ਨਵੀਂ ਦਿੱਲੀ/ਸੰਗਰੂਰ : ਦਿੱਲੀ ਵਿਧਾਨ ਸਭਾ 'ਚ ਭਾਰਤੀ ਜਨਤਾ ਪਾਰਟੀ ਦਾ ਸਫਾਇਆ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੂੰ ਸਮਰਥਨ ਕੀਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਤਿੰਨ ਸੀਟਾਂ ਜਿੱਤਣ ਵਾਲੀ ਭਾਜਪਾ ਨੂੰ ਇਹ ਅਹੁਦਾ ਦਿੱਤਾ ਜਾਣਾ ਚਾਹੀਦਾ ਹੈ।
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦਾ ਹੋਣਾ ਜ਼ਰੂਰੀ ਹੈ। ਮਾਨ ਦਾ ਕਹਿਣਾ ਹੈ ਕਿ ਭਾਜਪਾ ਦੇ ਤਿੰਨਾਂ ਵਿਧਾਇਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।
ਅਕਾਲੀ ਆਗੂ ਦੇ ਕਤਲ 'ਚ ਸ਼ਾਮਲ ਲੱਖਾ ਸਿਧਾਣਾ ਦਾ ਸਾਥੀ ਬੰਦੂਕ ਸਣੇ ਕਾਬੂ
NEXT STORY