ਸੁਲਤਾਨਪੁਰ-ਪਿੰਡ ਬੂਸੋਵਾਲ ਦੇ ਫੌਜੀ ਗੁਰਜੰਟ ਸਿੰਘ ਉਰਫ ਸੋਨੂੰ ਦਾ ਕਤਲ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਸ਼ਨੀਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਇਸ ਤੋਂ ਬਾਅਦ ਇਸ ਕਤਲ ਸੰਬੰਧੀ ਅਹਿਮ ਖੁਲਾਸੇ ਹੋਣ ਦੀ ਵੀ ਉਮੀਦ ਹੈ।
ਪੁਲਸ ਨੇ ਸ਼ੁੱਕਰਵਾਰ ਨੂੰ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਸੀ। ਪੁਲਸ ਨੇ ਪੁੱਛਗਿੱਛ ਕਰਨ ਲਈ ਉਕਤ ਦੋਸ਼ੀਆਂ ਦਾ ਪੁਲਸ ਰਿਮਾਂਡ ਮੰਗਿਆ ਸੀ, ਜਿਸ ਤੋਂ ਬਾਅਦ ਮਾਣਯੋਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਸਬ ਡਵੀਜ਼ਨ ਰਾਜੇਸ਼ ਭਗਤ ਨੇ ਦੋਸ਼ੀਆਂ ਨੂੰ 2 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ।
ਲਾਲ ਸਿੰਘ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ!
NEXT STORY