Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:28:44 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕੋਣ ਹੈ ਰੱਬ ਜਾਂ ਪ੍ਰਮਾਤਮਾ!

DHARM News Punjabi(ਧਰਮ)

ਕੋਣ ਹੈ ਰੱਬ ਜਾਂ ਪ੍ਰਮਾਤਮਾ!

  • Updated: 24 Feb, 2015 06:56 PM
Dharm
article
  • Share
    • Facebook
    • Tumblr
    • Linkedin
    • Twitter
  • Comment

ਉਪਰੋਕਤ ਵਿਸ਼ੇ 'ਤੇ ਲਿਖਣ ਤੋਂ ਪਹਿਲਾਂ ਸਾਨੂੰ ਪ੍ਰਮਾਤਮਾ ਬਾਰੇ ਵਿਚਾਰਨਾ ਹੋਵੇਗਾ ਕਿ ਉਹ ਕੌਣ ਹੈ, ਉਹ ਕੀ ਕਰਦਾ ਹੈ, ਉਸ ਦਾ ਰੰਗ-ਰੂਪ ਕੀ ਹੈ, ਉਸਦਾ ਜਨਮ-ਮਰਨ ਵਿਚ ਕੀ ਰੋਲ ਹੈ, ਆਤਮਾ ਪ੍ਰਮਾਤਮਾ ਦੀ ਅੰਸ਼ ਹੈ, ਇਸ ਦਾ ਕੀ ਅਰਥ ਹੈ ਆਦਿ। ਇਨ੍ਹਾਂ ਨੁਕਤਿਆਂ 'ਤੇ ਵਿਚਾਰ ਕਰਨ ਤੋਂ ਬਾਅਦ ਹੀ ਉਸ ਬਾਰੇ ਰੱਤੀ ਭਰ ਲਿਖਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਵਿਸ਼ਾ ਗੰਭੀਰ ਹੈ। ਲਿਖਣ ਵਾਲਾ ਸੱਚ ਜਾਣਿਓ ਇਕ ਆਮ ਸਮਝ ਰੱਖਣ ਵਾਲਾ ਵਿਅਕਤੀ ਹੈ, ਜਿਸ ਨੂੰ ਆਰਾਮ ਨਾਲ ਅਨਾੜੀ ਵੀ ਕਿਹਾ ਜਾ ਸਕਦਾ ਹੈ। ਉਸਦੀ ਧਾਰਮਿਕ ਵਿਸ਼ੇ 'ਤੇ ਕੋਈ ਪਕੜ ਨਹੀਂ ਹੈ ਅਤੇ ਨਾ ਹੀ ਉਸ ਨੂੰ ਲਿਖਣ ਦੀ ਜਾਚ ਹੈ। ਇਸ ਲਈ ਗਲਤੀਆਂ ਜਾਂ ਗੁਸਤਾਖੀਆਂ ਲਈ ਸਾਰੇ ਪਾਠਕਾਂ ਤੋਂ ਹੱਥ ਜੋੜ ਕੇ ਪਹਿਲਾਂ ਹੀ ਮੁਆਫੀ ਮੰਗਦਾ ਹਾਂ ਤੇ ਜੇ ਕਿਸੇ ਇਕ-ਅੱਧ ਨੁਕਤੇ ਉਪਰ ਤੁਸੀਂ ਸਹਿਮਤ ਹੋਵੋ ਤਾਂ ਮੈਂ ਦਿਲੋਂ ਧੰਨਵਾਦੀ ਹੋਵਾਂਗਾ।
