ਮੁੰਬਈ- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 61.7908 ਰੁਪਏ ਪ੍ਰਤੀ ਡਾਲਰ ਨਿਰਧਾਰਿਤ ਕੀਤੀ ਜਦਕਿ ਪਿੱਛਲੇ ਕਾਰੋਬਾਰੀ ਦਿਵਸ 'ਤੇ ਇਹ 61.9395 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਕ ਜਾਣਕਾਰੀ ਅਨੁਸਾਰ ਰੁਪਏ ਦੀ ਸੰਦਰਭ ਦਰ ਯੂਰੋ ਦੀ ਤੁਲਨਾ 'ਚ 69.2860 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿੱਛਲੇ ਕਾਰੋਬਾਰੀ ਦਿਵਸ 'ਤੇ 70.3880 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੇ ਭਾਅ 95.4235 ਰੁਪਏ ਪ੍ਰਤੀ ਪੌਂਡ ਤੈਅ ਕੀਤੇ ਗਏ। ਯੇਨ ਦੇ ਦਾਮ 51.85 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਿਤ ਕੀਤੇ ਗਏ।
ਬਾਜ਼ਾਰ ਨੂੰ ਪਸੰਦ ਨਹੀਂ ਪ੍ਰਭੂ ਦੀ ਮਾਇਆ
NEXT STORY