Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    1:15:20 AM

  • policeman dies of gunshot wound

    ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ, ਘਰ ’ਚੋਂ 2...

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • gt vs kkr ipl 2026

    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪਾਪ ਦਾ ਗੁਰੂ ਕੌਣ ਹੈ?

DHARM News Punjabi(ਧਰਮ)

ਪਾਪ ਦਾ ਗੁਰੂ ਕੌਣ ਹੈ?

  • Updated: 21 Mar, 2015 01:00 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਪੰਡਿਤ ਜੀ ਕਈ ਸਾਲਾਂ ਤਕ ਕਾਸ਼ੀ ਵਿਚ ਸ਼ਾਸਤਰਾਂ ਦਾ ਅਧਿਐਨ ਕਰਨ ਤੋਂ ਬਾਅਦ ਆਪਣੇ ਪਿੰਡ ਮੁੜੇ। ਪਿੰਡ ਦੇ ਇਕ ਕਿਸਾਨ ਨੇ ਉਨ੍ਹਾਂ ਨੂੰ ਪੁੱਛਿਆ,''ਪੰਡਿਤ ਜੀ, ਸਾਨੂੰ ਇਹ ਦੱਸੋ ਕਿ ਪਾਪ ਦਾ ਗੁਰੂ ਕੌਣ ਹੈ?''
ਸਵਾਲ ਸੁਣ ਕੇ ਪੰਡਿਤ ਜੀ ਚਕਰਾ ਗਏ। ਉਹ ਫਿਰ ਕਾਸ਼ੀ ਮੁੜੇ। ਫਿਰ ਅਨੇਕਾਂ ਗੁਰੂਆਂ ਨੂੰ ਮਿਲੇ ਪਰ ਉਨ੍ਹਾਂ ਨੂੰ ਕਿਸਾਨ ਦੇ ਸਵਾਲ ਦਾ ਜਵਾਬ ਨਹੀਂ ਮਿਲਿਆ।
ਅਚਾਨਕ ਇਕ ਦਿਨ ਉਨ੍ਹਾਂ ਦੀ ਮੁਲਾਕਾਤ ਇਕ ਵੇਸਵਾ ਨਾਲ ਹੋ ਗਈ। ਉਸ ਨੇ ਪੰਡਿਤ ਜੀ ਨੂੰ ਉਨ੍ਹਾਂ ਦੀ ਪ੍ਰੇਸ਼ਾਨੀ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਆਪਣੀ ਸਮੱਸਿਆ ਦੱਸ ਦਿੱਤੀ।
ਵੇਸਵਾ ਬੋਲੀ,''ਪੰਡਿਤ ਜੀ, ਇਸ ਦਾ ਜਵਾਬ ਹੈ ਤਾਂ ਬਹੁਤ ਹੀ ਸੌਖਾ ਪਰ ਇਸ ਦੇ ਲਈ ਕੁਝ ਦਿਨ ਤੁਹਾਨੂੰ ਮੇਰੇ ਗੁਆਂਢ ਵਿਚ ਰਹਿਣਾ ਪਵੇਗਾ।''
ਪੰਡਿਤ ਜੀ ਦੇ ਹਾਂ ਕਰਨ 'ਤੇ ਉਸ ਨੇ ਆਪਣੇ ਕੋਲ ਹੀ ਉਨ੍ਹਾਂ ਦੇ ਰਹਿਣ ਦਾ ਵੱਖਰਾ ਪ੍ਰਬੰਧ ਕਰ ਦਿੱਤਾ। ਇਕ ਦਿਨ ਵੇਸਵਾ ਕਹਿਣ ਲੱਗੀ,''ਪੰਡਿਤ ਜੀ, ਤੁਹਾਨੂੰ ਬਹੁਤ ਤਕਲੀਫ ਹੁੰਦੀ ਹੈ ਭੋਜਨ ਤਿਆਰ ਕਰਨ ਵਿਚ। ਇਥੇ ਦੇਖਣ ਵਾਲਾ ਤਾਂ ਹੋਰ ਕੋਈ ਹੈ ਨਹੀਂ। ਤੁਸੀਂ ਕਹੋ ਤਾਂ ਮੈਂ ਨਹਾ-ਧੋ ਕੇ ਤੁਹਾਡੇ ਲਈ ਭੋਜਨ ਤਿਆਰ ਕਰ ਦਿਆ ਕਰਾਂ। ਤੁਸੀਂ ਮੈਨੂੰ ਸੇਵਾ ਦਾ ਮੌਕਾ ਦਿਓ ਤਾਂ ਮੈਂ ਭੇਟਾ ਵਿਚ ਤੁਹਾਨੂੰ ਰੋਜ਼ ਸੋਨੇ ਦੀਆਂ 5 ਮੁਦਰਾਵਾਂ ਦੇਵਾਂਗੀ।''
ਮੁਦਰਾਵਾਂ ਦਾ ਨਾਂ ਸੁਣ ਕੇ ਪੰਡਿਤ ਜੀ ਦੇ ਮਨ ਵਿਚ ਲਾਲਚ ਆ ਗਿਆ। ਨਾਲ ਹੀ ਪੱਕਿਆ-ਪਕਾਇਆ ਭੋਜਨ ਮਤਲਬ ਦੋਵਾਂ ਹੱਥਾਂ ਵਿਚ ਲੱਡੂ। ਪੰਡਿਤ ਜੀ ਨੇ ਹਾਮੀ ਭਰ ਦਿੱਤੀ ਅਤੇ ਵੇਸਵਾ ਨੂੰ ਬੋਲੇ,''ਠੀਕ ਹੈ, ਜਿਸ ਤਰ੍ਹਾਂ ਤੇਰੀ ਇੱਛਾ ਪਰ ਇਸ ਗੱਲ ਦਾ ਖਾਸ ਧਿਆਨ ਰੱਖੀਂ ਕਿ ਕੋਈ ਦੇਖੇ ਨਾ ਤੈਨੂੰ ਮੇਰੀ ਕੋਠੀ ਵਿਚ ਆਉਂਦੀ-ਜਾਂਦੀ ਨੂੰ।''
ਵੇਸਵਾ ਨੇ ਪਹਿਲੇ ਹੀ ਦਿਨ ਕਈ ਤਰ੍ਹਾਂ ਦੇ ਪਕਵਾਨ ਤਿਆਰ ਕਰ ਕੇ ਪੰਡਿਤ ਜੀ ਦੇ ਸਾਹਮਣੇ ਪਰੋਸ ਦਿੱਤੇ ਪਰ ਜਿਉਂ ਹੀ ਪੰਡਿਤ ਜੀ ਖਾਣ ਲੱਗੇ, ਵੇਸਵਾ ਨੇ ਉਨ੍ਹਾਂ ਦੇ ਸਾਹਮਣਿਓਂ ਥਾਲੀ ਖਿੱਚ ਲਈ। ਇਸ 'ਤੇ ਪੰਡਿਤ ਜੀ ਨੂੰ ਗੁੱਸਾ ਆ ਗਿਆ। ਉਹ ਬੋਲੇ,''ਇਹ ਕੀ ਮਜ਼ਾਕ ਹੈ?''
ਵੇਸਵਾ ਬੋਲੀ,''ਇਹ ਮਜ਼ਾਕ ਨਹੀਂ ਪੰਡਿਤ ਜੀ, ਇਹ ਤਾਂ ਤੁਹਾਡੇ ਸਵਾਲ ਦਾ ਜਵਾਬ ਹੈ। ਇਥੇ ਆਉਣ ਤੋਂ ਪਹਿਲਾਂ ਤੁਸੀਂ ਭੋਜਨ ਤਾਂ ਦੂਰ ਕਿਸੇ ਦੇ ਹੱਥ ਦਾ ਪਾਣੀ ਵੀ ਨਹੀਂ ਪੀਂਦੇ ਸੀ ਪਰ ਸੋਨੇ ਦੀਆਂ ਮੁਦਰਾਵਾਂ ਦੇ ਲਾਲਚ ਵਿਚ ਤੁਸੀਂ ਮੇਰੇ ਹੱਥਾਂ ਦਾ ਬਣਿਆ ਭੋਜਨ ਕਰਨਾ ਵੀ ਸਵੀਕਾਰ ਕਰ ਲਿਆ। ਇਹ ਲਾਲਚ ਹੀ ਪਾਪ ਦਾ ਗੁਰੂ ਹੈ।''

  • ਪਾਪ
  • sin
  • ਭੋਜਨ
  • food

ਕੀ ਤੁਸੀਂ ਉਦਾਸ ਤੇ ਨਿਰਾਸ਼ ਹੋ?

NEXT STORY

Stories You May Like

  • war breaks out for hormuz
    ਹੋਰਮੁਜ਼ ਲਈ ਛਿੜੀ ਜੰਗ ! ਜਾਣੋ ਕੌਣ ਹੈ 'ਅਸਲ' ਮਾਲਕ
  • maha kumbh iitian baba marriage
    ਲਾੜਾ ਬਣਿਆ ਮਹਾਕੁੰਭ ਦਾ 'IIT ਬਾਬਾ'! ਜਾਣੋ ਕੌਣ ਹੈ ਕਰਨਾਟਕ ਦੀ ਇੰਜੀਨੀਅਰ, ਜਿਸ ਨੇ ਜਿੱਤਿਆ ਦਿਲ
  • there is no other guru of sikhs besides guru granth sahib
    ਗੁਰੂ ਗ੍ਰੰਥ ਸਾਹਿਬ ਤੋਂ ਬਿਨਾਂ ਸਿੱਖਾਂ ਦਾ ਕੋਈ ਹੋਰ ਗੁਰੂ ਨਹੀਂ : ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ UK
  • sri guru arjan dev ji  prakash purab
    5ਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • dubai s guru nanak darbar gurudwara shut amid security concerns
    ਦੁਬਈ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੂੰ ਕੀਤਾ ਗਿਆ ਬੰਦ! ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ
  • on the occasion of the birth anniversary of sri guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
  • this actress bought a luxury car worth crores at the age of just 18
    ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ ਇਹ ਅਦਾਕਾਰਾ ?
  • the list of 100 most influential people in the world has arrived
    ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • financial hardship will go away and blessings will come to the house
      ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ...
    • a big change is going to happen in these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ...
    • solar new year 2026 begins
      ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ...
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • broomsticks can become a cause of poverty
      ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ...
    • these zodiac signs have bright luck
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • sun transit aries zodiac signs
      ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...
    • lottery will be held for these 3 zodiac signs
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ...
    • akshaya tritiya rare conjunction  good luck  monday
      ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +