Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    4:47:19 AM

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਬਿਕ੍ਰਮੀ ਸੰਮਤ ਗੌਰਵਮਈ ਇਤਿਹਾਸ ਦੀ ਪਵਿੱਤਰ ਯਾਦ

DHARM News Punjabi(ਧਰਮ)

ਬਿਕ੍ਰਮੀ ਸੰਮਤ ਗੌਰਵਮਈ ਇਤਿਹਾਸ ਦੀ ਪਵਿੱਤਰ ਯਾਦ

  • Updated: 17 Mar, 2015 03:38 PM
Dharm
article
  • Share
    • Facebook
    • Tumblr
    • Linkedin
    • Twitter
  • Comment

ਬਿਕ੍ਰਮੀ ਸੰਮਤ ਦਾ ਆਰੰਭ ਚੇਤ ਸੁਦੀ ਏਕਮ ਤੋਂ ਮੰਨਿਆ ਜਾਂਦਾ ਹੈ। ਇਸ ਦਿਨ ਹੀ ਨਵੇਂ ਸੰਮਤ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਦਿਨ ਬਾਰੇ ਬ੍ਰਹਮ ਪੁਰਾਣ ਅਨੁਸਾਰ ਕਿਹਾ ਜਾਂਦਾ ਹੈ ਕਿ ਅੱਜ ਦੇ ਦਿਨ ਹੀ ਸ੍ਰਿਸ਼ਟੀ ਦੀ ਰਚਨਾ ਹੋਈ ਸੀ ਅਤੇ ਅੱਜ ਦੇ ਦਿਨ ਤੋਂ ਹੀ ਦੇਵੀ-ਦੇਵਤਿਆਂ ਨੇ ਸ੍ਰਿਸ਼ਟੀ ਚਲਾਉਣ ਦਾ ਕੰਮ ਸੰਭਾਲਿਆ ਸੀ। ਅਥਰਵਵੇਦ ਵਿਚ ਵੀ ਇਸਦਾ ਵਰਣਨ ਮਿਲਦਾ ਹੈ ਅਤੇ ਇਹ ਦਰਜ ਹੈ ਕਿ ਅੱਜ ਦੇ ਦਿਨ ਪ੍ਰਜਾਪਤੀ ਦੀ ਸੋਨੇ ਦੀ ਮੂਰਤੀ ਦੀ ਪੂਜਾ ਕਰਨੀ ਚਾਹੀਦੀ ਹੈ। ਇਨ੍ਹਾਂ ਸਭ ਸੂਤਰਾਂ ਤੋਂ ਪਤਾ ਲੱਗਦਾ ਹੈ ਕਿ ਇਹ ਨਵੇਂ ਸੰਮਤ ਦਾ ਤਿਉਹਾਰ ਅਤਿਅੰਤ ਪੁਰਾਣਾ ਹੈ। ਇਕ ਜਗ੍ਹਾ ਇਹ ਵਰਣਨ ਵੀ ਮਿਲਦਾ ਹੈ ਕਿ ਚੇਤਰ ਸੁਦੀ ਏਕਮ ਨੂੰ ਰੇਵਤੀ ਨਕਸ਼ੱਤਰ ਦੇ ਨਿਸ਼ਕੰਭ ਯੋਗ ਵਿਚ ਦਿਨ ਦੇ ਸਮੇਂ ਭਗਵਾਨ ਨੇ ਮਤੱਸਿਆ ਰੂਪ ਦਾ ਅਵਤਾਰ ਲਿਆ ਸੀ। ਸਮਰਾਟ ਬਿਕ੍ਰਮਾਦਿੱਤ ਦੇ ਸੰਮਤਸਰ ਦੇ ਇਸ ਪਹਿਲੇ ਦਿਨ ਤੋਂ ਹੀ ਰਾਤ ਦੇ ਮੁਕਾਬਲੇ ਦਿਨ ਵੱਡਾ ਹੋਣ ਲੱਗਦਾ ਹੈ। ਇਸੇ ਦਿਨ ਤੋਂ ਹੀ ਗ੍ਰਹਿ, ਨਕਸ਼ੱਤਰ, ਮਹੀਨਾ ਅਤੇ ਪਖਵਾੜੇ ਦੀ ਗਿਣਤੀ ਵੀ ਸ਼ੁਰੂ ਕੀਤੀ ਜਾਂਦੀ ਹੈ।
ਨਵੇਂ ਸਾਲ ਦੇ ਇਸ ਸ਼ੁਰੂ ਦੇ ਦਿਨ ਨੂੰ ਤਿਉਹਾਰ ਦੇ ਰੂਪ ਵਿਚ ਮਨਾਏ ਜਾਣ ਦੀ ਪੰ੍ਰਪਰਾ ਅਥਰਵਵੇਦ, ਸਤਪੱਥ ਬ੍ਰਾਹਮਣ ਜਿਹੇ ਕਈ ਪੁਰਾਣਾਂ ਵਿਚ ਮਿਲਦੀ ਹੈ। ਅੱਜ ਦੇ ਦਿਨ ਵਰਤ ਕਲਸ਼ ਸਥਾਪਨਾ, ਜੰਤਰੀ ਤੇ ਜਲਪਾਤਰ ਦਾਨ ਕਰਨ, ਪੂਜਾ ਕਰਨ, ਸਾਲ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਆਉਣ ਵਾਲੇ ਸਾਲ ਲਈ ਮੰਗਲ ਕਾਮਨਾ ਵੀ ਕੀਤੀ ਜਾਂਦੀ ਹੈ। ਇਸ ਦਿਨ ਨਵੇਂ ਬਸਨੇ ਤੇ ਕਲਮ-ਦਵਾਤ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਅਸ਼ਟਕਲਸ਼ ਬਣਾ ਕੇ ਉਪਰ ਬ੍ਰਹਮਾ ਜੀ ਦੀ ਮੂਰਤੀ ਬਣਾ ਕੇ ਓਮ ਬ੍ਰਹਮਟੈਂ ਨਮੈਂ, ਮੰਤਰ ਨਾਲ ਬ੍ਰਹਮਾ ਦੀ ਪੂਜਾ ਕਰਕੇ ਗਾਇਤਰੀ ਮੰਤਰਾਂ ਨਾਲ ਹਵਨ ਕਰਕੇ ਆਉਣ ਵਾਲੇ ਸਾਲ ਦੀ ਮੰਗਲ ਕਾਮਨਾ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ।
ਭਾਰਤੀ ਸੰਸਕ੍ਰਿਤੀ ਵਿਚ ਚੇਤ ਮਹੀਨੇ ਦੇ ੁਸ਼ੁਕਲ ਪੱਖ ਦੀ ਪਹਿਲੀ ਤਿਥੀ ਨਵਾਂ ਸੰਮਤ, ਜਿਹੜਾ ਕਿ ਬਿਕ੍ਰਮੀ ਸੰਮਤ ਦੇ ਨਾਂ ਨਾਲ ਪ੍ਰਸਿੱਧ ਹੈ, ਦਾ ਬੜਾ ਮਹੱਤਵ ਹੈ। 2071 ਸਾਲ ਪਹਿਲਾਂ ਇਸੇ ਦਿਨ ਮਹਾਨ ਪ੍ਰਤਾਪੀ ਮਹਾਰਾਜਾ ਬਿਕ੍ਰਮਾਦਿੱਤ ਦਾ ਰਾਜਤਿਲਕ ਹੋਇਆ ਸੀ ਅਤੇ ਰਾਜ ਗੱਦੀ 'ਤੇ ਬੈਠਦੇ ਹੀ ਉਨ੍ਹਾਂ ਇਸ ਸ਼ੁੱਭ ਦਿਨ 'ਤੇ ਬਿਕ੍ਰਮ ਸੰਮਤ ਦਾ ਸ਼ੁੱਭ ਆਰੰਭ ਕੀਤਾ ਸੀ।
ਇਸੇ ਦਿਨ ਹੀ ਮਹਾਰਾਸ਼ਟਰ ਵਿਚ ਗੁੜੀ ਪਾੜਵਾ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸੇ ਦਿਨ ਹੀ ਮਹਾਰਿਸ਼ੀ ਦਯਾਨੰਦ ਸਰਸਵਤੀ ਨੇ ਆਰੀਆ ਸਮਾਜ ਦੀ ਸਥਾਪਨਾ ਕੀਤੀ ਸੀ। ਇਸੇ ਦਿਨ ਹੀ ਮਾਨਵ ਸ੍ਰਿਸ਼ਟੀ ਦੀ ਰਚਨਾ ਹੋਈ ਸੀ। ਇਸ ਤਰ੍ਹਾਂ ਸਾਡੇ ਦੇਸ਼ ਵਿਚ ਇਸ ਦਿਨ ਚਾਰ ਤਿਉਹਾਰ¸ਸ੍ਰਿਸ਼ਟੀ ਸੰਮਤ, ਬਿਕ੍ਰਮੀ ਸੰਮਤ, ਗੁੜੀ ਪਾੜਵਾ ਅਤੇ ਆਰੀਆ ਸਮਾਜ ਸਥਾਪਨਾ ਦਿਵਸ ਮਨਾਏ ਜਾਂਦੇ ਹਨ। ਇਤਿਹਾਸ ਅਨੁਸਾਰ 2071 ਸਾਲ ਪਹਿਲਾਂ ਭਾਰਤ ਪੂਰਨ ਤੌਰ 'ਤੇ ਖੁਸ਼ਹਾਲ ਸੀ। ਧਨ-ਸੰਪਤੀ ਨਾਲ ਭਰਪੂਰ ਸੀ। ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਸੀ। ਲੋਕ ਚੋਰੀ ਨਹੀਂ ਕਰਦੇ ਸਨ। ਬੇਈਮਾਨੀ ਨਹੀਂ ਸੀ ਅਤੇ ਨਾ ਹੀ ਰਿਸ਼ਵਤਖੋਰੀ। ਉਹ ਭਾਰਤ ਲਈ ਇਕ ਸੁਨਹਿਰੀ ਯੁੱਗ ਸੀ। ਇਸੇ ਸਮੇਂ ਮਹਾਨ ਚੱਕਰਵਰਤੀ ਸਮਰਾਟ ਮਹਾਰਾਜ ਭਰਤਰੀ ਹਰੀ ਨੇ ਆਪਣੀ ਜੋਬਨ ਉਮਰ ਵਿਚ ਹੀ ਰਾਜ ਭਾਗ ਤਿਆਗ ਕੇ ਸੰਨਿਆਸ ਧਾਰਨ ਕਰ ਲਿਆ ਸੀ ਤੇ ਪਰਜਾ ਦੇ ਕੁਝ ਲੋਕ ਵੀ ਉਨ੍ਹਾਂ ਦੇ ਨਾਲ ਸੰਨਿਆਸੀ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਦੇ ਛੋਟੇ ਭਰਾ ਬਿਕ੍ਰਮਾਦਿੱਤ (ਸੂਰਯਵੰਸ਼ੀ) ਗੱਦੀ 'ਤੇ ਬਿਰਾਜਮਾਨ ਹੋਏ। ਜਿਸ ਦਿਨ ਉਨ੍ਹਾਂ ਨੂੰ ਰਾਜ ਤਿਲਕ ਕੀਤਾ ਗਿਆ, ਉਹ ਚੇਤ ਮਹੀਨੇ ਦੇ ਸ਼ੁਕਲ ਪੱਖ ਦੀ ਏਕਮ ਦਾ ਦਿਨ ਸੀ। ਇਸੇ ਦਿਨ ਤੋਂ ਹੀ ਬਿਕ੍ਰਮੀ ਸੰਮਤ ਦੀ ਸ਼ੁਰੂਆਤ ਹੋਈ, ਜਿਹੜੀ ਕਿ ਪ੍ਰਚੱਲਿਤ ਈ. ਸੰਨ ਤੋਂ 57 ਸਾਲ ਪਹਿਲਾਂ ਹੋਈ ਹੈ।
ਕਿਹਾ ਜਾਂਦਾ ਹੈ ਕਿ ਰਾਜਾ ਬਿਕ੍ਰਮਾਦਿੱਤ ਵਿਦਵਾਨ, ਪ੍ਰਾਕਰਮੀ, ਵੱਡੇ² ਯੋਧਾ, ਯਸ਼ ਪ੍ਰਾਪਤ ਅਤੇ ਪਰਜਾਪਾਲਕ ਸਨ। ਉਨ੍ਹਾਂ ਵਿਚ ਗਊ ਵੰਸ਼ ਦੀ ਮੁਹਾਰਤ, ਖੇਤੀ ਪੰਡਿਤ ਅਤੇ ਮਹਾਨ ਖੇਤੀ ਵਿਗਿਆਨੀ ਦੇ ਗੁਣ ਮੌਜੂਦ ਸਨ।
ਉਨ੍ਹਾਂ ਦੇ ਰਾਜਕਾਲ ਵਿਚ ਕੁਦਰਤੀ ਆਫਤਾਂ ਸੋਕਾ ਜਾਂ ਗੜੇਮਾਰ ਨਹੀਂ ਆਉਂਦੀਆਂ ਸਨ ਕਿਉਂਕਿ ਬੱਦਲਾਂ ਵਿਚ ਜੰਮੀ ਬਰਫ ਨੂੰ ਵਿਗਿਆਨਿਕ ਢੰਗ ਨਾਲ ਪਿਘਲਾ ਕੇ ਮੀਂਹ ਪਵਾਉਣ ਦੀ ਤਾਕਤ ਮੌਜੂਦ ਸੀ। ਬਿਕ੍ਰਮਾਦਿੱਤ ਦੇ ਰਾਜਕਾਲ ਬਾਰੇ ਇਥੋਂ ਤਕ ਪ੍ਰਸਿੱਧ ਹੈ ਕਿ ਜੇਕਰ ਸਮਰਾਟ ਰਾਜਾ ਬਿਕ੍ਰਮਾਦਿੱਤ ਮੁਸਕਰਾ ਦਿੰਦੇ ਤਾਂ ਘਟਾਵਾਂ ਘਿਰ ਆਉਂਦੀਆਂ ਸਨ ਅਤੇ ਉਹ ਖਿੜਖਿੜਾ ਕੇ ਹੱਸ ਪੈਂਦੇ ਤਾਂ ਜ਼ੋਰਦਾਰ ਵਰਖਾ ਸ਼ੁਰੂ ਹੋ ਜਾਂਦੀ ਸੀ। ਉਨ੍ਹਾਂ ਦੇ ਰਾਜ ਵਿਚ ਸਾਰੀ ਪਰਜਾ ਸੁਖੀ ਸੀ। ਉਨ੍ਹਾਂ ਨੇ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਅਤੇ ਹਿੰਦੂਕੁਸ਼ ਤੋਂ ਬ੍ਰਹਮਦੇਸ਼ ਵਿਚ ਸਮੁੱਚੇ ਵਿਸ਼ਾਲ ਭਾਰਤ ਨੂੰ ਏਕਤਾ ਸੂਤਰ ਵਿਚ ਪਿਰੋ ਕੇ ਸ਼ਕਤੀਸ਼ਾਲੀ ਅਖੰਡ ਰਾਸ਼ਟਰ ਖੜ੍ਹਾ ਕੀਤਾ ਅਤੇ ਦੇਸ਼ ਵਿਰੋਧੀ ਸ਼ਕਤੀਆਂ ਨੂੰ ਆਪਣੇ ਬਲ 'ਤੇ ਜਨਤਾ ਦੀ ਸ਼ਕਤੀ/ਸਹਿਯੋਗ ਨਾਲ ਸਮਾਪਤ ਕਰਕੇ ਦੇਸ਼ ਦੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾ ਦਿੱਤਾ ਸੀ। ਇਸ ਤਰ੍ਹਾਂ ਉਹ ਆਪਣੇ ਸਮੇਂ ਦੇ ਚੱਕਰਵਰਤੀ ਸਮਰਾਟ ਬਣ ਗਏ ਅਤੇ ਸਾਰਾ ਜੀਵਨ ਪਰਜਾ ਦੀ ਸੇਵਾ ਵਿਚ ਲਗਾਇਆ ਅਤੇ ਕਦੇ ਵੀ ਸਰਕਾਰੀ ਖ਼ਜ਼ਾਨੇ ਨੂੰ ਆਪਣੇ ਨਿੱਜੀ ਮੰਤਵ ਜਾਂ ਨਿੱਜੀ ਸੁੱਖ ਲਈ ਨਹੀਂ ਵਰਤਿਆ ਸੀ। ਉਸ ਸਮੇਂ ਇਹ ਨਿਯਮ ਸੀ ਕਿ ਆਪਣੇ ਨਾਂ ਦਾ ਸੰਮਤ ਚਲਾਉਣ ਵਾਲੇ ਰਾਜਾ ਨੂੰ ਸਾਰੀ ਜਨਤਾ ਦਾ ਕਰਜ਼ਾ ਖ਼ੁਦ ਸਰਕਾਰੀ ਸਾਧਨਾਂ ਰਾਹੀਂ ਅਦਾ ਕਰਨਾ ਹੁੰਦਾ ਸੀ ਜਿਸ ਨੂੰ ਪੂਰਾ ਕਰਦੇ ਹਏ ਸਮਰਾਟ ਬਿਕ੍ਰਮਾਦਿੱਤ ਨੇ ਸਾਰੀ ਪਰਜਾ ਨੂੰ ਕਰਜ਼ਾ ਮੁਕਤ ਕਰ ਦਿੱਤਾ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ 12 ਜਯੋਤਿਲਿੰਗਾਂ ਦਾ ਪੁਨਰ ਨਿਰਮਾਣ ਕਰਵਾਇਆ, ਇਹ ਬਿਕ੍ਰਮੀ ਸੰਮਤ ਉਸ ਸਵਰਨ ਯੁੱਗ ਦੇ ਗੌਰਵਮਈ ਇਤਿਹਾਸ ਦੀ ਪਵਿੱਤਰ ਯਾਦ ਵਿਚ ਹਰ ਸਾਲ ਚੇਤ ਸ਼ੁਕਲ ਪੱਖ ਦੀ ਪਹਿਲੀ ਤਿਥੀ ਨੂੰ ਮਨਾਇਆ ਜਾਂਦਾ ਹੈ।
¸ਸੱਤ ਪ੍ਰਕਾਸ਼ ਸਿੰਗਲਾ

  • ਇਤਿਹਾਸ
  • ਯਾਦ
  • History
  • memory

ਮਾਂ ਜਗਦੰਬਾ ਦੇ ਰੂਪ ਹਨ ਬਸੰਤੀ ਨਰਾਤੇ

NEXT STORY

Stories You May Like

  • high alert in mecca
    ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ
  • asafwala martyrs memorial  history  school curriculum  droupadi murmu
    ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • mirabai chanu creates history at the asian games
    ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'
  • woman makes history at the age of 49
    49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
  • supreme court  delhi  ncr  nirbhaya case  bus
    ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ
  • manu bhaker gets emotional remembering jaspal rana
    ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • donate these 5 things on sunday
      ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • shradh 2026  pitru paksha  dharma  16 days
      ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ...
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +