Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    5:48:01 PM

  • sugarcane production increased by 43 5 in 10 years

    10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ,...

  • amritsar highway route diversion punjab police

    ਜਲੰਧਰ, ਅੰਮ੍ਰਿਤਸਰ ਤੇ ਬਟਾਲਾ ਜਾਣ ਵਾਲੇ ਰੂਟ ਬਦਲੇ,...

  • huge rise in the prices of eggs going to increase further

    ਹੁਣ ਆਂਡਿਆਂ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਨਿਫਟੀ 8750 ਦੇ ਨਜ਼ਦੀਕ, ਸੈਂਸੈਕਸ 150 ਅੰਕ ਉਛਲਿਆ

BUSINESS News Punjabi(ਵਪਾਰ)

ਨਿਫਟੀ 8750 ਦੇ ਨਜ਼ਦੀਕ, ਸੈਂਸੈਕਸ 150 ਅੰਕ ਉਛਲਿਆ

  • Updated: 12 Mar, 2015 12:58 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲਗਾਤਾਰ 3 ਦਿਨਾਂ ਦੀ ਗਿਰਾਵਟ ਤੋਂ ਬਾਅਦ ਵੀਰਵਾਰ ਨੂੰ ਬਾਜ਼ਾਰ 'ਚ ਤੇਜ਼ੀ ਦਾ ਰੁਖ ਨਜ਼ਰ ਆ ਰਿਹਾ ਹੈ। ਸੈਂਸੈਕਸ ਅਤੇ ਨਿਫਟੀ 'ਚ 0.5 ਫੀਸਦੀ ਦੀ ਮਜ਼ਬੂਤੀ ਆਈ ਹੈ। ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵੀ ਚੰਗੀ ਖਰੀਦਾਰੀ ਆਈ ਹੈ। ਬੀ.ਐੱਸ.ਈ. ਦੇ ਮਿਡਕੈਪ ਅਤੇ ਸਮਾਲਕੈਪ ਇੰਡੈਕਸ 'ਚ ਲਗਭਗ 0.75 ਫੀਸਦੀ ਦੀ ਬੜ੍ਹਤ ਦਰਜ ਕੀਤੀ ਗਈ ਹੈ।

ਕੰਜ਼ਿਊਮਰ ਡਿਊਰੇਬਲਸ, ਪਾਵਰ ਅਤੇ ਬੈਂਕਿੰਗ ਸ਼ੇਅਰਾਂ 'ਚ ਖਰੀਦਾਰੀ ਨਾਲ ਬਾਜ਼ਾਰ ਨੂੰ ਸਹਾਰਾ ਮਿਲਿਆ ਹੈ। ਬੈਂਕ ਨਿਫਟੀ 'ਚ 0.75 ਫੀਸਦੀ ਦੀ ਮਜ਼ਬੂਤੀ ਦਿਖ ਰਹੀ ਹੈ। ਹਾਲਾਂਕਿ ਆਈ.ਟੀ. ਸ਼ੇਅਰਾਂ 'ਚ ਮਾਮੂਲੀ ਬਿਕਵਾਲੀ ਦਿਖਾਈ ਦੇ ਰਹੀ ਹੈ।

ਫਿਲਹਾਲ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਇੰਡੈਕਸ ਸੈਂਸੈਕਸ 159 ਅੰਕ ਯਾਨੀ ਕਿ 0.5 ਫੀਸਦੀ ਦੀ ਮਜ਼ਬੂਤੀ ਦੇ ਨਾਲ 28818 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਜਦੋਂਕਿ ਐੱਨ.ਐੱਸ.ਈ. ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਇੰਡੈਕਸ ਨਿਫਟੀ 47 ਅੰਕ ਯਾਨੀ ਕਿ 0.5 ਫੀਸਦੀ ਦੀ ਉਛਾਲ ਦੇ ਨਾਲ 8747 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਮਿਡਕੈਪ ਸ਼ੇਅਰਾਂ 'ਚ ਰੇਸਪਾਂਸਸਿਵ ਇੰਡਸਟ੍ਰੀਜ਼, ਮੈਕਸ ਇੰਡੀਆ, ਡੇਨ ਨੈੱਟਵਰਕਸ, ਸਨ ਫਾਰਮਾ ਅਡਵਾਂਸਡ ਅਤੇ ਐੱਨ.ਸੀ.ਸੀ. ਸਭ ਤੋਂ ਜ਼ਿਆਦਾ 13.6-3.3 ਫੀਸਦੀ ਤੱਕ ਉਛਲੇ ਹਨ। ਸਮਾਲਕੈਪ ਸ਼ੇਅਰਾਂ 'ਚ ਜਿੰਦਲ ਸਟੇਨਲੈਸ, ਸ਼ੇਰਾਨ ਬਾਇਓ, ਆਧੁਨਿਕ ਇੰਡਸਟ੍ਰੀਜ਼, ਸਟਾਇਰੋਲਿਊਸ਼ਨ ਏ.ਬੀ.ਐੱਸ. ਅਤੇ ਸਿਗਨੇਟ ਇੰਡਸਟ੍ਰੀਜ਼ ਸਭ ਤੋਂ ਜ਼ਿਆਦਾ 11.1-5.6 ਫੀਸਦੀ ਤੱਕ ਚੜ੍ਹੇ ਹਨ।

  • ਸੈਂਸੈਕਸ
  • ਨਿਫਟੀ
  • Sensex
  • Nifty
  • ਤੇਜ਼ੀ

ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਮਜ਼ਬੂਤ ਖੁੱਲ੍ਹਿਆ

NEXT STORY

Stories You May Like

    • thieves flee with pickup from outside showroom in hoshiarpur
      ਚੋਰ ਸ਼ੋਅਰੂਮ ਦੇ ਬਾਹਰੋਂ ਪਿਕਅੱਪ ਗੱਡੀ ਲੈ ਕੇ ਹੋਏ ਫਰਾਰ, ਘਟਨਾ CCTV 'ਚ ਕੈਦ
    • burnt deadbody found in vacant plot near fish market in jalandhar
      ਜਲੰਧਰ ਵਿਖੇ ਮੱਛੀ ਮਾਰਕਿਟ ਨੇੜੇ ਖਾਲੀ ਪਲਾਟ 'ਚੋਂ ਮਿਲੀ ਸੜੀ ਹੋਈ ਲਾਸ਼, ਫੈਲੀ...
    • speeding scorpio runs over woman and child
      ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ...
    • man deadbody recovered
      ਚਿੱਟੀ ਕਾਲੀ ਦੂਸ਼ਿਤ ਵੇਈਂ 'ਚੋਂ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • acp special branch gurpreet singh s strictness strict orders issued officers
      ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • harbhajan singh expresses deep concern over the current situation
      ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
    • hdfc bank transformation benefits over 37 lakh people in punjab
      ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    Trending
    Ek Nazar
    actress jatinder kaur shared moments from her personal life

    ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

    punjabi man in canada

    ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

    rohingya refugees

    ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

    landslide on tchina nepal border

    ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

    us issues security alert

    ਅਮਰੀਕਾ ਨੇ ਮੈਕਸੀਕਨ ਸਰਹੱਦੀ ਸ਼ਹਿਰ 'ਚ ਸੁਰੱਖਿਆ ਚੇਤਾਵਨੀ ਕੀਤੀ ਜਾਰੀ, ਕੌਂਸਲੇਟ...

    emotional aruna irani bids final goodbye to husband kuku kohli

    5 ਤੱਤਾਂ 'ਚ ਵਿਲੀਨ ਹੋਏ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ, ਪਤਨੀ ਅਰੁਣਾ...

    us iran conflict

    ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

    punjabi arrested in canada

    ਕੈਨੇਡਾ 'ਚ ਲੁੱਟ-ਖੋਹ ਦੇ ਮਾਮਲੇ 'ਚ 2 ਪੰਜਾਬੀ ਗ੍ਰਿਫ਼ਤਾਰ

    famous youtuber

    ਮਹਾਕਾਲ ਦੇ ਦਰਸ਼ਨ ਲਈ ਗਈ ਮਸ਼ਹੂਰ YouTuber ਦੀ ਹਾਦਸੇ 'ਚ ਮੌਤ, ਮਾਂ ਨੇ ਵੀ ਤੋੜਿਆ...

    robots serving food

    ਪਾਕਿਸਤਾਨ : ਰੈਸਟੋਰੈਂਟਾਂ 'ਚ 'ਰੋਬੋਟ' ਸਰਵ ਕਰ ਰਹੇ ਫੂਡ, ਗਾਹਕਾਂ ਦੀ ਵਧੀ...

    famous punjabi social media influencer manjit kaur passes away

    ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਮੌਤ

    h 1b fee hike

    H-1B ਫੀਸਾਂ 'ਚ ਵਾਧੇ ਨਾਲ ਉੱਚ-ਮੁੱਲ ਵਾਲੀਆਂ ਨੌਕਰੀਆਂ ਵਿਦੇਸ਼ਾਂ 'ਚ ਤਬਦੀਲ ਹੋਣ...

    famous singer loses battle with cancer

    ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

    heavy rain next 5 days imd

    26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ...

    rahul gandhi comes out in support of kriti sanon amid rakhi ad backlash

    "ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ...

    fbi warns pannu

    FBI ਅਤੇ RCMP ਨੇ ਜਾਨ ਨੂੰ ਨਵੇਂ ਖ਼ਤਰੇ ਦੀ ਦਿੱਤੀ ਚੇਤਾਵਨੀ : ਪੰਨੂ

    director kuku kohli passes away at 77

    ਦਿੱਗਜ ਅਦਾਕਾਰਾ ਅਰੁਣਾ ਈਰਾਨੀ ਦੇ ਘਰ ਪਸਰਿਆ ਮਾਤਮ, ਪਤੀ ਦੀ ਹਾਰਟ ਅਟੈਕ ਨਾਲ ਮੌਤ

    imran khan party filed petition

    ਇਮਰਾਨ ਖਾਨ ਦੀ ਪਾਰਟੀ ਨੇ ਮਾਣਹਾਨੀ ਪਟੀਸ਼ਨ ਦੁਬਾਰਾ ਕੀਤੀ ਦਾਇਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਪਾਰ ਦੀਆਂ ਖਬਰਾਂ
      • gold and silver prices increased  know how much it was on mcx
        ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਜਾਣੋ MCX 'ਤੇ ਕਿੰਨੇ ਹੋਏ ਕੀਮਤੀ ਧਾਤਾਂ...
      • stock markets opened with gains amid falling crude oil prices
        ਕੱਚੇ ਤੇਲ ਦੀਆਂ ਡਿੱਗਦੀਆਂ ਕੀਮਤਾਂ ਵਿਚਕਾਰ ਘਰੇਲੂ ਸਟਾਕ ਮਾਰਕੀਟ ਵਾਧੇ ਨਾਲ...
      • sugar prices sharply
        ਚੀਨੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਕੇਂਦਰ ਸਰਕਾਰ ਨੇ ਲਏ ਦੋ ਵੱਡੇ ਫੈਸਲੇ
      • amazon flipkart order cancellation rules changed
        Amazon-Flipkart ਦੇ ਆਰਡਰ ਕੈਂਸਲ ਹੋਣ ਦੇ ਬਦਲ ਗਏ ਨਿਯਮ, ਜਾਣੋ ਤੁਹਾਡੇ 'ਤੇ ਕੀ...
      • russia suddenly sells gold
        ਰੂਸ ਨੇ ਅਚਾਨਕ ਵੇਚ 'ਤਾ 80 ਹਜ਼ਾਰ ਕਰੋੜ ਰੁਪਏ ਦਾ ਸੋਨਾ, ਗਲੋਬਲ ਮਾਰਕੀਟ 'ਚ ਮਚੀ...
      • gold prices rise to rs 20 000 in august jewellers booking profits
        ਅਗਸਤ 'ਚ 20,000 ਰੁਪਏ ਤੱਕ ਚੜ੍ਹੀਆ ਸੋਨੇ ਦੀਆਂ ਕੀਮਤਾਂ; ਜਿਊਲਰ ਇੰਝ ਵਧਾ ਰਹੇ...
      • will the stock market be open on august 26 and 28  clear up confusion
        26 ਅਤੇ 28 ਅਗਸਤ ਨੂੰ ਸਟਾਕ ਮਾਰਕੀਟ ਖੁੱਲ੍ਹੀ ਰਹੇਗੀ ਜਾਂ ਨਹੀਂ? BSE-NSE ਦੀ...
      • netweb technologies raises rs 1 200 crore through qip
        ਨੈੱਟਵੈੱਬ ਟੈਕਨਾਲੋਜੀਜ਼ ਨੇ QIP ਰਾਹੀਂ 1,200 ਕਰੋੜ ਰੁਪਏ ਜੁਟਾਏ
      • purple style labs ipo to open on august 31
        ਪਰਪਲ ਸਟਾਈਲ ਲੈਬਜ਼ ਦਾ IPO 31 ਅਗਸਤ ਨੂੰ ਖੁੱਲ੍ਹੇਗਾ
      • now dry fruits have also become expensive
        ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਨੇ ਕੱਢੇ ਵੱਟ, ਖੰਡ-ਸਬਜ਼ੀਆਂ ਤੋਂ ਬਾਅਦ ਹੁਣ Dry...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +