Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:47:57 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਚੱਲ ਚੱਲੀਏ ਜਰਗ ਦੇ ਮੇਲੇ...

DHARM News Punjabi(ਧਰਮ)

ਚੱਲ ਚੱਲੀਏ ਜਰਗ ਦੇ ਮੇਲੇ...

  • Updated: 17 Mar, 2015 03:03 PM
Dharm
article
  • Share
    • Facebook
    • Tumblr
    • Linkedin
    • Twitter
  • Comment

ਜ਼ਿਲਾ ਲੁਧਿਆਣਾ ਦਾ ਘੁੱਗ ਵਸਦਾ ਪਿੰਡ ਜਰਗ, ਜਿਸ ਨੂੰ ਅੱਜ ਤੋਂ ਲੱਗਭਗ ਢਾਈ ਹਜ਼ਾਰ ਸਾਲ ਪਹਿਲਾਂ 1150 ਈ. ਵਿਚ ਸੀਸ ਦਾਨੀ ਰਾਜਾ ਜਗਦੇਵ ਨੇ ਵਸਾਇਆ ਸੀ। ਇਸ ਪਵਿੱਤਰ ਸਥਾਨ 'ਤੇ ਲੱਗਭਗ 6 ਸਦੀਆਂ ਤੋਂ ਲੱਗਣ ਵਾਲਾ ਇਹ ਮੇਲਾ ਚੇਤ ਦੇ ਮਹੀਨੇ ਦੇ ਦੂਜੇ ਮੰਗਲਵਾਰ ਨੂੰ ਮਾਤਾ ਰਾਣੀ ਦੇ ਪਵਿੱਤਰ ਅਸਥਾਨ 'ਤੇ ਲੱਗਦਾ ਹੈ, ਜਿਸ ਲਈ ਇਕ ਮਹੀਨਾ ਪਹਿਲਾਂ ਹੀ ਇਸ ਪਿੰਡ ਦੇ ਸਾਰੇ ਘਰਾਂ 'ਚ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ, ਜੋ ਦੇਖਣ ਵਾਲੀਆਂ
ਹੁੰਦੀਆਂ ਹਨ।
ਪਿੰਡ ਦੀਆਂ ਦੂਰ-ਦੁਰਾਡੇ ਵਿਆਹੀਆਂ ਧੀਆਂ ਆਪਣੇ ਪਰਿਵਾਰਾਂ ਸਮੇਤ ਪੇਕੇ ਘਰ ਪੁੱਜ ਕੇ ਮੇਲੇ 'ਚ ਸ਼ਾਮਿਲ ਹੁੰਦੀਆਂ ਹਨ। ਪਿੰਡ ਵਾਸੀ ਵੀ ਵੱਖ-ਵੱਖ ਪਕਵਾਨ ਤਿਆਰ ਕਰ ਕੇ ਆਏ ਮਹਿਮਾਨਾਂ ਦੀ ਆਓ-ਭਗਤ ਕਰਦੇ ਹਨ।
ਇਸ ਪਵਿੱਤਰ ਅਸਥਾਨ 'ਤੇ ਪ੍ਰਮੁੱਖ ਤੌਰ 'ਤੇ ਚਾਰ ਮੰਦਿਰ ਹਨ, ਜਿਨ੍ਹਾਂ 'ਚ ਸੀਤਲਾ ਮਸਾਣੀ ਜਾਂ ਵੱਡੀ ਮਾਤਾ, ਬਸੰਤੀ ਜਾਂ ਨਿੱਕੀ ਮਾਤਾ, ਮਾਤਾ ਮਦਾਨਦ-ਮਾਤਾ ਕਾਲੀ ਅਤੇ ਬਾਬਾ ਫਰੀਦ ਸ਼ਕਰਗੰਜ ਦੇ ਹਨ।
ਮੇਲੇ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਸ਼ਰਧਾਲੂ ਸੋਮਵਾਰ ਨੂੰ ਮਿੱਠੇ ਗੁਲਗੁਲੇ ਤੇ ਪੂੜੀਆਂ ਪਕਾਉਂਦੇ ਹਨ, ਜਿਸ ਨੂੰ 'ਬੇਹਾ ਅੰਨ' ਵੀ ਕਿਹਾ ਜਾਂਦਾ ਹੈ, ਜਿਨ੍ਹਾਂ ਨੂੰ ਸੁੱਚੇ ਰੱਖ ਕੇ ਦੂਜੇ ਦਿਨ ਸਾਰੇ ਮੰਦਿਰਾਂ 'ਚ ਪੂਜਾ ਕਰ ਕੇ ਮੱਥਾ ਟੇਕਣ ਉਪਰੰਤ ਮਾਤਾ ਦੇ ਚਰਨਾਂ ਵਿਚ ਮਿੱਟੀ ਕੱਢ ਕੇ ਪ੍ਰਸ਼ਾਦ ਦੇ ਰੂਪ ਵਿਚ ਵੰਡਿਆ ਅਤੇ ਛਕਿਆ ਜਾਂਦਾ ਹੈ। ਇਸ ਲਈ ਇਸ ਨੂੰ 'ਬਾਸੜਿਆ ਦਾ ਮੇਲਾ' ਵੀ ਆਖਦੇ ਹਨ। ਸੋਮਵਾਰ ਨੂੰ ਦੁਪਹਿਰ ਤੋਂ ਹੀ ਇਲਾਕੇ ਅਤੇ ਦੂਰ-ਦੁਰਾਡੇ ਤੋਂ ਲੋਕ ਮੰਦਿਰਾਂ ਦੇ ਦਰਸ਼ਨਾਂ ਲਈ ਪੁੱਜਣੇ ਸ਼ੁਰੂ ਹੋ ਜਾਂਦੇ ਹਨ ਤੇ ਜ਼ਮੀਨ 'ਤੇ ਆਸਣ ਲਗਾ ਕੇ ਮਾਤਾ ਦੀ ਚੌਂਕੀ ਭਰਦੇ, ਸਾਰੀ-ਸਾਰੀ ਰਾਤ ਡੰਡੌਉਤਾਂ ਕਰਦੇ, ਜਗਰਾਤਿਆਂ ਅਤੇ ਭਜਨਾਂ ਰਾਹੀਂ ਮਾਤਾ ਜੀ ਦਾ ਗੁਣਗਾਨ ਕਰਦੇ ਹਨ। ਉਥੇ ਨੌਜਵਾਨ ਬੈਂਡ-ਵਾਜਿਆਂ ਅਤੇ ਢੋਲਾਂ ਦੀ ਤਾਲ ਨਾਲ ਬੋਲੀਆਂ ਤੇ ਭੰਗੜਾ ਪਾਉਂਦੇ ਹਨ। ਸੋਮਵਾਰ ਦੀ ਰਾਤ ਮੇਲੇ ਵਾਲੀ ਥਾਂ ਰੌਣਕਾਂ ਤੇ ਰੋਸ਼ਨੀਆਂ ਭਰੀ ਹੁੰਦੀ ਹੈ।
ਜਿਸ ਘਰ ਦੇ ਕਿਸੇ ਜੀਅ ਦੇ ਮਾਤਾ ਨਿਕਲੀ ਹੋਈ ਹੋਵੇ ਤਾਂ ਮਾਤਾ ਨੂੰ ਖੁਸ਼ ਕਰਨ ਲਈ ਤੇ ਪਰਿਵਾਰ ਨੂੰ ਬੀਮਾਰੀ ਤੋਂ ਬਚਾਉਣ ਲਈ ਮੰਗਲਵਾਰ ਨੂੰ ਮਾਤਾ ਰਾਣੀ ਦੀ 'ਸੁੱਖਣਾ' ਦਿੱਤੀ ਜਾਂਦੀ ਹੈ ਤੇ ਮਾਤਾ ਦੇ 'ਥਾਨ' ਲਾਏ ਜਾਂਦੇ ਹਨ। ਇਸ ਮੇਲੇ 'ਚ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਮਾਤਾ ਜੀ ਦੇ ਚਰਨਾਂ 'ਚ ਮੱਥਾ ਟੇਕਦੇ ਹੋਏ ਮਾਤਾ ਰਾਣੀ ਤੋਂ ਆਸ਼ੀਰਵਾਦ ਲੈਂਦੇ ਹਨ।
ਇਸ ਮੇਲੇ ਵਿਚ ਕਿੱਧਰੇ ਪੁਰਾਤਨ ਤੂੰਬਿਆਂ ਵਾਲੇ ਲੋਕ-ਕਥਾਵਾਂ ਸੁਣਾਉਂਦੇ ਹਨ, ਕਿੱਧਰੇ ਗੱਤਕੇਬਾਜ਼ੀ ਅਤੇ ਕਿੱਧਰੇ ਚੰਡੋਲ ਝੂਟਦੀਆਂ ਮੁਟਿਆਰਾਂ ਤੇ ਗੱਭਰੂ ਮੇਲੇ ਦੀ ਇਸ ਰੌਣਕ ਨੂੰ ਹੋਰ ਚਾਰ ਚੰਨ ਲਗਾ ਰਹੇ ਹੁੰਦੇ ਹਨ। ਮੇਲੇ 'ਚ ਸਜੀਆਂ ਵੱਖ-ਵੱਖ ਦੁਕਾਨਾਂ 'ਤੇ ਪੂਰੀ ਚਹਿਲ-ਪਹਿਲ ਹੁੰਦੀ ਹੈ। ਨੰਨ੍ਹੇ-ਮੁੰਨੇ ਬੱਚੇ ਖਿਡੌਣੇ ਖਰੀਦਦੇ, ਗਰਮ-ਗਰਮ ਜਲੇਬੀਆਂ, ਕੁਲਫੀਆਂ, ਪਕੌੜੇ, ਮਠਿਆਈਆਂ ਖਾਣ ਤੋਂ ਇਲਾਵਾ ਹੋਰ ਚੀਜ਼ਾਂ ਖਰੀਦਦੇ ਹਨ। ਇਸ ਵਾਰ ਇਹ ਪ੍ਰਸਿੱਧ ਮੇਲਾ, ਜਿਸ ਨੂੰ 'ਵੱਡਾ ਮੇਲਾ' ਕਿਹਾ ਜਾਂਦਾ ਹੈ, 10 ਮਾਰਚ ਨੂੰ ਅਤੇ ਦੂਸਰਾ ਮੇਲਾ, ਜਿਸ ਨੂੰ 'ਛੋਟਾ ਮੇਲਾ' ਆਖਿਆ ਜਾਂਦਾ ਹੈ, 17 ਮਾਰਚ ਨੂੰ ਪਿੰਡ ਜਰਗ ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਵਿਖੇ ਲੱਗ ਰਿਹਾ ਹੈ। ਕਿਰਨ ਵਿਨਾਇਕ

  • ਮੇਲੇ
  • fairs

ਪੂਜਾ ਕਰਨ ਨਾਲ ਲੰਬੀ ਉਮਰ ਮਿਲਦੀ ਹੈ

NEXT STORY

Stories You May Like

  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੇ ਸ਼ਰਧਾਲੂ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • things done upon waking up that lead to ruin
      ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • donate these 5 things on sunday
      ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • shradh 2026  pitru paksha  dharma  16 days
      ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ...
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +