Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    4:23:19 PM

  • holiday declared in punjab on wednesday too

    ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

  • sgpc delegation led by advocate dhami met with pakistan high commission in delhi

    ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ,...

  • highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨਵੀਂ ਦਿੱਲੀ
  • ਕਾਮੇਡੀ ਨਾਈਟਸ ਦੀ ਪਿੱਚ 'ਤੇ ਦੌੜੇਗੀ ਸ਼ੋਏਬ ਅਖਤਰ ਦੀ ਗੇਂਦ

ENTERTAINMENT News Punjabi(ਮਨੋਰੰਜਨ)

ਕਾਮੇਡੀ ਨਾਈਟਸ ਦੀ ਪਿੱਚ 'ਤੇ ਦੌੜੇਗੀ ਸ਼ੋਏਬ ਅਖਤਰ ਦੀ ਗੇਂਦ

  • Updated: 18 Feb, 2015 06:13 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬੀਤੇ ਐਤਵਾਰ ਨੂੰ ਵਰਲਡ ਕੱਪ 'ਚ ਇੰਡੀਆ ਤੇ ਪਾਕਿਸਤਾਨ ਦੀ ਬਿਹਤਰੀਨ ਜੰਗ ਦੇਖਣ ਤੋਂ ਬਾਅਦ ਕ੍ਰਿਟ ਰਾਈਵਲਸ ਸਿਖਰਾਂ 'ਤੇ ਹਨ। ਭਾਰਤੀ ਟੀਮ ਨੇ ਆਪਣੇ ਪਹਿਲੇ ਹੀ ਮੈਚ 'ਚ ਪਾਕਿਸਤਾਨੀ ਟੀਮ ਨੂੰ ਹਰਾ ਕੇ ਦੇਸ਼ ਦੇ ਕਰੋੜਾਂ ਕ੍ਰਿਕਟ ਫੈਨਜ਼ ਦੇ ਦਿਲ 'ਚ ਇਕ ਵਾਰ ਮੁੜ ਤੋਂ ਉਹ ਸੁਪਨਾ ਜ਼ਿੰਦਾ ਕਰ ਦਿੱਤਾ ਹੈ, ਜਿਹੜਾ ਦੇਸ਼ ਨੇ 4 ਸਾਲ ਪਹਿਲਾਂ ਦੇਖਿਆ ਸੀ। ਟੀਮ ਇੰਡੀਆ ਦੇ ਪਹਿਲੇ ਮੈਚ 'ਚ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਨਾਲ ਕੁਮੈਂਟਰੀ ਕਰਕੇ ਲੱਖਾਂ ਕ੍ਰਿਕਟ ਪ੍ਰੇਮੀਆਂ ਦਾ ਦਿਲ ਜਿੱਤਿਆ ਸੀ।
ਇਸੇ ਵਿਚਾਲੇ ਹੁਣ ਭਾਰਤ ਦੇ ਸਭ ਤੋਂ ਪ੍ਰਸਿੱਧ ਕਾਮੇਡੀ ਸ਼ੋਅ ਕਾਮੇਡੀ ਨਾਈਟਸ ਵਿਦ ਕਪਿਲ ਦੇ ਸੈੱਟ ਤੋਂ ਇਕ ਖਬਰ ਆ ਰਹੀ ਹੈ ਕਿ ਵਰਲਡ ਕੱਪ ਦੀ ਇਸੇ ਖੁਮਾਰੀ ਵਿਚਾਲੇ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਵੀ ਇਸ ਸ਼ੋਅ ਦਾ ਹਿੱਸਾ ਬਣਨ ਜਾ ਰਹੇ ਹਨ। ਖਬਰਾਂ ਮੁਤਾਬਕ 18 ਫਰਵਰੀ ਭਾਵ ਬੁੱਧਵਾਰ ਨੂੰ ਇਸ ਸ਼ੋਅ ਦੀ ਰਿਕਾਰਡਿੰਗ ਹੋਵੇਗੀ। ਦੱਸਣਯੋਗ ਹੈ ਕਿ ਪਾਕਿਸਤਾਨੀ ਤੇਜ਼ ਗੇਂਦਬਾਜ਼ ਵਸੀਮ ਅਕਰਮ ਵੀ ਇਸ ਖਾਸ ਸ਼ੋਅ ਦਾ ਹਿੱਸਾ ਰਹਿ ਚੁੱਕੇ ਹਨ।

  • ਵਰਲਡ ਕੱਪ
  • ਸ਼ੋਏਬ ਅਖਤਰ
  • ਕਾਮੇਡੀ ਨਾਈਟਸ
  • World Cup 2015
  • Shoaib Akhtar
  • Kapil Sharma

ਇਨ੍ਹਾਂ ਅਭਿਨੇਤਰੀਆਂ ਨੇ ਬੋਲਡਨੈਸ ਦੀ ਪਰਿਭਾਸ਼ਾ ਨੂੰ ਹੀ ਦਿੱਤਾ ਬਦਲ (ਦੇਖੋ ਤਸਵੀਰਾਂ)

NEXT STORY

Stories You May Like

  • ritesh sidhwani and farhan akhtar launch  excel music
    ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਨੇ ਲਾਂਚ ਕੀਤਾ 'ਐਕਸਲ ਮਿਊਜ਼ਿਕ'
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • government s tough questioning of meta for the second day
    ‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ ਦੀ ਪਾਲਣਾ ’ਤੇ ਮੰਗਿਆ ਜਵਾਬ
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • a stone fell on the person going to manimahesh  painful death
    ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • famous actress made a big statement
      'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ
    • awarapan 2   makes a splash at the box office
      ਇਮਰਾਨ ਹਾਸ਼ਮੀ ਦੀ 'ਆਵਾਰਾਪਨ 2' ਨੇ 3 ਦਿਨਾਂ 'ਚ ਪਾਰ ਕੀਤਾ 100 ਕਰੋੜ ਦਾ...
    • the great grand superhero   premieres on the 21st
      ‘ਦਿ ਗ੍ਰੇਟ ਗ੍ਰੈਂਡ ਸੁਪਰਹੀਰੋ’ ਦਾ ਪ੍ਰੀਮੀਅਰ 21 ਨੂੰ
    • actress left bold industry after vrindavan visit
      ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...
    • with the success of   awarapan 2    the makers of   jannat 3   have announced
      ‘ਆਵਾਰਾਪਨ-2’ ਦੀ ਸਫਲਤਾ ਨਾਲ ਗਦਗਦ ਮੇਕਰਸ ਨੇ ‘ਜੰਨਤ-3’ ਦਾ ਕੀਤਾ ਐਲਾਨ
    • amitabh bachchan will earn 33 lakhs per month
      83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ...
    • teaser released for avanika films   debut movie   prem keetanu
      ਫਿਲਮ "ਪ੍ਰੇਮ ਕੀਟਾਣੂ" ਦਾ ਟੀਜ਼ਰ ਰਿਲੀਜ਼
    • teaser released for nirahua s  patna se pakistan 2
      ਅਦਾਕਾਰ ਨਿਰਹੁਆ ਦੀ ਫਿਲਮ "ਪਟਨਾ ਸੇ ਪਾਕਿਸਤਾਨ 2" ਦਾ ਟੀਜ਼ਰ ਰਿਲੀਜ਼
    • orry reveals why he keeps salman khan s photo by his bedside
      ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...
    • film   gung9   to release in cinemas worldwide on november 27
      ਇਮਰਾਨ ਹਾਸ਼ਮੀ ਤੇ ਜੇਨੇਲੀਆ ਡਿਸੂਜ਼ਾ ਸਟਾਰਰ ਫਿਲਮ "ਗਨਮਾਸਟਰ ਜੀ9" ਦੀ ਰਿਲੀਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +