Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:11:37 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅਸੀਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਕਿਉਂ ਹੋ ਰਹੇ ਹਾਂ ਦੂਰ?

DHARM News Punjabi(ਧਰਮ)

ਅਸੀਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਕਿਉਂ ਹੋ ਰਹੇ ਹਾਂ ਦੂਰ?

  • Updated: 16 Mar, 2015 03:27 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਵਾਰ ਇਕ ਰਾਜੇ ਦੇ ਰਾਜ ਵਿਚ ਮਹਾਮਾਰੀ ਫੈਲ ਗਈ। ਚਾਰੇ ਪਾਸੇ ਲੋਕ ਮਰਨ ਲੱਗੇ। ਰਾਜੇ ਨੇ ਇਸ ਦੀ ਰੋਕਥਾਮ ਲਈ ਬਹੁਤ ਸਾਰੇ ਉਪਾਅ ਕਰਵਾਏ ਪਰ ਕੋਈ ਵੀ ਫਰਕ ਨਾ ਪਿਆ ਅਤੇ ਲੋਕ ਮਰਦੇ ਰਹੇ। ਦੁਖੀ ਰਾਜਾ ਰੱਬ ਅੱਗੇ ਪ੍ਰਾਰਥਨਾ ਕਰਨ ਲੱਗਾ। ਉਸੇ ਵੇਲੇ ਅਚਾਨਕ ਆਕਾਸ਼ਵਾਣੀ ਹੋਈ। ਅਸਮਾਨ 'ਚੋਂ ਆਵਾਜ਼ ਆਈ—ਹੇ ਰਾਜਾ, ਤੇਰੀ ਰਾਜਧਾਨੀ ਦੇ ਵਿਚਕਾਰ ਜਿਹੜਾ ਪੁਰਾਣਾ ਖੂਹ ਹੈ, ਜੇ ਮੱਸਿਆ ਦੀ ਰਾਤ ਨੂੰ ਰਾਜ ਦੇ ਹਰੇਕ ਘਰ ਵਿਚੋਂ ਇਕ-ਇਕ ਬਾਲਟੀ ਦੁੱਧ ਉਸ ਖੂਹ ਵਿਚ ਪਾਇਆ ਜਾਵੇ ਤਾਂ ਅਗਲੀ ਸਵੇਰ ਹੀ ਮਹਾਮਾਰੀ ਖਤਮ ਹੋ ਜਾਵੇਗੀ ਅਤੇ ਲੋਕਾਂ ਦਾ ਮਰਨਾ ਬੰਦ ਹੋ ਜਾਵੇਗਾ।
ਰਾਜੇ ਨੇ ਤੁਰੰਤ ਪੂਰੇ ਰਾਜ ਵਿਚ ਐਲਾਨ ਕਰਵਾ ਦਿੱਤਾ ਕਿ ਮਹਾਮਾਰੀ ਤੋਂ ਬਚਣ ਲਈ ਮੱਸਿਆ ਦੀ ਰਾਤ ਨੂੰ ਹਰ ਘਰ ਵਿਚੋਂ ਖੂਹ ਵਿਚ ਇਕ-ਇਕ ਬਾਲਟੀ ਦੁੱਧ ਪਾਇਆ ਜਾਣਾ ਲਾਜ਼ਮੀ ਹੈ।
ਮੱਸਿਆ ਦੀ ਰਾਤ ਨੂੰ ਜਦੋਂ ਲੋਕਾਂ ਨੇ ਖੂਹ ਵਿਚ ਦੁੱਧ ਪਾਉਣਾ ਸੀ, ਉਸੇ ਰਾਤ ਰਾਜ ਵਿਚ ਰਹਿਣ ਵਾਲੀ ਇਕ ਚਾਲਾਕ ਤੇ ਕੰਜੂਸ ਬੁੱਢੀ ਨੇ ਸੋਚਿਆ ਕਿ ਸਾਰੇ ਲੋਕ ਤਾਂ ਖੂਹ ਵਿਚ ਦੁੱਧ ਪਾਉਣਗੇ। ਜੇ ਉਹ ਇਕੱਲੀ ਚੁੱਪਚਾਪ ਇਕ ਬਾਲਟੀ ਪਾਣੀ ਖੂਹ ਵਿਚ ਪਾ ਦੇਵੇ ਤਾਂ ਕਿਸੇ ਨੂੰ ਕੀ ਪਤਾ ਲੱਗੇਗਾ।
ਇਹ ਸੋਚ ਕੇ ਉਸ ਕੰਜੂਸ ਬੁੱਢੀ ਨੇ ਰਾਤ ਵੇਲੇ ਚੁੱਪਚਾਪ ਇਕ ਬਾਲਟੀ ਪਾਣੀ ਖੂਹ ਵਿਚ ਪਾ ਦਿੱਤਾ। ਅਗਲੇ ਦਿਨ ਜਦੋਂ ਸਵੇਰ ਹੋਈ ਤਾਂ ਵੀ ਲੋਕ ਪਹਿਲਾਂ ਵਾਂਗ ਹੀ ਮਰਨੇ ਜਾਰੀ ਰਹੇ। ਕੁਝ ਵੀ ਨਹੀਂ ਬਦਲਿਆ ਸੀ ਕਿਉਂਕਿ ਮਹਾਮਾਰੀ ਖਤਮ ਨਹੀਂ ਹੋਈ ਸੀ।
ਰਾਜੇ ਨੇ ਜਦੋਂ ਖੂਹ ਕੋਲ ਜਾ ਕੇ ਇਸ ਦਾ ਕਾਰਨ ਜਾਣਨਾ ਚਾਹਿਆ ਤਾਂ ਉਸ ਨੇ ਦੇਖਿਆ ਕਿ ਸਾਰਾ ਖੂਹ ਪਾਣੀ ਨਾਲ ਭਰਿਆ ਹੋਇਆ ਹੈ। ਦੁੱਧ ਦੀ ਇਕ ਵੀ ਬੂੰਦ ਉਥੇ ਨਹੀਂ ਸੀ। ਰਾਜਾ ਸਮਝ ਗਿਆ ਕਿ ਇਸੇ ਕਾਰਨ ਮਹਾਮਾਰੀ ਦੂਰ ਨਹੀਂ ਹੋਈ ਅਤੇ ਲੋਕ ਅਜੇ ਵੀ ਮਰ ਰਹੇ ਹਨ।
ਅਸਲ ਵਿਚ ਅਜਿਹਾ ਇਸ ਲਈ ਹੋਇਆ ਕਿਉਂਕਿ ਜੋ ਵਿਚਾਰ ਉਸ ਬੁੱਢੀ ਦੇ ਮਨ ਵਿਚ ਆਇਆ ਸੀ, ਉਹੀ ਵਿਚਾਰ ਪੂਰੇ ਰਾਜ ਦੇ ਲੋਕਾਂ ਦੇ ਮਨ ਵਿਚ ਆ ਗਿਆ ਅਤੇ ਕਿਸੇ ਨੇ ਵੀ ਖੂਹ ਵਿਚ ਦੁੱਧ ਨਹੀਂ ਪਾਇਆ।
ਦੋਸਤੋ, ਜਿਸ ਤਰ੍ਹਾਂ ਇਸ ਕਹਾਣੀ ਵਿਚ ਹੋਇਆ, ਉਸੇ ਤਰ੍ਹਾਂ ਸਾਡੀ ਜ਼ਿੰਦਗੀ ਵਿਚ ਵੀ ਹੁੰਦਾ ਹੈ। ਜਦੋਂ ਵੀ ਕੋਈ ਅਜਿਹਾ ਕੰਮ ਆਉਂਦਾ ਹੈ, ਜਿਸ ਨੂੰ ਬਹੁਤ ਸਾਰੇ ਲੋਕਾਂ ਨੇ ਮਿਲ ਕੇ ਕਰਨਾ ਹੁੰਦਾ ਹੈ ਤਾਂ ਅਕਸਰ ਅਸੀਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਇਹ ਸੋਚ ਕੇ ਪਿੱਛੇ ਹਟ ਜਾਂਦੇ ਹਾਂ ਕਿ ਕੋਈ ਨਾ ਕੋਈ ਤਾਂ ਕਰ ਹੀ ਦੇਵੇਗਾ ਅਤੇ ਸਾਡੀ ਇਸੇ ਸੋਚ ਕਾਰਨ ਸਥਿਤੀਆਂ ਪਹਿਲਾਂ ਵਰਗੀਆਂ ਬਣੀਆਂ ਰਹਿੰਦੀਆਂ ਹਨ।

    ਸਬਰ ਦਾ ਫਲ ਮਿੱਠਾ ਹੁੰਦਾ ਹੈ

    NEXT STORY

    Stories You May Like

    • khawaja asif statement
      ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ: ਖਵਾਜਾ ਆਸਿਫ਼
    • bhagat singh
      ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
    • i ve been voting for three decades why is my sir incomplete
      ‘ਮੈਂ ਤਿੰਨ ਦਹਾਕਿਆਂ ਤੋਂ ਵੋਟ ਪਾ ਰਿਹਾ ਹਾਂ, ਮੇਰਾ ਐੱਸ.ਆਈ.ਆਰ. ਅਧੂਰਾ ਕਿਉਂ?’
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ ਜੋੜੇ ਨਾਲ ਮੁੜ ਬਦਸਲੂਕੀ, VIDEO...
    • mdr on upi payments is a positive step   bipin preet singh
      UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
    • customers are buying 1 8 times more expensive oil for health
      ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
    • discount of thousands of rupees is being available on 10gm gold  why
      10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • new cctv footage of the looting at the lpu shopping center has surfaced
      LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
    • hooliganism in jalandhar  dispute over dogs
      ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
    • swine flu cases on the rise in jalandhar
      ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
    • man deadbody found outside jalandhar city station
      ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    Trending
    Ek Nazar
    these 4 zodiac signs will be lucky in october

    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

    survey on trump

    ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

    us secretary of defense pete hegseth announces

    ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

    hegseth announcement

    ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

    big action by us

    ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

    chinese institution uk

    ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

    parmish verma wishes daughter sadaa

    'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

    tents set up  against housing crisis

    ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

    plumber in flydubai flight

    'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

    isha rikhi pens emotional note after bigg boss 20 journey

    Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

    airstrikes in afghanistan

    ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

    historic nehru park

    ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

    incident in bus

    ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

    narendra modi  smit machchhar   family  conversation  phone

    174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

    rubio ordered iranian delegation

    ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

    hc discharges ex boyfriend from abetment case

    ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

    danced at parties for free food  this actor rules millions of hearts today

    ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

    before investing in fd  know the new rules  big change

    FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • items kept on the kitchen slab can make you penniless
        ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ...
      • luck will shine for these 4 zodiac signs today
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
      • business and work prospects will improve for aries natives
        ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
      • horoscope astrology
        ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
      • pitru paksha shradh mistakes
        Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
      • the stars will shine brightly for cancer natives in every aspect
        ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • a shower of wealth awaits these 6 zodiac signs
        ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
      • things done upon waking up that lead to ruin
        ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
      • these zodiac signs will become wealthy starting monday
        ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
      • sagittarius natives will see good results in property related matters
        ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +