Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:59:40 PM

  • jantar mantar protest

    ਜੰਤਰ-ਮੰਤਰ ਪ੍ਰਦਰਸ਼ਨ: ਰਾਹੁਲ ਗਾਂਧੀ ਨੂੰ ਪੁਲਸ ਨੇ...

  • cbi officer rajbir ghumman  osd

    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼...

  • punjab  heroin  police

    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ...

  • delhi building collapse

    ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ

DHARM News Punjabi(ਧਰਮ)

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ

  • Updated: 03 Mar, 2015 03:13 PM
Dharm
article
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਦੀ ਇਸ ਪਵਿੱਤਰ ਧਰਤੀ 'ਤੇ ਜਿਥੇ ਸਾਡੇ ਗੁਰੂ ਸਾਹਿਬਾਨ, ਪੀਰਾਂ, ਪੈਗੰਬਰਾਂ, ਰਿਸ਼ੀਆਂ, ਮੁਨੀਆਂ ਨੇ ਜਨਮ ਲਿਆ, ਉਥੇ ਮਾਲਵੇ ਦੀ ਇਸ ਪਵਿੱਤਰ ਧਰਤੀ 'ਤੇ ਆਪਣੇ ਸਮੇਂ ਦੇ ਸੂਰਬੀਰ ਯੋਧੇ ਸ਼ਹੀਦ ਬਾਬਾ ਤੇਗਾ ਸਿੰਘ ਜੀ (ਬਖੂਹੇ) ਵਾਲਿਆਂ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣਾ ਜੀਵਨ ਸਿਮਰਨ ਸੇਵਾ ਵਿਚ ਬਤੀਤ ਕਰਦਿਆਂ ਅਤੇ ਮੁਗਲਾਂ ਨਾਲ ਟੱਕਰ ਲੈਂਦਿਆਂ ਧਰਮ ਦੀ ਖਾਤਿਰ ਕੁਰਬਾਨ ਕਰ ਦਿੱਤਾ।
ਉਨ੍ਹਾਂ ਦਾ ਇਹ ਪਵਿੱਤਰ ਅਸਥਾਨ ਮੋਗੇ ਤੋਂ 12 ਕਿਲੋਮੀਟਰ ਦੂਰ ਮੋਗਾ-ਕੋਟਕਪੂਰਾ ਰੋਡ ਉਪਰ ਪਿੰਡ ਚੰਦ ਪੁਰਾਣਾ ਦੇ ਬਾਹਰਲੇ ਪਾਸੇ ਮੁੱਖ ਸੜਕ ਤੋਂ ਥੋੜ੍ਹਾ ਹਟ ਕੇ ਸੁਸ਼ੋਭਿਤ ਹੈ, ਜਿਥੇ ਰੋਜ਼ਾਨਾ ਪੰਜਾਬ ਭਰ 'ਚੋਂ ਸੰਗਤਾਂ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ 'ਤੇ ਆ ਕੇ ਨਤਮਸਤਕ ਹੁੰਦੀਆਂ ਹਨ। ਇਸ ਪਵਿੱਤਰ ਅਸਥਾਨ ਦੀ ਸੇਵਾ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਜੀ ਮੁੱਖ ਸੇਵਾਦਾਰ ਵਜੋਂ ਨਿਭਾਅ ਰਹੇ ਹਨ।
ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਇਸ 4 ਮਰਲੇ ਦੇ ਛੋਟੇ ਜਿਹੇ ਪਵਿੱਤਰ ਅਸਥਾਨ ਦੀ ਸੇਵਾ ਪੂਰਨ ਸੰਤ ਬਾਬਾ ਨਛੱਤਰ ਸਿੰਘ ਜੀ ਨੇ ਆਰੰਭੀ, ਜਿਨ੍ਹਾਂ ਦਾ ਜਨਮ ਚੰਦ ਪੁਰਾਣਾ ਨਿਵਾਸੀ ਸਾਧੂ ਸੁਭਾਅ ਦੇ ਮਾਲਕ ਬਾਬਾ ਭਜਨ ਸਿੰਘ ਦੇ ਘਰ ਮਾਤਾ ਮੁਖਤਿਆਰ ਕੌਰ ਦੀ ਕੁੱਖੋਂ ਹੋਇਆ।
ਨਿਮਰਤਾ ਦੇ ਪੁੰਜ, ਕਹਿਣੀ ਤੇ ਕਰਨੀ ਦੇ ਪੂਰਨ ਸੰਤ ਬਾਬਾ ਨਛੱਤਰ ਸਿੰਘ ਜੀ ਨੇ ਇਸ ਪਵਿੱਤਰ ਅਸਥਾਨ ਦਾ ਵਿਸਥਾਰ ਕਰਕੇ ਇਸ ਨੂੰ 9 ਏਕੜ ਵਿਚ ਸੰਗਤਾਂ ਦੇ ਸਹਿਯੋਗ ਨਾਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਤੇ ਸਿੱਖੀ ਦਾ ਪ੍ਰਚਾਰ ਕੇਂਦਰ ਬਣਾ ਦਿੱਤਾ, ਜੰਗਲ ਵਿਚ ਮੰਗਲ ਲਾ ਕੇ ਆਪਣਾ ਸਾਰਾ ਜੀਵਨ ਲੋਕ ਭਲਾਈ ਦੇ ਕੰਮਾਂ, ਧਰਮ ਪ੍ਰਚਾਰ ਨੂੰ ਸਮਰਪਿਤ ਕਰਕੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ। ਆਪ ਜੀ ਖ਼ੁਦ ਇਸ ਸੰਸਾਰੀ ਦੁਨੀਆ ਤੋਂ 18 ਜੂਨ 2011 ਨੂੰ ਪੰਜ ਭੌਤਿਕ ਸਰੀਰ ਦਾ ਤਿਆਗ ਕਰਕੇ ਵਾਹਿਗੁਰੂ ਜੀ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦੇ ਲੱਖਾਂ ਸ਼ਰਧਾਲੂ ਅੱਜ ਵੀ ਉਨ੍ਹਾਂ ਦੀ ਹੋਂਦ ਮਹਿਸੂਸ ਕਰ ਰਹੇ ਹਨ।
ਇਸ ਪਵਿੱਤਰ ਅਸਥਾਨ ਦੀ ਸੇਵਾ ਅੱਜਕਲ ਬਾਬਾ ਜੀ ਦੇ ਛੋਟੇ ਭਰਾ ਸੰਤ ਬਾਬਾ ਗੁਰਦੀਪ ਸਿੰਘ ਕਰਵਾ ਰਹੇ ਹਨ। ਇਸ ਪਵਿੱਤਰ ਅਸਥਾਨ 'ਤੇ ਮਾਲਵੇ ਦਾ ਸਭ ਤੋਂ ਵੱਡਾ ਬਿਰਧ ਆਸ਼ਰਮ ਹੈ, ਜਿਥੇ ਅਨੇਕਾਂ ਬਜ਼ੁਰਗਾਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।
ਇਸ ਦੇ ਇਲਾਵਾ ਹਰ ਮਹੀਨੇ 350 ਗਰੀਬ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ, ਗਰੀਬ ਲੜਕੀਆਂ ਦੇ ਵਿਆਹ ਕਰਨੇ, ਕਬੱਡੀ ਟੂਰਨਾਮੈਂਟ ਕਰਵਾਉਣੇ, ਜਿਸ ਵਿਚ ਗੱਡੀਆਂ, ਮੋਟਰਸਾਈਕਲ, ਮੱਝਾਂ, ਘੋੜੇ ਇਨਾਮਾਂ ਵਿਚ ਦੇਣੇ, ਪਿੰਡਾਂ ਦੇ ਮੌਜੂਦਾ ਸਰਪੰਚਾਂ ਦੀਆਂ ਦੌੜਾਂ ਕਰਵਾਉਣੀਆਂ, ਸਕੂਲਾਂ ਵਿਚ ਬੱਚਿਆਂ ਨੂੰ ਕਾਪੀਆਂ, ਪੈੱਨ, ਬੂਟ ਵੰਡਣੇ ਅਤੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸੋਨੇ ਦੇ ਮੈਡਲ ਦੇਣੇ, ਭਰੂਣ ਹੱਤਿਆ ਨੂੰ ਰੋਕਣ ਲਈ ਲੋਹੜੀ, ਮਾਘੀ ਤੇ ਕੇਸਰੀ ਦੁਪੱਟੇ ਵੰਡ ਕੇ ਸੰਗਤਾਂ ਨੂੰ ਪ੍ਰੇਰਿਤ ਕਰਨਾ, ਅੰਗਹੀਣਾਂ ਨੂੰ ਹਰ ਸਾਲ ਵੱਡੀ ਗਿਣਤੀ ਵਿਚ ਟਰਾਈਸਾਈਕਲ, ਬਜ਼ੁਰਗਾਂ ਨੂੰ ਵਾਕਰ, ਖਰੋੜੀਆਂ ਵੰਡੀਆਂ ਜਾਂਦੀਆਂ ਹਨ। ਪੂਰਨਮਾਸ਼ੀ ਦੇ ਦਿਹਾੜੇ 'ਤੇ ਪੰਜ ਪਿਆਰਿਆਂ ਵਲੋਂ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਪੰਜ ਕਕਾਰ ਗੁਰਦੁਆਰਾ ਸਾਹਿਬ ਵਲੋਂ ਮੁਫਤ ਦਿੱਤੇ ਜਾਂਦੇ ਹਨ। 20 ਕਿਲੋਮੀਟਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਰਾਇਆ ਵੀ ਦਿੱਤਾ ਜਾਂਦਾ ਹੈ ਤਾਂ ਕਿ ਉਹ ਗੁਰੂ ਘਰ ਨਾਲ ਜੁੜੇ ਰਹਿਣ। ਇਸੇ ਕਰਕੇ ਇਹ ਅਸਥਾਨ ਮਨੁੱਖਤਾ ਦੀ ਭਲਾਈ ਦਾ ਕੇਂਦਰ ਕਰਕੇ ਜਾਣਿਆ ਜਾਂਦਾ ਹੈ।
ਮੇਨ ਰਸਤੇ ਦੇ ਸ਼ੁਰੂ ਵਿਚ ਆਲੀਸ਼ਾਨ ਗੇਟ ਸੁਸ਼ੋਭਿਤ ਹੈ। ਸਿੱਖੀ ਦੇ ਪ੍ਰਚਾਰ ਲਈ ਧਰਮ ਦੇ ਵਿਰਸੇ ਨਾਲ ਸੰਬੰਧਿਤ ਅਜਾਇਬਘਰ ਵੀ ਬਣਾਇਆ ਗਿਆ ਹੈ, ਜਿਸ ਨੂੰ ਵੇਖ ਕੇ ਸੰਗਤਾਂ ਨੂੰ ਸਿੰਘਾਂ ਦੀਆਂ ਕੁਰਬਾਨੀਆਂ ਯਾਦ ਆਉਂਦੀਆਂ ਹਨ ਅਤੇ ਸਿੱਖ ਕੌਮ ਦੇ ਇਤਿਹਾਸ ਦੀ ਜਾਣਕਾਰੀ ਮਿਲਦੀ ਹੈ। ਇਥੇ 40 ਫੁੱਟ ਉੱਚੀ ਪਹਾੜੀ 'ਤੇ ਬਾਬਾ ਸ਼ੇਖ ਫ਼ਰੀਦ ਜੀ ਦੀ ਯਾਦਗਾਰ ਵੀ ਬਣਾਈ ਗਈ ਹੈ।
ਇਥੇ ਆਉਣ ਵਾਲੇ ਸ਼ਰਧਾਲੂਆਂ ਦੇ ਰਾਤ ਰਹਿਣ ਦਾ ਵੀ ਵਿਸ਼ੇਸ਼ ਪ੍ਰਬੰਧ ਹੈ ਅਤੇ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਇਸ ਸਾਲ ਵੀ 8 ਮਾਰਚ 24 ਫੱਗਣ, ਦਿਨ ਐਤਵਾਰ ਨੂੰ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਾ ਇਕੱਠ ਹੁੰਦਾ ਹੈ ਤੇ ਜਹਾਜ਼ ਰਾਹੀਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ।

ਓ. ਪੀ. ਆਜ਼ਾਦ

  • ਗੁਰਦੁਆਰਾ
  • gurudwara

ਮਾਰਚ ਮਹੀਨੇ ਦੇ ਵਰਤ-ਤਿਉਹਾਰ ਆਦਿ

NEXT STORY

Stories You May Like

  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • strict laws and impartial action are essential to prevent sacrilege
    ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • baba farid purb
    ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਦਾ ਸਨਮਾਨ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +