ਚੰਡੀਗੜ੍ਹ- ਜ਼ਮੀਨ ਪ੍ਰਾਪਤੀ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁੱਝ ਸੁਝਾਅ ਭੇਜੇ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡਿਪਟੀ ਸੀ ਐਮ ਸੁਖਬੀਰ ਬਾਦਲ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸੁਖਬੀਰ ਨੇ ਦਾਅਵਾ ਕੀਤਾ ਹੈ ਕਿ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਨਾਲ ਸਹਿਯੋਗ ਕਰਦੀ ਆਈ ਹੈ ,ਜਿਸ ਦੇ ਚੱਲਦਿਆਂ ਕਦੇ ਵੀ ਇਸ ਦਾ ਵਿਰੋਧ ਨਹੀਂ ਹੋਇਆ।
ਹੁਣ ਪੀ.ਬੀ.ਆਈ. ਕਰੇਗਾ ਕੇਸਾਂ ਦੀ ਜਾਂਚ (ਵੀਡੀਓ)
NEXT STORY