Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:26:22 PM

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਧਿਆਨ ਜੀਵਨ ਦਾ ਸਭ ਤੋਂ ਵੱਡਾ ਆਨੰਦ

DHARM News Punjabi(ਧਰਮ)

ਧਿਆਨ ਜੀਵਨ ਦਾ ਸਭ ਤੋਂ ਵੱਡਾ ਆਨੰਦ

  • Updated: 04 Mar, 2015 02:31 PM
Dharm
article
  • Share
    • Facebook
    • Tumblr
    • Linkedin
    • Twitter
  • Comment

ਧਿਆਨ ਚੇਤਨਾ ਦੀ ਸ਼ੁੱਧ ਅਵਸਥਾ ਹੈ ਜਿਥੇ ਕੋਈ ਵਿਚਾਰ ਨਹੀਂ ਹੁੰਦਾ, ਕੋਈ ਵਿਸ਼ਾ ਨਹੀਂ ਹੁੰਦਾ। ਆਮ ਤੌਰ 'ਤੇ ਚੇਤਨਾ ਵਿਚਾਰਾਂ ਤੋਂ, ਵਿਸ਼ਿਆਂ ਤੋਂ, ਇੱਛਾਵਾਂ ਤੋਂ ਪ੍ਰਭਾਵਿਤ ਹੁੰਦੀ ਹੈ। ਜਿਵੇਂ ਕੋਈ ਸ਼ੀਸ਼ਾ ਧੂੜ-ਮਿੱਟੀ ਨਾਲ ਢਕਿਆ ਹੋਵੇ। ਸਾਡਾ ਮਨ ਇਕ ਲਗਾਤਾਰ ਚੱਲਣ ਵਾਲੇ ਵਹਾਅ ਵਾਂਗ ਹੈ। ਵਿਚਾਰ ਚੱਲ ਰਹੇ ਹਨ, ਇੱਛਾਵਾਂ ਚੱਲ ਰਹੀਆਂ ਹਨ, ਪੁਰਾਣੀਆਂ ਯਾਦਾਂ ਘੁੰਮ ਰਹੀਆਂ ਹਨ। ਇਹ ਸਿਲਸਿਲਾ ਦਿਨ-ਰਾਤ ਚੱਲਦਾ ਰਹਿੰਦਾ ਹੈ। ਇਥੋਂ ਤਕ ਨੀਂਦ ਵਿਚ ਵੀ ਸਾਡਾ ਮਨ ਚੱਲਦਾ ਰਹਿੰਦਾ ਹੈ, ਸੁਪਨੇ ਚੱਲਦੇ ਰਹਿੰਦੇ ਹਨ। ਠੀਕ ਇਸ ਤੋਂ ਉਲਟ ਅਵਸਥਾ ਧਿਆਨ ਦੀ ਹੈ। ਜਦੋਂ ਕੋਈ ਵਿਚਾਰ ਨਹੀਂ ਚੱਲਦਾ ਅਤੇ ਕੋਈ ਇੱਛਾ ਸਿਰ ਨਹੀਂ ਚੁੱਕਦੀ। ਧਿਆਨ ਦੀ ਅਵਸਥਾ ਵਿਚ ਵਿਅਕਤੀ ਨੂੰ ਸੱਚ ਦਾ ਗਿਆਨ ਹੁੰਦਾ ਹੈ। ਜਦੋਂ ਮਨ ਨਹੀਂ ਹੁੰਦਾ, ਉਸ ਵੇਲੇ ਜੋ ਹੁੰਦਾ ਹੈ ਉਹ ਧਿਆਨ ਹੈ।
ਇਸ ਲਈ ਮਨ ਰਾਹੀਂ ਕਦੇ ਵੀ ਧਿਆਨ ਤਕ ਨਹੀਂ ਪਹੁੰਚਿਆ ਜਾ ਸਕਦਾ। ਧਿਆਨ ਇਸ ਗੱਲ ਦਾ ਅਹਿਸਾਸ ਹੈ ਕਿ ਮੈਂ ਮਨ ਨਹੀਂ ਹਾਂ। ਜਿਉਂ-ਜਿਉਂ ਸਾਡਾ ਅਹਿਸਾਸ ਡੂੰਘਾ ਹੁੰਦਾ ਜਾਂਦਾ ਹੈ, ਕੁਝ ਝਲਕਾਂ ਮਿਲਣੀਆਂ ਸ਼ੁਰੂ ਹੁੰਦੀਆਂ ਹਨ, ਮੌਨ ਦੀਆਂ, ਸ਼ਾਂਤੀ ਦੀਆਂ। ਜਦੋਂ ਸਭ ਰੁਕ ਜਾਂਦਾ ਹੈ ਅਤੇ ਮਨ ਵਿਚ ਕੁਝ ਵੀ ਨਹੀਂ ਚੱਲਦਾ। ਮੌਨ ਤੇ ਸ਼ਾਂਤੀ ਦੇ ਉਨ੍ਹਾਂ ਪਲਾਂ ਵਿਚ ਹੀ ਸਾਨੂੰ ਆਪਣੀ ਸੱਤਾ ਦਾ ਅਹਿਸਾਸ ਹੁੰਦਾ ਹੈ। ਹੌਲੀ-ਹੌਲੀ ਇਕ ਦਿਨ ਆਉਂਦਾ ਹੈ, ਇਕ ਖੁਸ਼ਕਿਸਮਤੀ ਭਰਿਆ ਦਿਨ ਆਉਂਦਾ ਹੈ ਜਦੋਂ ਧਿਆਨ ਸਾਡੀ ਸਹਿਜ ਅਵਸਥਾ ਬਣ ਜਾਂਦਾ ਹੈ।
ਮਨ ਅਸਹਿਜ ਅਵਸਥਾ ਹੈ। ਇਹ ਸਾਡੀ ਸਹਿਜ-ਸੁਭਾਵਕ ਅਵਸਥਾ ਕਦੇ ਨਹੀਂ ਬਣ ਸਕਦਾ। ਧਿਆਨ ਸਾਡੀ ਸਹਿਜ ਅਵਸਥਾ ਹੈ ਪਰ ਅਸੀਂ ਉਸ ਨੂੰ ਗੁਆ ਦਿੱਤਾ ਹੈ। ਅਸੀਂ ਸਾਰੇ ਸਵਰਗ ਵਿਚੋਂ ਬਾਹਰ ਆ ਗਏ ਹਾਂ ਪਰ ਇਹ ਸਵਰਗ ਮੁੜ ਹਾਸਲ ਕੀਤਾ ਜਾ ਸਕਦਾ ਹੈ। ਕਿਸੇ ਬੱਚੇ ਦੀਆਂ ਅੱਖਾਂ ਵਿਚ ਝਾਕੀਏ ਤਾਂ ਉਥੇ ਤੁਹਾਨੂੰ ਅਨੋਖਾ ਮੌਨ ਨਜ਼ਰ ਆਏਗਾ, ਅਨੋਖੀ ਮਾਸੂਮੀਅਤ ਦਿਸੇਗੀ।
ਹਰ ਬੱਚਾ ਧਿਆਨ ਲਈ ਹੀ ਪੈਦਾ ਹੁੰਦਾ ਹੈ ਪਰ ਉਸ ਨੂੰ ਸਮਾਜ ਦੇ ਰੰਗ-ਢੰਗ ਸਿੱਖਣੇ ਹੀ ਪੈਂਦੇ ਹਨ। ਉਸ ਨੂੰ ਵਿਚਾਰ ਕਰਨਾ, ਦਲੀਲ ਦੇਣੀ, ਹਿਸਾਬ-ਕਿਤਾਬ ਕਰਨਾ, ਸਭ ਸਿੱਖਣਾ ਹੀ ਪੈਂਦਾ ਹੈ। ਉਸ ਨੂੰ ਸ਼ਬਦ, ਭਾਸ਼ਾ, ਵਿਆਕਰਨ ਸਿੱਖਣਾ ਪੈਂਦਾ ਹੈ ਅਤੇ ਹੌਲੀ-ਹੌਲੀ ਉਹ ਆਪਣੀ ਮਾਸੂਮੀਅਤ ਤੇ ਸਿੱਧੇਪਨ ਤੋਂ ਦੂਰ ਹਟਦਾ ਜਾਵੇਗਾ। ਉਸ ਦੀ ਕੋਰੀ ਸਲੇਟ ਸਮਾਜ ਦੀ ਲਿਖਾਵਟ ਨਾਲ ਗੰਦੀ ਹੁੰਦੀ ਜਾਵੇਗੀ। ਉਹ ਸਮਾਜ ਦੇ ਢਾਂਚੇ ਵਿਚ ਇਕ ਸਜੀਵ ਤੇ ਸਹਿਜ ਮਨੁੱਖ ਨਹੀਂ ਰਹਿ ਜਾਵੇਗਾ, ਸਗੋਂ ਮਾਹਿਰ ਯੰਤਰ ਬਣ ਜਾਵੇਗਾ।

  • ਧਿਆਨ
  • focus
  • ਸ਼ੀਸ਼ਾ
  • mirror

ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ (ਦੇਖੋ ਤਸਵੀਰਾਂ)

NEXT STORY

Stories You May Like

  • amarnath yatra 9837 pilgrims baba barfani
    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜੱਥਾ ਜੰਮੂ ਤੋਂ ਰਵਾਨਾ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • home is the biggest school
    ਬੇਟੀ ਲਈ ਮਾਂ-ਬਾਪ ਦਾ ਘਰ ਹੀ ਸਭ ਤੋਂ ਵੱਡਾ ਸਕੂਲ
  • new trend for enjoy trip
    ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ ਦਾ ਆਨੰਦ
  • amarnath yatra largest ever jatha departs
    ਅਮਰਨਾਥ ਯਾਤਰਾ: ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਰਵਾਨਾ, ਮਹਿਲਾ ਸ਼ਰਧਾਲੂਆਂ ਨੇ ਪ੍ਰਬੰਧਾਂ ਦੀ ਕੀਤੀ ਪ੍ਰਸ਼ੰਸਾ
  • india  energy crisis  narendra modi  west asia
    ਭਾਰਤ ਨੇ ਰਣਨੀਤੀ ਅਤੇ ਸਹੀ ਫੈਸਲਿਆਂ ਨਾਲ ਹੱਲ ਕੀਤਾ ਸਭ ਤੋਂ ਵੱਡਾ ਊਰਜਾ ਸੰਕਟ: PM ਮੋਦੀ
  • surya gochar  july 20  zodiac signs  golden period rashifal
    ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਪੀਰੀਅਡ' ਹੋਵੇਗਾ ਸ਼ੁਰੂ
  • putin on fuel crisis
    'ਧਿਆਨ ਭਟਕਾਉਣ ਦੀ ਕੋਸ਼ਿਸ਼...' ਯੂਕ੍ਰੇਨ ਦੇ ਰੂਸ 'ਚ ਤੇਲ ਦੀ ਕਮੀ ਵਾਲੇ ਦਾਅਵਿਆਂ 'ਤੇ ਪੁਤਿਨ ਦਾ ਵੱਡਾ ਬਿਆਨ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • keeping a clay flower in your home will change your luck
      ਘਰ 'ਚ ਮਿੱਟੀ ਦਾ ਗੁੱਲਕ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਸਹੀ ਦਿਸ਼ਾ
    • today these 4 zodiac signs will be blessed by goddess lakshmi
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ...
    • silver is a boon for mental peace
      ਮਾਨਸਿਕ ਸ਼ਾਂਤੀ ਤੋਂ ਮੁਕਤੀ ਲਈ ਵਰਦਾਨ ਹੈ ਚਾਂਦੀ, ਜਾਣੋ ਇਸ ਦੇ ਜੋਤਿਸ਼ੀ ਲਾਭ
    • it will rain notes on these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਸ਼ਨੀ-ਬੁੱਧ ਬਣਾਉਣਗੇ...
    • don t forget to keep these things at home
      ਘਰ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ ਨੁਕਸਾਨ, ਆਰਥਿਕ ਪੱਖੋਂ...
    • today itself 3 zodiac signs will be lucky
      ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ...
    • surya gochar  july 20  zodiac signs  golden period rashifal
      ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ,...
    • these 5 zodiac signs will be in the lottery
      ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ...
    • a kitchen built in the wrong direction can become a cause of poverty
      ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +