Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:06:32 AM

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸੱਚੇ ਵਚਨ ਹਮੇਸ਼ਾ ਸਫਲ ਹੁੰਦੇ ਹਨ

DHARM News Punjabi(ਧਰਮ)

ਸੱਚੇ ਵਚਨ ਹਮੇਸ਼ਾ ਸਫਲ ਹੁੰਦੇ ਹਨ

  • Updated: 17 Mar, 2015 02:29 PM
Dharm
article
  • Share
    • Facebook
    • Tumblr
    • Linkedin
    • Twitter
  • Comment

► ਵੱਡਾ ਪੁੰਨ
ਦਸ ਗਊਆਂ ਦਾ ਦਾਨ ਕਰਨਾ ਵੱਡਾ ਪੁੰਨ ਹੈ ਪਰ ਉਸ ਤੋਂ ਵੀ ਵੱਡਾ ਪੁੰਨ ਬੁੱਚੜਖਾਨੇ 'ਚ ਜਾਂਦੀ ਹੋਈ ਇਕ ਗਾਂ ਨੂੰ ਬਚਾ ਲੈਣਾ ਹੈ। ਦਸ ਮੰਦਰਾਂ ਦਾ ਨਿਰਮਾਣ ਕਰਨਾ ਵੱਡਾ ਪੁੰਨ ਹੈ ਪਰ ਉਸ ਤੋਂ ਵੀ ਵੱਡਾ ਪੁੰਨ ਇਕ ਪ੍ਰਾਚੀਨ ਮੰਦਰ ਦੀ ਸਾਂਭ-ਸੰਭਾਲ ਹੈ।
ਦਸ ਪ੍ਰਾਚੀਨ ਮੰਦਰਾਂ ਦੀ ਸਾਂਭ-ਸੰਭਾਲ ਕਰਨਾ ਵੱਡਾ ਪੁੰਨ ਹੈ ਪਰ ਉਸ ਤੋਂ ਵੀ ਵੱਡਾ ਪੁੰਨ ਇਕ ਅੱਤਵਾਦੀ ਨੂੰ ਅਹਿੰਸਾਵਾਦੀ ਬਣਾ ਦੇਣਾ ਹੈ। ਜੇਕਰ ਤੁਸੀਂ ਆਪਣੀ ਪ੍ਰੇਰਨਾ ਨਾਲ ਇਕ ਮਾਸਾਹਾਰੀ ਵਿਅਕਤੀ ਨੂੰ ਸ਼ਾਕਾਹਾਰੀ ਬਣਾ ਦਿੰਦੇ ਹੋ ਤਾਂ ਸਮਝਣਾ ਤੁਸੀਂ ਘਰ ਬੈਠੇ ਹੀ ਚਾਰ ਧਾਮ ਦੀ ਯਾਤਰਾ ਕਰਨ ਦਾ ਪੁੰਨ ਹਾਸਲ ਕਰ ਲਿਆ।
► ਪ੍ਰੇਸ਼ਾਨੀ
ਮੈਂ ਸੂਰਤ ਗਿਆ ਸੀ। ਉਥੇ ਇਕ ਬੁੱਢੀ ਨੇ ਕਿਹਾ, ''ਮੁਨੀਸ਼੍ਰੀ! ਤੁਹਾਡੇ ਆਉਣ ਨਾਲ ਮੈਨੂੰ ਪ੍ਰੇਸ਼ਾਨੀ ਹੋ ਗਈ।''
ਮੈਂ ਪੁੱਛਿਆ, ''ਉਹ ਕਿਵੇਂ?''
ਬੁੱਢੀ ਬੋਲੀ, ''ਮੈਂ ਅਤੇ ਮੇਰੀ ਨੂੰਹ ਰੋਜ਼ ਸਵੇਰੇ ਪ੍ਰਵਚਨ 'ਚ, ਤੱਤ ਚਰਚਾ 'ਚ ਅਤੇ ਸ਼ਾਮ ਨੂੰ ਆਨੰਦ ਯਾਤਰਾ 'ਚ ਆਉਂਦੀਆਂ ਹਾਂ।''
ਮੈਂ ਕਿਹਾ, ''ਇਹ ਤਾਂ ਚੰਗੀ ਗੱਲ ਹੈ, ਇਸ 'ਚ ਪ੍ਰੇਸ਼ਾਨੀ ਦੀ ਕੀ ਗੱਲ ਹੈ?''
ਬੁੱਢੀ ਬੋਲੀ, ''ਪ੍ਰੇਸ਼ਾਨੀ ਇਹੀ ਹੈ ਕਿ ਜਦੋਂ ਤੋਂ ਤੁਸੀਂ ਸੂਰਤ ਆਏ ਹੋ, ਉਦੋਂ ਤੋਂ ਨੂੰਹ ਨਾਲ ਲੜਨ ਤਕ ਦਾ ਸਮਾਂ ਨਹੀਂ ਮਿਲ ਰਿਹਾ ਹੈ। (ਹੱਸਦੀ ਹੈ)।''
ਮੈਂ ਕਿਹਾ, ''ਅੰਮਾ! ਫਿਰ ਤਾਂ ਮੁਨੀ ਤਰੁਣਸਾਗਰ ਦਾ ਸੂਰਤ ਆਉਣਾ ਅਤੇ ਤੁਹਾਡਾ ਸਤਿਸੰਗ ਸੁਣਨਾ ਸਾਰਥਕ ਹੋ ਗਿਆ।''
► ਪੁੱਤਰ ਚਾਰ ਤਰ੍ਹਾਂ ਦੇ
ਪੁੱਤਰ ਚਾਰ ਤਰ੍ਹਾਂ ਦੇ ਹੁੰਦੇ ਹਨ। ਇਕ ਲੈਣਦਾਰ ਪੁੱਤਰ¸ਪਿਛਲੇ ਜਨਮ ਦਾ ਲੈਣਦਾਰ ਸੀ, ਪੁੱਤਰ ਹੋ ਕੇ ਆ ਗਿਆ। ਹੁਣ ਉਸ ਨੂੰ ਪੜ੍ਹਾਓ-ਲਿਖਾਓ, ਵਿਆਹ ਕਰੋ, ਉਸ ਦਾ ਲੈਣਾ-ਦੇਣਾ ਪੂਰਾ ਹੋ ਗਿਆ ਅਤੇ ਉਹ ਚੱਲ ਵਸੇਗਾ। ਦੋ, ਦੁਸ਼ਮਣ ਪੁੱਤਰ¸ਪਿਛਲੇ ਜਨਮ ਦਾ ਦੁਸ਼ਮਣ ਵੀ ਪੁੱਤਰ ਬਣ ਕੇ ਆ ਜਾਂਦਾ ਹੈ। ਅਜਿਹਾ ਪੁੱਤਰ ਕਦਮ-ਕਦਮ 'ਤੇ ਦੁੱਖ ਦਿੰਦਾ ਹੈ। ਤਿੰਨ, ਉਦਾਸੀਨ ਪੁੱਤਰ¸ਅਜਿਹਾ ਪੁੱਤਰ ਮਾਂ-ਬਾਪ ਨੂੰ ਨਾ ਸੁੱਖ ਦਿੰਦਾ ਹੈ, ਨਾ ਦੁੱਖ। ਬਸ ਕਹਿਣ ਨੂੰ ਪੁੱਤਰ ਹੁੰਦਾ ਹੈ। ਚਾਰ, ਸੇਵਕ ਪੁੱਤਰ¸ਪਿਛਲੇ ਜਨਮ 'ਚ ਤੁਸੀਂ ਕਿਸੇ ਦੀ ਸੇਵਾ ਕੀਤੀ, ਉਹ ਤੁਹਾਡਾ ਪੁੱਤਰ ਬਣ ਕੇ ਆ ਗਿਆ। ਅਜਿਹਾ ਪੁੱਤਰ ਮਾਂ-ਬਾਪ ਨੂੰ ਬੜਾ ਸੁੱਖ ਦਿੰਦਾ ਹੈ।

  • ਗਊ
  • cow
  • ਪ੍ਰੇਸ਼ਾਨੀ
  • tension

ਜੇਕਰ ਸਾਡਾ ਮਨ ਸ਼ਾਂਤ ਹੋਵੇਗਾ ਤਾਂ ਅਸੀਂ ਸਬ ਕੁਝ ਪ੍ਰਾਪਤ ਕਰ ਸਕਦੇ ਹਾਂ

NEXT STORY

Stories You May Like

  • there is no dearth of true saints in india
    ਭਾਰਤ ’ਚ ਸੱਚੇ ਸੰਤਾਂ ਦੀ ਘਾਟ ਨਹੀਂ!
  • we wanted a magnificent victory and succeeded in doing so  iyer
    ਅਸੀਂ ਸ਼ਾਨਦਾਰ ਜਿੱਤ ਚਾਹੁੰਦੇ ਸੀ ਅਤੇ ਅਜਿਹਾ ਕਰਨ ਵਿੱਚ ਸਫਲ ਰਹੇ: ਅਈਅਰ
  • pakistani business groups lag behind in building global brands
    ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ ਰਿਹਾ ਅਸਫਲ
  • follow these tips to keep your skin glowing always
    ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
  • ai   pope leo
    AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
  • rudranksh disappointed after missing out on gold
    ਸੋਨੇ ਦੇ ਤਗਮੇ ਤੋਂ ਖੁੰਝਣ 'ਤੇ ਨਿਰਾਸ਼ ਹਨ ਰੁਦ੍ਰਾਂਕਸ਼
  • circumstances determine the direction of a country s politics
    ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • things done upon waking up that lead to ruin
      ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • donate these 5 things on sunday
      ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +