Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:02:48 AM

  • pm narendra modi jalandhar visit today

    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ...

  • july 20  beginning  parliament  monsoon session

    20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ :...

  • pm modi jalandhar closed many roads route map

    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ,...

  • heartbreaking accident in algeria

    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਇੱਛਾਵਾਂ ਨੂੰ ਕਾਬੂ 'ਚ ਕਰਨ ਨਾਲ ਮਨ ਹੋਵੇਗਾ ਸਾਫ

DHARM News Punjabi(ਧਰਮ)

ਇੱਛਾਵਾਂ ਨੂੰ ਕਾਬੂ 'ਚ ਕਰਨ ਨਾਲ ਮਨ ਹੋਵੇਗਾ ਸਾਫ

  • Updated: 10 Mar, 2015 05:36 PM
Dharm
article
  • Share
    • Facebook
    • Tumblr
    • Linkedin
    • Twitter
  • Comment

ਆਤਮਾ ਪਹਿਲਾਂ ਤੋਂ ਹੀ ਆਜ਼ਾਦ, ਸ਼ਾਂਤ, ਗਿਆਨ ਸਰੂਪ ਤੇ ਪ੍ਰੇਮ ਸਰੂਪ ਹੈ। ਇਸ ਵਿਚ ਅਸੀਂ ਨਾ ਤਾਂ ਬਾਹਰੋਂ ਪਿਆਰ ਪਾ ਸਕਦੇ ਹਾਂ, ਨਾ ਇਸ ਵਿਚ ਗਿਆਨ ਭਰ ਸਕਦੇ ਹਾਂ ਅਤੇ ਨਾ ਹੀ ਇਸ ਨੂੰ ਮੁਕਤ ਕਰ ਸਕਦੇ ਹਾਂ। ਗੁਰੂ ਤੋਂ ਮਿਲਿਆ ਗਿਆਨ ਸਿਰਫ ਆਤਮਾ ਦੇ ਉੱਪਰ ਆਏ ਅਗਿਆਨ ਨੂੰ ਹਟਾਉਣ ਲਈ ਹੁੰਦਾ ਹੈ ਕਿਉਂਕਿ ਅਸੀਂ ਜ਼ਿੰਦਗੀ ਭਰ ਆਪਣੇ ਮਨ ਨੂੰ ਮੈਂ-ਮੇਰਾ ਨਾਲ ਪੈਦਾ ਹੋਏ ਕਾਮ, ਗੁੱਸੇ, ਲਾਲਚ, ਮੋਹ ਆਦਿ ਵਰਗੇ ਵਿਕਾਰਾਂ ਨਾਲ ਭਰ ਦਿੰਦੇ ਹਾਂ।
ਸਾਡਾ ਮਨ ਕਾਮ ਦੇ ਫਲਾਂ ਨਾਲ ਗੰਦਾ ਹੋ ਜਾਂਦਾ ਹੈ। ਆਤਮਾ ਦਾ ਚਾਨਣ ਤੇ ਉਸ ਦੀ ਦੈਵਿਕਤਾ ਇਸੇ ਮਨ ਰਾਹੀਂ ਬਾਹਰ ਵੱਲ ਵਗਦੀ ਹੈ। ਅਜਿਹੀ ਹਾਲਤ ਵਿਚ ਜੇ ਮਨ ਰੂਪੀ ਰਸਤਾ ਹੀ ਮੈਲਾ ਹੋਵੇਗਾ ਤਾਂ ਆਤਮਾ ਦਾ ਗਿਆਨ ਕਿਵੇਂ ਬਾਹਰ ਵੱਲ ਆਏਗਾ? ਅਧਿਆਤਮ ਇਸੇ ਗੰਦੇ ਮਨ ਦੀ ਸਫਾਈ ਦੀ ਪ੍ਰਕਿਰਿਆ ਹੈ।
ਇਹ ਮਨ ਸਭ ਤੋਂ ਜ਼ਿਆਦਾ ਸਾਡੀਆਂ ਇੱਛਾਵਾਂ ਕਾਰਨ ਗੰਦਾ ਹੁੰਦਾ ਹੈ ਕਿਉਂਕਿ ਜਦੋਂ ਤਕ ਇੱਛਾਵਾਂ ਖਤਮ ਨਹੀਂ ਹੁੰਦੀਆਂ, ਇਸ ਤਰ੍ਹਾਂ ਮਨ ਗੰਦਾ ਹੋ ਕੇ ਆਤਮਾ ਦੇ ਗਿਆਨ ਨੂੰ ਢਕਦਾ ਰਹੇਗਾ। ਇਹ ਕੁਝ ਅਜਿਹਾ ਹੀ ਹੈ ਜਿਵੇਂ ਅੱਗ ਧੂੰਏਂ ਨਾਲ ਅਤੇ ਸ਼ੀਸ਼ਾ ਧੂੜ-ਮਿੱਟੀ ਨਾਲ ਢਕਿਆ ਰਹਿੰਦਾ ਹੈ। ਉਂਝ ਵੀ ਗਿਆਨ ਕਾਮ ਵਾਸਨਾਵਾਂ ਨਾਲ ਢਕਿਆ ਰਹਿੰਦਾ ਹੈ।
ਇਸ ਲਈ ਸਾਡੀ ਕੋਸ਼ਿਸ਼ ਇੱਛਾਵਾਂ ਨੂੰ ਕਾਬੂ ਵਿਚ ਕਰ ਕੇ ਮਨ ਨੂੰ ਸਾਫ ਕਰਨ ਦੀ ਹੋਣੀ ਚਾਹੀਦੀ ਹੈ। ਜਿਉਂ-ਜਿਉਂ ਮਨ ਸਾਫ ਹੋਵੇਗਾ, ਆਤਮਾ ਦੇ ਗਿਆਨ ਦਾ ਅਹਿਸਾਸ ਹੋਣ ਲੱਗੇਗਾ।

  • ਆਤਮਾ
  • spirit
  • ਪ੍ਰੇਮ
  • love

ਫੇਰਿ ਦੀਆ ਦੇਹੁਰਾ ਨਾਮੇ ਕਉ...

NEXT STORY

Stories You May Like

  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • punjab congress main face assembly elections
    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
  • vandalism and sacrilege in temple with intent to steal
    ਚੋਰੀ ਕਰਨ ਦੀ ਨੀਅਤ ਨਾਲ ਮੰਦਰ ’ਚ ਕੀਤੀ ਭੰਨਤੋੜ ਤੇ ਬੇਅਦਬੀ, ਮੁਲਜ਼ਮ ਕਾਬੂ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • drug addicts arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 3 ਨੌਜਵਾਨ ਕਾਬੂ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • who will benefit and who will lose from the rule of deducting rs 1800 from pf
    PF 'ਚ 1800 ਰੁਪਏ ਦੀ ਕਟੌਤੀ ਵਾਲੇ ਨਿਯਮ ਨਾਲ ਕਿਸ ਨੂੰ ਹੋਵੇਗਾ ਫ਼ਾਇਦਾ ਤੇ ਕਿਸ ਨੂੰ ਹੋਵੇਗਾ ਨੁਕਸਾਨ...
  • lady drug smugler arrested
    ਅਫੀਮ ਦੀ ਸਪਲਾਈ ਕਰਨ ਜਾ ਰਹੀ ਮਹਿਲਾ ਸਮੱਗਲਰ ਕਾਬੂ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • today these 4 zodiac signs will be blessed by goddess lakshmi
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ...
    • silver is a boon for mental peace
      ਮਾਨਸਿਕ ਸ਼ਾਂਤੀ ਤੋਂ ਮੁਕਤੀ ਲਈ ਵਰਦਾਨ ਹੈ ਚਾਂਦੀ, ਜਾਣੋ ਇਸ ਦੇ ਜੋਤਿਸ਼ੀ ਲਾਭ
    • it will rain notes on these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਸ਼ਨੀ-ਬੁੱਧ ਬਣਾਉਣਗੇ...
    • don t forget to keep these things at home
      ਘਰ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ ਨੁਕਸਾਨ, ਆਰਥਿਕ ਪੱਖੋਂ...
    • today itself 3 zodiac signs will be lucky
      ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ...
    • surya gochar  july 20  zodiac signs  golden period rashifal
      ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ,...
    • these 5 zodiac signs will be in the lottery
      ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ...
    • a kitchen built in the wrong direction can become a cause of poverty
      ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
    • today the grace of goddess lakshmi will shower on 3 zodiac signs
      ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +