ਆਪਣੇ ਧਾਮ ਦਾ ਸੁੱਖ ਪ੍ਰਦਾਨ ਕੀਤਾ ਅਤੇ ਇਸ ਦੇ ਨਾਲ ਹੀ ਬਚਨ ਪਾਲਕ ਹਿਰਨ ਪਰਿਵਾਰ ਨੂੰ ਵੀ ਸ਼ਿਵ ਲੋਕ ਦੀ ਪ੍ਰਾਪਤੀ ਹੋਈ।
ਸ਼ਿਵ ਭੋਲੇ ਭੰਡਾਰੀ¸ਇਕ ਵਾਰ ਇਕ ਚੋਰ ਸ਼ਿਵ ਮੰਦਿਰ ਵਿਚ ਆ ਗਿਆ, ਜਦੋਂਕਿ ਉਥੇ ਕੋਈ ਨਹੀਂ ਸੀ ਤੇ ਚੋਰ ਮੰਦਿਰ ਵਿਚ ਇਕ ਪਿੱਤਲ ਦਾ ਘੰਟਾ ਲਟਕਦਾ ਦੇਖ ਕੇ ਚੁਰਾਉਣ ਲਈ ਤਿਆਰ ਹੋ ਗਿਆ ਪਰ ਘੰਟਾ ਉੱਚਾ ਲੱਗਾ ਹੋਇਆ ਸੀ ਤਾਂ ਚੋਰ ਆਪਣਾ ਹੱਥ ਉਸ ਤੱਕ ਪਹੁੰਚਾਉਣ ਲਈ ਸ਼ਿਵ ਲਿੰਗ 'ਤੇ ਹੀ ਚੜ੍ਹ ਗਿਆ। ਉਸੇ ਸਮੇਂ ਭਗਵਾਨ ਸ਼ਿਵ ਪ੍ਰਗਟ ਹੋ ਗਏ। ਦੇਖ ਕੇ ਚੋਰ ਕੁਝ ਡਰ ਗਿਆ ਪਰ ਭੋਲੇ ਭੰਡਾਰੀ ਸ਼ਿਵ ਜੀ ਨੇ ਚੋਰ ਨੂੰ ਵਰ ਮੰਗਣ ਲਈ ਕਿਹਾ ਤਾਂ ਚੋਰ ਨੇ ਕਿਹਾ ਕਿ ਮੈਂ ਤਾਂ ਆਪ ਦੇ ਮੰਦਿਰ ਵਿਚ ਚੋਰੀ ਕਰਨ ਆਇਆ ਸੀ ਤਾਂ ਭੋਲੇ ਭੰਡਾਰੀ ਨੇ ਕਿਹਾ ਕਿ ਮੈਂ ਤਾਂ ਸੋਚਿਆ ਸੀ ਕਿ ਰਾਵਣ ਤਾਂ ਮੇਰੀ ਪੂਜਾ ਸਿਰ ਚੜ੍ਹਾ ਕੇ ਕਰਿਆ ਕਰਦਾ ਸੀ ਪਰ ਆਪ ਨੇ ਤਾਂ ਸਾਰਾ ਸਰੀਰ ਹੀ ਮੇਰੇ ਉੱਪਰ ਚੜ੍ਹਾ ਦਿੱਤਾ ਹੈ ਇਸ ਲਈ ਮੈਂ ਤੇਰੇ ਉੱਪਰ ਪ੍ਰਸੰਨ ਹਾਂ ਅਤੇ ਮੇਰਾ ਪ੍ਰਗਟ ਹੋਣਾ ਕਦੇ ਬੇਅਰਥ ਨਹੀਂ ਜਾਂਦਾ ਹੈ। ਆਪ ਮੇਰੇ ਹਾਣੀ ਬਣੋਗੇ ਅਤੇ ਸਦਲੋਕ ਨੂੰ ਪ੍ਰਾਪਤ ਹੋਵੋਗੇ¸ਐਸੇ ਹਨ ਸ਼ਿਵ ਭੋਲੇ ਭੰਡਾਰੀ, ਜਿਹੜੇ ਕਿ ਬਹੁਤ ਜਲਦੀ ਹੀ ਭਗਤਾਂ 'ਤੇ ਕ੍ਰਿਪਾ ਕਰਦੇ ਹਨ ਅਤੇ ਪੂਰਨ ਵਿਧੀ ਅਨੁਸਾਰ ਪਾਲਣਾ ਅਤੇ ਪੂਜਾ ਕਰਨ ਨਾਲ ਪਾਪਾਂ ਤੋਂ ਮੁਕਤੀ ਮਿਲਦੀ ਹੈ ਤੇ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।

ਸੱਤ ਪ੍ਰਕਾਸ਼ ਸਿੰਗਲਾ, ਬਰੇਟਾ

  • ਮਹਾਸ਼ਿਵਰਾਤਰੀ
  • ਭਗਵਾਨ ਸ਼ੰਕਰ
  • mahashivratri
  • bhagwan shankar

ਭਵਿੱਖਬਾਣੀ ਸੱਚੀ ਸਿੱਧ ਹੋਈ

NEXT STORY

Stories You May Like

  • delhi high court  dismisses petition  arms dealer sanjay bhandari
    ਦਿੱਲੀ ਹਾਈ ਕੋਰਟ ਨੇ ਹਥਿਆਰ ਕਾਰੋਬਾਰੀ ਸੰਜੇ ਭੰਡਾਰੀ ਦੀ ਪਟੀਸ਼ਨ ਕੀਤੀ ਖਾਰਜ
  •   artemis 2   mission releases stunning images of the moon
    'ਆਰਟੇਮਿਸ-2' ਮਿਸ਼ਨ ਵੱਲੋਂ ਚੰਦਰਮਾ ਦੀਆਂ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਜਾਰੀ
  • 3 pairs of peacocks were seen in jalandhar
    ਜਲੰਧਰ 'ਚ ਪੈਲ੍ਹਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ ਤਸਵੀਰਾਂ
  • horoscope
    ਮਿਥੁਨ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ, ਦੇਖੋ ਆਪਣੀ ਰਾਸ਼ੀ
  • transfer of 22 tehsildars
    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
  • vrindavan tragedy surfaces
    ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੀ ਹੋਈ ਪਛਾਣ, ਦੇਖੋ List
  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • 38th australian sikh games memorable
    ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ...
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
Trending
Ek Nazar
this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • these 4 zodiac signs will have a lot of luck
      ਮਈ ਦੇ ਪਹਿਲੇ ਹਫ਼ਤੇ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • akshay tritiya buy gold sitting at home for just 1 rupee way to invest
      ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold,...
    • akshaya tritiya shukra gochar malavya rajyog
      ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
    • these kitchen mistakes can bring poverty into the house
      ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ...
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +