Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    9:45:44 PM

  • aap government is making officials political agents

    "ਅਧਿਕਾਰੀਆਂ ਨੂੰ ਸਿਆਸੀ ਏਜੰਟ ਬਣਾ ਰਹੀ ਹੈ 'ਆਪ'...

  • sdm being pressured in favour of aap candidates  bajwa

    SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ...

  • sdm under pressure from government

    ਸਰਕਾਰ ਦੇ ਦਬਾਅ ਹੇਠ SDM! ਮੁੱਖ ਸਕੱਤਰ ਨੂੰ ਭੇਜੀ...

  • sdm of baghapurana is also being mentally harassed sukhbir badal

    ਬਾਘਾਪੁਰਾਣਾ ਦੇ SDM ਨੂੰ ਵੀ ਕੀਤਾ ਜਾ ਰਿਹੈ ਮਾਨਸਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅਸੰਭਵ ਕੰਮ ਵੀ ਸੰਭਵ ਬਣਾਇਆ ਜਾ ਸਕਦੈ

DHARM News Punjabi(ਧਰਮ)

ਅਸੰਭਵ ਕੰਮ ਵੀ ਸੰਭਵ ਬਣਾਇਆ ਜਾ ਸਕਦੈ

  • Updated: 27 Feb, 2015 02:46 PM
Dharm
article
  • Share
    • Facebook
    • Tumblr
    • Linkedin
    • Twitter
  • Comment

ਪੱਛਮ ਦਾ ਇਕ ਬਹੁਤ ਵੱਡਾ ਨ੍ਰਤਕ ਹੋਇਆ ਹੈ ਨਿਜਿੰਸਕੀ। ਕਹਿੰਦੇ ਹਨ ਕਿ ਮਨੁੱਖੀ ਜਾਤ ਦੇ ਇਤਿਹਾਸ ਵਿਚ ਉਸ ਵਰਗਾ ਨ੍ਰਤਕ ਸ਼ਾਇਦ ਦੂਜਾ ਕਦੇ ਨਹੀਂ ਹੋਇਆ। ਉਸ ਦੀਆਂ ਕੁਝ ਖਾਸ ਗੱਲਾਂ ਸਨ। ਇਕ ਖਾਸ ਗੱਲ ਤਾਂ ਇਹ ਸੀ ਕਿ ਜਦੋਂ ਨਿਜਿੰਸਕੀ ਨ੍ਰਿਤ ਦੀ ਠੀਕ-ਠੀਕ ਸਥਿਤੀ ਵਿਚ ਆ ਜਾਂਦਾ ਸੀ ਤਾਂ ਉਹ ਅਜਿਹੀਆਂ ਛਾਲਾਂ ਮਾਰਦਾ ਕਿ ਵਿਗਿਆਨੀ ਹੈਰਾਨ ਰਹਿ ਜਾਂਦੇ ਸਨ ਕਿਉਂਕਿ ਗਰੂਤਾ ਖਿੱਚ ਕਾਰਨ ਅਜਿਹੀਆਂ ਛਾਲਾਂ ਮਾਰੀਆਂ ਹੀ ਨਹੀਂ ਜਾ ਸਕਦੀਆਂ। ਆਮ ਸਥਿਤੀ ਵਿਚ ਨਿਜਿੰਸਕੀ ਵੀ ਉਸ ਤਰ੍ਹਾਂ ਦੀਆਂ ਛਾਲਾਂ ਨਹੀਂ ਮਾਰ ਸਕਦਾ ਸੀ।
ਆਪਣੇ ਵਲੋਂ ਵੀ ਉਸ ਨੇ ਕੋਸ਼ਿਸ਼ਾਂ ਕਰ ਕੇ ਦੇਖ ਲਈਆਂ ਸਨ ਪਰ ਉਹ ਹਰ ਵਾਰ ਹਾਰ ਜਾਂਦਾ ਸੀ। ਜਦੋਂ ਉਸ ਨੂੰ ਕਿਸੇ ਨੇ ਪੁੱਛਿਆ ਕਿ ਇਸ ਦਾ ਕੀ ਰਾਜ਼ ਹੈ ਤਾਂ ਉਸ ਨੇ ਕਿਹਾ,''ਮੈਨੂੰ ਨਾ ਪੁੱਛੋ। ਮੈਨੂੰ ਆਪ ਹੀ ਪਤਾ ਨਹੀਂ ਕਿਉਂਕਿ ਮੈਂ ਕਈ ਵਾਰ ਕੋਸ਼ਿਸ਼ ਕਰ ਕੇ ਦੇਖ ਲਈ ਹੈ। ਇਹ ਤਾਂ ਯੋਗਾ ਦਾ ਪੁਰਾਣਾ ਸੂਤਰ ਹੈ। ਇਹ ਤਾਂ ਤੰਤਰ ਦਾ ਪੁਰਾਣਾ ਆਧਾਰ ਹੈ। ਨਿਜਿੰਸਕੀ ਨੂੰ ਕੁਝ ਪਤਾ ਨਹੀਂ ਕਿ ਉਹ ਕੀ ਕਰ ਰਿਹਾ ਹੈ। ਜੇ ਉਸ ਨੂੰ ਪੂਰਬ ਦੇ ਸ਼ਾਸਤਰਾਂ ਦਾ ਪਤਾ ਹੁੰਦਾ ਤਾਂ ਉਹ ਵਿਆਖਿਆ ਕਰ ਸਕਦਾ। ਵਿਗਿਆਨ ਕਹਿੰਦਾ ਹੈ ਕਿ ਨਿਊਟਨ ਨੇ ਦਰੱਖਤ ਦੇ ਹੇਠਾਂ ਬੈਠੇ-ਬੈਠੇ ਗਰੂਤਾ ਖਿੱਚ ਦੀ ਖੋਜ ਕੀਤੀ ਸੀ। ਉਸ ਵੇਲੇ ਦਰੱਖਤ ਤੋਂ ਇਕ ਫਲ ਹੇਠਾਂ ਡਿਗਿਆ ਤਾਂ ਨਿਊਟਨ ਨੂੰ ਖਿਆਲ ਆਇਆ ਕਿ ਹਰ ਚੀਜ਼ ਉੱਪਰੋਂ ਹੇਠਾਂ ਵੱਲ ਡਿੱਗਦੀ ਹੈ। ਪੱਥਰ ਵੀ ਅਸੀਂ ਉੱਪਰ ਨੂੰ ਸੁੱਟੀਏ ਤਾਂ ਉਹ ਹੇਠਾਂ ਆ ਜਾਂਦਾ ਹੈ ਤਾਂ ਜ਼ਰੂਰ ਜ਼ਮੀਨ ਵਿਚ ਗਰੂਤਾ ਖਿੱਚ, ਕੋਈ ਗ੍ਰੈਵੀਟੇਸ਼ਨ ਹੋਣਾ ਚਾਹੀਦਾ ਹੈ। ਜ਼ਮੀਨ ਚੀਜ਼ਾਂ ਨੂੰ ਆਪਣੇ ਵੱਲ ਖਿੱਚਦੀ ਹੈ।
ਨਿਊਟਨ ਨੇ ਇਕ ਗੱਲ ਦੇਖੀ। ਅਸੀਂ ਹੋਰ ਵੀ ਇਕ ਗੱਲ ਦੇਖੀ ਜੋ ਨਿਊਟਨ ਨੇ ਨਹੀਂ ਦੇਖੀ ਅਤੇ ਖਿਆਲ ਰੱਖੋ ਕਿ ਉਹੀ ਨਜ਼ਰ ਆਉਂਦਾ ਹੈ, ਜੋ ਅਸੀਂ ਦੇਖਣ ਨੂੰ ਤਿਆਰ ਹੁੰਦੇ ਹਾਂ। ਜਦੋਂ ਹੰਕਾਰ ਨਹੀਂ ਹੁੰਦਾ ਤਾਂ ਆਦਮੀ ਉੱਪਰ ਵੱਲ ਉੱਠਣ ਲਗਦਾ ਹੈ, ਜਿਵੇਂ ਆਕਾਸ਼ ਦੀ ਕੋਈ ਖਿੱਚ ਹੋਵੇ। ਵਿਗਿਆਨੀ ਇਸ ਨੂੰ ਗਰੂਤਾ ਖਿੱਚ ਕਹਿੰਦੇ ਹਨ। ਇਸ ਖਿੱਚ ਨੂੰ ਸਾਧੂ-ਸੰਤਾਂ ਨੇ ਰੱਬੀ ਖਿੱਚ ਕਿਹਾ ਹੈ।

  • ਹੰਕਾਰ
  • ਵਿਗਿਆਨੀ
  • scientist
  • ego

ਦੁੱਖ ਵੀ ਹਨੇਰੇ ਸਮਾਨ ਨਾਂਹਪੱਖੀ ਭਾਵਨਾ ਹੈ

NEXT STORY

Stories You May Like

  • just as the gift of life is possible so too is the gift of death
    ਜੀਵਨ ਦਾਨ ਵਾਂਗ ਮੌਤ ਦਾਨ ਸੰਭਵ ਹੈ!
  • complete this task before march 31st
    ਸਾਵਧਾਨ! 31 ਮਾਰਚ ਤੋਂ ਪਹਿਲਾਂ-ਪਹਿਲਾਂ ਨਬੇੜ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ ਵੱਡਾ ਝਟਕਾ
  • kuwait confirms reports of oil production cuts
    ਪਰਸ਼ੀਅਨ ਖਾੜੀ 'ਚ ਊਰਜਾ ਸੰਕਟ: ਕੁਵੈਤ ਵੱਲੋਂ ਤੇਲ ਉਤਪਾਦਨ 'ਚ ਕਟੌਤੀ ਦੀ ਪੁਸ਼ਟੀ, ਸਾਊਦੀ ਤੇ ਕਤਰ 'ਚ ਵੀ ਕੰਮ ਠੱਪ
  • your lpg cylinder supply may be stopped
    ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ, ਜਲਦ ਕਰ ਲਓ ਇਹ ਕੰਮ
  • chatgpt bank account empty
    ChatGPT 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਖਾਲੀ ਹੋ ਸਕਦਾ ਹੈ ਤੁਹਾਡਾ ਬੈਂਕ ਅਕਾਊਂਟ
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ
  • sdm of baghapurana is also being mentally harassed sukhbir badal
    ਬਾਘਾਪੁਰਾਣਾ ਦੇ SDM ਨੂੰ ਵੀ ਕੀਤਾ ਜਾ ਰਿਹੈ ਮਾਨਸਿਕ ਤੌਰ 'ਤੇ ਪਰੇਸ਼ਾਨ : ਸੁਖਬੀਰ ਬਾਦਲ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • golden buds school celebrated graduation day with great pomp and show
    ਗੋਲਡਨ ਬਡਜ਼ ਸਕੂਲ 'ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗ੍ਰੈਜੂਏਸ਼ਨ ਡੇਅ ਸਮਾਸਮ
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • luck will shine with yellow mustard kept in the kitchen
      ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ...
    • these things in the kitchen can make you poor
      Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • the fate of these 5 zodiac signs is about to change
      ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
    • why is a 1 rupee coin added to the auspicious amount
      ਸ਼ਗਨ ਦੀ ਰਾਸ਼ੀ 'ਚ ਕਿਉਂ ਜੋੜਿਆ ਜਾਂਦਾ ਹੈ 1 ਰੁਪਏ ਦਾ ਸਿੱਕਾ, ਜਾਣੋ ਇਸ ਪ੍ਰਾਚੀਨ...
    • navratri 2026 dream auspicious things wealth
      Navratri 2026 : ਨਰਾਤਿਆਂ ਦੌਰਾਨ ਆਇਆ ਇਹ ਸੁਪਨਾ ਤਾਂ ਹੱਥ ਲੱਗ ਸਕਦੈ 'ਕੁਬੇਰ ਦਾ...
    • worship goddess shailputri on the first day of navratri
      Chait Navratri 2026 : ਨਰਾਤਿਆਂ ਦੇ ਪਹਿਲੇ ਦਿਨ ਕਰੋ ਮਾਂ ਸ਼ੈਲਪੁੱਤਰੀ ਦੀ...
    • luck will open on the occasion of akshay tritiya
      ਅਕਸ਼ੈ ਤ੍ਰਿਤੀਆ ਮੌਕੇ ਖੁੱਲ੍ਹੇਗੀ ਕਿਸਮਤ! ਸੋਨਾ ਖਰੀਦਣ ਲਈ ਬਸ ਕੁਝ ਘੰਟੇ ਹੀ,...
    • chait navratri starts tomorrow
      ਕੱਲ ਤੋਂ ਸ਼ੁਰੂ Chait Navratri, 72 ਸਾਲ ਬਾਅਦ ਬਣਿਆ ਦੁਰਲੱਭ ਸੰਯੋਗ, ਜਾਣੋ ਕਲਸ਼...
    • the curry leaf plant can change your destiny
      ਕੜ੍ਹੀ ਪੱਤੇ ਦਾ ਪੌਦਾ ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਸਹੀ ਦਿਸ਼ਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +