ਮੁਕਤਸਰ ਸਾਹਿਬ- ਮੁਕਤੀਸਰ ਵੈੱਲਫੇਅਰ ਕਲੱਬ ਅਤੇ ਸਮਾਜਿਕ ਸਿੱਖਿਆ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਨਸ਼ਾ ਵਿਰੋਧੀ ਜਾਗਰੁਕਤਾ ਅਭਿਆਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਵਿੱਚ ਮੁੱਖ ਮਹਿਮਾਨ ਵਜੋਂ ਆਈ. ਏ. ਐੱਸ. ਹਰਪ੍ਰੀਤ ਸਿੰਘ ਸੂਦਨ ਨੇ ਸ਼ਿਰਕਤ ਕੀਤੀ। ਇਸ ਮੌਕੇ ਨਸ਼ਿਆਂ ਸਬੰਧੀ ਭਾਸ਼ਣ ਪ੍ਰਤੀਯੋਗਤਾ ਵੀ ਕਰਵਾਈ ਗਈ। ਭਾਸ਼ਣ ਪ੍ਰਤੀਯੋਗਤਾ ਵਿਚ ਜੇਤੂ ਪ੍ਰਤੀਯੋਗੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਅਕਾਲੀ–ਭਾਜਪਾ ਤੇ ਕਾਂਗਰਸ ਇਕੋਂ ਥਾਲੀ ਦੇ ਚੱਟੇ-ਬੱਟੇ- ਭਗਵੰਤ ਮਾਨ
NEXT STORY