ਬਰਨਾਲਾ-ਬਰਨਾਲਾ 'ਚ ਐਤਵਾਰ ਦੀ ਸਵੇਰ ਨੂੰ ਇਕ ਭਿਆਨਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਆਲਟੋ ਕਾਰ ਦਾ ਟਰੈਕਟਰ-ਟਰਾਲੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਆਲਟੋ ਕਾਰ ਬੁਰੀ ਤਰ੍ਹਾਂ ਟਰੈਕਟਰ-ਟਰਾਲੀ ਹੇਠਾਂ ਚਲੀ ਗਈ, ਜਿਸ ਕਾਰਨ ਕਾਰ 'ਚ ਸਵਾਰ ਦੋ ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਮ੍ਰਿਤਕ ਇੱਕੋ ਪਰਿਵਾਰ ਦੇ ਸਨ।
ਅਕਾਲੀਆਂ ਨੇ ਕੁੱਟ-ਕੁੱਟ ਕੀਤਾ ਲਹੂ-ਲੁਹਾਨ, ਰਹਿੰਦੀ ਕਸਰ ਪੁਲਸ ਨੇ ਪੂਰੀ ਕਰਤੀ
NEXT STORY