Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    1:35:40 PM

  • 2 youths at fair

    ਪੰਜਾਬ : ਦਰਗਾਹ 'ਚ ਮੇਲੇ ਦੌਰਾਨ ਵੱਡਾ ਹਾਦਸਾ,...

  • increased risk of diseases in punjab doctors issue advisory

    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ...

  • bl santosh punjab visit

    3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ...

  • punjab government  appointments

    ਪੰਜਾਬ ਸਰਕਾਰ ਵੱਲੋਂ ਸੈਂਕੜੇ ਤੋਂ ਵੱਧ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਸੋਨੇ ਅਤੇ ਚਾਂਦੀ ਦੇ ਰੇਟ ਫਿਰ ਡਿੱਗੇ

BUSINESS News Punjabi(ਵਪਾਰ)

ਸੋਨੇ ਅਤੇ ਚਾਂਦੀ ਦੇ ਰੇਟ ਫਿਰ ਡਿੱਗੇ

  • Updated: 12 Mar, 2015 05:45 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿਦੇਸ਼ੀ ਬਾਜ਼ਾਰਾਂ 'ਚ ਪੀਲੀ ਧਾਤ ਦੇ ਤਿੰਨ ਮਹੀਨੇ ਦੇ ਘੱਟੋ-ਘੱਟ ਪੱਧਰ 'ਤੇ ਬਣੇ ਰਹਿਣ ਦੇ ਨਾਲ ਸਥਾਨਕ ਮੰਗ ਉਤਰਨ ਅਤੇ ਡਾਲਰ ਦੇ ਮੁਕਾਬਲੇ ਰੁਪਏ 'ਚ ਆਈ ਮਜ਼ਬੂਤੀ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 130 ਰੁਪਏ ਕਮਜ਼ੋਰ ਹੋ ਕੇ ਤਿੰਨ ਮਹੀਨੇ ਦੇ ਸਭ ਤੋਂ ਹੇਠਲੇ ਪੱਧਰ 26320 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਅਤੇ ਚਾਂਦੀ 320 ਰੁਪਏ ਟੁੱਟ ਕੇ ਤਿੰਨ ਮਹੀਨੇ ਦੇ ਹੇਠਲੇ ਪੱਧਰ 35760 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ।

ਸਿੰਗਾਪੁਰ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਸੋਨਾ ਹਾਜ਼ਰ ਅੱਠ ਸੈਸ਼ਨਾਂ ਦੀ ਗਿਰਾਵਟ ਤੋਂ ਉਭਰ ਕੇ 0.91 ਫੀਸਦੀ ਉੱਪਰ 1164.60 ਡਾਲਰ ਪ੍ਰਤੀ ਔਂਸ 'ਤੇ ਪਹੁੰਚਣ ਦੇ ਬਾਵਜੂਦ ਤਿੰਨ ਮਹੀਨੇ ਦੇ ਹੇਠਲੇ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਇਸ ਦੌਰਾਨ ਅਮਰੀਕੀ ਸੋਨਾ ਵਾਅਦਾ ਵੀ 1.14 ਫੀਸਦੀ ਮਜ਼ਬੂਤ ਹੋ ਕੇ 1163.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ।

ਬਾਜ਼ਾਰ ਵਿਸ਼ਲੇਸ਼ਕਾਂ ਦੇ ਮੁਤਾਬਕ ਅਮਰੀਕਾ 'ਚ ਗੈਰ ਖੇਤੀ ਖੇਤਰ ਦੇ ਮਜ਼ਬੂਤ ਅੰਕੜੇ ਆਉਣ ਦੇ ਬਾਅਦ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰ 'ਚ ਵਾਧੇ ਦੀ ਸੰਭਾਵਨਾ ਮਜ਼ਬੂਤ ਹੋਣ ਨਾਲ ਦੋਹਾਂ ਕੀਮਤੀ ਧਾਤਾਂ 'ਤੇ ਦਬਾਅ ਕਾਇਮ ਹੈ। ਨਾਲ ਹੀ ਦੁਨੀਆ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੇ 12 ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਣ ਨਾਲ ਵੀ ਦੋਹਾਂ ਕੀਮਤੀ ਧਾਤਾਂ 'ਚ ਨਰਮੀ ਦੇਖੀ ਜਾ ਰਹੀ ਹੈ।

ਬੁੱਧਵਾਰ ਨੂੰ ਯੂਰੇ ਦੇ ਲਗਭਗ 12 ਸਾਲ ਦੇ ਹੇਠਲੇ ਪੱਧਰ 'ਤੇ ਪਹੁੰਚਣ ਨਾਲ ਡਾਲਰ ਮਜ਼ਬੂਤ ਹੋਇਆ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਅੱਠ ਸੈਸ਼ਨਾਂ 'ਚ ਸੋਨੇ ਦੀ ਡਿਗਣ ਨਾਲ ਚੀਨ ਅਤੇ ਹੋਰ ਏਸ਼ੀਆਈ ਦੇਸ਼ਾਂ ਤੋਂ ਮੰਗ ਆਈ ਹੈ ਜਿਸ ਨਾਲ ਇਸ 'ਚ ਵਾਧਾ ਦੇਖਿਆ ਗਿਆ। ਇਸ ਦੌਰਾਨ ਸਿੰਗਾਪੁਰ 'ਚ ਚਾਂਦੀ ਵੀ 1.23 ਫੀਸਦੀ ਚਮਕ ਕੇ 15.65 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।

  • ਸੋਨਾ
  • ਚਾਂਦੀ
  • Gold
  • Silver
  • ਸਰਾਫਾ ਬਾਜ਼ਾਰ

ਸੈਂਸੈਕਸ 28900 ਦੇ ਉੱਪਰ ਬੰਦ, ਨਿਫਟੀ 8775 ਦੇ ਪਾਰ

NEXT STORY

Stories You May Like

  • gold and silver have become expensive again today
    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • gold prices now affected by inflation and monetary policy more than war
    ‘ਸੋਨੇ ਦੀਆਂ ਕੀਮਤਾਂ ’ਤੇ ਹੁਣ ਜੰਗ ਨਾਲੋਂ ਵੱਧ ਮਹਿੰਗਾਈ ਅਤੇ ਮਾਨੇਟਰੀ ਪਾਲਿਸੀ ਦਾ ਅਸਰ’
  • gold and silver are becoming expensive  big jump in the prices of silver
    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ ਸੋਨਾ-ਚਾਂਦੀ, Silver ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • checking the purity of silver jewellery will be easy  will catch fake jewellery
    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
  • arunachal again in china  s target
    ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
  • stock market declines due to rising crude oil prices
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • two big predictions regarding gold price  gold may fall or go beyond
    Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • man deadbody recovered
    ਸਿਟੀ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਮਿਲੀ ਵਿਅਕਤੀ ਦੀ ਲਾਸ਼
  • punjab government  appointments
    ਪੰਜਾਬ ਸਰਕਾਰ ਵੱਲੋਂ ਸੈਂਕੜੇ ਤੋਂ ਵੱਧ ਨਿਯੁਕਤੀਆਂ, ਸੂਚੀ ਆਈ ਸਾਹਮਣੇ
  • sukhjinder randhawa  charanjit channi  punjab congress
    ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ...
  • nominations of all 25 candidates in gymkhana elections found valid
    ਜਿਮਖਾਨਾ ਚੋਣਾਂ 'ਚ ਸਾਰੇ 25 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ
  • special ticket checking campaign at jalandhar city railway station
    ਸਿਟੀ ਸਟੇਸ਼ਨ 'ਤੇ ਚਲਾਈ ਗਈ ਸਪੈਸ਼ਲ ਮੁਹਿੰਮ, 494 ਯਾਤਰੀਆਂ ਨੂੰ 4.17 ਲੱਖ...
  • a love affair devastated a laughing family
    ਪ੍ਰੇਮ ਪ੍ਰਸੰਗ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, 4 ਦਿਨਾਂ ਤੱਕ ਮੌਤ ਨਾਲ ਲੜਨ...
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trump on canada
      'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ ਹੀ..', ਟਰੰਪ ਨੇ ਕੈਨੇਡਾ 'ਤੇ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • india  s foreign exchange reserves hit six month high
      ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਪੂੰਜੀ ਪ੍ਰਵਾਹ ਕਾਰਨ ਛੇ ਮਹੀਨਿਆਂ ਦੇ...
    • pakistan  loans  economy
      ਪਾਕਿਸਤਾਨ ਨੂੰ ਛੱਡਣਾ ਪਵੇਗਾ ਉਧਾਰ ਦੇ ਤੋਹਫ਼ਿਆਂ ਦਾ ਵਹਿਮ ! ਜਾਣੋ ਵਜ੍ਹਾ
    • sugar companies profit
      ਸ਼ੂਗਰ ਕੰਪਨੀਆਂ ਦੀ ਹੋਈ ਬੱਲੇ-ਬੱਲੇ ! ਆਮ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਜਾਣੋ...
    • important news for air passengers
      ਹਵਾਈ ਮੁਸਾਫ਼ਰਾਂ ਲਈ ਅਹਿਮ ਖ਼ਬਰ: 1 ਸਤੰਬਰ ਤੋਂ ਲਾਗੂ ਹੋਵੇਗਾ ਨਵਾਂ ਡਿਜੀਟਲ ਨਿਯਮ
    • india and mauritius sign long term fuel supply agreement  ioc
      ਭਾਰਤ ਤੇ ਮਾਰੀਸ਼ਸ ਨੇ ਕੀਤਾ ਲੰਮੀ ਮਿਆਦ ਦਾ ਈਂਧਨ ਸਪਲਾਈ ਸਮਝੌਤਾ, IOC ਦਰਾਮਦ...
    • banks to remain closed 5 days week list of holidays
      ਅਗਲੇ ਹਫ਼ਤੇ 5 ਦਿਨ ਬੰਦ ਰਹਿਣ ਵਾਲੇ ਹਨ Bank, ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +