Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:03:58 AM

  • airstrike by army

    ਮਿਆਂਮਾਰ ਦੀ ਫੌਜ ਨੇ ਕਰ'ਤੀ Airstrike ! 49 ਲੋਕਾਂ...

  • big relief from pspcl to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ...

  • fbi goldy ten most wanted fugitives list

    FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ...

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਨੁੱਖ ਦੇ ਜੀਵਨ ਵਿਚ ਵੀ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ

DHARM News Punjabi(ਧਰਮ)

ਮਨੁੱਖ ਦੇ ਜੀਵਨ ਵਿਚ ਵੀ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ

  • Updated: 19 Mar, 2015 05:29 PM
Dharm
article
  • Share
    • Facebook
    • Tumblr
    • Linkedin
    • Twitter
  • Comment

ਬਹੁਤ ਸਮਾਂ ਪਹਿਲਾਂ ਦੀ ਗੱਲ ਹੈ। ਦੂਰ ਦੱਖਣ ਵਿਚ ਕਿਸੇ ਪ੍ਰਤਾਪੀ ਰਾਜੇ ਦਾ ਰਾਜ ਸੀ। ਉਸ ਦੇ 3 ਪੁੱਤਰ ਸਨ। ਇਕ ਦਿਨ ਰਾਜੇ ਦੇ ਮਨ ਵਿਚ ਆਇਆ ਕਿ ਪੁੱਤਰਾਂ ਨੂੰ ਕੁਝ ਅਜਿਹੀ ਸਿੱਖਿਆ ਦਿੱਤੀ ਜਾਵੇ ਕਿ ਸਮਾਂ ਆਉਣ 'ਤੇ ਉਹ ਰਾਜ-ਕਾਜ ਸੰਭਾਲ ਸਕਣ। ਇਸੇ ਵਿਚਾਰ ਨਾਲ ਉਸ ਨੇ ਆਪਣੇ ਪੁੱਤਰਾਂ ਨੂੰ ਦਰਬਾਰ ਵਿਚ ਸੱਦਿਆ ਅਤੇ ਕਿਹਾ,''ਪੁੱਤਰੋ, ਸਾਡੇ ਰਾਜ ਵਿਚ ਨਾਸ਼ਪਾਤੀ ਦਾ ਕੋਈ ਦਰੱਖਤ ਨਹੀਂ, ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ 4-4 ਮਹੀਨੇ ਦੇ ਵਕਫੇ 'ਤੇ ਇਸ ਦਰੱਖਤ ਦੀ ਭਾਲ ਵਿਚ ਜਾਓ ਅਤੇ ਪਤਾ ਲਗਾਓ ਕਿ ਉਹ ਕਿਹੋ ਜਿਹਾ ਹੁੰਦਾ ਹੈ?''
ਰਾਜੇ ਦੀ ਆਗਿਆ 'ਤੇ ਤਿੰਨੇ ਪੁੱਤਰ ਵਾਰੀ-ਵਾਰੀ ਗਏ ਅਤੇ ਵਾਪਸ ਮੁੜ ਆਏ। ਸਾਰੇ ਪੁੱਤਰਾਂ ਦੇ ਮੁੜ ਆਉਣ 'ਤੇ ਰਾਜੇ ਨੇ ਉਨ੍ਹਾਂ ਨੂੰ ਦੁਬਾਰਾ ਦਰਬਾਰ ਵਿਚ ਸੱਦਿਆ ਅਤੇ ਉਸ ਦਰੱਖਤ ਬਾਰੇ ਦੱਸਣ ਲਈ ਕਿਹਾ।
ਪਹਿਲਾ ਪੁੱਤਰ ਬੋਲਿਆ,''ਪਿਤਾ ਜੀ, ਉਹ ਦਰੱਖਤ ਤਾਂ ਬਿਲਕੁਲ ਟੇਢਾ ਤੇ ਸੁੱਕਾ ਹੋਇਆ ਸੀ।''
''ਨਹੀਂ-ਨਹੀਂ, ਉਹ ਤਾਂ ਬਿਲਕੁਲ ਹਰਿਆ-ਭਰਿਆ ਸੀ ਪਰ ਸ਼ਾਇਦ ਉਸ ਵਿਚ ਕੁਝ ਕਮੀ ਸੀ ਕਿਉਂਕਿ ਉਸ 'ਤੇ ਇਕ ਵੀ ਫਲ ਨਹੀਂ ਲੱਗਾ ਸੀ।'' ਦੂਜੇ ਪੁੱਤਰ ਨੇ ਪਹਿਲੇ ਨੂੰ ਵਿਚੋਂ ਹੀ ਰੋਕਦਿਆਂ ਕਿਹਾ।
ਫਿਰ ਤੀਜਾ ਬੋਲਿਆ,''ਭਰਾਵਾ, ਲਗਦਾ ਹੈ ਕਿ ਤੂੰ ਵੀ ਕੋਈ ਗਲਤ ਦਰੱਖਤ ਦੇਖ ਆਇਆਂ ਕਿਉਂਕਿ ਮੈਂ ਸੱਚਮੁੱਚ ਨਾਸ਼ਪਾਤੀ ਦਾ ਦਰੱਖਤ ਦੇਖਿਆ, ਉਹ ਬਹੁਤ ਸ਼ਾਨਦਾਰ ਸੀ ਅਤੇ ਫਲਾਂ ਨਾਲ ਲੱਦਿਆ ਹੋਇਆ ਸੀ।''
ਤਿੰਨੇ ਪੁੱਤਰ ਆਪਣੀ-ਆਪਣੀ ਗੱਲ ਨੂੰ ਲੈ ਕੇ ਆਪਸ ਵਿਚ ਬਹਿਸ ਕਰਨ ਲੱਗੇ ਤਾਂ ਰਾਜਾ ਸਿੰਘਾਸਨ 'ਤੋਂ ਉੱਠਿਆ ਅਤੇ ਬੋਲਿਆ,''ਪੁੱਤਰੋ, ਤੁਹਾਨੂੰ ਆਪਸ ਵਿਚ ਬਹਿਸ ਕਰਨ ਦੀ ਲੋੜ ਨਹੀਂ, ਅਸਲ ਵਿਚ ਤੁਸੀਂ ਤਿੰਨੇ ਹੀ ਦਰੱਖਤ ਦਾ ਸਹੀ ਵਰਣਨ ਕਰ ਰਹੇ ਹੋ, ਮੈਂ ਜਾਣਬੁੱਝ ਕੇ ਤੁਹਾਨੂੰ ਵੱਖ-ਵੱਖ ਮੌਸਮ ਵਿਚ ਦਰੱਖਤ ਲੱਭਣ ਲਈ ਭੇਜਿਆ ਸੀ ਅਤੇ ਤੁਸੀਂ ਜੋ ਦੇਖਿਆ ਉਹ ਉਸ ਮੌਸਮ ਅਨੁਸਾਰ ਸੀ। ਮੈਂ ਚਾਹੁੰਦਾ ਹਾਂ ਕਿ ਇਸ ਤਜਰਬੇ ਦੇ ਆਧਾਰ 'ਤੇ ਤੁਸੀਂ ਤਿੰਨੇ ਗੱਲਾਂ ਗੰਢ ਬੰਨ੍ਹ ਲਵੋ।''
''ਪਹਿਲੀ, ਕਿਸੇ ਚੀਜ਼ ਬਾਰੇ ਸਹੀ ਤੇ ਪੂਰਨ ਜਾਣਕਾਰੀ ਚਾਹੀਦੀ ਹੈ ਤਾਂ ਉਸ ਨੂੰ ਲੰਮੇ ਸਮੇਂ ਤਕ ਦੇਖੋ-ਪਰਖੋ। ਫਿਰ ਭਾਵੇਂ ਉਹ ਕੋਈ ਵਿਸ਼ਾ ਹੋਵੇ, ਵਸਤੂ ਹੋਵੇ ਜਾਂ ਫਿਰ ਕੋਈ ਵਿਅਕਤੀ ਹੀ ਕਿਉਂ ਨਾ ਹੋਵੇ।
ਦੂਜੀ, ਹਰ ਮੌਸਮ ਇਕੋ ਜਿਹਾ ਨਹੀਂ ਹੁੰਦਾ। ਜਿਵੇਂ ਦਰੱਖਤ ਮੌਸਮ ਅਨੁਸਾਰ ਸੁੱਕਦਾ-ਹਰਿਆ-ਭਰਿਆ ਤੇ ਫਲਾਂ ਨਾਲ ਲੱਦਿਆ ਰਹਿੰਦਾ ਹੈ, ਉਸੇ ਤਰ੍ਹਾਂ ਮਨੁੱਖ ਦੇ ਜੀਵਨ ਵਿਚ ਵੀ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ।
ਤੀਜੀ ਗੱਲ, ਆਪਣੀ ਗੱਲ ਨੂੰ ਸਹੀ ਮੰਨ ਕੇ ਉਸ 'ਤੇ ਅੜੇ ਨਾ ਰਹੋ। ਆਪਣਾ ਦਿਮਾਗ ਖੋਲ੍ਹੋ ਅਤੇ ਦੂਜਿਆਂ ਦੇ ਵਿਚਾਰ ਵੀ ਜਾਣੋ।''

    ਮੈਂ ਗਿਆਨ ਦੀਆਂ ਗੱਲਾਂ ਨਹੀਂ ਜਾਣਦਾ

    NEXT STORY

    Stories You May Like

    • fluctuations in gold and silver prices continue
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ 24-22-18K Gold ਦੇ ਰੇਟ
    • stock market volatility due to crude oil prices and rising bond yields
      ਕੱਚੇ ਤੇਲ ਦੀਆਂ ਕੀਮਤਾਂ ਤੇ ਵਧਦੇ ਬਾਂਡ ਯੀਲਡ ਕਾਰਨ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ
    • muktsar sahib news
      ਵੱਡੀਆਂ ਨਹਿਰਾਂ ਦੇ ਪੁੱਲਾਂ ਦੇ ‘ਖੂਨੀ ਪੁਆਇੰਟ’ 33 ਸਾਲ ਬਾਅਦ ਵੀ ਅਸੁਰੱਖਿਅਤ, ਨਹਿਰ ਵਿਚ ਡਿੱਗ ਚੁੱਕੀਆਂ ਨੇ ਬੱਸਾਂ
    • exoplanet signal
      614,947,480,717,752 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ ਦੇ ਹੱਥ ਲੱਗੇ 'Signal'
    • narendra modi
      ਨਰਿੰਦਰ ਮੋਦੀ : ਗਾਂਧੀਨਗਰ ਤੋਂ ਦਿੱਲੀ ਤੱਕ, ਜਨਤਕ ਜੀਵਨ ਦੇ 25 ਸਾਲ
    • dharma productions leo media to make a film on the life of rameshwar nath kao
      ਰਾਮੇਸ਼ਵਰ ਨਾਥ ਕਾਓ ਦੇ ਜੀਵਨ 'ਤੇ ਫਿਲਮ ਬਣਾਉਣਗੇ ਧਰਮਾ ਪ੍ਰੋਡਕਸ਼ਨ ਤੇ ਲੀਓ ਮੀਡੀਆ
    • sarpanch s brother
      ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ ਸਰਪੰਚ ਦੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ
    • i am working on a comeback  neeraj chopra
      ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    Trending
    Ek Nazar
    pak police identify suspects

    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

    netanyahu meets emirati leader

    ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

    school  timing change  1 october  students

    ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

    ebola outbreak

    ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

    social media influencer

    30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

    avalanche in nepal

    ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

    major mishap involving rohit sharma

    ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

    mecca pact

    ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

    time change in australia

    ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

    kashmera shah supports sunita ahuja amidst divorce with govinda

    'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

    trump campaign advertisement

    ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

    the severity of a snakebite

    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

    us iran conflict

    ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

    shweta singh kirti shares post mortem details of late sushant singh rajput

    'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

    bigg boss 20  badshah  s ex wife isha rikhi gets evicted from show

    Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

    the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

    incident with  azerbaijani woman

    ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

    blf female unit

    ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • these zodiac signs will become wealthy starting monday
        ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
      • sagittarius natives will see good results in property related matters
        ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
      • donate these 5 things on sunday
        ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
      • ketu gochar  rashifal  destiny  rain of money
        ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
      • shradh 2026  pitru paksha  dharma  16 days
        ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ...
      • the financial and business situation for pisces natives will be good
        ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
      • shradh the festival commemorating ancestors
        ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
      • golden time begins for these 5 zodiac signs
        ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
      • shri sidh baba sodal mela history jalandhar
        ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
      • items kept under the sink are a cause of financial troubles
        ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +