ਬਟਾਲਾ ਤੋਂ ਕਾਂਗਰਸ ਦੇ ਹਲਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ 'ਤੇ ਕਾਂਗਰਸ ਪਾਰਟੀ ਨੂੰ ਦੋ ਫਾੜ ਕਰਨ ਦੇ ਇਲਜ਼ਾਮ ਲਗਾਏ ਹਨ। ਸੇਖੜੀ ਦਾ ਕਹਿਣਾ ਹੈ ਕਿ ਬਾਜਵਾ ਦੀਆਂ ਨੀਤੀਆਂ ਦੇ ਚਲਦਿਆਂ ਹੀ ਕੌਂਸਲ ਚੋਣਾਂ 'ਚ ਜਨਤਾ ਕਾਂਗਰਸ ਦੇ ਨਿਸ਼ਾਨ ਦੀ ਥਾਂ ਆਜ਼ਾਦ ਉਮੀਦਵਾਰਾਂ ਨੂੰ ਵੋਟ ਪਾ ਰਹੀ ਹੈ।
ਜ਼ਿਕਰਯੋਗ ਹੈ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਸੇਖੜੀ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਇਲਜ਼ਾਮ ਲਗਾਏ ਸਨ ਜਿਸ ਤੋਂ ਬਾਅਦ ਸੇਖੜੀ ਹਮਾਇਤੀਆਂ ਨੇ ਬਤੌਰ ਆਜ਼ਾਦ ਉਮੀਦਵਾਰ ਪਰਚੇ ਭਰ ਦਿੱਤੇ ਸਨ।
ਭਿਆਨਕ ਹਾਦਸੇ ਦੀ ਬਲੀ ਚੜ੍ਹਿਆ ਨੌਜਵਾਨ, ਇਕ ਜ਼ਖਮੀ
NEXT STORY