Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    11:51:32 AM

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਸ਼ਮੀਰ, ਦਹਿਸ਼ਤ...

  • change implemented in basic salary of private employees in hand salary

    ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ...

  • big administrative reshuffle in jalandhar 137 police employees asi transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ...

  • iran declines trump claims

    ਫੜਿਆ ਗਿਆ ਟਰੰਪ ਦਾ ਇਕ ਹੋਰ ਝੂਠ ! ਇਰਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਾਂ ਜਗਦੰਬਾ ਦੇ ਰੂਪ ਹਨ ਬਸੰਤੀ ਨਰਾਤੇ

DHARM News Punjabi(ਧਰਮ)

ਮਾਂ ਜਗਦੰਬਾ ਦੇ ਰੂਪ ਹਨ ਬਸੰਤੀ ਨਰਾਤੇ

  • Updated: 17 Mar, 2015 03:22 PM
Dharm
article
  • Share
    • Facebook
    • Tumblr
    • Linkedin
    • Twitter
  • Comment

ਨਰਾਤੇ ਸਾਲ ਵਿਚ 2 ਵਾਰ¸ਚੇਤ ਅਤੇ ਅੱਸੂ ਦੇ ਮਹੀਨਿਆਂ ਵਿਚ ਆਉਂਦੇ ਹਨ। ਚੇਤ ਮਹੀਨੇ ਦੇ ਨਰਾਤਿਆਂ ਨੂੰ ਬਸੰਤੀ ਨਾਤੇ ਕਿਹਾ ਜਾਂਦਾ ਹੈ। ਇਹ ਚੇਤ ਮਹੀਨੇ ਦੇ ਸ਼ੁਕਲ ਪੱਖ ਦੀ ਏਕਮ ਤੋਂ ਲੈ ਕੇ ਨੌਵੀਂ ਤਕ 9 ਦੇਵੀਆਂ ਦੇ ਰੂਪ ਵਿਚ ਮਾਤਾ ਦੁਰਗਾ ਦੀ ਪੂਜਾ-ਉਪਾਸਨਾ ਕਰ ਕੇ ਮਨਾਏ ਜਾਂਦੇ ਹਨ।

ਇਸ ਦੌਰਾਨ ਸ਼ਰਧਾ ਅਨੁਸਾਰ ਵਰਤ ਵੀ ਕੀਤੇ ਜਾਂਦੇ ਹਨ ਅਤੇ ਦੁਰਗਾ ਮਾਤਾ ਤੋਂ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ ਜਾਂਦੀ ਹੈ। ਇਨ੍ਹਾਂ ਨਰਾਤਿਆਂ ਦੌਰਾਨ ਅਨੇਕਾਂ ਹੀ ਸ਼ੁਭ ਕੰਮ ਕੀਤੇ ਜਾਂਦੇ ਹਨ। ਮੰਨਿਆ ਜਾਂਦਾ ਹੈ ਕਿ ਨਰਾਤਿਆਂ ਵਿਚ ਕੀਤੀ ਜਾਂਦੀ ਪੂਜਾ, ਤਪ, ਸਾਧਨਾ, ਯੰਤਰ, ਸਿੱਧੀਆਂ ਅਤੇ ਤਾਂਤਰਿਕ ਅਨੁਸ਼ਠਾਨ ਪੂਰਨ ਤੌਰ 'ਤੇ ਪ੍ਰਭਾਵਸ਼ਾਲੀ ਹੁੰਦੇ ਹਨ। ਮਾਨਤਾ ਇਹ ਵੀ ਹੈ ਕਿ ਇਨ੍ਹਾਂ ਦਿਨਾਂ ਵਿਚ ਆਦਿ ਸ਼ਕਤੀ ਜਗਦੰਬਾ ਜੀ ਖ਼ੁਦ ਮੂਰਤੀਮਾਨ ਹੋ ਕੇ ਬਿਰਾਜਦੇ ਹਨ ਅਤੇ ਸ਼ਰਧਾਲੂਆਂ ਵਲੋਂ ਕੀਤੀ ਜਾਂਦੀ ਪੂਜਾ-ਉਪਾਸਨਾ ਦਾ ਫਲ ਪ੍ਰਦਾਨ ਕਰਦੇ ਹਨ। ਧਰਮ-ਸ਼ਾਸਤਰਾਂ ਅਨੁਸਾਰ ਕਿਹਾ ਜਾਂਦਾ ਹੈ ਕਿ ਮਹਾਸ਼ਕਤੀ ਮਾਂ ਦੁਰਗਾ ਦੀ ਉਤਪਤੀ ਧਰਮ, ਅਰਥ, ਮੋਕਸ਼ ਅਤੇ ਬੁਰਾਈ 'ਤੇ ਜਿੱਤ ਲਈ ਹੋਈ ਸੀ ਅਤੇ ਦੁਰਗਾ ਉਤਪਤੀ ਕਥਾ ਅਨੁਸਾਰ ਪੁਰਾਣੇ ਸਮਿਆਂ ਵਿਚ ਦੇਵਤਿਆਂ ਅਤੇ ਰਾਖਸ਼ਸਾਂ ਵਿਚ ਸੌ ਸਾਲ ਤਕ ਮਹਾਯੁੱਧ ਹੋਇਆ ਸੀ, ਇਸ ਯੁੱਧ 'ਚ ਦੇਵਤਿਆਂ ਦਾ ਰਾਜਾ ਇੰਦਰ ਤੇ ਰਾਖਸ਼ਸਾਂ ਦਾ ਰਾਜਾ ਮਹਿਖਾਸੁਰ ਸੀ। ਯੁੱਧ 'ਚ ਮਹਿਖਾਸੁਰ ਨੇ ਅਗਨੀ, ਵਾਯੂ, ਚੰਦਰ, ਇੰਦਰ ਅਤੇ ਯੱਗ ਸਭਨਾਂ ਦੇ ਅਧਿਕਾਰ ਖੋਹ ਲਏ ਅਤੇ ਉਨ੍ਹਾਂ ਦਾ ਕੰਮ ਰਾਖਸ਼ਸ ਖ਼ੁਦ ਹੀ ਚਲਾਉਣ ਲੱਗ ਪਏ।
ਨਿਰਾਸ਼ ਹਾਰੇ ਹੋਏ ਦੇਵਤਾ ਬ੍ਰਹਮਾ ਜੀ ਨੂੰ ਨਾਲ ਲੈ ਕੇ ਉਥੇ ਪੁੱਜੇ, ਜਿਥੇ ਭਗਵਾਨ ਵਿਸ਼ਨੂੰ ਅਤੇ ਸ਼ੰਕਰ ਜੀ ਬਿਰਾਜ਼ਮਾਨ ਸਨ। ਉਨ੍ਹਾਂ ਮਹਿਖਾਸੁਰ ਦੁਆਰਾ ਸ੍ਰਿਸ਼ਟੀ ਨੂੰ ਖੇਰੂੰ-ਖੇਰੂੰ ਕਰਨ ਦੀ ਸਾਰੀ ਕਹਾਣੀ ਜਦੋਂ ਸੁਣਾਈ ਤਾਂ ਭਗਵਾਨ ਵਿਸ਼ਨੂੰ ਅਤੇ ਸ਼ੰਕਰ ਦਾ ਪੁੰਨ ਪ੍ਰਕੋਪ ਜਾਗ ਉੱਠਿਆ, ਜਿਸ ਤੋਂ ਮਾਂ ਦੁਰਗਾ ਦੀ ਉਤਪਤੀ ਹੋਈ ਅਤੇ ਸਭ ਦੇਵਤਿਆਂ ਨੇ ਸ਼ਕਤੀ ਮਾਤਾ ਦੁਰਗਾ ਨੂੰ ਮਹਿਖਾਸੁਰ ਦਾ ਖਾਤਮਾ ਕਰਨ ਦੀ ਬੇਨਤੀ ਕੀਤੀ ਅਤੇ ਇਸ ਤੋਂ ਬਾਅਦ ਦੁਰਗਾ ਮਾਤਾ ਦਾ ਲਗਾਤਾਰ ਨੌਂ ਦਿਨ ਰਾਖਸ਼ਸਾਂ ਨਾਲ ਘੋਰ ਯੁੱਧ ਹੋਇਆ ਅਤੇ ਦੱਸਵੇਂ ਦਿਨ ਮਾਤਾ ਦੁਰਗਾ ਨੇ ਮਹਿਖਾਸੁਰ ਦਾ ਸਿਰ ਕੱਟ ਦਿੱਤਾ ਤੇ ਰਾਖਸ਼ਸ ਸੈਨਾ 'ਤੇ ਜਿੱਤ ਪ੍ਰਾਪਤ ਕੀਤੀ।
ਇਨ੍ਹਾਂ ਨੌਂ ਦਿਨਾਂ ਵਿਚ ਦੁਰਗਾ ਮਾਤਾ ਦੀ ਸਤੁਤੀ ਕੀਤੀ ਗਈ ਅਤੇ ਇਨ੍ਹਾਂ ਨੌਂ ਦਿਨਾਂ ਨੂੰ ਹੀ ਨਰਾਤੇ ਯਾਨੀ ਦੁਰਗਾ ਮਾਤਾ ਦੇ ਨੌਂ ਰੂਪ¸ਸ਼ੈਲਪੁੱਤਰੀ, ਬ੍ਰਮਚਾਰਿਨੀ, ਚੰਦਰਘੰਟਾ, ਕਸ਼ਮਾਂਡਾ, ਸਕੰਧਮਾਤਾ, ਕਾਤਾਯਨੀ, ਕਾਲਰਾਤਰੀ, ਮਹਾਗੌਰੀ ਅਤੇ ਸਿੱਧੀਦਾਤਰੀ ਆਦਿ ਨੌਂ ਨਾਵਾਂ ਨਾਲ ਪ੍ਰਤਿਸ਼ਠਿਤ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਭਗਤੀ ਦਾ ਜਿਹੜਾ ਫਲ ਸਤਯੁਗ, ਤਰੇਤਾ ਜਾਂ ਦੁਆਪਰ ਯੁੱਗ ਵਿਚ ਹਜ਼ਾਰਾਂ ਸਾਲਾਂ ਤਕ ਯੱਗ-ਤਪ ਆਦਿ ਕਰਨ ਮਗਰੋਂ ਮਿਲਦਾ ਸੀ, ਕਲਯੁੱਗ ਵਿਚ ਉਹ ਫਲ ਮਾਂ ਦੁਰਗਾ ਦਾ ਨਾਂ ਜਪਣ ਨਾਲ ਹੀ ਮਿਲਦਾ ਹੈ। ਇਕ ਜਾਣਕਾਰੀ ਅਨੁਸਾਰ ਰੁਦਰ ਅਵਤਾਰ ਭਗਵਾਨ ਸ਼ੰਕਰ ਜੀ ਦੇ ਤੇਜ ਨਾਲ ਦੇਵੀ ਦੇ ਮੁੱਖ ਦੀ ਸੰਰਚਨਾ ਹੋਈ। ਯਮਰਾਜ ਦੇ ਤੇਜ ਨਾਲ ਦੇਵੀ ਦੇ ਕੇਸ, ਹਰੀ ਵਿਸ਼ਨੂੰ ਦੇ ਤੇਜ ਨਾਲ ਸ਼ਕਤੀਸ਼ਾਲੀ ਬਾਹਾਂ, ਚੰਦਰਮਾ ਦੇ ਤੇਜ ਨਾਲ ਛਾਤੀਆਂ, ਇੰਦਰ ਦੇ ਤੇਜ ਨਾਲ ਕਮਰ, ਵਰੁਣ ਦੇ ਤੇਜ ਨਾਲ ਜੰਘਾਵਾਂ, ਧਰਤੀ ਤੋਂ ਨਿਤੰਭ, ਬ੍ਰਹਮਾ ਜੀ ਦੇ ਤੇਜ ਨਾਲ ਪੈਰਾਂ ਦੀਆਂ ਉਂਗਲੀਆਂ, ਅਗਨੀ ਦੇ ਤੇਜ ਨਾਲ ਦੋਵੇਂ ਅੱਖਾਂ ਬਣੀਆਂ।
ਇਸ ਤਰ੍ਹਾਂ ਸਭ ਦੇਵਤਿਆਂ ਦੇ ਤੇਜ ਨਾਲ ਸਾਰੇ ਅੰਗ ਬਣਨ ਮਗਰੋਂ ਦੇਵਤਿਆਂ ਨੇ ਦੁਰਗਾ ਮਾਤਾ ਨੂੰ ਆਪਣੇ ਸ਼ਸਤਰ ਪ੍ਰਦਾਨ ਕੀਤੇ, ਜਿਸ ਮੁਤਾਬਿਕ ਭਗਵਾਨ ਸ਼ਿਵ ਨੇ ਤ੍ਰਿਸ਼ੂਲ, ਲਕਸ਼ਮੀ ਜੀ ਨੇ ਕਮਲ ਪੁਸ਼ਪ, ਵਿਸ਼ਨੂੰ ਨੇ ਚੱਕਰ, ਵਰੁਣ ਨੇ ਸ਼ੰਖ, ਇੰਦਰ ਨੇ ਬੱਜਰ, ਭਗਵਾਨ ਰਾਮ ਨੇ ਧਨੁਸ਼, ਹਨੂਮਾਨ ਜੀ ਨੇ ਗਦਾ, ਬ੍ਰਹਮਾ ਜੀ ਨੇ ਵੇਦ, ਪਰਬਤ ਰਾਜ ਹਿਮਾਲਾ ਨੇ ਸਵਾਰੀ ਲਈ ਸ਼ੇਰ ਪ੍ਰਦਾਨ ਕੀਤਾ। ► ਸੱਤ ਪ੍ਰਕਾਸ਼ ਸਿੰਗਲਾ

  • ਨਰਾਤੇ
  • navratri
  • ਦੁਰਗਾ ਮਾਤਾ
  • Durga Mata

ਚੱਲ ਚੱਲੀਏ ਜਰਗ ਦੇ ਮੇਲੇ...

NEXT STORY

Stories You May Like

  • drug menace in punjab four sons of the same family die due to drugs
    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...
  • women  s commission intervenes mother and daughter climbing on a water tank
    ਬਰਨਾਲਾ: ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਮਾਂ-ਧੀ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਦਖਲ
  • woman seriously injured after bullet hits ac  s dirty water
    AC ਦੇ ਗੰਦੇ ਪਾਣੀ ਨੂੰ ਲੈ ਕੇ ਚੱਲੀਆਂ ਇੱਟਾਂ ਤੇ ਗੋਲੀ, ਔਰਤ ਗੰਭੀਰ ਰੂਪ 'ਚ ਜ਼ਖ਼ਮੀ
  • strait of hormuz
    ਕਿਉਂ ਹੋਰਮੁਜ਼ ਨੂੰ ਇਕ ‘ਗਲੋਬਲ ਚਿਕਨ ਨੈੱਕ’ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ
  • after death of 4 sons due drug addiction now the fifth son also died
    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ ਹੋਵੇ, ਉਸ ਦਾ ਸੇਕ ਘਰਦਿਆਂ ਨੂੰ...
  • mother  son  marriage  police  arrested
    ਮਾਂ ਨੇ ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ, ਦੂਜੇ ਵਿਆਹ ਦੀ ਸਨਕ 'ਚ ਜਿਗਰ ਦੇ ਟੁਕੜੇ ਨੂੰ ਦਿੱਤੀ ਮੌਤ
  • funeral of 5th sons mother who died due to drug addiction held sultanpur lodhi
    ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ
  • girl  saree  mother  swing  death
    ਮਾਂ ਦੀ ਸਾੜ੍ਹੀ ਨੇ ਲੈ ਲਈ ਧੀ ਦੀ ਜਾਨ ! ਝੂਟੇ ਲੈਂਦੇ ਨਿਕਲ ਗਈ ਜਾਨ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • financial hardship will go away and blessings will come to the house
      ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ...
    • a big change is going to happen in these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ...
    • solar new year 2026 begins
      ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ...
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +