Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:00:11 PM

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

  • 4 accused arrested for conspiring to kill police

    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਨਿੰਬੂ 100 ਰੁਪਏ, ਟਮਾਟਰ 40 ਰੁਪਏ, ਸਰਕਾਰ ਕਹਿੰਦੀ ਮਹਿੰਗਾਈ ਘੱਟ

BUSINESS News Punjabi(ਵਪਾਰ)

ਨਿੰਬੂ 100 ਰੁਪਏ, ਟਮਾਟਰ 40 ਰੁਪਏ, ਸਰਕਾਰ ਕਹਿੰਦੀ ਮਹਿੰਗਾਈ ਘੱਟ

  • Updated: 16 Mar, 2015 05:02 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਹਿੰਗਾਈ ਦੇ ਅੰਕੜਿਆਂ ਵਿਚ ਥੋਕ ਮਹਿੰਗਾਈ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੋ ਕੇ 2.06 ਫੀਸਦੀ 'ਤੇ ਆ ਗਈ ਹੈ। ਹਾਲਾਂਕਿ ਸਰਕਾਰੀ ਦਾਅਵੇ ਦੇ ਉਲਟ ਪ੍ਰਚੂਨ ਬਾਜ਼ਾਰ 'ਚ ਸਬਜ਼ੀਆਂ ਦੀਆਂ ਕੀਮਤਾਂ ਆਸਮਾਨ ਛੋਹ ਰਹੀਆਂ ਹਨ।

ਪ੍ਰਚੂਨ ਬਾਜ਼ਾਰ 'ਚ ਆਲੂ ਦੀ ਕੀਮਤ 10 ਰੁਪਏ, ਪਿਆਜ 30 ਰੁਪਏ, ਟਮਾਟਰ 40 ਰੁਪਏ, ਭਿੰਡੀ 80 ਰੁਪਏ, ਨਿੰਬੂ 100 ਰੁਪਏ, ਮੂਲੀ 15 ਰੁਪਏ, ਗੋਭੀ 25 ਰੁਪਏ, ਸ਼ਿਮਲਾ ਮਿਰਚ 60 ਰੁਪਏ, ਗਾਜਰ 25 ਰੁਪਏ, ਮਟਰ 30 ਰੁਪਏ ਕਿਲੋ ਦੇ ਭਾਅ ਤੋਂ ਵਿਕ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਦੇ ਕਾਰਨ ਸਬਜ਼ੀਆਂ ਦੀਆਂ ਕੀਮਤਾਂ 'ਚ 10 ਰੁਪਏ ਦਾ ਵਾਧਾ ਹੋਇਆ ਹੈ।

ਪਿਛਲੇ ਸਾਲ ਫਰਵਰੀ 'ਚ ਇਹ 5.03 ਫੀਸਦੀ ਸੀ। ਸਮੀਖਿਆ ਅਧੀਨ ਸਮਾਂ ਮਿਆਦ 'ਚ ਪਿਆਜ਼, ਦਾਲ ਅਤੇ ਅੰਡਾ, ਮਾਸ ਅਤੇ ਮੱਛੀ ਜਿਹੇ ਪ੍ਰਟੀਨ ਭਰਪੂਰ ਉਤਪਾਦਾਂ ਦੇ ਥੋਕ ਮੁੱਲ ਪੱਧਰ 'ਚ ਵਾਧੇ ਦੀ ਦਰ ਉੱਚੀ ਹੋਈ ਹੈ ਜਦੋਂਕਿ ਸਬਜ਼ੀ-ਫਲ ਅਤੇ ਦੁੱਧ ਦੀ ਮੁਦਰਾਸਫਿਤੀ ਦੀ ਦਰ ਘਟੀ ਹੈ। ਸੋਮਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਦੇ ਮੁਤਾਬਕ ਖਾਧ ਖੇਤਰ ਵਿਚ ਮੁਦਰਾਸਫਿਤੀ 7.74 ਫੀਸਦੀ ਅਤੇ ਵਿਨਿਰਮਿਤ ਉਤਪਾਦਾਂ ਦੇ ਖੇਤਰ ਵਿਚ ਇਹ 0.33 ਫੀਸਦੀ ਰਹੀ।

ਈਂਧਨ ਅਤੇ ਬਿਜਲੀ ਖੇਤਰ 'ਚ ਮੁਦਰਾਸਫਿਤੀ ਫਰਵਰੀ ਦੇ ਦੌਰਾਨ ਸਿਫਰ ਤੋਂ 14.72 ਫੀਸਦੀ ਹੇਠਾਂ ਰਹੀ। ਇਸ ਤੋਂ ਪਿਛਲੇ ਮਹੀਨੇ ਇਸ ਵਰਗ ਵਿਚ ਮੁਦਰਾਸਫਿਤੀ ਸਿਫਰ ਤੋਂ 10.69 ਫੀਸਦੀ ਹੇਠਾਂ ਸੀ।

ਇਸ ਵਿਚਾਲੇ ਦਸੰਬਰ ਦੇ ਅੰਤਿਮ ਅੰਕੜਿਆਂ ਦੇ ਆਧਾਰ 'ਤੇ ਉਸ ਮਹੀਨੇ ਦੀ ਥੋਕ ਮੁੱਲ ਸੂਚਕ ਅੰਕ ਅਧਾਰਤ ਮੁਦਰਾਸਫਿਤੀ ਨੂੰ ਸੋਧ ਕੇ ਸਿਫਰ ਤੋਂ 0.50 ਫੀਸਦੀ ਹੇਠਾਂ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਅੰਕੜਿਆਂ 'ਚ ਇਸ ਨੂੰ ਸਿਫਰ ਤੋਂ 0.11 ਫੀਸਦੀ ਹੇਠਾਂ ਦੱਸਿਆ ਗਿਆ ਸੀ। ਭਾਰਤੀ ਰਿਜ਼ਰਵ ਬੈਂਕ ਦੀ 7 ਅਪ੍ਰੈਲ ਨੂੰ ਹੋਣ ਵਾਲੀ ਮੌਦ੍ਰਿਕ ਨੀਤੀ ਦੇ ਐਲਾਨ ਵਿਚ ਥੋਕ ਮੁੱਲ ਸੂਚਕ ਅੰਕ ਅਧਾਰਤ ਮੁਦਰਾਸਫਿਤੀ ਦੇ ਅੰਕੜਿਆਂ 'ਤੇ ਵੀ ਗੌਰ ਕੀਤਾ ਜਾਵੇਗਾ। ਆਰ.ਬੀ.ਆਈ. ਨੇ ਜਨਵਰੀ ਤੋਂ ਮਾਰਚ ਦੇ ਦੌਰਾਨ ਨੀਤੀਗਤ ਵਿਆਜ ਦਰ (ਰੇਪੋ) 'ਚ 0.50 ਫੀਸਦੀ ਕਮੀ ਕੀਤੀ ਤਾਂ ਜੋ ਮੁਦਰਾਸਫਿਤੀ ਦਬਾਅ 'ਚ ਨਰਮੀ ਦੇ ਵਿਚਾਲੇ ਵਾਧੇ ਨੂੰ ਉਤਸ਼ਾਹਤ ਕੀਤਾ ਜਾ ਸਕੇ।

  • ਸਰਕਾਰ
  • ਥੋਕ ਮਹਿੰਗਾਈ
  • Government
  • wholesale inflation
  • ਸਬਜ਼ੀਆਂ

ਅਗਲੇ ਮਹੀਨੇ ਐਲ.ਜੀ. ਕਰੇਗੀ ਸਮਾਰਟਫੋਨ ਬਾਜ਼ਾਰ 'ਚ ਧਾਮਾਕਾ (ਤਸਵੀਰਾਂ)

NEXT STORY

Stories You May Like

  • christopher nolan  s   the odyssey   grosses over  100 crore in india
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • 40 drug smugglers arrested in a single day in amritsar
    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
  • petrol price rs 125 per liter government claims
    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • dearness allowance increase employees
    ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • from credit cards to tatkal tickets many rules will change from tomorrow
      Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ,...
    • stock market gains   sensex rises 166 points  nifty closes above 24 380
      ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ...
    • maintaining debit cards has become expensive
      Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ...
    • gold buying slows down  gold demand drops 6 percent  spoils the game
      ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ...
    • gold and silver prices have become cheaper know how much
      ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ...
    • spot trading in the stock market sensex is trading at 77 970
      ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ : ਸੈਂਸੈਕਸ 77,970 ਤੇ ਨਿਫਟੀ 24,343 ਦੇ ਪੱਧਰ...
    • cyber   attack on digital payments
      ਡਿਜੀਟਲ ਭੁਗਤਾਨ ’ਤੇ ਸਾਈਬਰ ਹਮਲਾ, 4 ਸਾਲਾਂ ’ਚ 3,500 ਕਰੋੜ ਤੋਂ ਵੱਧ ਦੀ ਠੱਗੀ
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • e way bill rules will not change  gstn has issued a new advisory
      ਨਹੀਂ ਬਦਲਣਗੇ ਈ-ਵੇਅ ਬਿੱਲ ਦੇ ਨਿਯਮ, GSTN ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +