ਮੋਗਾ- ਪੰਜਾਬ ਦੀਆਂ 122 ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣ ਦਾ ਕੰਮ ਸਵੇਰੇ ਤੋਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਲੋਕ ਪੂਰੇ ਉਤਸ਼ਾਹ ਨਾਲ ਪੋਲਿੰਗ ਬੂਥਾਂ 'ਤੇ ਵੋਟਾਂ ਪਾਉਣ ਲਈ ਪਹੁੰਚ ਰਹੇ ਹਨ। ਇਸ ਦੌਰਾਨ ਸ਼ਾਮ ਨੂੰ 5 ਵਜੇ ਇਸ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਮੋਗਾ ਦੇ ਕੋਟ ਈਸੇ ਖਾਂ ਦੀਆਂ 13 ਸੀਟਾਂ ਤੋਂ ਅਕਾਲੀ-ਬੀਜੇਪੀ ਗਠਜੋੜ ਜੇਤੂ ਰਿਹਾ।
ਬਠਿੰਡਾ 'ਚ ਪੁਲਸ ਨੇ ਕੀਤਾ ਹਲਕਾ ਲਾਠੀਚਾਰਜ! (ਵੀਡੀਓ)
NEXT STORY