Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:56:56 PM

  • punjab powercom strict action major action taken against these consumers

    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ!...

  • shri sidh baba sodal mela jalandhar

    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ,...

  • mela incident

    ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ...

  • xi invites young americans

    ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜਲੰਧਰ
  • ਭਾਰਤ 'ਚ ਹਰ 3 ਮਿੰਟ 'ਚ ਹੈਕ ਹੋ ਜਾਂਦੀ ਹੈ ਇਕ ਵੈੱਬਸਾਈਟ

BUSINESS News Punjabi(ਵਪਾਰ)

ਭਾਰਤ 'ਚ ਹਰ 3 ਮਿੰਟ 'ਚ ਹੈਕ ਹੋ ਜਾਂਦੀ ਹੈ ਇਕ ਵੈੱਬਸਾਈਟ

  • Updated: 22 Mar, 2015 03:26 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਬੀ. ਡੈ.)- ਦੇਸ਼ 'ਚ ਇੰਟਰਨੈੱਟ ਦੇ ਪ੍ਰਸਾਰ ਦੇ ਨਾਲ-ਨਾਲ ਵੈੱਬਸਾਈਟ 'ਤੇ ਸਾਈਬਰ ਹਮਲਿਆਂ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪਿਛਲੇ ਸਾਲ ਦੇਸ਼ 'ਚ ਹਰ ਮਿੰਟ 'ਚ 3 ਵੈੱਬਸਾਈਟ ਹੈਕਿੰਗ ਦੇ ਹਮਲਿਆਂ ਦਾ ਇਹ ਆਧਿਕਾਰਕ ਅੰਕੜਾ ਸੂਚਨਾ ਅਤੇ ਟੈਕਨੋਲਾਜੀ ਮੰਤਰਾਲੇ ਦਾ ਹੈ। ਪਿਛਲੇ ਸਾਲ ਦੇਸ਼ 'ਚ 32,323 ਵੈੱਬਸਾਈਟਾਂ ਹੈਕ ਕੀਤੀਆਂ ਗਈਆਂ ਸਨ । ਸਾਲ 2013 'ਚ ਇਹ ਅੰਕੜਾ 28,481 ਸੀ ਜਦਕਿ 2012 'ਚ 27,605 ਅਤੇ 2011 'ਚ 21,699 ਵੈੱਬਸਾਈਟਾਂ ਹੈਕ ਹੋਈਆਂ। ਇਸ 'ਚ ਸਰਕਾਰੀ ਵੈੱਬਸਾਈਟਾਂ ਦੀ ਸੁਰੱਖਿਆ ਪੁਖਤਾ ਕੀਤੀ ਗਈ ਹੈ ਅਤੇ ਹੈਕ ਕੀਤੀਆਂ ਜਾਣ ਵਾਲੀਆਂ ਸਰਕਾਰੀ ਵੈੱਬਸਾਈਟਾਂ ਦੀ ਗਿਣਤੀ ਘੱਟ ਹੋਈ ਹੈ। ਪਿਛਲੇ ਸਾਲ 'ਨਿਕਡਾਟਇਨ' ਅਤੇ 'ਜੀਓਵੀਡਾਟਇਨ' ਦੇ ਤਹਿਤ ਬਣੀਆਂ 155 ਵੈੱਬਸਾਈਟਾਂ ਹੈਕਰਾਂ ਵਲੋਂ ਹੈਕ ਕਰ ਲਈਆਂ ਗਈਆਂ ਜਦਕਿ 2013 'ਚ ਇਹ ਅੰਕੜਾ 189 ਸੀ । ਉਥੇ ਹੀ 2011 'ਚ 308 ਸਰਕਾਰੀ ਵੈੱਬਸਾਈਟਾਂ ਹੈਕ ਹੋਈਆਂ ਜਦਕਿ 2011 'ਚ ਸਭ ਤੋਂ ਜ਼ਿਆਦਾ 371 ਸਰਕਾਰੀ ਵੈੱਬਸਾਈਟਾਂ ਹੈਕ ਕੀਤੀਆਂ ਗਈਆਂ। ਹੈਕਰਾਂ ਦੇ ਹਮਲੇ ਨਾਲ ਨਿੱਬੜਨ ਲਈ ਸਰਕਾਰ ਨੇ ਇੰਡੀਅਨ ਕੰਪਿਊਟਰ ਐਨਰਜੀ ਰਿਸਪਾਂਸ ਟੀਮ ਦਾ ਗਠਨ ਕੀਤਾ ਹੈ। ਇਹ ਟੀਮ ਹੈਕਰਾਂ ਦੇ ਸਬੰਧਿਤ ਹਮਲਿਆਂ ਤੋਂ ਬਚਣ ਲਈ ਲਗਾਤਾਰ ਅਲਰਟ ਜਾਰੀ ਕਰਦੀ ਹੈ। ਇਸ ਟੀਮ ਨੇ ਵੈੱਬਸਾਈਟ ਨਾਲ ਨਿੱਬੜਨ ਲਈ ਗਾਈਡਲਾਈਨਸ ਵੀ ਤਿਆਰ ਕੀਤੀਆਂ ਹਨ।

  • ਇੰਟਰਨੈੱਟ ਦੇ ਪ੍ਰਸਾਰ
  • ਵੈੱਬਸਾਈਟ
  • website hacked
  • Indian computer

ਅਗਲੇ 2 ਦਹਾਕੇ ਕਾਫ਼ੀ ਮਹੱਤਵਪੂਰਨ : ਜੇਤਲੀ

NEXT STORY

Stories You May Like

  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • kenya 3 punjabis
    ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ ਬਾਅਦ ਇੰਝ ਹੋਈ ਘਰ ਵਾਪਸੀ
  • 3 people drowned in the sai river in lucknow
    ਲਖਨਊ ’ਚ ਸਈ ਨਦੀ ’ਚ 3 ਵਿਅਕਤੀ ਡੁੱਬੇ, ਲਾਸ਼ਾਂ ਬਰਾਮਦ, ਜਾਣੋ ਮਾਮਲਾ
  • noida  fintech company  server hacked
    ਨੋਇਡਾ ’ਚ ਫਿਨਟੈੱਕ ਕੰਪਨੀ ਦਾ ਸਰਵਰ ਹੈਕ ਕਰ ਕੇ 2.42 ਕਰੋੜ ਰੁਪਏ ਟ੍ਰਾਂਸਫਰ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
Trending
Ek Nazar
midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • bilateral talks between trump and jinping conclude
      ਟਰੰਪ ਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਖ਼ਤਮ, ਤਾਈਵਾਨ-ਈਰਾਨ, AI, ਵਪਾਰ ਸਣੇ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • sbi changes atm rules  charges will be levied on cash withdrawals
      SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ,...
    • idfc first bank to provide direct tax payment facility through upi
      IDFC ਫਰਸਟ ਬੈਂਕ ਦੇਵੇਗਾ UPI, ਕਾਰਡ, ਇੰਟਰਨੈੱਟ ਬੈਂਕਿੰਗ ਰਾਹੀਂ ਡਾਇਰੈਕਟ ਟੈਕਸ...
    • maruti suzuki commissions its first green hydrogen plant in manesar
      ਮਾਰੂਤੀ ਸੁਜ਼ੂਕੀ ਨੇ ਮਾਨੇਸਰ ’ਚ ਆਪਣਾ ਪਹਿਲਾ ਗ੍ਰੀਨ ਹਾਈਡ੍ਰੋਜਨ ਪਲਾਂਟ ਕੀਤਾ ਚਾਲੂ
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • irdai to make major changes in insurance sales rules
      IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ...
    • govt committed to keeping sugar prices under control during festival
      ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ...
    • hdfc life icici prudential shares surge  irdai  s new proposal
      HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +