ਚੰਡੀਗੜ੍ਹ-ਇਕ ਪਾਸੇ ਜਿੱਥੇ ਅਕਾਲੀ-ਭਾਜਪਾ ਗਠਜੋੜ 'ਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਭਰਾ ਰਾਜਾ ਜੋਸ਼ੀ 'ਤੇ ਹੋਏ ਹਮਲੇ ਤੋਂ ਬਾਅਦ ਦਰਾਰ ਪੈਂਦੀ ਨਜ਼ਰ ਆ ਰਹੀ ਹੈ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਇਕ ਹੋਰ ਐਵਾਰਡ ਦੇ ਦਿੱਤਾ ਹੈ। ਵੀਰਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਖੇਤੀ ਲਈ ਬੈਸਟ ਐਵਾਰਡ ਨਾਲ ਸਨਮਾਨਿਤ ਕਤਾ ਗਿਆ।
ਜ਼ਿਕਰਯੋਗ ਹੈ ਕਿ 5 ਦਿਨ ਪਹਿਲਾਂ ਹੀ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੋਲਰ ਪਾਵਰ ਲਈ ਬੈਸਟ ਐਵਾਰਡ ਮਿਲਿਆ ਸੀ। ਇਸ ਤੋਂ ਬਾਅਦ ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਰਾਜਾ ਜੋਸ਼ੀ ਦੀ ਘਟਨਾ ਤੋਂ ਬਾਅਦ ਸ਼ਾਇਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਾਲੀ-ਭਾਜਪਾ ਗਠਜੋੜ 'ਚ ਪੈਚਅਪ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜਦੋਂ ਬਾਜਵਾ ਨੇ ਸੁਖਬੀਰ ਬਾਦਲ ਦਾ ਉਡਾਇਆ ਮਜ਼ਾਕ (ਵੀਡੀਓ)
NEXT STORY