► ਸਾਰੇ ਬ੍ਰਹਿਮੰਡ ਨੂੰ ਇਕਸੁਰਤਾ ਵਿਚ ਗਤੀਸ਼ੀਲ ਰੱਖਣ ਵਾਲੀ ਅਦ੍ਰਿਸ਼ਟ ਸ਼ਕਤੀ, ਜੋ ਸ੍ਰਿਸ਼ਟੀ ਦੀ ਰਚਨਾ ਤੋਂ ਅੱਜ ਤਕ ਅਤੇ ਆਉਣ ਵਾਲੇ ਲੱਖਾਂ ਸਾਲਾਂ ਤਕ ਵੀ ਨਿਰਵਿਘਨ ਉਸੇ ਤਰ੍ਹਾਂ ਗਤੀਸ਼ੀਲ ਰੱਖੇਗੀ, ਨੂੰ ਹੀ ਰੱਬ ਜਾਂ ਪ੍ਰਮਾਤਮਾ ਕਿਹਾ ਗਿਆ ਹੈ। ਇਸ ਸ਼ਕਤੀ ਦੀ ਪ੍ਰਕਿਰਿਆ ਵਿਚ ਕਦੇ ਵੀ ਕਿਸੇ ਕਿਸਮ ਦਾ ਭੇਦ-ਭਾਵ ਨਾ ਆਇਆ ਹੈ ਤੇ ਨਾ ਹੀ ਆਵੇਗਾ।
► ਜਿਸ ਤਰ੍ਹਾਂ ਸਾਡਾ ਵਿਸ਼ਵਾਸ ਹੈ ਅਤੇ ਅਸੀਂ ਹਰ ਵਕਤ ਉਸ ਪਾਸੋਂ ਭਗਤੀ ਕਰਕੇ ਅਤੇ ਅਰਦਾਸਾਂ ਕਰਕੇ ਕੋਠੀਆਂ, ਕਾਰਾਂ, ਸੋਨਾ, ਚਾਂਦੀ, ਧਨ-ਦੌਲਤ ਆਦਿ ਦੀ ਮੰਗ ਕਰਦੇ ਰਹਿੰਦੇ ਹਾਂ, ਮੇਰੇ ਵਿਚਾਰ ਅਨੁਸਾਰ ਇਹ ਕੰਮ ਰੱਬ ਜੀ ਨਹੀਂ ਕਰਦੇ। ਜੋ ਆਪ ਖ਼ੁਦ ਇਕ ਅਦ੍ਰਿਸ਼ਟ ਸ਼ਕਤੀ ਹੈ ਤੇ ਉਸਦਾ ਪਦਾਰਥਕ ਰੂਪ ਨਹੀਂ ਹੈ ਤਾਂ ਫਿਰ
ਉਹ ਸਾਨੂੰ ਪਦਾਰਥ ਕਿਵੇਂ ਦੇ ਸਕਦੇ ਹਨ। ਜੇਕਰ ਇਹ ਕੰਮ ਰੱਬ ਜੀ ਹੀ ਕਰਦੇ ਹੁੰਦੇ ਤਾਂ ਰੱਬ ਜੀ ਗੁਣਾਂ ਅਨੁਸਾਰ ਉਹ ਦੇਣ ਵਿਚ ਭੇਦ-ਭਾਵ ਨਾ ਕਰਦੇ। ਅੱਜ ਸੰਸਾਰ ਦੀ ਮਾਇਆ ਟਾਟਾ-ਬਿਰਲੇ, ਅੰਬਾਨੀ, ਮਿੱਤਲ ਅਤੇ ਬਿੱਲ ਗੇਟ ਵਰਗੇ ਕੁਝ ਕੁ ਪੁਰਸ਼ਾਂ ਕੋਲ ਹੀ ਨਾ ਹੁੰਦੀ। ਉਨ੍ਹਾਂ ਧਨਾਢਾਂ ਕੋਲ ਤਾਂ ਰੱਬ ਜੀ ਨੂੰ ਯਾਦ ਕਰਨ ਦਾ ਵਕਤ ਹੀ ਨਹੀਂ। ਹਾਂ, ਇਸ ਕੰਮ ਲਈ ਉਨ੍ਹਾਂ ਨੇ ਬੰਦੇ ਜ਼ਰੂਰ ਰੱਖੇ ਹੋਏ ਹਨ।
ਇਨ੍ਹਾਂ ਮਾਇਆ ਰੂਪੀ ਵਸਤੂਆਂ ਨੂੰ ਪ੍ਰਾਪਤ ਕਰਨ ਲਈ ਵਿਅਕਤੀ ਦੀ ਸਮਝ- ਮਿਹਨਤ ਜ਼ਰੂਰ ਕੰਮ ਕਰਦੀ ਹੈ। ਇਹ ਵੀ ਜ਼ਰੂਰੀ ਹੈ ਕਿ ਵਿਅਕਤੀ ਕਿੰਨੀ ਕੁ ਠੱਗੀ ਮਾਰ ਸਕਦਾ ਹੈ। ਬਾਬੇ ਨਾਨਕ ਦੀ ਫ਼ਿਲਾਸਫ਼ੀ, ਜਿਸ ਵਿਚ ਦਸਾਂ ਨਹੁੰਆਂ ਦੀ ਕਿਰਤ 'ਤੇ ਜ਼ੋਰ ਦਿੱਤਾ ਗਿਆ ਹੈ ਤੇ ਨਾਲ ਹੀ ਵੰਡ ਛਕਣ ਨੂੰ ਕਿਹਾ ਗਿਆ ਹੈ, ਉਪਰ ਚੱਲਣ ਨਾਲ ਮਾਇਆ ਦੇ ਅੰਬਾਰ ਨਹੀਂ ਲੱਗ ਸਕਦੇ।
ਰੱਬ ਜੀ ਦੀ ਸ਼ਕਲ-ਸੂਰਤ, ਰੰਗ-ਰੂਪ ਬਾਰੇ ਬਹੁਤੇ ਧਰਮ ਸਹਿਮਤ ਹਨ ਕਿ ਉਸਦਾ ਕੋਈ ਰੰਗ-ਰੂਪ ਨਹੀਂ ਹੈ, ਉਹ ਕਿਸੇ ਤਰ੍ਹਾਂ ਦੀ ਸ਼ਕਲ ਤੋਂ ਨਿਰਲੇਪ ਹੈ। ਇਸੇ ਲਈ
ਉਹ ਜਨਮ-ਮਰਨ ਦੇ ਚੱਕਰ ਵਿਚ ਨਹੀਂ ਆਉਂਦਾ। ਇਹ ਗੁਣ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਕਿਸੇ ਸ਼ਕਤੀ ਨੂੰ ਹੀ ਰੱਬ ਜੀ ਕਿਹਾ ਗਿਆ ਹੈ। ਜੇਕਰ ਰੱਬ ਜੀ ਜਨਮ-ਮਰਨ ਦੇ ਚੱਕਰ ਵਿਚ ਹੁੰਦੇ ਤਾਂ ਕਿਸੇ ਨਾ ਕਿਸੇ ਵਕਤ ਸ੍ਰਿਸ਼ਟੀ ਦੀ ਗਤੀ ਰੁਕ ਜਾਣੀ ਚਾਹੀਦੀ ਸੀ, ਜੋ ਕਿ ਲੱਖਾਂ ਸਾਲਾਂ ਤੋਂ ਨਿਰਵਿਘਨ ਚੱਲਦੀ ਆ ਰਹੀ ਹੈ।
► ਰੱਬ ਜੀ ਦਾ ਕਿਰਦਾਰ, ਜੋ ਸਾਡੇ ਸਾਰਿਆਂ ਦੇ ਮਨਾਂ ਵਿਚ ਬਣਿਆ ਹੋਇਆ ਹੈ, ਉਸ ਅਨੁਸਾਰ ਉਹ ਬਹੁਤ ਕਿਰਪਾਲੂ ਹੈ, ਬਹੁਤ ਦਿਆਲੂ ਹੈ। ਉਹ ਕਿਸੇ ਤਰ੍ਹਾਂ ਦਾ ਭੇਦ-ਭਾਵ ਨਹੀਂ ਕਰਦਾ ਤਾਂ ਫਿਰ ਇਹ ਕਿਵੇਂ ਸੋਚਿਆ ਜਾ ਸਕਦਾ ਹੈ ਕਿ ਉਸਨੇ ਕਿਸੇ ਨੂੰ ਘੱਟ ਅਤੇ ਕਿਸੇ ਨੂੰ ਵੱਧ ਸੁਆਸਾਂ ਦੀ ਪੂੰਜੀ ਬਖਸ਼ ਦਿੱਤੀ ਹੈ। ਭਿੰਨ-ਭੇਦ ਕਰਨ ਵਾਲੇ ਨੂੰ ਕੀ ਰੱਬ ਜੀ ਕਿਹਾ ਜਾ ਸਕਦਾ ਹੈ? ਸੁਆਸ ਦੀ ਗੱਲ ਇਸ ਲਈ ਆ ਜਾਂਦੀ ਹੈ ਕਿਉਂਕਿ ਮੌਤ ਦੀ ਪ੍ਰਮਾਣਿਕਤਾ ਸਿਰਫ ਸੁਆਸ ਨਾਲ ਹੀ ਹੁੰਦੀ ਹੈ। ਜਿੰਨੀ ਦੇਰ ਸੁਆਸ ਆ ਰਿਹਾ ਹੈ, ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਨਹੀਂ ਕੀਤਾ ਜਾ ਸਕਦਾ, ਭਾਵੇਂ ਸਰੀਰਕ ਤੌਰ 'ਤੇ ਉਹ ਮਰ ਹੀ ਚੁੱਕਿਆ ਹੁੰਦਾ ਹੈ।
ਜੇਕਰ ਮੌਤ ਦਾ ਸੰਬੰਧ ਸੁਆਸਾਂ ਦੀ ਪੂੰਜੀ ਖਤਮ ਹੋਣ ਨਾਲ ਹੀ ਹੈ, ਤਾਂ ਫਿਰ ਕਾਤਲ ਨੂੰ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਮੌਤ ਤਾਂ ਉਸਦੀ ਸੁਆਸਾਂ ਦੀ ਪੂੰਜੀ ਪੂਰੀ ਹੋਣ ਕਾਰਨ ਹੋਈ ਹੈ। ਇਸੇ ਤਰ੍ਹਾਂ ਐਕਸੀਡੈਂਟ ਆਦਿ ਵਿਚ ਇਕੱਠਿਆਂ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਕੇਸ 'ਚ ਵੀ ਸਰਕਾਰ ਵਲੋਂ ਮੁਆਵਜ਼ਾ ਨਹੀਂ ਦਿੱਤਾ ਜਾਣਾ ਚਾਹੀਦਾ ਕਿਉਂਕਿ ਮੌਤ ਤਾਂ ਸੁਆਸਾਂ ਦੀ ਪੂੰਜੀ ਪੂਰੀ ਹੋਣ ਕਾਰਨ ਹੋਈ ਹੈ। ਸੁਨਾਮੀ ਜਾਂ ਭਿਆਨਕ ਭੂਚਾਲ ਵਿਚ ਇਕੱਠਿਆਂ ਹਜ਼ਾਰਾਂ ਵਿਅਕਤੀਆਂ ਦੀ, ਜਿਨ੍ਹਾਂ ਵਿਚ ਬੱਚੇ, ਜੁਆਨ, ਬੁੱਢੇ ਸਭ ਸ਼ਾਮਿਲ ਹਨ, ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਸਾਰਿਆਂ ਦੀ ਇਕੱਠਿਆਂ ਦੀ ਸੁਆਸਾਂ ਦੀ ਪੂੰਜੀ ਇਕੋ ਸਮੇਂ ਪੂਰੀ ਹੋਣ ਦੀ ਗੱਲ ਜਚਦੀ ਜਿਹੀ ਨਹੀਂ ਹੈ।
► ਆਤਮਾ ਪ੍ਰਮਾਤਮਾ ਦੀ ਅੰਸ਼ ਹੈ। ਜੋ ਸੱਚਾ-ਸੁੱਚਾ ਤੇ ਉੱਚਾ ਕਿਰਦਾਰ ਅਸੀਂ ਪ੍ਰਮਾਤਮਾ ਦਾ ਆਪਣੇ ਮਨਾਂ ਵਿਚ ਬਣਾਈ ਬੈਠੇ ਹਾਂ ਉਸ ਅਨੁਸਾਰ ਸਮਾਜ ਸੁਧਾਰ ਅਤੇ ਆਪਣੇ ਸੁਧਾਰ ਲਈ ਵੀ ਇਸਨੂੰ ਮੰਨ ਲੈਣਾ ਚਾਹੀਦਾ ਹੈ ਤੇ ਜੋ ਗੁਣ ਪ੍ਰਮਾਤਮਾ ਵਿਚ ਅਸੀਂ ਸਮਝਦੇ ਹਾਂ ਉਹ ਗੁਣ ਸਾਨੂੰ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਗੁਣਾਂ ਨੂੰ ਰੱਬੀ ਗੁਣ ਕਿਹਾ ਜਾਂਦਾ ਹੈ। ਜਦ ਸਾਡੀ ਆਤਮਾ ਪ੍ਰਮਾਤਮਾ ਵਾਲੇ ਗੁਣਾਂ 'ਤੇ ਚੱਲਣ ਲੱਗ ਜਾਵੇਗੀ, ਉਹ ਪ੍ਰਮਾਤਮਾ ਵਾਲਾ ਰੂਪ ਧਾਰਨ ਕਰ ਲਵੇਗੀ।
ਅਸੀਂ ਆਪਣੀ ਦਿਨ ਭਰ ਦੀ ਕਾਰਗੁਜ਼ਾਰੀ ਵਿਚ ਜੋ ਪੂਜਾ-ਪਾਠ, ਬੇਨਤੀਆਂ, ਅਰਦਾਸਾਂ ਕਰਦੇ ਹਾਂ, ਉਹ ਆਤਮਾ ਨੂੰ ਪ੍ਰਮਾਤਮਾ ਵਿਚ ਇੱਕਮਿਕ ਲਈ ਸਹਾਈ ਹੁੰਦੀਆਂ ਹਨ। ਪਦਾਰਥਾਂ ਦੀ ਪ੍ਰਾਪਤੀ ਵਿਚ ਇਸ ਦਾ ਕੋਈ ਰੋਲ ਨਹੀਂ ਹੈ। ਮੈਂ ਉਸ ਪ੍ਰਮਾਤਮਾ, ਜੋ ਕਿ ਇਕ ਅਦ੍ਰਿਸ਼ਟ ਸ਼ਕਤੀ ਹੈ, ਵਿਚ ਪੂਰਾ-ਪੂਰਾ ਵਿਸ਼ਵਾਸ ਕਰਦਾ ਹਾਂ। ਇਹ ਮੇਰੇ ਵਿਚਾਰ ਹਨ। ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਨਾਲ ਵੀ ਠੇਸ ਲੱਗੀ ਹੋਵੇ ਤਾਂ ਮੈਂ ਇਕ ਵਾਰ ਫਿਰ ਮੁਆਫੀ ਮੰਗਦਾ ਹਾਂ।

¸ਸੁਖਦੇਵ ਸਿੰਘ, ਪਟਿਆਲਾ

  • ਪ੍ਰਮਾਤਮਾ
  • God
  • ਧਾਰਮਿਕ
  • religious

ਭਗਤ ਨਾਮਦੇਵ ਜੀ ਦਾ ਜਨਮ ਅਸਥਾਨ ਨਰਸੀ ਨਾਮਦੇਵ (ਦੇਖੋ ਤਸਵੀਰਾਂ)

NEXT STORY

Stories You May Like

  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • delhi high court  pocso cases  victim  family
    ‘ਪੋਕਸੋ’ ਮਾਮਲਿਆਂ ’ਚ ਪੀੜਤ ਜਾਂ ਪਰਿਵਾਰ ਸਮਝੌਤਾ ਨਹੀਂ ਕਰ ਸਕਦੇ : ਦਿੱਲੀ ਹਾਈ ਕੋਰਟ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • indian cricketer bats worth lakhs stolen from the ground
    'PM ਕੋਲ ਜਾਵਾਂ ਜਾਂ CM ਕੋਲ..?' ਭਾਰਤੀ ਕ੍ਰਿਕਟਰ ਨਾਲ ਹੋ ਗਿਆ ਵੱਡਾ ਕਾਂਡ, ਖ਼ੁਦ ਸ਼ੇਅਰ ਕੀਤੀ ਵੀਡੀਓ
  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • tourism
    ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
    • keeping these things in your home will make you wealthy
      ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ...
    • troubles will increase for these 5 zodiac signs on october 9
      9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ'...
    • the business and professional prospects for capricorn natives
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +