Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:08:56 PM

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • big accident happened with the pilgrimage bus

    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਸਦਾ

  • congress  s major decision regarding the announcement of the cm face in punjab

    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ...

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੰਮ੍ਰਿਤਸਰ
  • ਪੰਜਾਬਣ ਬਣੀ ਬਾਲੀਵੁੱਡ ਅਦਾਕਾਰਾ, ਪੰਜਾਬੀ ਹੀਰੋ ਨੇ ਕਰਵਾਈ ਬਾਈਕ ਦੀ ਸੈਰ (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਪੰਜਾਬਣ ਬਣੀ ਬਾਲੀਵੁੱਡ ਅਦਾਕਾਰਾ, ਪੰਜਾਬੀ ਹੀਰੋ ਨੇ ਕਰਵਾਈ ਬਾਈਕ ਦੀ ਸੈਰ (ਦੇਖੋ ਤਸਵੀਰਾਂ)

  • Updated: 09 Mar, 2015 12:37 PM
ਅੰਮ੍ਰਿਤਸਰ
article
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਆਪਣੀ ਆਉਣ ਵਾਲੀ ਫਿਲਮ 'ਉੜਤਾ ਪੰਜਾਬ' ਦੀ ਸ਼ੂਟਿੰਗ ਲਈ ਅੰਮ੍ਰਿਤਸਰ 'ਚ ਹੈ। ਐਤਵਾਰ ਨੂੰ ਇਸ ਫਿਲਮ ਦੀ ਸ਼ੂਟਿੰਗ ਅਟਲਗੜ ਅਟਾਰੀ ਸੈਕਟਰ 'ਚ ਕੀਤੀ ਗਈ। ਇਸ ਫਿਲਮ 'ਚ ਕਰੀਨਾ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਮੁੱਖ ਭੂਮਿਕਾ 'ਚ ਹਨ। ਐਤਵਾਰ ਨੂੰ ਅਟਾਰੀ ਸੈਕਟਰ 'ਚ ਇਕ ਬਾਈਕ ਦਾ ਸੀਨ ਸ਼ੂਟ ਕੀਤਾ ਗਿਆ। ਸ਼ੂਟਿੰਗ ਦੌਰਾਨ ਦਿਲਜੀਤ ਦੋਸਾਂਝ ਨਾਲ ਬਾਈਕ 'ਤੇ ਬੈਠਦਿਆਂ ਹੀ ਜਦੋਂ ਬਾਈਕ ਗਲੀ ਦੇ ਚਿੱਕੜ 'ਚ ਫਿਸਲੀ ਤਾਂ ਕਰੀਨਾ ਡਰ ਗਈ ਪਰ ਬਾਅਦ 'ਚ ਕਰੀਨਾ ਨੇ ਇਹ ਸੀਨ ਸ਼ੂਟ ਕੀਤਾ।
ਸ਼ੂਟਿੰਗ ਦੌਰਾਨ ਕਰੀਨਾ ਪੰਜਾਬੀ ਪਹਿਰਾਵੇ 'ਚ ਨਜ਼ਰ ਆਈ। ਇਸ ਦੌਰਾਨ ਉਸ ਨੇ ਗੁਲਾਬੀ ਰੰਗ ਦਾ ਸੂਟ ਅਤੇ ਨੀਲੇ ਰੰਗ ਦੀ ਸਵੈਟਰ ਪਹਿਨੀ ਹੋਈ ਸੀ ਜਦੋਂ ਕਿ ਦਿਲਜੀਤ ਦੋਸਾਂਝ ਨੇ ਨੀਲੇ ਰੰਗ ਦੀ ਪੰਗੜੀ ਬੰਨ੍ਹੀ ਹੋਈ ਸੀ। ਕਰੀਨਾ ਇਸ ਡਰੈੱਸ 'ਚ ਪੂਰੀ ਪੰਜਾਬੀ ਮੁਟਿਆਰ ਲੱਗ ਰਹੀ ਸੀ। ਇਹ ਸੀਨ ਸ਼ੂਟ ਕਰਨ ਤੋਂ ਬਾਅਦ ਕਰੀਨਾ ਨੇ ਰੱਬ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੰਮ੍ਰਿਤਸਰ ਦਾ ਮੌਸਮ ਤਾਂ ਸ਼ਿਮਲਾ ਵਰਗਾ ਲੱਗਦਾ ਹੈ। ਕਰੀਨਾ ਦੀ ਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਕਈ ਹਿੱਸਿਆਂ 'ਚ ਕੀਤੀ ਜਾਣੀ ਹੈ। ਫਿਲਮ ਦੀ ਕਹਾਣੀ ਪਿੰਡ ਤੋਂ ਸ਼ੁਰੂ ਹੁੰਦੀ ਹੈ ਅਤੇ ਫਿਲਮ ਦੇ ਨਾਲ-ਨਾਲ ਸ਼ਹਿਰ ਵੱਲ ਵੱਧਦੀ ਹੈ। ਫਿਲਮ ਦੀ ਕਹਾਣੀ ਪੰਜਾਬ ਦੇ ਇਤਿਹਾਸ ਅਤੇ ਮੌਜੂਦਾ ਸਮੇਂ 'ਤੇ ਲਿਖੀ ਗਈ ਹੈ ਜਦੋਂ ਕਿ ਇਹ ਇਕ ਹਿੰਦੀ ਫਿਲਮ ਹੋਣ ਦੇ ਬਾਵਜੂਦ ਪੰਜਾਬ ਅਤੇ ਪੰਜਾਬੀਅਤ ਦੀ ਛਾਪ ਵੀ ਹੈ। ਇਸ ਫਿਲਮ ਨੂੰ ਅਭਿਸ਼ੇਕ ਚੌਬੇ ਵਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ।

  • ਕਰੀਨਾ ਕਪੂਰ
  • ਉੜਤਾ ਪੰਜਾਬ
  • ਸ਼ੂਟਿੰਗ
  • Diljit Dosanjh
  • Kareena Kapoor

ਮਹਿਲਾ ਕੇਂਦਰਿਤ ਫਿਲਮਾਂ ਬਣਾਉਣਾ ਚਾਹੁੰਦੇ ਹਨ ਦਿਬਾਕਰ ਬੈਨਰਜੀ

NEXT STORY

Stories You May Like

  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • tanda man dies in crane accident in turkey
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
  • gippy and shehnaaz reached wagah border to promote   singh vs kaur 2
    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ ਸ਼ਹਿਨਾਜ਼, ਦੇਖੋ ਤਸਵੀਰਾਂ
  • ladakh  tourism  record  tourists
    ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ
  • former lecturer pleads guilty
    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ ਦੀ ਜਾਨ, ਦੋਸ਼ ਕੀਤਾ ਸਵੀਕਾਰ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • influencer manjit kaur main accused arrested police
      ਇਨਫਲੁਐਂਸਰ ਮਨਜੀਤ ਕੌਰ ਮਾਮਲੇ 'ਚ ਵੱਡੀ ਖ਼ਬਰ ; ਪੁਲਸ ਨੇ ਮੁੱਖ ਮੁਲਜ਼ਮ ਨੂੰ ਕੀਤਾ...
    • daughter dua birthday deepika padukone maternity photoshoot
      ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ
    • hanuman ansh  made in 2 crores collected 150 crores
      2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਕੀਤਾ 150 ਕਰੋੜ ਦਾ ਕੁਲੈਕਸ਼ਨ ! ਟੀਮ ਨੇ...
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • miss austria passes away
      ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
    • governor yadav supreme court order issued
      '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +