ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 62.8215 ਰੁਪਏ ਪ੍ਰਤੀ ਡਾਲਰ ਨਿਰਧਾਰਤ ਕੀਤੀ। ਪਿਛਲੇ ਕਾਰੋਬਾਰੀ ਦਿਨ 'ਤੇ ਇਹ 62.6733 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਤ ਜਾਣਕਾਰੀ ਦੇ ਮੁਤਾਬਕ ਰੁਪਏ ਦੀ ਸੰਦਰਭ ਦਰ ਯੂਰੋ ਦੇ ਮੁਕਾਬਲੇ 'ਚ 66.1699 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਨ 'ਤੇ 66.4212 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੀ ਕੀਮਤ 92.8250 ਰੁਪਏ ਪ੍ਰਤੀ ਪੌਂਡ ਅਤੇ ਯੇਨ ਦੀ ਕੀਮਤ 51.84 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਤ ਕੀਤੀ ਗਈ।
ਵਿਪ੍ਰੋ ਨੇ ਟੀ.ਸੀ.ਐੱਸ. ਦੇ ਸਾਬਕਾ ਸੀਨੀਅਰ ਕਾਰਜਕਾਰੀ ਨੀਮਚਵਾਲਾ ਨੂੰ ਬਣਾਇਆ ਸਮੂਹ ਦਾ ਪ੍ਰਧਾਨ
NEXT STORY