ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 62.6983 ਰੁਪਏ ਪ੍ਰਤੀ ਡਾਲਰ ਨਿਰਧਾਰਤ ਕੀਤੀ। ਪਿਛਲੇ ਕਾਰੋਬਾਰੀ ਦਿਨ 'ਤੇ ਇਹ 62.6160 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਤ ਜਾਣਕਾਰੀ ਦੇ ਮੁਤਾਬਕ ਰੁਪਏ ਦੀ ਸੰਦਰਭ ਦਰ ਯੂਰੋ ਦੇ ਮੁਕਾਬਲੇ 'ਚ 62.6577 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਨ 'ਤੇ 67.9634 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੀ ਕੀਮਤ 94.5490 ਰੁਪਏ ਪ੍ਰਤੀ ਪੌਂਡ ਅਤੇ ਯੇਨ ਦੀ ਕੀਮਤ 51.47 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਤ ਕੀਤੀ ਗਈ।
ਇਨਫੋਸਿਸ ਨੇ ਪਿਊਤੋ ਰਿਕੋ 'ਚ ਖੋਲ੍ਹਿਆ ਨਵਾਂ ਬੀ.ਪੀ.ਓ.
NEXT STORY