Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:51:14 AM

  • if you help iran  you will have to face serious consequences

    'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • ਹੈਮਿਲਟਨ
  • ਟੀਮ ਇੰਡੀਆ ਦੇ ਨਿਸ਼ਾਨੇ 'ਤੇ ਹੁਣ 'ਜਾਇੰਟ ਕਿੱਲਰ'!

CRICKET News Punjabi(ਕ੍ਰਿਕਟ)

ਟੀਮ ਇੰਡੀਆ ਦੇ ਨਿਸ਼ਾਨੇ 'ਤੇ ਹੁਣ 'ਜਾਇੰਟ ਕਿੱਲਰ'!

  • Updated: 10 Mar, 2015 03:15 AM
ਹੈਮਿਲਟਨ
article
  • Share
    • Facebook
    • Tumblr
    • Linkedin
    • Twitter
  • Comment

ਹੈਮਿਲਟਨ(ਯੂ. ਐੱਨ. ਆਈ.)¸ਵਿਸ਼ਵ ਕੱਪ 'ਚ ਹੁਣ ਤਕ ਦੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੂਲ-ਬੀ ਵਿਚ ਚੋਟੀ 'ਤੇ ਕਾਬਜ਼ ਭਾਰਤ ਦਾ ਅਗਲਾ ਮੁਕਾਬਲਾ ਮੰਗਲਵਾਰ ਨੂੰ ਹੈਮਿਲਟਨ ਦੇ ਸੇਡੋਨ ਪਾਰਕ ਮੈਦਾਨ 'ਤੇ 'ਜਾਇੰਟ ਕਿੱਲਰ' ਆਇਰਲੈਂਡ ਨਾਲ ਹੋਵੇਗਾ, ਜਿਥੇ ਭਾਰਤ ਆਪਣੀ ਜਿੱਤ ਦੀ ਲੈਅ ਬਰਕਰਾਰ ਰੱਖਣਾ ਚਾਹੇਗਾ ਤੇ ਇਤਿਹਾਸ ਰਚਣ ਦੀ ਕੋਸ਼ਿਸ਼ ਕਰੇਗਾ। ਆਪਣੇ ਪਹਿਲੇ ਮੁਕਾਬਲੇ ਵਿਚ ਵੈਸਟਇੰਡੀਜ਼ ਨੂੰ ਹਰਾ ਕੇ ਸਭ ਤੋਂ ਵੱਡਾ ਫੇਰਬਦਲ ਕਰਨ ਵਾਲੀ ਟੀਮ ਆਇਰਲੈਂਡ ਵੀ ਇਸ ਵਾਰ ਮਜ਼ਬੂਤ ਸਥਿਤੀ 'ਚ ਨਜ਼ਰ ਆ ਰਹੀ ਹੈ। ਆਇਰਲੈਂਡ ਨੇ ਜਿਥੇ ਆਪਣੇ ਪਿਛਲੇ ਤੇ ਚੌਥੇ ਮੁਕਾਬਲੇ 'ਚ ਜ਼ਿੰਬਾਬਵੇ ਨੂੰ ਚਿੱਤ ਕੀਤਾ ਸੀ, ਉਥੇ ਹੀ ਭਾਰਤ ਨੇ ਸ਼ੁੱਕਰਵਾਰ ਨੂੰ ਪਰਥ ਦੇ ਮੈਦਾਨ 'ਤੇ ਖੇਡੇ ਗਏ ਮੁਕਾਬਲੇ 'ਚ ਵੈਸਟਇੰਡੀਜ਼ 'ਤੇ ਚਾਰ ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਜੇਕਰ ਆਇਰਲੈਂਡ ਇਹ ਮੈਚ ਜਿੱਤ ਜਾਂਦਾ ਹੈ ਤਾਂ ਕੁਆਰਟਰ ਫਾਈਨਲ 'ਚ ਉਸ ਦੇ ਜਾਣ ਦਾ ਰਸਤਾ ਆਸਾਨ ਹੋ ਜਾਵੇਗਾ।
ਪਿਛਲੇ ਪੰਜ ਇਕ ਦਿਨਾ ਮੁਕਾਬਲਿਆਂ ਵਿਚੋਂ ਚਾਰ ਜਿੱਤਣ ਵਾਲੀ ਭਾਰਤੀ ਟੀਮ ਪੂਰੀ ਫਾਰਮ 'ਚ ਚੱਲ ਰਹੀ ਹੈ ਅਤੇ ਉਸ ਨੇ ਇਸ ਵਿਸ਼ਵ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਵਿਸ਼ਵ ਕੱਪ ਵਿਚ ਹੁਣ ਤਕ ਦੇ ਆਪਣੇ ਸਾਰੇ ਚਾਰੇ ਮੈਚ ਜਿੱਤ ਚੁੱਕੀ ਹੈ ਤੇ ਕੱਲ ਜੇਕਰ ਉਹ ਆਇਰਲੈਂਡ ਨੂੰ ਹਰਾ ਦਿੰਦੀ ਹੈ ਤਾਂ ਵਿਸ਼ਵ ਕੱਪ 'ਚ ਲਗਾਤਾਰ 9 ਜਿੱਤ ਦਰਜ ਕਰਨ ਦਾ ਰਿਕਾਰਡ ਉਸ ਦੇ ਨਾਂ ਹੋ ਜਾਵੇਗਾ। ਇਸ ਰਿਕਾਰਡ ਮੁਹਿੰਮ ਦਾ ਆਗਾਜ਼ 2011 ਵਿਸ਼ਵ ਕੱਪ ਦੌਰਾਨ ਚੇਨਈ 'ਚ ਵੈਸਟਇੰਡੀਜ਼ 'ਤੇ ਜਿੱਤ ਨਾਲ ਹੋਇਆ ਸੀ।
ਪਿਛਲੇ ਮੈਚ ਵਿਚ ਵੈਸਟਇੰਡੀਜ਼ 'ਤੇ ਮਿਲੀ ਜਿੱਤ ਉਸ ਦੀ ਲਗਾਤਾਰ ਅੱਠਵੀਂ ਜਿੱਤ ਸੀ, ਜਿਸ ਦੇ ਨਾਲ ਉਸ ਨੇ 2003 ਵਿਚ ਦੱਖਣੀ ਅਫਰੀਕਾ ਵਿਚ ਹੋਏ ਵਿਸ਼ਵ ਕੱਪ 'ਚ ਸੌਰਭ ਗਾਂਗੁਲੀ ਦੀ ਟੀਮ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਸੀ। ਭਾਰਤ ਨੇ ਆਇਰਲੈਂਡ ਦਾ ਸਾਹਮਣਾ ਇਸ ਤੋਂ ਪਹਿਲਾਂ ਦੋ ਵਾਰ ਵਿਸ਼ਵ ਕੱਪ 'ਚ ਹੀ ਕੀਤਾ ਹੈ, ਜਿਸ 'ਚ ਦੋਵਾਂ ਮੈਚਾਂ 'ਚ ਟੀਮ ਇੰਡੀਆ ਨੇ ਹੀ ਜਿੱਤ ਦਾ ਝੰਡਾ ਲਹਿਰਾਇਆ ਹੈ। ਸਾਲ 2007 ਦੇ ਵਿਸ਼ਵ ਕੱਪ 'ਚ ਬੇਲਫਾਸਟ 'ਚ ਖੇਡੇ ਗਏ ਮੁਕਾਬਲੇ ਵਿਚ ਭਾਰਤ ਨੇ ਆਇਰਲੈਂਡ ਨੂੰ 9 ਵਿਕਟਾਂ ਨਾਲ ਤੇ ਸਾਲ 2011 'ਚ ਬੰਗਲੌਰ ਵਿਚ ਖੇਡੇ ਗਏ ਵਿਸ਼ਵ ਕੱਪ ਮੁਕਾਬਲੇ ਵਿਚ 5 ਵਿਕਟਾਂ ਨਾਲ ਹਰਾਇਆ ਸੀ।

  • ਆਇਰਲੈਂਡ
  • ਵਿਸ਼ਵ ਕੱਪ
  • Ireland
  • World Cup

ਗਾਂਗੁਲੀ ਨੇ ਖੋਲ੍ਹਿਆ ਸ਼ਿਖਰ ਦੀ ਸਫ਼ਲਤਾ ਦਾ ਰਾਜ਼

NEXT STORY

Stories You May Like

  • team india suffers setback captain shubman gill suffers injury
    ਟੀਮ ਇੰਡੀਆ ਨੂੰ ਝਟਕਾ! ਕਪਤਾਨ ਸ਼ੁਭਮਨ ਗਿੱਲ ਦੇ ਲੱਗੀ ਸੱਟ, ਹੁਣ ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • bhuvneshwar kumar breaks silence on return to team india
    ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...
  • bumrah s absence role of coe under question
    ਟੀਮ ਇੰਡੀਆ 'ਤੇ ਸੱਟਾਂ ਦੀ ਮਾਰ: ਵਰਕਲੋਡ ਨੇ ਖੋਲ੍ਹੀ ਰੀਹੈਬ ਸਿਸਟਮ ਦੀ ਪੋਲ!
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • bengaluru hotels food safety team spoiled meat milk
    ਬੈਂਗਲੁਰੂ ਦੇ ਹੋਟਲਾਂ 'ਚ ਪੁੱਜੀ ਫੂਡ ਸੇਫਟੀ ਟੀਮ: ਵੱਡੀ ਮਾਤਰਾ 'ਚ ਖ਼ਰਾਬ ਮੀਟ, ਦੁੱਧ, ਸਬਜ਼ੀਆਂ ਤੇ ਹੋਰ ਸਾਮਾਨ ਕੀਤਾ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • australian cricketer fined
      ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...
    • star cricketer retires
      ਸਟਾਰ ਕ੍ਰਿਕਟਰ ਨੇ ਲਿਆ ਸੰਨਿਆਸ, 26 ਸਾਲ ਦੀ ਉਮਰ 'ਚ ਫੈਸਲਾ ਕਰ ਸਭ ਨੂੰ ਕੀਤਾ...
    • rishabh pant becomes india  s most successful batsman
      ਭਾਰਤ ਦੇ ਸਭ ਤੋਂ ਸਫਲ ਬੱਲੇਬਾਜ਼ ਬਣੇ ਰਿਸ਼ਭ ਪੰਤ, ਗਿੱਲ ਨੂੰ ਪਿੱਛੇ ਛੱਡ ਹਾਸਲ...
    • i learnt a lesson from manjrekar when he criticised me  ashwin
      ਜਦੋਂ ਮਾਂਜਰੇਕਰ ਨੇ ਮੇਰੀ ਆਲੋਚਨਾ ਕੀਤੀ ਤਾਂ ਮੈਂ ਉਸ ਤੋਂ ਸਬਕ ਸਿੱਖਿਆ ਸੀ :...
    • the 5th day of play between india and sri lanka begins
      ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 5ਵੇਂ ਦਿਨ ਦੀ ਖੇਡ ਸ਼ੁਰੂ, ਸ਼੍ਰੀਲੰਕਾ ਸਾਹਮਣੇ 372...
    • glenn maxwell becomes father for the second time
      ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਦੂਜੀ ਵਾਰ ਬਣੇ ਪਿਤਾ, ਧੀ ਦਾ ਰੱਖਿਆ ਬੇਹੱਦ...
    • deliveries that hold their line are troubling the batsmen  jadeja
      ਸਿੱਧੀਆਂ ਗੇਂਦਾਂ ਬੱਲੇਬਾਜ਼ਾਂ ਨੂੰ ਪਰੇਸ਼ਾਨ ਕਰ ਰਹੀਆਂ ਹਨ: ਜਡੇਜਾ
    • aus drops weatherold  matt renshaw called up for mackay test
      AUS ਨੇ ਵੇਦਰਾਲਡ ਨੂੰ ਛੱਡਿਆ, ਮੈਟ ਰੇਨਸ਼ਾਅ ਨੂੰ ਮੈਕੇ ਟੈਸਟ ਲਈ ਸੱਦਿਆ ਗਿਆ
    • ind vs sl  india set a target of 372 runs for sri lanka
      IND vs SL: ਪੰਤ ਅਤੇ ਪਡਿੱਕਲ ਦੀਆਂ ਸ਼ਾਨਦਾਰ ਪਾਰੀਆਂ ਨਾਲ ਭਾਰਤ ਨੇ ਸ਼੍ਰੀਲੰਕਾ...
    • rishabh pant created history
      ਰਿਸ਼ਭ ਪੰਤ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +