Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:32:25 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਜੀਵਨ 'ਚ ਤਰੱਕੀ ਲਈ 4 ਤਾਕਤਾਂ

DHARM News Punjabi(ਧਰਮ)

ਜੀਵਨ 'ਚ ਤਰੱਕੀ ਲਈ 4 ਤਾਕਤਾਂ

  • Updated: 02 Mar, 2015 03:19 PM
Dharm
article
  • Share
    • Facebook
    • Tumblr
    • Linkedin
    • Twitter
  • Comment

ਜੀਵਨ ਵਿਚ ਤਰੱਕੀ ਲਈ 4 ਤਰ੍ਹਾਂ ਦੀਆਂ ਤਾਕਤਾਂ ਜ਼ਰੂਰੀ ਹਨ : ਸਰੀਰਕ ਤਾਕਤ, ਮਾਨਸਿਕ ਤਾਕਤ, ਬੌਧਿਕ ਤਾਕਤ ਤੇ ਸੰਗਠਨਾਤਮਕ ਤਾਕਤ।
ਸਰੀਰਕ ਤਾਕਤ ਤੋਂ ਭਾਵ ਹੈ ਸਰੀਰ ਤੰਦਰੁਸਤ ਹੋਣਾ ਚਾਹੀਦਾ ਹੈ। ਮੋਟੇ ਹੋਣ ਨੂੰ ਸਰੀਰਕ ਤੌਰ 'ਤੇ ਤਾਕਤਵਰ ਹੋਣਾ ਨਹੀਂ ਕਿਹਾ ਜਾ ਸਕਦਾ। ਅਸਲ ਵਿਚ ਸਰੀਰ ਤੰਦਰੁਸਤ ਹੋਣਾ ਹੀ ਸਰੀਰਕ ਤਾਕਤ ਹੈ।
ਦੂਜੀ ਤਾਕਤ ਹੈ ਮਾਨਸਿਕ ਤਾਕਤ। ਜ਼ਰਾ ਜਿੰਨੀ ਗੱਲ 'ਤੇ ਗੁੱਸੇ ਹੋ ਜਾਣਾ, ਜ਼ਰਾ ਜਿੰਨੀ ਗੱਲ ਤੋਂ ਡਰ ਜਾਣਾ, ਖਿੱਝ ਜਾਣਾ। ਇਹ ਸਭ ਕਮਜ਼ੋਰ ਮਨ ਦੀਆਂ ਨਿਸ਼ਾਨੀਆਂ ਹਨ। ਛੋਟੀ-ਛੋਟੀ ਗੱਲ 'ਤੇ ਘਬਰਾਉਣਾ ਨਹੀਂ ਚਾਹੀਦਾ, ਫਿਕਰ ਨਹੀਂ ਕਰਨਾ ਚਾਹੀਦਾ ਸਗੋਂ ਆਪਣੇ ਮਨ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ।
ਤੀਜੀ ਤਾਕਤ ਹੈ ਬੌਧਿਕ ਤਾਕਤ। ਸ਼ਾਸਤਰਾਂ ਦਾ ਗਿਆਨ ਹਾਸਲ ਕਰ ਕੇ ਆਪਣਾ, ਕੁਲ ਦਾ, ਸਮਾਜ ਦਾ, ਆਪਣੇ ਰਾਸ਼ਟਰ ਦਾ ਅਤੇ ਪੂਰੀ ਮਨੁੱਖੀ ਜਾਤੀ ਦਾ ਕਲਿਆਣ ਕਰਨ ਦੀ ਜੋ ਬੁੱਧੀ ਹੈ, ਉਹੀ ਬੌਧਿਕ ਤਾਕਤ ਹੈ। ਸਰੀਰਕ, ਮਾਨਸਿਕ ਤੇ ਬੌਧਿਕ ਤਾਕਤ ਤਾਂ ਹੋਵੇ ਪਰ ਚੌਥੀ ਤਾਕਤ (ਸੰਗਠਨਾਤਮਕ ਤਾਕਤ) ਹੋਣੀ ਵੀ ਜ਼ਰੂਰੀ ਹੈ।
ਇਹ ਚਾਰੇ ਤਰ੍ਹਾਂ ਦੀਆਂ ਤਾਕਤਾਂ ਕਿਥੋਂ ਆਉਂਦੀਆਂ ਹਨ? ਇਨ੍ਹਾਂ ਸਾਰੀਆਂ ਤਾਕਤਾਂ ਦਾ ਮਹਾ ਖਜ਼ਾਨਾ ਹੈ ਆਤਮਾ। ਆਤਮਾ ਤੇ ਪ੍ਰਮਾਤਮਾ ਦੁਨੀਆ ਦੀਆਂ ਸਾਰੀਆਂ ਤਾਕਤਾਂ ਦਾ ਮਹਾ ਖਜ਼ਾਨਾ ਹਨ। ਬਲਵਾਨਾਂ ਦੀ ਤਾਕਤ, ਬੁੱਧੀਮਾਨਾਂ ਦੀ ਬੁੱਧੀ, ਤੇਜਸਵੀਆਂ ਦਾ ਤੇਜ, ਯੋਗੀਆਂ ਦੀ ਯੋਗਾ ਸਮਰੱਥਾ ਸਭ ਉਥੋਂ ਹੀ ਆਉਂਦੇ ਹਨ। ਇਹ ਚਾਰੇ ਤਾਕਤਾਂ ਜਿਸ ਪ੍ਰਮਾਤਮਾ ਤੋਂ ਪ੍ਰਾਪਤ ਹੁੰਦੀਆਂ ਹਨ, ਉਸ ਪ੍ਰਮਾਤਮਾ ਅੱਗੇ ਰੋਜ਼ਾਨਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਕਹਿਣਾ ਚਾਹੀਦਾ ਹੈ—'ਰੱਬਾ! ਤੇਰੇ ਵਿਚ ਸਾਰੀਆਂ ਸ਼ਕਤੀਆਂ ਹਨ। ਅਸੀਂ ਤੇਰੇ ਹਾਂ, ਤੂੰ ਸਾਡਾ ਹੈ। ਤੂੰ 5 ਸਾਲ ਦੇ ਧਰੁਵ ਦੇ ਦਿਲ ਵਿਚ ਪ੍ਰਗਟ ਹੋ ਸਕਦਾ ਹੈਂ, ਤੂੰ ਪ੍ਰਹਿਲਾਦ ਦੇ ਅੱਗੇ ਪ੍ਰਗਟ ਹੋ ਸਕਿਆ ਏਂ। ਤੂੰ ਸਾਡੇ ਦਿਲ ਵਿਚ ਵੀ ਪ੍ਰਗਟ ਹੋਵੇ।'
ਇੰਝ ਦਿਲ ਨਾਲ, ਪਿਆਰ ਨਾਲ ਤੇ ਸ਼ਾਂਤ ਮਨ ਨਾਲ ਪ੍ਰਾਰਥਨਾ ਕਰਦੇ-ਕਰਦੇ ਪਿਆਰ ਤੇ ਸ਼ਾਂਤੀ ਨਾਲ ਸਰਾਬੋਰ ਹੁੰਦੇ ਜਾਓ। ਸੰਜਮ ਤੇ ਧਰਮ ਨਾਲ ਇੰਦਰੀਆਂ ਨੂੰ ਕਾਬੂ ਵਿਚ ਰੱਖ ਕੇ ਪਰਮ ਸ਼ਾਂਤੀ ਵਿਚ ਆਪਣੀ ਸਥਿਤੀ ਵਧਾਉਣ ਵਾਲੇ ਨੂੰ ਇਸ ਆਤਮ-ਈਸ਼ਵਰ ਦੀ ਸੰਪਦਾ ਮਿਲਦੀ ਜਾਂਦੀ ਹੈ।

  • ਸਰੀਰਕ ਤਾਕਤ
  • physical strength
  • ਮਾਨਸਿਕ ਤਾਕਤ
  • mental strength

ਸਤਿਸੰਗ 'ਚ ਸਿਰਫ ਬੈਠ ਜਾਣ ਨਾਲ ਵੀ ਪੁੰਨ ਮਿਲਦੈ

NEXT STORY

Stories You May Like

  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • 4 people arrested
    ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • 4 women die in telangana bus accident
    ਤੇਲੰਗਾਨਾ ਬਸ ਹਾਦਸੇ 'ਚ 4 ਔਰਤਾਂ ਦੀ ਮੌਤ, ਕਈ ਜ਼ਖਮੀ
  • dumper  speeding car  4 people
    ਸੂਰਤ 'ਚ ਭਿਆਨਕ ਹਾਦਸਾ: ਖੜ੍ਹੇ ਡੰਪਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ ਮੌਤ
  • manipur  4 naga individuals  myanmar
    ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ, ਮਿਆਂਮਾਰ ਤੋਂ ਆਏ ਸਨ ਮੁਲਜ਼ਮ
  • meghalaya  toxic gas  assam  4 workers
    ਮੇਘਾਲਿਆ 'ਚ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਆਸਾਮ ਦੇ 4 ਮਜ਼ਦੂਰ, ਹੋਈ ਮੌਤ,
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +