ਜਲੰਧਰ (ਸੋਨੂੰ ਮਹਾਜਨ)-ਸ਼ਹਿਰ ਦੇ ਜਲੰਧਰ-ਅੰਮ੍ਰਿਤਸਰ ਰੋਡ ’ਤੇ ਇਕ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਜਾਣ ਕਾਰਨ ਭਿਆਨਕ ਹਾਦਸਾ ਵਾਪਰਿਆ। ਜਾਣਕਾਰ ਮੁਤਾਬਕ ਜਲੰਧਰ-ਅੰਮ੍ਰਿਤਸਰ ਰੋਡ ’ਤੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਤੋਂ ਬਾਅਦ ਇਕ ਨੌਜਵਾਨ ਨੇ ਤਾਂ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਦੂਜਾ ਗੰਭੀਰ ਤੌਰ ’ਤੇ ਜ਼ਖਮੀਂ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਭਰਾ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਦੇ ਹੀ ਗਸ਼ ਖਾ ਕੇ ਡਿਗੀ ਭੈਣ
NEXT STORY