Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    5:28:56 PM

  • long power cut to be imposed in punjab tomorrow

    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ...

  • punjab teacher turns into a beast

    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ...

  • france good news

    Good News ; ਭਾਰਤੀਆਂ ਲਈ 'Visa Free' ਹੋਇਆ...

  • tehri pickup accident khai girne rescue operation

    ਟਿਹਰੀ 'ਚ ਭਿਆਨਕ ਹਾਦਸਾ: 984 ਫੁੱਟ ਡੂੰਘੀ ਖਾਈ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਪਾਸਪੋਰਟ ਅਤੇ ਡ੍ਰਾਈਵਿੰਗ ਲਾਈਸੈਂਸ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ!

BUSINESS News Punjabi(ਵਪਾਰ)

ਪਾਸਪੋਰਟ ਅਤੇ ਡ੍ਰਾਈਵਿੰਗ ਲਾਈਸੈਂਸ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ!

  • Updated: 11 Mar, 2015 05:22 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜਨਤਾ ਨੂੰ ਸਮੇਂ 'ਤੇ ਹਰ ਤਰ੍ਹਾਂ ਦੀਆਂ ਜਨ ਸਹੂਲਤਾਂ ਮਿਲਣ, ਇਸ ਦੇ ਲਈ ਸਰਕਾਰ ਜ਼ਿੰਮੇਦਾਰੀ ਤੈਅ ਕਰਨ ਦੇ ਲਈ ਇਕ ਫ੍ਰੇਮਵਰਕ ਬਣਾਉਣ ਦਾ ਕੰਮ ਕਰ ਰਹੀ ਹੈ। ਇਨ੍ਹਾਂ ਜਨ-ਸਹੂਲਤਾਂ 'ਚ ਪਾਸਪੋਰਟ ਜਾਂ ਡ੍ਰਾਈਵਿੰਗ ਲਾਈਸੈਂਸ ਤੋਂ ਲੈ ਕੇ ਸਿਹਤ ਬੀਮਾ ਕਲੇਮ ਤੱਕ ਦੀਆਂ ਜਨ ਸਹੂਲਤਾਂ ਸ਼ਾਮਲ ਹੋਣਗੀਆਂ ਅਤੇ ਇਸ 'ਚ ਦੇਰੀ 'ਤੇ ਜੁਰਮਾਨੇ ਦੀ ਵਿਵਸਥਾ ਹੋਵੇਗੀ।

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਵਿਭਾਗ ਅਤੇ ਕੁਆਲਿਟੀ ਕੰਟਰੋਲ ਆਫ ਇੰਡੀਆ ਇਸ ਦੇ ਲਈ ਸ਼ੁਰੂਆਤ 'ਚ ਕੇਂਦਰ ਦੀਆਂ 10 ਸੇਵਾਵਾਂ ਦੀ ਪਛਾਣ ਕਰਨਗੇ। ਸਭ ਤੋਂ ਪਹਿਲੇ ਇਸ ਪਹਿਲ ਨੂੰ ਨਾਗਾਲੈਂਡ ਅਤੇ ਹਰਿਆਣਾ 'ਚ ਲਾਗੂ ਕੀਤਾ ਜਾਵੇਗਾ। ਕੁਆਲਿਟੀ ਕਾਉਂਸਿਲ ਆਫ ਇੰਡੀਆ ਦੀ ਸਥਾਪਨਾ ਸਰਕਾਰ ਅਤੇ 3 ਉਦਯੋਗਿਕ ਸੰਗਠਨਾਂ ਨੇ ਮਿਲ ਕੇ ਕੀਤੀ ਸੀ।

ਇਸ ਫ੍ਰੇਮਵਰਕ 'ਚ ਸੂਬਿਆਂ ਦੇ ਪਬਲਿਕ ਸਰਵਿਸਿਜ਼ ਗਾਰੰਟੀ ਐਕਟ ਅਤੇ ਸਿਟੀਜੰਸ ਚਾਰਟਰ ਨੂੰ ਮਿਲਾ ਕੇ ਇਕ ਕੀਤਾ ਜਾਵੇਗਾ, ਜਿਸ ਨਾਲ ਸੇਵਾ ਦੇਣ ਦੇ ਲਈ ਤੈਅ ਸਮਾਂ, ਸ਼ਿਕਾਇਤ ਨਿਪਟਾਰਾ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀਆਂ ਨੂੰ ਲੈ ਕੇ ਸਰਕਾਰੀ ਅਦਾਰਿਆਂ ਦੀ ਵਚਨਬੱਧਤਾ ਦਾ ਜ਼ਿਕਰ ਹੋਵੇਗਾ। ਜੁਰਮਾਨੇ ਤੋਂ ਇਲਾਵਾ ਇਕ ਅਜਿਹੀ ਵਿਵਸਥਾ ਵੀ ਕੀਤੀ ਜਾਵੇਗੀ, ਜਿਸ 'ਚ ਸ਼ਿਕਾਇਤ ਦਾ ਨਿਪਟਾਰਾ 3 ਦਿਨ ਦੇ ਅੰਦਰ ਨਹੀਂ ਹੋਣ 'ਤੇ ਉਹ ਸ਼ਿਕਾਇਤ ਆਪਣੇ ਆਪ ਕਿਸੇ ਸੀਨੀਅਰ ਅਧਿਕਾਰੀ ਦੇ ਕੋਲ ਚਲੀ ਜਾਵੇਗੀ ਅਤੇ ਉਸ ਦੇ ਕੋਲ ਵੀ ਸ਼ਿਕਾਇਤ ਦੇ ਨਿਪਟਾਰੇ ਦੇ ਲਈ 3 ਦਿਨ ਹੀ ਹੋਣਗੇ। ਅਧਿਕਾਰੀਆਂ ਨੂੰ ਦੱਸਣਾ ਹੋਵੇਗਾ ਕਿ ਕਿਸੇ ਸਰਵਿਸ 'ਚ ਕਮੀ ਕਿਉਂ ਹੈ ਅਤੇ ਉਹ ਸਮੇਂ 'ਤੇ ਮੁਹੱਈਆ ਕਿਉਂ ਨਹੀਂ ਕਰਾਈ ਗਈ।

ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਬਹੁਤ ਸਾਰੇ ਸੂਬਿਆਂ 'ਚ ਪਬਲਿਕ ਸਰਵਿਸਿਜ਼ ਗਾਰੰਟੀ ਐਕਟ ਅਤੇ ਸਿਟੀਜੰਸ ਚਾਰਟਰ ਹੈ। ਇਸ 'ਚ ਦੱਸਿਆ ਗਿਆ ਹੈ ਕਿ ਕਿਹੜੀ ਅਥਾਰਿਟੀ ਜ਼ਿੰਮੇਵਾਰ ਹੋਵੇਗੀ ਪਰ ਇਹ ਨਹੀਂ ਦੱਸਿਆ ਗਿਆ ਕਿ ਕੰਮ ਸਮੇਂ 'ਤੇ ਪੂਰਾ ਨਹੀਂ ਹੋਣ ਦੀ ਹਾਲਤ 'ਚ ਮਾਮਲੇ ਦੇ ਨਿਪਟਾਰੇ ਦੀ ਜ਼ਿੰਮੇਵਾਰੀ ਕਿਸ 'ਤੇ ਹੋਵੇਗੀ। ਅਜਿਹੇ 'ਚ ਨਾਗਰਿਕਾਂ ਨੂੰ ਸਰਵਿਸਿਜ਼ ਹਾਸਲ ਕਰਨ ਦੇ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ, ਰਿਸ਼ਵਤ ਦੇਣੀ ਪੈਂਦੀ ਹੈ, ਇਸ ਨਾਲ ਉਨ੍ਹਾਂ 'ਚ ਖਿੱਜ ਪੈਦਾ ਹੁੰਦੀ ਹੈ।

ਨਾਗਰਿਕਾਂ ਨੂੰ ਸ਼ਿਕਾਇਤ 'ਤੇ ਨਜ਼ਰ ਰੱਖਣ 'ਚ ਮਦਦ ਦੇ ਲਈ ਤਕਨੀਕ ਦਾ ਇਸਤੇਮਾਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੋਬਾਲੀਲ 'ਤੇ ਸਟੇਟਸ ਅਪਡੇਟ ਮਿਲੇਗਾ। ਸੂਤਰ ਨੇ ਕਿਹਾ ਕਿ ਦੇਸ਼ 'ਚ ਅਜੇ ਵੀ ਕੁਝ ਅਜਿਹੀਆਂ ਚੀਜ਼ਾਂ ਹੋ ਰਹੀਆਂ ਹਨ, ਜੋ ਸਹੀ ਨਹੀਂ ਹਨ। ਸਮੇਂ 'ਤੇ ਸਿਹਤ ਬੀਮਾ ਕਲੇਮ ਨਹੀਂ ਦਿੱਤਾ ਜਾਣਾ ਉਨ੍ਹਾਂ 'ਚੋਂ ਇਕ ਹੈ। ਅਸੀਂ ਇਹ ਪੱਕਾ ਕਰਨਾ ਚਾਹੁੰਦੇ ਹਾਂ ਕਿ ਘੱਟੋ-ਘੱਟ ਕੇਂਦਰ ਸਰਕਾਰ ਦੀਆਂ 10 ਸੇਵਾਵਾਂ ਅਤੇ ਦੋ ਸੂਬੇ ਇਸ ਵਿਆਪਕ ਵਿਵਸਥਾ ਦਾ ਹਿੱਸਾ ਬਣਨ ਜਿੱਥੇ ਹਰ ਕੋਈ ਜਵਾਬਦੇਹ ਹੋਵੇਗਾ। ਜੇਕਰ ਉਹ ਸਮੇਂ 'ਚ ਸਰਵਿਸ ਮੁਹੱਈਆ ਕਰਵਾਉਣ 'ਚ ਨਾਕਾਮ ਰਹਿੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਐਕਸ਼ਨ ਲਿਆ ਜਾਵੇਗਾ।

ਮੱਧ ਪ੍ਰਦੇਸ਼ 2010 'ਚ ਰਾਈਟ ਟੂਰ ਸਰਵਿਸ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਸੀ। ਇਸ ਤੋਂ ਬਾਅਦ ਬਿਹਾਰ, ਦਿੱਲੀ, ਪੰਜਾਬ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕੇਰਲ, ਉੱਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਨੇ ਵੀ ਆਪਣੇ ਇੱਥੇ ਇਹ ਐਕਟ ਲਾਗੂ ਕੀਤਾ। ਪਹਿਲੇ ਦੌਰ 'ਚ ਪਾਸਪੋਰਟ ਸੇਵਾ, ਆਈ.ਆਰ.ਸੀ.ਟੀ.ਸੀ., ਸੈਂਟਰਲ ਗਵਰਨਮੈਂਟ ਹੈਲਥ ਸਕੀਮ, ਇਮਿਊਨਾਈਜ਼ੇਸ਼ਨ ਐਂਡ ਹੈਲਥ ਇੰਸ਼ੋਰੈਂਸ ਜਿਹੀਆਂ 10 ਸੇਵਾਵਾਂ ਨੂੰ ਇਸ 'ਚ ਸ਼ਾਮਲ ਕੀਤਾ ਜਾਵੇਗਾ। ਇਕ ਸੂਤਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਵਿਭਾਗ ਯੋਜਨਾ ਦਾ ਸੋਲ ਓਨਰ (ਸਿੰਗਲ ਅਧਿਕਾਰੀ) ਹੋਵੇਗਾ, ਜਦੋਂਕਿ ਮੰਤਰਾਲਿਆਂ 'ਚ ਇਸ ਨੂੰ ਪ੍ਰਧਾਨਮੰਤਰੀ ਆਫਿਸ ਵੱਲੋਂ ਲਾਗੂ ਕੀਤਾ ਜਾਵੇਗਾ।

  • ਸਰਕਾਰ
  • ਜਨਤਾ
  • Passport
  • driving license
  • ਵਿਵਸਥਾ

ਲਿਵਾਲੀ ਸਮਰਥਨ ਨਾਲ ਸੈਂਸੈਕਸ 82 ਅੰਕ ਸੁਧਰ ਕੇ ਖੁੱਲ੍ਹਿਆ

NEXT STORY

Stories You May Like

  • haryana doubles ex agniveer quota to 20  under new policy
    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ ਵਧਾਇਆ ਰੋਜ਼ਗਾਰ ਕੋਟਾ
  • the cabinet approved a subsidy of  41 534 crore kharif season
    ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ 41,534 ਕਰੋੜ ਦੀ ਸਬਸਿਡੀ ਨੂੰ ਹਰੀ ਝੰਡੀ
  • good news for ipl fans
    IPL Fans ਲਈ ਖੁਸ਼ਖਬਰੀ, CSK ਖ਼ਿਲਾਫ਼ ਮੈਚ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • threat to blow up chandigarh passport office with bomb
    ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • immediately open the corridor to gurdwara sri kartarpur sahib advocate dhami
    ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ
  • good news for the team this 18 crore player is fit
    ਟੀਮ ਲਈ ਖੁਸ਼ਖਬਰੀ! ਫਿੱਟ ਹੋਇਆ 18 ਕਰੋੜ ਦਾ ਇਹ ਧਾਕੜ ਖਿਡਾਰੀ, ਅਗਲੇ IPL ਮੈਚ 'ਚ ਖੇਡਣ ਦੀ ਸੰਭਾਵਨਾ
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
Trending
Ek Nazar
blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • there has been a sharp fall in the prices of silver and gold
      ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਜਾਣੋ ਅੱਜ ਦੇ ਭਾਅ
    • petrol diesel prices may go up
      25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਵੋਟਾਂ ਤੋਂ ਬਾਅਦ ਲੱਗੇਗਾ...
    • iran captures indian ship
      ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ
    • da hike
      DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 2% ਦਾ ਵਾਧਾ, ਸਰਕਾਰ ਨੇ...
    • air travel will be cheaper
      ਹੁਣ ਹਵਾਈ ਸਫ਼ਰ ਹੋਵੇਗਾ ਸਸਤਾ! ਜਹਾਜ਼ਾਂ ਦੇ ਤੇਲ 'ਚ ਈਥਾਨੌਲ ਮਿਲਾਉਣ ਨੂੰ ਮਿਲੀ...
    • trent  s profit rises 32 57 percent to rs 413 10 crore
      ਟ੍ਰੈਂਟ ਦਾ ਮੁਨਾਫਾ 32.57 ਫੀਸਦੀ ਵਧ ਕੇ 413.10 ਕਰੋੜ ਰੁਪਏ ’ਤੇ ਪਹੁੰਚਿਆ
    • china breaks all records ordered 836 tonnes of silver
      ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ...
    • railway s gift travel will be even easier with udid card rule
      ਰੇਲਵੇ ਦਾ ਵੱਡਾ ਤੋਹਫ਼ਾ: UDID ਕਾਰਡ ਨਾਲ ਸਫ਼ਰ ਹੋਵੇਗਾ ਹੋਰ ਵੀ ਆਸਾਨ, ਜਾਣੋ ਨਿਯਮ
    • reliance power 3 arrested including cfo in rs 136 crore fraud
      ਰਿਲਾਇੰਸ ਪਾਵਰ ਨੂੰ ਲੱਗਾ ਵੱਡਾ ਝਟਕਾ: 136 ਕਰੋੜ ਦੇ ਫਰਜ਼ੀਵਾੜੇ 'ਚ CFO ਸਮੇਤ 3...
    • three day rally snapped  sensex falls over 700 points  nifty closes at 24 378
      ਤਿੰਨ ਦਿਨਾਂ ਦੇ ਵਾਧੇ 'ਤੇ ਲੱਗਾ ਬ੍ਰੇਕ: ਸੈਂਸੈਕਸ 700 ਤੋਂ ਵਧ ਅੰਕ ਡਿੱਗਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +