ਬਟਾਲਾ-ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਰੋਜ਼ਾਨਾ ਕੋਈ ਨਾ ਕੋਈ ਵਾਰਦਾਤ ਦੇਖਣ ਨੂੰ ਮਿਲ ਰਹੀ ਹੈ। ਹੁਣ ਬਟਾਲਾ ਦੇ ਵਾਰਡ-4 'ਚ ਅਕਾਲੀ-ਭਾਜਪਾ ਨੇਤਾਵਾਂ ਦੇ ਖੂਨੀ ਟਕਰਾਅ ਦੀ ਖਬਰ ਮਿਲੀ ਹੈ।
ਭਾਜਪਾ ਦੇ ਉਮੀਦਵਾਰ ਰਾਜਕੁਮਾਰ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਅਕਾਲੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਫਿਲਹਾਲ ਪੁਲਸ ਨੇ ਦੋਹਾਂ ਧਿਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੰਬ ਨਾਲੋਂ ਤਗੜਾ ਧਮਾਕਾ, ਉੱਡ-ਪੁੱਡ ਗਈਆਂ ਛੱਤ ਤੇ ਕੰਧਾਂ (ਦੇਖੋ ਤਸਵੀਰਾਂ)
NEXT STORY