Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    12:16:46 AM

  • bunty bains responds after sidhu moosewala parents protest

    ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਬੰਟੀ...

  • el paso airport in texas briefly shut

    US ਦੇ El Paso ਏਅਰਪੋਰਟ ਨੇੜੇ ਦਿਖੇ Mexican...

  • musewala  s parents ssp office complaint pargat singh

    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP...

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • 'ਵਿਦੇਸ਼ਾਂ 'ਚ ਪੜ੍ਹਣ ਲਈ 45,000 ਕਰੋੜ ਖਰਚਦੇ ਹਨ ਭਾਰਤੀ'

BUSINESS KNOWLEDGE News Punjabi(ਵਪਾਰ ਗਿਆਨ)

'ਵਿਦੇਸ਼ਾਂ 'ਚ ਪੜ੍ਹਣ ਲਈ 45,000 ਕਰੋੜ ਖਰਚਦੇ ਹਨ ਭਾਰਤੀ'

  • Updated: 10 Mar, 2015 10:47 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਵਿਚ ਉੱਚ ਸਿੱਖਿਆ ਦਾ ਵਧੀਆ ਇੰਤਜਾਮ ਨਾ ਹੋਣ ਦੇ ਨਾਲ ਹੀ ਵਿਸ਼ਵ ਪੱਧਰ 'ਤੇ ਜਾਂਚ ਸੰਸਥਾਨਾਂ ਦੀ ਅਣਹੋਂਦ 'ਚ ਵਿਦੇਸ਼ੀ ਕਾਲਜਾਂ ਦਾ ਰੁਖ਼ ਕਰਨ ਵਾਲੇ ਵਿਦਿਆਰਥੀ ਆਪਣੀ ਪੜ੍ਹਾਈ 'ਤੇ ਸਾਲਾਨਾ 6 ਤੋਂ 7 ਅਰਬ ਡਾਲਰ (ਕਰੀਬ 45,000 ਕਰੋੜ ਰੁਪਏ) ਖਰਚ ਕਰਦੇ ਹਨ।

ਵਣਜ ਅਤੇ ਉਦਯੋਗ ਸੰਗਠਨ ਐਸੋਚੈਮ ਅਤੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸਿਜ਼ (ਟੀ.ਆਈ.ਐਸ.ਐਸ.) ਦੀ ਸੰਯੁਕਤ ਰਿਪੋਰਟ 'ਚ ਦੇਸ਼ ਤੋਂ ਵੱਡੀ ਪੂੰਜੀ ਦੇ ਬਾਹਰ ਜਾਣ 'ਤੇ ਚਿੰਤਾ ਜਤਾਉਂਦੇ ਹੋਏ ਕਿਹਾ ਗਿਆ ਹੈ ਕਿ ਅਜਿਹਾ ਕੇਵਲ ਉੱਚ ਵਰਗ ਦੇ ਲੋਕ ਹੀ ਨਹੀਂ, ਬਲਕਿ ਮੱਧ ਵਰਗ ਵੀ ਬੱਚਿਆਂ ਨੂੰ ਬਿਹਤਰ ਅਤੇ ਭਰੋਸੇਯੋਗ ਸਿੱਖਿਆ ਦਿਵਾਉਣ ਲਈ ਆਪਣੀ ਜੀਵਨ-ਭਰ ਦੀ ਕਮਾਈ ਖਰਚ ਕਰ ਰਹੇ ਹਨ। ਐਸੋਚੈਮ ਨੇ ਕਿਹਾ ਕਿ ਆਵਿਸ਼ਕਾਰ ਅਤੇ ਸਟਾਰਟ-ਅਪ ਤਕਨੀਕ ਲਈ ਪੇਟੈਂਟ ਹਾਸਲ ਕਰਨ ਦੇ ਮਾਮਲੇ 'ਚ ਭਾਰਤ ਦੀ ਬਹੁਤ ਹੀ ਖ਼ਰਾਬ ਹਾਲਤ ਹੈ। ਅਸੀਂ ਲੋਕ ਅਜੇ ਤਕ ਮਾਈਕ੍ਰੋਸਾਫਟ, ਗੂਗਲ, ਫੇਸਬੁੱਕ, ਵਾਲਮਾਰਟ ਅਤੇ ਨਾਇਕੀ ਵਰਗੀ ਇਕ ਵੀ ਕੰਪਨੀ ਨਹੀਂ ਖੜ੍ਹੀ ਕਰ ਪਾਏ ਹਾਂ, ਜਦੋਂਕਿ ਇਟਲੀ ਅਤੇ ਫਿਨਲੈਂਡ ਵਰਗੇ ਛੋਟੇ ਦੇਸ਼ ਇਸ ਮਾਮਲੇ ਵਿਚ ਭਾਰਤ ਤੋਂ ਕਿਤੇ ਅੱਗੇ ਹਨ।

ਰਾਜ ਅਤੇ ਕੇਂਦਰ ਸਰਕਾਰ ਵਲੋਂ ਸਿੱਖਿਆ ਸੰਸਥਾਵਾਂ ਨੂੰ ਦਿੱਤੇ ਜਾਮ ਵਾਲੇ ਫੰਡ ਦਾ 90 ਫ਼ੀਸਦੀ ਹਿੱਸਾ ਜਾਂਚ ਨੂੰ ਹੱਲਾ-ਸ਼ੇਰੀ ਦੇਣ ਵਾਲੇ ਉਪਰਾਲਿਆਂ ਦੀ ਬਜਾਏ ਉੱਥੋਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਤਨਖਾਹ ਅਤੇ ਨਵੀਆਂ ਇਮਾਰਤਾਂ ਦੇ ਨਿਰਮਾਣ 'ਤੇ ਖਰਚ ਕੀਤਾ ਜਾਂਦਾ ਹੈ । ਅਜਿਹੇ ਵਿਚ ਜਾਂਚ ਸਹੂਲਤਾਂ ਦੀ ਅਣਹੋਂਦ ਵਿਚ ਜੀਨੀਅਸ ਵਿਦਿਆਰਥੀ ਵਿਦੇਸ਼ੀ ਸੰਸਥਾਵਾਂ ਨੂੰ ਪਹਿਲ ਦਿੰਦੇ ਹਨ।

ਨਹੀਂ ਨਿਕਲੇ 'ਨੋਬਲ' ਪੁਰਸਕਾਰ ਜਿੱਤਣ ਵਾਲੇ ਵਿਦਵਾਨ
ਹਾਲਾਂਕਿ ਭਾਰਤੀ ਤਕਨੀਕੀ ਸੰਸਥਾਵਾਂ (ਆਈ.ਆਈ.ਟੀ.) ਵਿਚ ਇਕ ਸਾਲ ਵਿਚ 10 ਤੋਂ 15 ਹਜ਼ਾਰ ਵਿਦਿਆਰਥੀਆਂ ਨੂੰ ਦਾਖਲਾ ਮਿਲਦਾ ਹੈ ਪਰ ਉਥੇ ਨਾ ਤਾਂ ਵਿਸ਼ਵ ਪੱਧਰ 'ਤੇ ਪੇਟੈਂਟ ਹਾਸਲ ਕੀਤੇ ਗਏ ਅਤੇ ਇਕ ਵੀ ਨੋਬਲ ਪੁਰਸਕਾਰ ਜਿੱਤਣ ਵਾਲਾ ਵਿਦਵਾਨ ਨਹੀਂ ਨਿਕਲਿਆ, ਜਦੋਂਕਿ ਉਸ ਦੀ ਸਥਾਪਨਾ ਤੋਂ ਲੈ ਕੇ ਲਗਾਤਾਰ ਸੰਚਾਲਿਤ ਕਰਨ ਲਈ ਸਰਕਾਰ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਖਰਚ ਕਰਦੀ ਹੈ।

  • ਵਿਦੇਸ਼ਾਂ
  • Overseas
  • ਭਾਰਤੀ
  • Indians
  • Study

ਸਨੈਪਡੀਲ 'ਤੇ ਫਲੈਟ ਵੇਚੇਗੀ ਡੀ.ਐਲ.ਐਫ.

NEXT STORY

Stories You May Like

  • vodafone idea will invest 45 000 crore over the next three years ceo
    ਵੋਡਾਫੋਨ-ਆਈਡੀਆ ਅਗਲੇ 3 ਸਾਲਾਂ 'ਚ 45,000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ : CEO
  • powerful banks needed high level committee to be formed soon sitharaman
    ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ : ਸੀਤਾਰਾਮਨ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • union budget allocates rs 6000 crore for census 2027 india
    ਬਜਟ ’ਚ ਮਰਦਮਸ਼ੁਮਾਰੀ 2027 ਲਈ 6,000 ਕਰੋੜ ਰੁਪਏ ਦੀ ਵਿਵਸਥਾ
  • indian man won 49 crores
    ਦੁਬਈ 'ਚ ਭਾਰਤੀ ਬੰਦੇ 'ਹੱਥ' ਲੱਗੇ 49 ਕਰੋੜ ਰੁਪਏ ! ਹੁਣ ਦੋਸਤ ਨਾਲ ਵੰਡੇਗਾ ਪੈਸੇ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
Trending
Ek Nazar
trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਗਿਆਨ ਦੀਆਂ ਖਬਰਾਂ
    • 8th pay commission  these employees will also get the full benefits
      8th Pay Commission: ਇਨ੍ਹਾਂ ਕਰਮਚਾਰੀਆਂ ਨੂੰ ਵੀ ਮਿਲਣਗੇ 8ਵੇਂ ਤਨਖਾਹ ਕਮਿਸ਼ਨ...
    • new it rules  children  s education will be implemented from april 1
      New IT Rules : ਕਾਰ, ਭੋਜਨ,ਬੱਚਿਆਂ ਦੀ ਪੜ੍ਹਾਈ ਲਈ ਖ਼ਰਚ ਤੱਕ ਦੇ 1 ਅਪ੍ਰੈਲ ਤੋਂ...
    • russia on oil supply to india
      ''ਡਾਲਰ ਨੂੰ ਹਥਿਆਰ ਵਾਂਗ ਵਰਤ ਰਿਹੈ ਅਮਰੀਕਾ..!'' ਭਾਰਤ ਨੂੰ ਤੇਲ ਵੇਚਣ ਬਾਰੇ...
    • when will private employees get pension
      EPFO: ਪ੍ਰਾਈਵੇਟ ਨੌਕਰੀ ਵਾਲਿਆਂ ਨੂੰ ਕਦੋਂ ਮਿਲੇਗੀ ਪੈਨਸ਼ਨ? ਇਹ ਨਿਯਮ ਜਾਣ ਲਓ,...
    • dream ride just got cheaper
      ਸਸਤੀ ਹੋਈ ਸੁਪਨਿਆਂ ਦੀ ਸਵਾਰੀ: ਇਸ ਸਰਕਾਰੀ ਬੈਂਕ ਨੇ ਘੱਟ ਕੀਤੀ ਕਾਰ ਲੋਨ EMI
    • big agreement between india and britain
      ਭਾਰਤ-ਬ੍ਰਿਟੇਨ ਵਿਚਾਲੇ ਵੱਡਾ ਸਮਝੌਤਾ: ਹੁਣ ਵਿਦੇਸ਼ 'ਚ ਕੰਮ ਕਰਨ 'ਤੇ ਨਹੀਂ ਦੇਣਾ...
    • finance minister to address rbi board on february 23
      ਵਿੱਤ ਮੰਤਰੀ 23 ਫਰਵਰੀ ਨੂੰ RBI ਬੋਰਡ ਨੂੰ ਕਰਨਗੇ ਸੰਬੋਧਨ
    • banks will remain closed on february 12
      ਸਾਵਧਾਨ! 12 ਫਰਵਰੀ ਨੂੰ ਬੈਂਕ ਰਹਿਣਗੇ ਬੰਦ, ਦੇਸ਼ ਵਿਆਪੀ ਹੜਤਾਲ ਦਾ ਐਲਾਨ
    • building a house has become more expensive  prices of bar hike
      ਘਰ ਬਣਾਉਣਾ ਹੋਇਆ ਹੋਰ ਮਹਿੰਗਾ, ਦਿੱਲੀ ਤੋਂ ਮੁੰਬਈ ਤੱਕ ਵਧੇ ਸਰੀਏ ਦੇ ਭਾਅ, ਜਾਣੋ...
    • a millionaire can make a 100 rupee note overnight historical significance
      100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +