Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    8:57:48 AM

  • delhi  heavy rain igi airport  15 flights  delayed

    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ...

  • faridkot theft vehicle recovered police

    ਫਰੀਦਕੋਟ ਤੋਂ ਵੱਡੀ ਖ਼ਬਰ : ਚੋਰੀ ਦਾ ਵਾਹਨ ਬਰਾਮਦ...

  • drone attack on indian oil tanker off oman

    ਓਮਾਨ 'ਚ ਭਾਰਤੀ ਤੇਲ ਟੈਂਕਰ 'ਤੇ ਡਰੋਨ ਹਮਲਾ: 2...

  • india  18 years age  girl  marriage  unicef

    ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਚੰਡੀਗੜ੍ਹ
  • ਕਾਂਗਰਸ ਦੇ ਬਣੇ ਵਟਸਐਪ ਗਰੁੱਪ 'ਚ ਹੋਇਆ ਕੁਝ ਅਜਿਹਾ ਕਿ ਦੇਖ ਸਾਰਿਆਂ ਦੇ ਉੱਡੇ ਹੋਸ਼

CHANDIGARH News Punjabi(ਚੰਡੀਗੜ੍ਹ)

ਕਾਂਗਰਸ ਦੇ ਬਣੇ ਵਟਸਐਪ ਗਰੁੱਪ 'ਚ ਹੋਇਆ ਕੁਝ ਅਜਿਹਾ ਕਿ ਦੇਖ ਸਾਰਿਆਂ ਦੇ ਉੱਡੇ ਹੋਸ਼

  • Edited By Gurminder Singh,
  • Updated: 24 Feb, 2015 12:57 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ ਕਾਂਗਰਸ ਦੇ ਬਣੇ ਵਟਸਐਪ ਗਰੁੱਪ 'ਚ ਕਿਸੇ ਮੈਂਬਰ ਨੇ ਅਸ਼ਲੀਲ ਤਸਵੀਰਾਂ ਅਪਲੋਡ ਕਰ ਦਿੱਤੀਆਂ। ਇਸ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ ਦੇ ਪਰਿਵਾਰ ਅਤੇ ਮਹਿਲਾ ਆਗੂਆਂ ਸਮੇਤ ਲਗਭਗ ਦੋ ਦਰਜਨ ਮੈਂਬਰਾਂ ਨੇ ਗਰੁੱਪ ਛੱਡ ਦਿੱਤਾ। ਵਟਸਐਪ 'ਤੇ ਬਣੇ ਕਾਂਗਰਸ ਦੇ ਇਸ ਗਰੁੱਪ 'ਚ ਲਗਭਗ 200 ਪਾਰਟੀ ਮੈਂਬਰ ਹਨ। ਇਸ ਗਰੁੱਪ ਦੀ ਵਰਤੋਂ ਨੇਤਾ ਆਪਣੇ ਪ੍ਰੋਗਰਾਮ, ਨੀਤੀਆਂ ਅਤੇ ਸੂਚਨਾਵਾਂ ਨੂੰ ਆਪਸ 'ਚ ਸਾਂਝਾ ਕਰਨ ਲਈ ਕਰਦੇ ਹਨ। ਐਤਵਾਰ ਦੇਰ ਰਾਤ ਇਕ ਨੇਤਾ ਨੇ ਅਸ਼ਲੀਲ ਤਸਵੀਰ ਅਤੇ ਸੰਦੇਸ਼ ਰਾਤ ਨੂੰ ਗਰੁੱਪ 'ਚ ਅਪਲੋਡ ਕਰ ਦਿੱਤਾ ਦਿੱਤਾ।
ਇਸ ਗਰੁੱਪ 'ਚ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਉਨ੍ਹਾਂ ਦੀ ਨੂੰਹ ਮਧੂ ਬਾਂਸਲ, ਉਨ੍ਹਾਂ ਦੇ ਬੇਟੇ ਮਨੀਸ਼ ਬਾਂਸਲ, ਸਾਬਕਾ ਮੇਅਰ ਅਨੂੰ ਚਤਰਥ, ਸਾਬਕਾ ਮੇਅਰ ਕਮਲੇਸ਼, ਮਹਿਲਾ ਕਾਂਗਰਸ ਪ੍ਰਧਾਨ ਮੀਨਾਕਸ਼ੀ ਚੌਧਰੀ, ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਤੋਂ ਇਲਾਵਾ ਕਈ ਸੀਨੀਅਰ ਆਗੂ ਸ਼ਾਮਲ ਹਨ। ਇਕ ਪਾਰਟੀ ਮੈਂਬਰ ਵਲੋਂ ਅਜਿਹੀ ਕਰਤੂਤ ਕੀਤੇ ਜਾਣ ਤੋਂ ਬਾਅਦ ਸਾਰੇ ਸੀਨੀਅਰ ਆਗੂਆਂ 'ਚ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਨੇ ਅਸ਼ਲੀਲ ਤਸਵੀਰ ਅਪਲੋਡ ਕਰਨ ਵਾਲੇ ਖਿਲਾਫ ਕਾਰਵਾਈ ਦੀ ਸਿਫਾਰਿਸ਼ ਵੀ ਪਾਰਟੀ ਨੂੰ ਕਰ ਦਿੱਤੀ ਹੈ।

  • ਕਾਂਗਰਸ
  • ਅਸ਼ਲੀਲ ਤਸਵੀਰਾਂ
  • ਵਟਸਐਪ ਗਰੁੱਪ
  • Whatsapp Group
  • Congress

... ਜਦੋਂ ਸਕੂਲ ਪ੍ਰਿੰਸੀਪਲ ਨੇ ਖਹਿਰਾ ਨੂੰ ਉਲਝਾਇਆ

NEXT STORY

Stories You May Like

  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • syringe cap found in plate of manchurian family left shocked
    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼
  • indian soldiers honey trap
    ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਪਾਕਿਸਤਾਨੀ ਮਹਿਲਾ ਜਾਸੂਸ ! ਤਰੀਕਾ ਅਜਿਹਾ ਕਿ...
  • upset wife severs husbands private part with a knife
    ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ ਆਏ ਪਰਿਵਾਰ ਦੇ ਉੱਡੇ ਹੋਸ਼
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • madan lal jalalpur  s statement regarding raja warring
      ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
    • bjp protests against congress in chandigarh
      ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ...
    • uproar over getting card made in pgi  s new opd
      PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ
    • bail rejected for person who kidnapped a goldsmith and demanded 10 lakh
      CIA ਦੇ ਮੁਲਾਜ਼ਮ ਦੱਸ ਕੇ ਸੁਨਿਆਰਾ ਅਗਵਾ ਕਰ ਕੇ 10 ਲੱਖ ਮੰਗਣ ਵਾਲੇ ਦੀ ਜ਼ਮਾਨਤ...
    • air travel becomes expensive due to diwali and chhath puja
      ਦੀਵਾਲੀ ਤੇ ਛਠ ਪੂਜਾ ਕਾਰਨ ਹਵਾਈ ਯਾਤਰਾ ਮਹਿੰਗੀ, ਉਡਾਣਾਂ ਦਾ ਕਿਰਾਇਆ ਹੋਇਆ ਦੁੱਗਣਾ
    • punjab early in the morning with rain and strong winds
      ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
    • diwali gift for 34 000 punjab employees
      ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
    • new conditions implemented for farmers availing loans in punjab
      ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ...
    • punjab pargat singh takht sri kesgarh sahib
      ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
    • pargat singh charanjit channi raja warring
      ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +